Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 04, 2026

    2:50:33 PM

  • punjab petrol pumps chaos

    ਪੰਜਾਬ: Petrol Pumps 'ਤੇ ਲੱਗੀਆਂ ਲੰਮੀਆਂ...

  • khamenei s funeral

    ਖ਼ਾਮੇਨੇਈ ਦੀਆਂ ਰਸਮਾਂ ਦਾ ਹੋਇਆ ਐਲਾਨ ! 3 ਦਿਨਾਂ...

  • trump threatens to cut off trade with spain

    Spain ਨਹੀਂ ਕਰਨ ਦੇਵੇਗਾ ਫੌਜੀ ਟਿਕਾਣਿਆਂ ਦੀ...

  • ashwani sharma besieges punjab government

    'ਭਗਵੰਤ ਮਾਨ ਨੇ ਕੇਜਰੀਵਾਲ ਦੇ ਹੱਥ ਕੀਤਾ ਪੰਜਾਬ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

HOROSCOPE News Punjabi(ਰਾਸ਼ੀਫਲ)

ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

  • Updated: 27 Apr, 2021 03:53 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਸਿਤਾਰਾ ਕੰਮਕਾਜੀ ਕੰਮਾਂ ਨੂੰ ਸੰਵਾਰਨ ਅਤੇ ਸਫਲਤਾ ਦੇ ਰਸਤੇ ਖੋਲ੍ਹਣ ਵਾਲਾ, ਹਰ ਮਾਮਲੇ ਦੇ ਪ੍ਰਤੀ ਦੋਵੇਂ ਪਤੀ-ਪਤਨੀ ਦੀ ਇਕੋ ਸੋਚ ਅਪਰੋਚ ਰਹੇਗੀ।

ਬ੍ਰਿਖ- ਵਿਰੋਧੀਆਂ ਦੀਆਂ ਸ਼ਰਾਰਤਾਂ ਅਤੇ ਉੱਛਲ ਕੂਦ ’ਤੇ ਨਜ਼ਰ ਰੱਖਣੀ ਸਹੀ ਰਹੇਗੀ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਠੀਕ-ਠਾਕ ਰਹਿਣਗੇ।

ਮਿਥੁਨ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਦੇ ਕਦਮ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਸਿਹਤ ’ਚ ਕੁਝ ਨਾ ਕੁਝ ਗੜਬੜੀ ਰਹਿਣ ਦਾ ਡਰ।

ਕਰਕ- ਜਨਰਲ ਸਿਤਾਰਾ ਪ੍ਰਭਲ, ਜਿਹੜਾ ਆਪ ਨੂੰ ਹਰ ਮੋਰਚੇ ’ਤੇ ਵਿਜਈ ਅਤੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਸਿੰਘ- ਉਤਸ਼ਾਹ-ਹਿੰਮਤ ਅਤੇ ਯਤਨ ਸ਼ਕਤੀ ਬਣੀ ਰਹੇਗੀ, ਕਿਸੇ ਉਲਝੇ ਰੁਕੇ ਕੰਮ ਨੂੰ ਹੱਥ ’ਚ ਲੈਣ ਲਈ ਮਨ ਰਾਜ਼ੀ ਰਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਕੰਨਿਆ- ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਸਮੱਸਿਆ ਰਸਤੇ ’ਚੋਂ ਹਟ ਸਕਦੀ ਹੈ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।

ਤੁਲਾ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਵੀ ਕੰਮ ਲਈ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ ਪਰ ਠੰਡੀਅਾਂ ਵਸਤਾਂ ਦੀ ਵਰਤੋਂ ਧਿਆਨ ਨਾਲ ਹੀ ਕਰੋ।

ਬ੍ਰਿਸ਼ਚਕ- ਕਿਉਂਕਿ ਖਰਚਿਆਂ ਦਾ ਜ਼ੋਰ ਅਰਥ ਤੰਗੀ ਰਖ ਸਕਦਾ ਹੈ, ਇਸ ਲਈ ਜਿਹੜੇ ਖਰਚਿਆਂ ਨੂੰ ਟਾਲ ਸਕੋ, ਟਾਲ ਦੇਣਾ ਸਹੀ ਰਹੇਗਾ, ਨੁਕਸਾਨ ਦਾ ਡਰ।

ਧਨ- ਟੀਚਿੰਗ, ਸਟੇਸ਼ਨਰੀ, ਕੰਸਲਟੈਂਸੀ, ਇਲੈਕਟ੍ਰੋਨਿਕਸ, ਡੈਕੋਰੇਸ਼ਨ ਦਾ ਕੰਮ ਕਰਨ ਵਾਲਿਆਂ ਨੂੰ ਆਪਣਾ ਕੰਮਾਂ ’ਚ ਲਾਭ ਮਿਲੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਮਕਰ- ਤਬੀਅਤ ’ਚ ਤੇਜ਼ੀ ਕਰ ਕੇ ਧਿਆਨ ਰੱਖੋ ਕਿ ਕਿਸੇ ਨਾਲ ਝਗੜਾ ਨਾ ਹੋ ਜਾਵੇ, ਵੈਸੇ ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰਹੇਗਾ।

ਕੁੰਭ- ਇਰਾਦਿਆਂ ’ਚ ਮਜ਼ਬੂਤੀ, ਮਨੋਬਲ ਵੀ ਸਟ੍ਰਾਂਗ ਬਣਿਆ ਰਹੇਗਾ ਪਰ ਕੋਈ ਵੀ ਸਰਕਾਰੀ ਯਤਨ ਅਨਮੰਨੇ ਮਨ ਨਾਲ ਨਾ ਕਰੋ, ਵੈਸੇ ਸ਼ਤਰੂ ਕਮਜ਼ੋਰ ਰਹਿਣਗੇ।

ਮੀਨ- ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ’ਚ ਕੁਝ ਨਾ ਕੁਝ ਵਿਗਾੜ ਮਹਿਸੂਸ ਹੁੰਦਾ ਰਹੇਗਾ, ਵੈਸੇ ਕਾਰੋਬਾਰੀ ਮਾਮਲਿਆਂ ਦੀ ਦਸ਼ਾ ਸੰਤੋਖ ਜਨਕ ਰਹੇਗੀ।

27 ਅਪ੍ਰੈਲ 2021, ਮੰਗਲਵਾਰ ਚੇਤ ਸੁਦੀ ਤਿਥੀ ਪੁੰਨਿਆ (ਦੁਪਹਿਰ 9.02 ਤੱਕ) ਅਤੇ ਮਗਰੋਂ ਤਿਥੀ ਏਕਮ (ਜਿਹੜੀ ਕਸ਼ੈਅ ਹੋ ਗਈ ਹੈ)।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੇਖ ’ਚ

ਚੰਦਰਮਾ ਤੁਲਾ ’ਚ

ਮੰਗਲ ਮਿਥੁਨ ’ਚ

ਬੁੱੱਧ ਮੇਖ ’ਚ

ਗੁਰੂ ਕੁੰਭ ’ਚ

ਸ਼ੁੱਕਰ ਮੇਖ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਵਿਸਾਖ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 7(ਵਿਸਾਖ), ਹਿਜਰੀ ਸਾਲ 1442, ਮਹੀਨਾ : ਰਮਜ਼ਾਨ, ਤਰੀਕ : 14, ਸੂਰਜ ਉਦੇ ਸਵੇਰੇ 5.51 ਵਜੇ, ਸੂਰਜ ਅਸਤ ਸ਼ਾਮ ਸੱਤ ਵਜੇ (ਜਲੰਧਰ ਟਾਈਮ) ਨਕਸ਼ੱਤਰ : ਸੁਵਾਤੀ(ਰਾਤ 8.08) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ। ਯੋਗ : ਸਿੱਧੀ ( ਰਾਤ 8.02 ਤੱਕ) ਅਤੇ ਮਗਰੋਂ ਯੋਗ ਵਿਅਤੀਘਾਤ, ਚੰਦਰਮਾ : ਤੁਲਾ ਰਾਸ਼ੀ ’ਤੇ(ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਚੇਤ ਪੁੰਿਨਆ, ਸਨਾਨਦਾਨ ਆਦਿ ਕੰਮਾਂ ਲਈ) ਵਿਸ਼ਾਖ ਸਨਾਨ ਸ਼ੁਰੂ, ਸ਼੍ਰੀ ਹਨੂੰਮਾਨ ਜਯੰਤੀ (ਦੱਖਣ ਭਾਰਤ), ਕੁੰਭ ਮਹਾਪੁਰਬ(ਹਰਿਦੁਆਰ) ਦਾ ਚੌਥਾ ਸ਼ਾਹੀ ਸਨਾਨ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • ਰਾਸ਼ੀਫਲ
  • Horoscope

ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

NEXT STORY

Stories You May Like

  • cancer zodiac sign people will gain respect and honor
    ਕਰਕ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • zodiac signs
    5 ਮਾਰਚ ਨੂੰ ਬਣ ਰਿਹਾ ਹੈ ਸੂਰਜ-ਸ਼ੁੱਕਰ ਦਾ ਮਹਾਂ-ਸੰਯੋਗ; 5 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼
  • danger bell for these 4 zodiac signs
    ਇਨ੍ਹਾਂ 4 ਰਾਸ਼ੀਆਂ ਲਈ ਖ਼ਤਰੇ ਦੀ ਘੰਟੀ ! ਹੋਲੀ 'ਤੇ ਬਣ ਰਿਹਾ ਹੈ ਗ੍ਰਹਿਆਂ ਦਾ ਅਨੋਖਾ ਸੰਯੋਗ, ਰਹਿਣਾ ਪਵੇਗਾ ਸਾਵਧਾਨ
  • the first lunar eclipse of the year will be bad for these zodiac signs
    ਇਨ੍ਹਾਂ ਰਾਸ਼ੀਆਂ ਲਈ ਮਾੜਾ ਰਹੇਗਾ ਸਾਲ ਦਾ ਪਹਿਲਾ ਚੰਦਰ ਗ੍ਰਹਿਣ ! ਜਾਣੋ ਬਚਾਅ ਦੇ ਤਰੀਕੇ ਤੇ ਉਪਾਅ
  • the fortune of these 3 zodiac signs will shine
    ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਮਿਲੇਗੀ ਤਰੱਕੀ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • capricorns should be careful about their health
    ਮਕਰ ਰਾਸ਼ੀ ਵਾਲੇ ਸਿਹਤ ਪ੍ਰਤੀ ਸੁਚੇਤ ਰਹਿਣ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • zodiac signs
    ਸਾਲ ਦੇ ਪਹਿਲੇ ਚੰਦਰ ਗ੍ਰਹਿਣ 'ਤੇ ਇਨ੍ਹਾਂ 3 ਰਾਸ਼ੀਆਂ 'ਤੇ ਟੁੱਟ ਸਕਦੈ ਮੁਸੀਬਤਾਂ ਦਾ ਪਹਾੜ
  • these zodiac signs are going to have a good time
    ਇਨ੍ਹਾਂ ਰਾਸ਼ੀਆਂ ਦੀ ਹੋਣ ਜਾ ਰਹੀ ਚਾਂਦੀ ! ਮਾਰਚ ਮਹੀਨੇ ਦੇ ਪਹਿਲੇ ਦਿਨ ਤੋਂ ਹੀ ਹੋਣ ਲੱਗੇਗੀ ਪੈਸਿਆਂ ਦੀ ਬਾਰਿਸ਼
  • holi festival celebreation in jalandhar
    ਜਲੰਧਰ 'ਚ ਹੋਲੀ ਦੇ ਤਿਉਹਾਰ ਦੀਆਂ ਰੌਣਕਾਂ! ਮੰਦਿਰਾਂ 'ਚ ਵੀ ਸ਼ਰਧਾਲੂਆਂ ਦਾ ਉਮੜਿਆ...
  • diesel stolen from indian oil tanker in jalandhar
    ਜਲੰਧਰ 'ਚ ਇੰਡੀਅਨ ਆਇਲ ਟੈਂਕਰ ਤੋਂ ਇੰਝ ਹੋ ਰਿਹੈ ਡੀਜ਼ਲ ਚੋਰੀ, ਦੇਰ ਰਾਤ ਖੇਡੀ...
  • sukhpal khaira said aap government looted crores rupees selling potatoes
    'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ
  • special express train to run for ayodhya tomorrow
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅਯੁੱਧਿਆ ਲਈ ਕੱਲ੍ਹ ਚੱਲੇਗੀ ਸਪੈਸ਼ਲ...
  • impact on punjab of middle east tension
    ਪੰਜਾਬ 'ਚ ਵੀ ਦਿਸਣ ਲੱਗਾ 'ਜੰਗ' ਦਾ ਅਸਰ! ਵੱਡੇ ਨੁਕਸਾਨ ਦਾ ਖ਼ਤਰਾ
  • sukhpal singh khaira on prtc buses
    ਹੁਣ 'ਆਪ' ਸਰਕਾਰ ਨੇ ਵੀ ਰਾਜਸਥਾਨ ਤੋਂ ਲਵਾਈਆਂ ਬੱਸਾਂ ਦੀਆਂ ਬਾਡੀਆਂ, ਕਿੰਨੀ...
  • boy dies under suspicious circumstances in jalandhar
    ਜਲੰਧਰ ਵਿਖੇ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ
  • pargat singh press conference
    ਵਪਾਰ ਸਮਝੌਤੇ ਜ਼ਰੀਏ ਅਮਰੀਕਾ ਨੂੰ ਵੇਚ ਦਿੱਤੀ ਦੇਸ਼ ਦੀ ਖੇਤੀ: ਪਰਗਟ ਸਿੰਘ
Trending
Ek Nazar
six drown in a pond

ਵੱਡਾ ਹਾਦਸਾ: ਤਾਲਾਬ 'ਚ ਡੁੱਬਣ ਕਾਰਨ 6 ਜਵਾਕਾਂ ਦੀ ਮੌਤ, ਮ੍ਰਿਤਕਾਂ 'ਚ 3...

t20 world cup 2026 semifinals match

ਸੈਮੀਫਾਈਨਲ ਮੈਚਾਂ ਤੋਂ ਪਹਿਲਾਂ ICC ਦਾ ਵੱਡਾ ਐਲਾਨ, ਇਹ ਦਿੱਗਜ ਕਰਨਗੇ ਜਿੱਤ-ਹਾਰ...

t20 world cup 2026 suryakumar yadav left the team

ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ ਛੱਡਿਆ...

baba venga  s prediction for 2026 is coming true

ਬਾਬਾ ਵੇਂਗਾ ਦੀ 2026 ਬਾਰੇ ਭਵਿੱਖਬਾਣੀ ਹੋ ਰਹੀ ਹੈ ਸੱਚ ! ਈਰਾਨ 'ਤੇ ਹਮਲਿਆਂ ਨੇ...

wife changed her mind after getting rs 35 lakh and went to canada

35 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ...

holi special measures no shortage money

Holi Special : ਹੋਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ, ਕਦੇ ਨਹੀਂ...

jeep worth lakhs stolen from car market with old key

ਪੁਰਾਣੀ ਚਾਬੀ ਨਾਲ ਕਾਰ ਬਾਜ਼ਾਰ 'ਚੋਂ ਲੱਖਾਂ ਦੀ ਜੀਪ ਚੋਰੀ, ਇਕ ਪਰਿਵਾਰ ਦੇ 3...

hyundai discounts verna creta venue

Creta ਤੋਂ Verna ਤਕ Hyundai ਦੀਆਂ ਇਨ੍ਹਾਂ ਕਾਰਾਂ 'ਤੇ ਮਿਲ ਰਿਹੈ ਬੰਪਰ...

former cm charanjit singh channi shares pictures with singer nirvair pannu

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗਾਇਕ ਨਿਰਵੈਰ ਪੰਨੂ ਨਾਲ ਕੀਤੀ ਮੁਲਾਕਾਤ

bb 16 contestant manya singh stranded in dubai amid middle east tensions

'ਹੋਟਲ ਦੇ ਨੇੜੇ ਹੋ ਰਹੇ ਨੇ ਧਮਾਕੇ, ਬਹੁਤ ਡਰ ਲੱਗ ਰਿਹੈ'; ਦੁਬਈ 'ਚ ਫਸੀ Bigg...

elnaaz naoroji

'ਉਹ ਮੈਨੂੰ ਮਾਰ ਦੇਣਗੇ..!', ਖਾਮੇਨੇਈ ਦੀ ਮੌਤ ਦਾ ਜਸ਼ਨ ਮਨਾਉਣ ਵਾਲੀ ਅਦਾਕਾਰਾ...

big news for indian students stranded in iran

ਈਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਹੁਣ ਜ਼ਮੀਨੀ ਰਸਤੇ ਦੇਸ਼...

esha gupta safely returns home after

'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ...

rain alert holi weather

ਹੋਲੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ...

birthday party incident student

ਜਨਮਦਿਨ ਦੀ ਪਾਰਟੀ 'ਚ ਵੱਡੀ ਵਾਰਦਾਤ: ਗੋਲੀ ਲੱਗਣ ਨਾਲ 7ਵੀਂ ਜਮਾਤ ਦੇ ਵਿਦਿਆਰਥੀ...

march pension  special bonus

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ...

sunny leone opens up about adopting daughter nisha multiple failed ivfs

IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...

famous bollywood actress saddened by khamenei  s death

ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • financial and business conditions of cancer zodiac sign people will good
      ਕਰਕ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • zodiac signs
      16 ਮਾਰਚ ਤੋਂ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ 'ਬੱਲੇ-ਬੱਲੇ', ਸ਼ੁੱਕਰ-ਚੰਦਰਮਾ ਦੀ...
    • zodiac signs
      15 ਮਾਰਚ ਤੋਂ ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਚਾਂਦੀ ਹੀ ਚਾਂਦੀ, ਬਣ ਰਿਹਾ...
    • which zodiac signs will get great success today
      ਸ਼ਨੀਦੇਵ ਦੇ ਦਾਨ ਨਾਲ ਦੂਰ ਹੋਣਗੇ ਕਸ਼ਟ, ਜਾਣੋ ਅੱਜ ਕਿਹੜੀਆਂ ਰਾਸ਼ੀਆਂ ਨੂੰ...
    • on holi the court of planets will be decorated in aquarius
      ਹੋਲੀ 'ਤੇ ਕੁੰਭ ਰਾਸ਼ੀ 'ਚ ਸਜੇਗਾ 'ਗ੍ਰਹਿਆਂ ਦਾ ਦਰਬਾਰ', ਇਨ੍ਹਾਂ 4 ਰਾਸ਼ੀਆਂ ਦੀ...
    • cancer zodiac sign people will have good work conditions
      ਕਰਕ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • a yoga of 5 planets will be formed in aquarius
      ਮਾਰਚ 'ਚ ਗ੍ਰਹਿਆਂ ਦੀ ਵੱਡੀ ਹਲਚਲ: ਕੁੰਭ 'ਚ ਬਣੇਗਾ 5 ਗ੍ਰਹਿਆਂ ਦਾ ਯੋਗ, ਸਾਰੀਆਂ...
    • today is going to be a great day for these zodiac signs
      ਅੱਜ ਇਨ੍ਹਾਂ ਰਾਸ਼ੀਆਂ ਦੀ ਹੋਣ ਜਾ ਰਹੀ ਬੱਲੇ-ਬੱਲੇ! ਬਣ ਰਿਹਾ ਧਨ ਲਾਭ ਦਾ ਯੋਗ
    • horoscope
      ਧਨੁ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਰਹੇਗੀ ਚੰਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ
    • march trigrahi yoga will bring miraculous changes
      ਇਹ 3 ਰਾਸ਼ੀਆਂ ਵਾਲੇ ਲੋਕ ਹੋ ਜਾਣ ਤਿਆਰ! ਮਾਰਚ ਦਾ 'ਤ੍ਰਿਗ੍ਰਹੀ ਯੋਗ' ਲਿਆਵੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +