Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 26, 2026

    2:31:27 PM

  • sukhbir badal statement

    ਜਾਨਲੇਵਾ ਹਮਲੇ ਮਗਰੋਂ ਪਹਿਲੀ ਵਾਰ ਸਟੇਜ 'ਤੇ ਗਰਜੇ...

  • flood in nepal

    ਤਿੱਬਤ ਤੋਂ ਆਏ ਭਿਆਨਕ ਹੜ੍ਹ ਨੇ ਨੇਪਾਲ 'ਚ ਮਚਾਈ...

  • boy dies due to drowning in bhakra canal

    ਕਹਿਰ ਓ ਰੱਬਾ: ਪਲਾਂ 'ਚ ਉੱਜੜਿਆ ਘਰ! ਦੋਸਤਾਂ ਨਾਲ...

  • husband and wife  gurdwara sahib

    ਪੰਜਾਬ 'ਚ ਵੱਡਾ ਹਾਦਸਾ, ਪਤੀ-ਪਤਨੀ ਦੀ ਮੌਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

HOROSCOPE News Punjabi(ਰਾਸ਼ੀਫਲ)

ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

  • Updated: 10 May, 2021 03:12 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਸੰਭਲ-ਸੰਭਾਲ ਕੇ ਕਰਨੀ ਚਾਹੀਦੀ ਹੈ।

ਬ੍ਰਿਖ- ਸਿਤਾਰਾ ਕਿਉਂਕਿ ਉਲਝਣਾਂ, ਝਗੜਿਆਂ, ਪ੍ਰੇਸ਼ਾਨੀਅਾਂ ਵਾਲਾ ਹੈ, ਇਸ ਲਈ ਤਿਆਰੀ ਦੇ ਬਗੈਰ ਕਿਸੇ ਵੀ ਕੰਮ ਨੂੰ ਹੱਥ ’ਚ ਲੈਣਾ ਨਹੀਂ ਚਾਹੀਦਾ, ਨੁਕਸਾਨ ਦਾ ਡਰ।

ਮਿਥੁਨ- ਮਿੱਟੀ, ਰੇਤਾ, ਬਜਰੀ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ।

ਕਰਕ- ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਆਪ ਦੇ ਪ੍ਰਤੀ ਸਾਫਟ-ਸੁਪੋਰਟਿਵ ਰੁਖ ਰੱਖਣਗੇ, ਸ਼ਤਰੂ ਕਮਜ਼ੋਰ, ਤੇਜਹੀਣ ਰਹਿਣਗੇ।

ਸਿੰਘ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਦੂਜਿਆਂ ’ਤੇ ਆਪ ਦੀ ਪਕੜ -ਧਾਕ-ਛਾਪ ਬਣਾਈ ਰੱਖੇਗਾ, ਇਰਾਦਿਆਂ ’ਚ ਸਫਲਤਾ ਿਮਲੇਗੀ, ਨੇਕ ਕੰਮਾਂ ’ਚ ਧਿਆਨ।

ਕੰਨਿਆ- ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਨਾਪ-ਤੋਲ ਕੇ ਖਾਣਾ-ਪੀਣਾ ਸਹੀ ਰਹੇਗਾ, ਬੇਗਾਨੇ ਝਮੇਲਿਆਂ ਤੋਂ ਵੀ ਆਪਣੇ ਆਪ ਨੂੰ ਬਚਾ ਕੇ ਰੱਖੋ।

ਤੁਲਾ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਿਮਲੇਗੀ, ਹਰ ਮਾਮਲੇ ਨੂੰ ਦੋਵੇਂ ਪਤੀ-ਪਤਨੀ ਇਕ ਹੀ ਨਜ਼ਰ ਨਾਲ ਦੇਖਣਗੇ।

ਬ੍ਰਿਸ਼ਚਕ- ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਨਾਲ ਜ਼ਿਆਦਾ ਨੇੜਤਾ ਰੱਖੋ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਦੇ ਮੌਕੇ ਦੀ ਭਾਲ ’ਚ ਰਹਿਣਗੇ।

ਧਨ- ਜਨਰਲ ਤੌਰ ’ਤੇ ਦੂਸਰੇ ਆਪ ਅੱਗੇ ਠਹਿਰਨ ਤੋਂ ਘਬਰਾਹਟ ਮਹਿਸੂਸ ਕਰਨਗੇ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਇਰਾਦਿਆਂ ’ਚ ਮਜ਼ਬੂਤੀ ਰਹੇਗੀ।

ਮਕਰ- ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਕੁੰਭ- ਕਿਸੇ ਸਾਥੀ ਸਹਿਯੋਗ ਦੀ ਮਦਦ ਨਾਲ ਆਪ ਦੀ ਲਟਕਦੀ ਚਲੀ ਆ ਰਹੀ ਕੋਈ ਸਮੱਸਿਆ ਆਪਣੀ ਮੰਜ਼ਿਲ ਵੱਲ ਕੁਝ ਅੱਗੇ ਵਧ ਸਕਦੀ ਹੈ।

ਮੀਨ- ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਝਮੇਲਾ ਸੁਲਝ ਸਕਦਾ ਹੈ, ਵੈਸੇ ਵੀ ਆਪ ਜਨਰਲ ਤੌਰ ’ਤੇ ਹਰ ਪੱਖੋਂ ਹਾਵੀ-ਪ੍ਰਭਾਵੀ ਰਹੋਗੇ।

10 ਮਈ 2021, ਸੋਮਵਾਰ ਵਿਸਾਖ ਵਦੀ ਤਿਥੀ ਚੌਦਸ਼ (ਰਾਤ 9.56 ਤੱਕ) ਅਤੇ ਮਗਰੋਂ ਤਿਥੀ ਮੱਸਿਆ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੇਖ ’ਚ

ਚੰਦਰਮਾ ਮੇਖ ’ਚ

ਮੰਗਲ ਮਿਥੁਨ ’ਚ

ਬੁੱੱਧ ਬ੍ਰਿਖ ’ਚ

ਗੁਰੂ ਕੁੰਭ ’ਚ

ਸ਼ੁੱਕਰ ਬ੍ਰਿਖ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਵਿਸਾਖ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 20 (ਵਿਸਾਖ), ਹਿਜਰੀ ਸਾਲ 1442, ਮਹੀਨਾ : ਰਮਜ਼ਾਨ, ਤਰੀਕ : 27, ਸੂਰਜ ਉਦੇ ਸਵੇਰੇ 5.39 ਵਜੇ, ਸੂਰਜ ਅਸਤ ਸ਼ਾਮ 7.09 ਵਜੇ (ਜਲੰਧਰ ਟਾਈਮ) ਨਕਸ਼ੱਤਰ : ਅਸ਼ਵਨੀ (ਰਾਤ 8.25 ਤਕ) ਅਤੇ ਮਗਰੋਂ ਨਕਸ਼ੱਤਰ ਭਰਣੀ। ਯੋਗ : ਆਯੁਸ਼ਮਾਨ (ਰਾਤ 9.39 ਤੱਕ)­ ਅਤੇ ਮਗਰੋਂ ਯੋਗ ਸੌਭਾਗਿਯ ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਰਾਤ 8.25 ਤਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਸਵੇਰੇ 8.44 ਤਕ) ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ਼ਬ-ਏ-ਕਦਰ (ਮੁਸਲਿਮ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • ਰਾਸ਼ੀਫਲ
  • Horoscope

ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

NEXT STORY

Stories You May Like

  • the locks of fate will open for these 3 zodiac signs in september
    ਸਤੰਬਰ ਮਹੀਨੇ ਇਨ੍ਹਾਂ 3 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਤਾਲੇ ! ਨੋਟਾਂ ਦਾ ਵਰ੍ਹੇਗਾ ਮੀਂਹ
  • horoscope
    ਮੀਨ ਰਾਸ਼ੀ ਵਾਲਿਆਂ ਨੂੰ ਆਪਣੇ ਕੰਮ-ਧੰਦੇ 'ਚ ਮਿਲੇਗਾ ਚੰਗਾ ਲਾਭ, ਦੇਖੋ ਆਪਣੀ ਰਾਸ਼ੀ ਦਾ ਹਾਲ
  • these 4 zodiac signs should be on alert after august 28
    28 ਅਗਸਤ ਤੋਂ ਬਾਅਦ ਇਹ 4 ਰਾਸ਼ੀਆਂ ਰਹਿਣ ਅਲਰਟ ! ਬਦਲੇਗੀ ਗ੍ਰਹਿਆਂ ਦੀ ਚਾਲ ਤੇ ਵਧਣਗੀਆਂ ਮੁਸੀਬਤਾਂ
  • the financial and business situation of capricorn people will be good
    ਮਕਰ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope astrology
    ਅਗਲੇ ਮਹੀਨੇ ਬਣਨਗੇ 3 ਰਾਜਯੋਗ! ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ
  • rashifal  1 september  shani dev  astrology
    1 ਸਤੰਬਰ ਤੋਂ ਬਣੇਗਾ 'ਸ਼ਨੀ-ਮੰਗਲ ਕੇਂਦਰ ਯੋਗ', ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਮਚੇਗੀ ਹਾਹਾਕਾਰ!
  • pisces people will get success in government non government work
    ਮੀਨ ਰਾਸ਼ੀ ਵਾਲਿਆਂ ਨੂੰ ਸਰਕਾਰੀ ਤੇ ਗੈਰ-ਸਰਕਾਰੀ ਕੰਮਾਂ 'ਚ ਸਫਲਤਾ ਮਿਲੇਗੀ, ਜਾਣੋ ਆਪਣੀ ਰਾਸ਼ੀ
  • horoscope astrology
    ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ ਨੋਟਾਂ ਦਾ ਮੀਂਹ
  • burnt deadbody found in vacant plot near fish market in jalandhar
    ਜਲੰਧਰ ਵਿਖੇ ਮੱਛੀ ਮਾਰਕਿਟ ਨੇੜੇ ਖਾਲੀ ਪਲਾਟ 'ਚੋਂ ਮਿਲੀ ਸੜੀ ਹੋਈ ਲਾਸ਼, ਫੈਲੀ...
  • speeding scorpio runs over woman and child
    ਤੇਜ਼ ਰਫ਼ਤਾਰ ਸਕਾਰਪੀਓ ਨੇ ਮਹਿਲਾ ਤੇ ਬੱਚੀ ਨੂੰ ਕੁਚਲਿਆ, ਡਰਾਈਵਰ ਗੱਡੀ ਛੱਡ ਕੇ...
  • man deadbody recovered
    ਚਿੱਟੀ ਕਾਲੀ ਦੂਸ਼ਿਤ ਵੇਈਂ 'ਚੋਂ ਇਕ ਵਿਅਕਤੀ ਦੀ ਗਲੀ-ਸੜੀ ਲਾਸ਼ ਬਰਾਮਦ
  • acp special branch gurpreet singh s strictness strict orders issued officers
    ਜਲੰਧਰ ਪੁਲਸ ਨੇ ਬਣਾਈ ਵਿਸ਼ੇਸ਼ ਰਣਨੀਤੀ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • harbhajan singh expresses deep concern over the current situation
    ਹਰਭਜਨ ਸਿੰਘ ਨੇ ਪੰਜਾਬ ਦੀ ਮੌਜੂਦਾ ਸਥਿਤੀ 'ਤੇ ਪ੍ਰਗਟਾਈ ਡੂੰਘੀ ਚਿੰਤਾ
  • hdfc bank transformation benefits over 37 lakh people in punjab
    ਐੱਚ. ਡੀ. ਐੱਫ. ਸੀ. ਬੈਂਕ ਦੇ ‘ਪਰਿਵਰਤਨ’ ਤੋਂ ਪੰਜਾਬ ’ਚ 37 ਲੱਖ ਤੋਂ ਵਧੇਰੇ...
  • punjab bjp  bl santosh  bjp leader
    'ਆਪ' ਨੇ ਪੰਜਾਬ ਨੂੰ ਹਰ ਪੱਖੋਂ ਬਰਬਾਦ ਕੀਤਾ, ਭਾਜਪਾ ਬਣੇਗੀ ਪੰਜਾਬ ਦੀ ਆਵਾਜ਼ :...
  • punjab police officers strict orders
    ਪੰਜਾਬ ਪੁਲਸ ਦੇ ਇਨ੍ਹਾਂ ਦੋ ਅਧਿਕਾਰੀਆਂ 'ਤੇ ਹੋ ਗਈ ਕਾਰਵਾਈ, ਸਖ਼ਤ ਹੁਕਮ ਜਾਰੀ
Trending
Ek Nazar
punjabi arrested in canada

ਕੈਨੇਡਾ 'ਚ ਲੁੱਟ-ਖੋਹ ਦੇ ਮਾਮਲੇ 'ਚ 2 ਪੰਜਾਬੀ ਗ੍ਰਿਫ਼ਤਾਰ

famous youtuber

ਮਹਾਕਾਲ ਦੇ ਦਰਸ਼ਨ ਲਈ ਗਈ ਮਸ਼ਹੂਰ YouTuber ਦੀ ਹਾਦਸੇ 'ਚ ਮੌਤ, ਮਾਂ ਨੇ ਵੀ ਤੋੜਿਆ...

robots serving food

ਪਾਕਿਸਤਾਨ : ਰੈਸਟੋਰੈਂਟਾਂ 'ਚ 'ਰੋਬੋਟ' ਸਰਵ ਕਰ ਰਹੇ ਫੂਡ, ਗਾਹਕਾਂ ਦੀ ਵਧੀ...

famous punjabi social media influencer manjit kaur passes away

ਮਸ਼ਹੂਰ ਪੰਜਾਬੀ ਸੋਸ਼ਲ ਮੀਡੀਆ ਇੰਫਲੂਐਂਸਰ ਮਨਜੀਤ ਕੌਰ ਦੀ ਮੌਤ

h 1b fee hike

H-1B ਫੀਸਾਂ 'ਚ ਵਾਧੇ ਨਾਲ ਉੱਚ-ਮੁੱਲ ਵਾਲੀਆਂ ਨੌਕਰੀਆਂ ਵਿਦੇਸ਼ਾਂ 'ਚ ਤਬਦੀਲ ਹੋਣ...

famous singer loses battle with cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ, ਅਮਰੀਕਾ 'ਚ ਇਲਾਜ ਦੌਰਾਨ ਤੋੜਿਆ ਦਮ

heavy rain next 5 days imd

26, 27, 28, 29, 30 ਅਗਸਤ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ...

rahul gandhi comes out in support of kriti sanon amid rakhi ad backlash

"ਔਰਤਾਂ ਨੂੰ ਉਨ੍ਹਾਂ ਦੀ ਆਜ਼ਾਦੀ ਲਈ ਟ੍ਰੋਲ ਕਰਨਾ ਬੰਦ ਕਰੋ"; ਅਦਾਕਾਰਾ ਕ੍ਰਿਤੀ...

fbi warns pannu

FBI ਅਤੇ RCMP ਨੇ ਜਾਨ ਨੂੰ ਨਵੇਂ ਖ਼ਤਰੇ ਦੀ ਦਿੱਤੀ ਚੇਤਾਵਨੀ : ਪੰਨੂ

director kuku kohli passes away at 77

ਦਿੱਗਜ ਅਦਾਕਾਰਾ ਅਰੁਣਾ ਈਰਾਨੀ ਦੇ ਘਰ ਪਸਰਿਆ ਮਾਤਮ, ਪਤੀ ਦੀ ਹਾਰਟ ਅਟੈਕ ਨਾਲ ਮੌਤ

imran khan party filed petition

ਇਮਰਾਨ ਖਾਨ ਦੀ ਪਾਰਟੀ ਨੇ ਮਾਣਹਾਨੀ ਪਟੀਸ਼ਨ ਦੁਬਾਰਾ ਕੀਤੀ ਦਾਇਰ

big relie to trump

ਟਰੰਪ ਨੂੰ ਰਾਹਤ, ਅਦਾਲਤ ਨੇ ਡਾਕ ਜ਼ਰੀਏ ਵੋਟ ਪਾਉਣ ਦੇ ਆਦੇਸ਼ ਨੂੰ ਅੱਗੇ ਵਧਾਉਣ ਦਾ...

former ceo of ainet agreed to pa

AiNet ਦੇ ਸਾਬਕਾ ਸੀਈਓ ਕਰਨਗੇ 1.8 ਮਿਲੀਅਨ ਡਾਲਰ ਦਾ ਭੁਗਤਾਨ

us imposed new sanctions on ira

ਅਮਰੀਕਾ ਨੇ 'ਆਪਰੇਸ਼ਨ ਇਕਨਾਮਿਕ ਆਊਟਕਾਸਟ' ਤਹਿਤ ਈਰਾਨ ਵਿਰੁੱਧ ਲਾਈਆਂ ਨਵੀਆਂ...

indian citizen arrested

ਸ਼੍ਰੀਲੰਕਾ 'ਚ ਦੋ ਭਾਰਤੀ ਗ੍ਰਿਫ਼ਤਾਰ, ਸਿਗਰਟਾਂ ਦੀ ਤਸਕਰੀ ਕਰਨ ਦੀ ਕੀਤੀ ਸੀ...

woman gives birth in hospital washroom

ਹਸਪਤਾਲ ਦੇ ਵਾਸ਼ਰੂਮ 'ਚ ਔਰਤ ਨੇ ਬੱਚੇ ਨੂੰ ਦਿੱਤਾ ਜਨਮ; ਪਾਕਿਸਤਾਨ ਦੇ ਹੈਲਥਕੇਅਰ...

new tariffs on china

ਚੀਨ 'ਤੇ ਨਵੇਂ ਟੈਰਿਫ ਲਗਾਉਣ ਦੀ ਤਿਆਰੀ 'ਚ ਟਰੰਪ

hindi film raaz

23 ਸਾਲ ਬਾਅਦ ਸਾਹਮਣੇ ਆਈ ਫਿਲਮ 'ਰਾਜ਼' ਦੀ 'ਭੂਤਨੀ'; ਪਛਾਣਨਾ ਵੀ ਹੋਇਆ ਮੁਸ਼ਕਲ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • today  the fortune of these 4 zodiac signs will shine
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਮਿਲੇਗੀ ਵੱਡੀ ਕਾਮਯਾਬੀ ਤੇ ਨੋਟਾਂ ਦਾ...
    • the business and work conditions of gemini people will be satisfactory
      ਮਿਥੁਨ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ ਰਹੇਗੀ, ਜਾਣੋ ਆਪਣੀ...
    • zodiac sign
      ਅਗਲੇ 48 ਦਿਨਾਂ ਤੱਕ 4 ਰਾਸ਼ੀਆਂ ਦੇ ਘਰ ਹੋਵੇਗੀ ਪੈਸਿਆਂ ਦੀ ਬਾਰਿਸ਼, ਹਰ ਪਾਸਿਓਂ...
    • today the path to advancement will open for these 3 zodiac signs
      ਅੱਜ ਇਨ੍ਹਾਂ 3 ਰਾਸ਼ੀਆਂ ਦੇ ਖੁੱਲ੍ਹਣਗੇ ਤਰੱਕੀਆਂ ਦੇ ਰਾਹ ! ਕਾਰੋਬਾਰ 'ਚ ਹੋਵੇਗਾ...
    • capricorn people will be afraid of loss and trouble
      ਮਕਰ ਰਾਸ਼ੀ ਵਾਲਿਆਂ ਨੂੰ ਨੁਕਸਾਨ ਪ੍ਰੇਸ਼ਾਨੀ ਦਾ ਡਰ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • horoscope astrology
      ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਲੱਗੇਗੀ ਲਾਟਰੀ! 22 ਅਗਸਤ ਨੂੰ ਬਣੇਗਾ 'ਤ੍ਰਿਗ੍ਰਹੀ...
    • today  these 4 zodiac signs will be in a good mood
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਰਹੇਗੀ ਬੱਲੇ-ਬੱਲੇ! ਧਨ ਲਾਭ ਅਤੇ ਕਰੀਅਰ 'ਚ ਵੱਡੀ...
    • pisces zodiac sign will be full of difficulties
      ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਮੁਸ਼ਕਲਾਂ ਭਰਿਆ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • these zodiac signs will get bumper benefits today
      ਅੱਜ ਇਨ੍ਹਾਂ ਰਾਸ਼ੀਆਂ ਨੂੰ ਮਿਲੇਗਾ ਬੰਪਰ ਲਾਭ ! ਅਧੂਰੇ ਕੰਮ ਹੋਣਗੇ ਪੂਰੇ ਤੇ ਆਮਦਨ...
    • capricorn people will get benefits in their work
      ਮਕਰ ਰਾਸ਼ੀ ਵਾਲਿਆਂ ਨੂੰ ਆਪਣੇ ਕੰਮਾਂ 'ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +