Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    4:58:49 PM

  • sachin pilot  s arrival will give new hope to punjab congress  charanjit channi

    ਸਚਿਨ ਪਾਇਲਟ ਦੇ ਆਉਣ ਨਾਲ ਪੰਜਾਬ ਕਾਂਗਰਸ ’ਚ ਨਵੀਂ...

  • valmiki community  announced jalandhar bandh on thursday tomorrow

    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ...

  • volcano erruption

    ਫਟ ਗਿਆ ਜਵਾਲਾਮੁਖੀ ! ਰਿਪੋਰਟਿੰਗ ਕਰਨ ਗਏ 5...

  • major encounter in saneta village of mohali

    ਮੋਹਾਲੀ ਦੇ ਪਿੰਡ ਸਨੇਟਾ 'ਚ ਵੱਡਾ ਐਨਕਾਊਂਟਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

HOROSCOPE News Punjabi(ਰਾਸ਼ੀਫਲ)

ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

  • Updated: 02 May, 2021 02:03 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਦੁਪਹਿਰ ਤਕ ਮੁਸ਼ਕਲਾਂ-ਸਮੱਸਿਆਵਾਂ ’ਤੇ ਆਪ ਦੀ ਪਕੜ ਵਧੇਗੀ, ਫਿਰ ਬਾਅਦ ’ਚ ਕਿਸੇ ਉਲਝੇ ਰੁਕੇ ਕੰਮ ਨੂੰ ਹੱਥ ’ਚ ਲੈਣ ’ਤੇ ਸਫਲਤਾ ਮਿਲੇਗੀ।

ਬ੍ਰਿਖ- ਦੁਪਹਿਰ ਤਕ ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖੋ, ਨੁਕਸਾਨ ਧਨ ਹਾਨੀ ਦਾ ਡਰ ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਣਨਗੇ।

ਮਿਥੁਨ- ਸਿਤਾਰਾ ਦੁਪਹਿਰ ਤਕ ਕਾਰੋਬਾਰੀ ਦਸ਼ਾ ਸੰਤੋਖਜਨਕ ਰੱਖੇਗਾ, ਮਾਣ-ਯਸ਼ ਦੀ ਪ੍ਰਾਪਤੀ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਹਰ ਫਰੰਟ ’ਤੇ ਸੁਚੇਤ ਰਹੋ।

ਕਰਕ- ਸਿਤਾਰਾ ਦੁਪਹਿਰ ਤਕ ਅਹਿਤਿਆਤ ਪਰੇਸ਼ਾਨੀਆਂ, ਮੁਸ਼ਕਲਾਂ, ਝਮੇਲਿਆਂ ਵਾਲਾ, ਧਨ ਹਾਨੀ ਦਾ ਡਰ ਰਹੇਗਾ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੀ ਰਹੇਗੀ।

ਸਿੰਘ- ਸਿਤਾਰਾ ਦੁਪਹਿਰ ਤਕ ਬਿਹਤਰ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹੇਗਾ ਪਰ ਬਾਅਦ ’ਚ ਹਰ ਮੌਕੇ ’ਤੇ ਸੁਚੇਤ ਰਹਿਣਾ ਜ਼ਰੂਰੀ ਹੋਵੇਗਾ।

ਕੰਨਿਆ- ਸਿਤਾਰਾ ਦੁਪਹਿਰ ਤਕ ਜ਼ਮੀਨੀ ਜਾਇਦਾਦੀ ਕੰਮ ਸੰਵਾਰਨ, ਤੇਜ ਪ੍ਰਭਾਵ ਵਧਾਉਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰਹੇਗਾ।

ਤੁਲਾ- ਆਪਣੇ ਕੰਮਾਂ ਨੂੰ ਨਿਪਟਾਉਣ ਲਈ ਦੁਪਹਿਰ ਤਕ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ, ਮਾਣ-ਯਸ਼ ਦੀ ਪ੍ਰਾਪਤੀ।

ਬ੍ਰਿਸ਼ਚਕ- ਸਿਤਾਰਾ ਦੁਪਹਿਰ ਤਕ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹੇਗਾ ਪਰ ਬਾਅਦ ’ਚ ਸਫਲਤਾ ਬਿਹਤਰੀ ਹੋਵੇਗੀ।

ਧਨ- ਕਾਰੋਬਾਰੀ ਕੰਮਾਂ ਲਈ ਸਿਤਾਰਾ ਬਿਹਤਰ, ਯਤਨ ਕਰਨ ’ਤੇ ਆਪ ਦੇ ਪ੍ਰੋਗਰਾਮਾਂ ’ਚ ਆ ਰਹੀ ਪੇਚੀਦਗੀ ਹਟੇਗੀ, ਮਾਣ-ਯਸ਼ ਦੀ ਪ੍ਰਾਪਤੀ।

ਮਕਰ- ਸਿਤਾਰਾ ਦੁਪਹਿਰ ਤਕ ਨੁਕਸਾਨ ਪਰੇਸ਼ਾਨੀ ਵਾਲਾ, ਕਿਸੇ ਵੀ ਉਲਝਣ ਸਮੱਸਿਆ ਨੂੰ ਹਲਕੇ ’ਚ ਨਾ ਲਓ ਪਰ ਬਾਅਦ ’ਚ ਹਰ ਪੱਖੋਂ ਬਿਹਤਰੀ ਹੋਵੇਗੀ।

ਕੁੰਭ- ਸਿਤਾਰਾ ਦੁਪਹਿਰ ਤਕ ਆਮਦਨ ਵਾਲਾ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਬਾਅਦ ’ਚ ਆਪਣੇ ਆਪ ਨੂੰ ਪੰਗਿਆਂ-ਝਮੇਲਿਆਂ ਤੋਂ ਬਚਾ ਕੇ ਰੱਖੋ।

ਮੀਨ- ਸਿਤਾਰਾ ਦੁਪਹਿਰ ਤਕ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖੇਗਾ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਬਾਅਦ ’ਚ ਅਰਥ ਦਸ਼ਾ ਸੁਧਰੇਗੀ, ਹਰ ਪੱਖੋਂ ਬਿਹਤਰੀ ਹੋਵੇਗੀ।

2 ਮਈ 2021, ਐਤਵਾਰ ਵਿਸਾਖ ਵਦੀ ਤਿਥੀ ਛੱਠ (ਬਾਅਦ ਦੁਪਹਿਰ 2.51 ਤੱਕ) ਅਤੇ ਮਗਰੋਂ ਤਿਥੀ ਸਪਤਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੇਖ ’ਚ

ਚੰਦਰਮਾ ਧਨ ’ਚ

ਮੰਗਲ ਮਿਥੁਨ ’ਚ

ਬੁੱੱਧ ਬ੍ਰਿਖ ’ਚ

ਗੁਰੂ ਕੁੰਭ ’ਚ

ਸ਼ੁੱਕਰ ਮੇਖ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਵਿਸਾਖ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 12(ਵਿਸਾਖ), ਹਿਜਰੀ ਸਾਲ 1442, ਮਹੀਨਾ : ਰਮਜ਼ਾਨ, ਤਰੀਕ : 19, ਸੂਰਜ ਉਦੇ ਸਵੇਰੇ 5.46 ਵਜੇ, ਸੂਰਜ ਅਸਤ ਸ਼ਾਮ 7.04 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਰਵਾਖਾੜਾ (ਸਵੇਰੇ 8.59 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾਖਾੜਾ। ਯੋਗ : ਸਾਧਿਆ (ਰਾਤ 11.25 ਤੱਕ) ਅਤੇ ਮਗਰੋਂ ਯੋਗ ਸ਼ੁੱਭ, ਚੰਦਰਮਾ : ਧਨ ਰਾਸ਼ੀ ’ਤੇ(ਬਾਅਦ ਦੁਪਹਿਰ 2.46 ਤਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਬਾਅਦ ਦੁਪਹਿਰ 2.51 ਤੋਂ ਲੈ ਕੇ 2-3 ਮੱਧ ਰਾਤ 2.16 ਤਕ) ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • ਰਾਸ਼ੀਫਲ
  • Horoscope

ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

NEXT STORY

Stories You May Like

  • there will be a big boom in the lives of these 3 zodiac signs
    11 ਸਤੰਬਰ ਤੋਂ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਉਛਾਲ ! ਵਧਣਗੀਆਂ ਮੁਸ਼ਕਿਲਾਂ ਤੇ ਪੈਸੇ 'ਤੇ ਮੰਡਰਾਏਗਾ
  • horoscope
    ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਉਲਝਣਾਂ-ਪ੍ਰੇਸ਼ਾਨੀਆਂ ਨਾਲ ਰਹੇਗਾ ਭਰਿਆ, ਦੇਖੋ ਆਪਣੀ ਰਾਸ਼ੀ
  • fortune of those born under 3 zodiac signs will shine
    ਇਸ ਦਿਨ ਤੋਂ ਚਮਕ ਜਾਵੇਗੀ 3 ਰਾਸ਼ੀ ਵਾਲਿਆਂ ਦੀ ਕਿਸਮਤ ! ਨੋਟਾਂ ਦੇ ਲੱਗ ਜਾਣਗੇ ਢੇਰ
  • the fate of these 4 zodiac signs will change
    13 ਸਤੰਬਰ ਤੱਕ ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਤਕਦੀਰ! ਧਨ-ਦੌਲਤ ਦੀ ਹੋਵੇਗੀ ਬਾਰਿਸ਼
  • the financial and business situation for capricorn natives will be good
    ਮਕਰ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope astrology
    ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'! ਚਮਕ ਜਾਵੇਗੀ ਕਿਸਮਤ
  • rashifal  people  promotion  salary  job
    ਬੁੱਧ ਦੇ ਗੋਚਰ ਨਾਲ ਆਏਗਾ ਪੈਸਾ ! ਇਸ ਹਫ਼ਤੇ ਮਾਲਾਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ
  • pisces people will have good work conditions
    ਮੀਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • valmiki community  announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
Trending
Ek Nazar
christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • pisces people will get profit in business
      ਮੀਨ ਰਾਸ਼ੀ ਵਾਲਿਆਂ ਨੂੰ ਵਪਾਰ ਕਾਰੋਬਾਰ ’ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • there will be a big boom in the lives of these 3 zodiac signs
      7 ਸਤੰਬਰ ਤੋਂ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਉਛਾਲ ! ‘ਸ਼ਡਾਸ਼ਟਕ...
    • the financial condition of cancer zodiac sign people will be better
      ਕਰਕ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • a rare combination is forming between these 4 zodiac signs
      ਕ੍ਰਿਸ਼ਨ ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਦਾ ਬਣ ਰਿਹੈ ਦੁਰਲੱਭ ਸੰਯੋਗ! ਆਵੇਗਾ...
    • aquarius people will gain respect and honor
      ਕੁੰਭ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ...
    • zodiac signs
      ਜਨਮਾਸ਼ਟਮੀ 'ਤੇ ਗ੍ਰਹਿਆਂ ਦਾ ਮਹਾਂ-ਸੰਯੋਗ: ਅੱਜ ਤੋਂ ਇਨ੍ਹਾਂ 5 ਰਾਸ਼ੀਆਂ ਦੇ...
    • janmashtmi horoscope
      ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'! ਹੋ ਜਾਣਗੇ...
    • today  these 4 zodiac signs will have a good time
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਕਾਰੋਬਾਰ 'ਚ ਮਿਲੇਗਾ ਲਾਭ ਤੇ...
    • cancer zodiac sign people will get profit in business
      ਕਰਕ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • horoscope astrology
      3 ਸਤੰਬਰ ਨੂੰ ਚਮਕ ਜਾਵੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ ਮੀਂਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +