Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    1:41:32 PM

  • congress protests over tampering with baba saheb s statue in jalandhar

    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ...

  • pakistani arms smuggling busted in amritsar boy arrested with weapons

    ਅੰਮ੍ਰਿਤਸਰ 'ਚ ਪਾਕਿਸਤਾਨੀ ਹਥਿਆਰ ਤਸਕਰੀ ਦਾ...

  • crude oil prices

    ਫ਼ਿਰ ਪੈ ਸਕਦੀ ਹੈ ਮਹਿੰਗਾਈ ਦੀ ਮਾਰ ! 100 ਡਾਲਰ...

  • flash floods in nepal

    ਨੇਪਾਲ ਹੜ੍ਹ 'ਚ ਭਾਰੀ ਜਾਨੀ ਨੁਕਸਾਨ, ਮ੍ਰਿਤਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

HOROSCOPE News Punjabi(ਰਾਸ਼ੀਫਲ)

ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

  • Updated: 05 May, 2021 03:13 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਸਿਤਾਰਾ ਧਨ ਲਾਭ ਲਈ ਬਿਹਤਰ, ਯਤਨ ਕਰਨ ’ਤੇ ਆਪ ਦੀਆਂ ਕੰਮਕਾਜੀ ਕੋਸ਼ਿਸ਼ਾਂ ਆਸਾਨੀ ਨਾਲ ਸਿਰੇ ਚੜ੍ਹਣਗੀਅਾਂ, ਤੇਜ ਪ੍ਰਭਾਵ, ਦਬਦਬਾ ਬਣਿਆ ਰਹੇਗਾ।

ਬ੍ਰਿਖ- ਯਤਨ ਕਰਨ ’ਤੇ ਕੋਈ ਸਰਕਾਰੀ ਮੁਸ਼ਕਲ ਸਮੱਸਿਆ ਹਲ ਹੋਵੇਗੀ, ਸ਼ਤਰੂ ਚਾਹ ਕੇ ਵੀ ਆਪ ਨੂੰ ਪਰੇਸ਼ਾਨ ਨਾ ਕਰ ਸਕਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਮਿਥੁਨ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਢਈਆ ਕਰਕੇ ਕਿਸੇ ਨਾ ਕਿਸੇ ਕੰਪਲੀਕੇਸ਼ਨਜ਼ ’ਚ ਵੀ ਫੱਸਣ ਤੋਂ ਬਚਣਾ ਚਾਹੀਦਾ ਹੈ।

ਕਰਕ- ਸਿਤਾਰਾ ਸਿਹਤ ਲਈ ਕਮਜ਼ੋਰ ਇਸ ਲਈ ਸੀਮਾ ’ਚ ਖਾਣਾ-ਪੀਣਾ ਕਰਨਾ ਸਹੀ ਰਹੇਗਾ, ਬੇਗਾਨੇ ਝਮੇਲਿਆਂ ਜ਼ਿੰਮੇਵਾਰੀਅਾਂ ’ਚ ਫਸਣ ਤੋਂ ਬਚਣਾ ਚਾਹੀਦਾ ਹੈ।

ਸਿੰਘ- ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ ਪਰ ਕੋਈ ਵੀ ਸਰਕਾਰੀ ਯਤਨ ਹਲਕੇ ’ਚ ਨਾ ਕਰੋ।

ਕੰਨਿਆ- ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਪੂਰੀ ਤਰ੍ਹਾਂ ਐਕਟਿਵ ਰਹਿਣਗੇ, ਇਸ ਲਈ ਉਨ੍ਹਾਂ ਤੋਂ ਜਿੰਨਾ ਬਚਾਅ ਰੱਖ ਸਕੋ, ਓਨਾ ਹੀ ਬਿਹਤਰ ਰਹੇਗਾ।

ਤੁਲਾ- ਜਨਰਲ ਸਿਤਾਰਾ ਬਿਹਤਰ ਉਦੇਸ਼ ਮਨੋਰਥ ਹਲ ਹੋਣਗੇ, ਵੈਸੇ ਵੀ ਆਪ ਹਰ ਪੱਖੋਂ ਦੂਜਿਆਂ ’ਤੇ ਹਾਵੀ ਰਹੋਗੇ, ਸ਼ਤਰੂ ਕਮਜ਼ੋਰ ਤੇਜ਼ਹੀਣ ਰਹਿਣਗੇ।

ਬ੍ਰਿਸ਼ਚਕ- ਕਿਸੇ ਅਦਾਲਤੀ ਕੰਮ ਨੂੰ ਹੱਥ ’ਚ ਲੈਣ ’ਤੇ ਪਾਜ਼ੇਟਿਵ ਨਤੀਜਾ ਮਿਲਣ ਦੀ ਆਸ, ਸ਼ਤਰੂ ਕਮਜ਼ੋਰ ਰਹਿਣਗੇ ਪਰ ਸੁਭਾਅ ’ਚ ਗੁੱਸੇ ਦਾ ਅਸਰ।

ਧਨ- ਆਪਣੇ ਕਿਸੇ ਕੰਮ ਨੂੰ ਨਿਪਟਾਉਣ ਜਾਂ ਕੁਝ ਅੱਗੇ ਵਧਾਉਣ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ ਪਰ ਫੈਮਿਲੀ ਫਰੰਟ ’ਤੇ ਪਰੇਸ਼ਾਨੀ ਰਹੇਗੀ।

ਮਕਰ- ਲੋਹਾ-ਮਸ਼ੀਨਰੀ, ਹਾਰਡ ਵੇਅਰ, ਸਰੀਆ ਆਦਿ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਮਿਹਨਤ ਅਤੇ ਭੱਜ-ਦੌੜ ਦੀ ਚੰਗੀ ਰਿਟਰਨ ਮਿਲਣ ਦੀ ਆਸ।

ਕੁੰਭ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਜਿਹੜਾ ਵੀ ਕੰਮ ਕਰੋ ਪੂਰਾ ਜ਼ੋਰ ਲਗਾ ਕੇ ਕਰੋ, ਜਨਰਲ ਹਾਲਾਤ ਅਨੁਕੂਲ।

ਮੀਨ- ਸਿਤਾਰਾ ਉਲਝਣਾਂ ਝਮੇਲਿਆਂ ਵਾਲਾ, ਇਸ ਲਈ ਕੋਈ ਨਾ ਕੋਈ ਪੰਗਾ ਮੁਸ਼ਕਲ ਬਣੀ ਰਹਿ ਸਕਦੀ ਹੈ, ਲੈਣ-ਦੇਣ ਦੇ ਕੰਮ ਵੀ ਅੱਖਾਂ ਖੋਲ੍ਹ ਕੇ ਕਰੋ।­

5 ਮਈ 2021, ਬੁੱਧਵਾਰ ਵਿਸਾਖ ਵਦੀ ਤਿਥੀ ਨੌਮੀ (ਦੁਪਹਿਰ 1.22 ਤੱਕ) ਅਤੇ ਮਗਰੋਂ ਤਿਥੀ ਦਸਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੇਖ ’ਚ

ਚੰਦਰਮਾ ਕੁੰਭ ’ਚ

ਮੰਗਲ ਮਿਥੁਨ ’ਚ

ਬੁੱੱਧ ਬ੍ਰਿਖ ’ਚ

ਗੁਰੂ ਕੁੰਭ ’ਚ

ਸ਼ੁੱਕਰ ਮੇਖ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਵਿਸਾਖ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 15 (ਵਿਸਾਖ), ਹਿਜਰੀ ਸਾਲ 1442, ਮਹੀਨਾ : ਰਮਜ਼ਾਨ, ਤਰੀਕ : 22, ਸੂਰਜ ਉਦੇ ਸਵੇਰੇ 5.43 ਵਜੇ, ਸੂਰਜ ਅਸਤ ਸ਼ਾਮ 7.06 ਵਜੇ (ਜਲੰਧਰ ਟਾਈਮ) ਨਕਸ਼ੱਤਰ : ਧਨਿਸ਼ਠਾ (ਸਵੇਰੇ 9.11 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ ਯੋਗ : ਬ੍ਰਹਮ ( ਸ਼ਾਮ 7.36 ਤੱਕ)­ ਅਤੇ ਮਗਰੋਂ ਯੋਗ ਏਂਦਰ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (5-6 ਮੱਧ ਰਾਤ 1.47 ’ਤੇ)ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ12 ਤੋਂ ਡੇਢ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • ਰਾਸ਼ੀਫਲ
  • Horoscope

ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

NEXT STORY

Stories You May Like

  • there will be a big boom in the lives of these 3 zodiac signs
    11 ਸਤੰਬਰ ਤੋਂ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਉਛਾਲ ! ਵਧਣਗੀਆਂ ਮੁਸ਼ਕਿਲਾਂ ਤੇ ਪੈਸੇ 'ਤੇ ਮੰਡਰਾਏਗਾ
  • horoscope
    ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਉਲਝਣਾਂ-ਪ੍ਰੇਸ਼ਾਨੀਆਂ ਨਾਲ ਰਹੇਗਾ ਭਰਿਆ, ਦੇਖੋ ਆਪਣੀ ਰਾਸ਼ੀ
  • fortune of those born under 3 zodiac signs will shine
    ਇਸ ਦਿਨ ਤੋਂ ਚਮਕ ਜਾਵੇਗੀ 3 ਰਾਸ਼ੀ ਵਾਲਿਆਂ ਦੀ ਕਿਸਮਤ ! ਨੋਟਾਂ ਦੇ ਲੱਗ ਜਾਣਗੇ ਢੇਰ
  • the fate of these 4 zodiac signs will change
    13 ਸਤੰਬਰ ਤੱਕ ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਤਕਦੀਰ! ਧਨ-ਦੌਲਤ ਦੀ ਹੋਵੇਗੀ ਬਾਰਿਸ਼
  • the financial and business situation for capricorn natives will be good
    ਮਕਰ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope astrology
    ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'! ਚਮਕ ਜਾਵੇਗੀ ਕਿਸਮਤ
  • rashifal  people  promotion  salary  job
    ਬੁੱਧ ਦੇ ਗੋਚਰ ਨਾਲ ਆਏਗਾ ਪੈਸਾ ! ਇਸ ਹਫ਼ਤੇ ਮਾਲਾਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ
  • pisces people will have good work conditions
    ਮੀਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
Trending
Ek Nazar
humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • pisces people will get profit in business
      ਮੀਨ ਰਾਸ਼ੀ ਵਾਲਿਆਂ ਨੂੰ ਵਪਾਰ ਕਾਰੋਬਾਰ ’ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • there will be a big boom in the lives of these 3 zodiac signs
      7 ਸਤੰਬਰ ਤੋਂ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਉਛਾਲ ! ‘ਸ਼ਡਾਸ਼ਟਕ...
    • the financial condition of cancer zodiac sign people will be better
      ਕਰਕ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • a rare combination is forming between these 4 zodiac signs
      ਕ੍ਰਿਸ਼ਨ ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਦਾ ਬਣ ਰਿਹੈ ਦੁਰਲੱਭ ਸੰਯੋਗ! ਆਵੇਗਾ...
    • aquarius people will gain respect and honor
      ਕੁੰਭ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ...
    • zodiac signs
      ਜਨਮਾਸ਼ਟਮੀ 'ਤੇ ਗ੍ਰਹਿਆਂ ਦਾ ਮਹਾਂ-ਸੰਯੋਗ: ਅੱਜ ਤੋਂ ਇਨ੍ਹਾਂ 5 ਰਾਸ਼ੀਆਂ ਦੇ...
    • janmashtmi horoscope
      ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'! ਹੋ ਜਾਣਗੇ...
    • today  these 4 zodiac signs will have a good time
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਕਾਰੋਬਾਰ 'ਚ ਮਿਲੇਗਾ ਲਾਭ ਤੇ...
    • cancer zodiac sign people will get profit in business
      ਕਰਕ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • horoscope astrology
      3 ਸਤੰਬਰ ਨੂੰ ਚਮਕ ਜਾਵੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ ਮੀਂਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +