Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 13, 2026

    11:50:30 AM

  • indian plane crash air force fire landing

    ਕ੍ਰੈਸ਼ ਹੋ ਗਿਆ ਭਾਰਤੀ ਜਹਾਜ਼ ! ਲੈਂਡਿੰਗ ਦੌਰਾਨ IAF...

  • harmanbir singh gill gets the responsibility of dig of border range amritsar

    ਪੰਜਾਬ 'ਚ ਇਸ ਵੱਡੇ ਅਫ਼ਸਰ ਦਾ ਤਬਾਦਲਾ

  • pension punjab haryana high court

    ਪੈਨਸ਼ਨ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

  • voting underway in 4 municipal councils of punjab

    ਪੰਜਾਬ ਦੀਆਂ 4 ਨਗਰ ਕੌਂਸਲਾਂ 'ਚ ਹੋ ਰਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

HOROSCOPE News Punjabi(ਰਾਸ਼ੀਫਲ)

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

  • Updated: 17 May, 2021 03:16 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਸਿਤਾਰਾ ਪ੍ਰਾਪਰਟੀ ਦੇ ਕੰਮਾਂ ਨੂੰ ਸੰਵਾਰਨ, ਵੱਡੇ ਲੋਕਾਂ ’ਚ ਮਾਣ-ਪ੍ਰਤਿਸ਼ਠਾ ਬਣਾਈ ਰੱਖਣ ਵਾਲਾ, ਉਂਝ ਖੁਸ਼ਦਿਲ ਮੂਡ ਅਤੇ ਹਾਈ ਮੋਰੇਲ ਕਰਕੇ ਆਪ ਦੀ ਪੈਠ ਵਧੇਗੀ।

ਬ੍ਰਿਖ- ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ।

ਮਿਥੁਨ- ਸੀ ਪ੍ਰੋਡਕਟਸ, ਪੈਟ੍ਰੋਲੀਅਮ ਅਤੇ ਥਿੰਦੀਆਂ ਵਸਤਾਂ, ਰੰਗ ਰੋਗਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲ ਸਕਦਾ ਹੈ।

ਕਰਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚੋਗੇ ਜਾਂ ਮਨ ਬਣਾਓਗੇ, ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰੀ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਸਿੰਘ- ਖਰਚਿਆਂ ਕਰਕੇ ਨਾ ਸਿਰਫ ਅਰਥ ਦਸ਼ਾ ਹੀ ਤੰਗ ਰਹੇਗੀ, ਸਗੋਂ ਆਪ ਦੀ ਕਿਸੇ ਪੇਮੈਂਟ ਦੇ ਫਸਣ ਦਾ ਡਰ ਰਹੇਗਾ, ਨੁਕਸਾਨ ਅਤੇ ਧਨ ਹਾਨੀ ਦਾ ਡਰ।

ਕੰਨਿਆ- ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕਿਸੇ ਉਲਝੇ, ਰੁਕੇ ਕਾਰੋਬਾਰੀ ਪ੍ਰੋਗਰਾਮ ’ਚ ਕੁਝ ਪੇਸ਼ਕਦਮੀ ਹੋ ਸਕਦੀ ਹੈ।

ਤੁਲਾ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ, ਸਰਕਾਰੀ ਫ੍ਰੰਟ ’ਤੇ ਆਪ ਦੀ ਧਾਕ-ਛਾਪ-ਪੈਠ ਵਧਾਉਣ ਵਾਲਾ, ਅਫਸਰਾਂ ਅਤੇ ਵੱਡੇ ਲੋਕਾਂ ’ਚ ਵੀ ਲਿਹਾਜ਼ਦਾਰੀ ਰਹੇਗੀ।

ਬ੍ਰਿਸ਼ਚਕ- ਧਾਰਮਿਕ ਕੰਮਾਂ ਨੂੰ ਹੱਥ ’ਚ ਲੈਣ ਅਤੇ ਧਾਰਮਿਕ ਲਿਟਰੇਚਰ ਦੇ ਪੜ੍ਹਨ-ਪੜ੍ਹਾਉਣ ’ਚ ਰੁਚੀ ਰਹੇਗੀ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਕੁਝ ਅੱਗੇ ਵਧੇਗਾ।

ਧਨ- ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਸਿਹਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਘੱਟ ਕਰੋ, ਵਿਰੋਧੀ ਪੱਖ ਤੋਂ ਵੀ ਫਾਸਲਾ ਰੱਖੋ।

ਮਕਰ- ਵਪਾਰਕ, ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਫੈਮਿਲੀ ਫ੍ਰੰਟ ’ਤੇ ਮਿਠਾਸ, ਸਦਭਾਅ, ਸਹਿਯੋਗ ਰਹੇਗਾ ਪਰ ਸੁਭਾਅ ’ਚ ਗੁੱਸਾ ਜ਼ਰੂਰ ਹੋਵੇਗਾ।

ਕੁੰਭ- ਸ਼ਤਰੂ ਆਪ ਨੂੰ ਘੇਰਨ ਅਤੇ ਆਪਣੇ ਕਿਸੇ ਮਾਮਲੇ ’ਚ ਉਲਝਾਉਣ ਲਈ ਯਤਨ ਕਰਦੇ ਰਹਿਣਗੇ, ਇਸ ਲਈ ਉਨ੍ਹਾਂ ਨਾਲ ਨੇੜਤਾ ਨਹੀਂ ਰੱਖਣੀ ਚਾਹੀਦੀ।

ਮੀਨ- ਯਤਨ ਕਰਨ ’ਤੇ ਆਪ ਦਾ ਕੋਈ ਉਲਝਿਆ, ਰੁਕਿਆ ਕੰਮ ਕੁਝ ਅੱਗੇ ਵਧ ਸਕਦਾ ਹੈ, ਸੰਤਾਨ ਦੇ ਸਹਿਯੋਗੀ ਰੁਖ ’ਤੇ ਭਰੋਸਾ ਕਰਨਾ ਬਿਹਤਰ ਅਤੇ ਲਾਭਕਾਰੀ ਰਹੇਗਾ।

17 ਮਈ 2021, ਸੋਮਵਾਰ ਵਿਸਾਖ ਸੁਦੀ ਤਿਥੀ ਪੰਚਮੀ (ਪੂਰਵ ਦੁਪਹਿਰ 11.35 ਤੱਕ) ਅਤੇ ਮਗਰੋਂ ਤਿਥੀ ਛੱਠ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ ਸੂਰਜ ਬ੍ਰਿਖ ’ਚ ਚੰਦਰਮਾ ਮਿਥੁਨ ’ਚ (ਸਵੇਰੇ 6.53 ਤੱਕ ਅਤੇ ਮਗਰੋਂ ਕਰਕ ’ਚ)

ਮੰਗਲ ਮਿਥੁਨ ’ਚ

ਬੁੱੱਧ ਬ੍ਰਿਖ ’ਚ

ਗੁਰੂ ਕੁੰਭ ’ਚ

ਸ਼ੁੱਕਰ ਬ੍ਰਿਖ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਜੇਠ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 27 (ਵਿਸਾਖ), ਹਿਜਰੀ ਸਾਲ 1442, ਮਹੀਨਾ : ਸ਼ਵਾਲ, ਤਰੀਕ : 4, ਸੂਰਜ ਉਦੇ ਸਵੇਰੇ 5.35 ਵਜੇ, ਸੂਰਜ ਅਸਤ ਸ਼ਾਮ 7.14 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਨਰਵਸੁ (ਦੁਪਹਿਰ 1.22 ਤੱਕ) ਅਤੇ ਮਗਰੋਂ ਨਕਸ਼ੱਤਰ ਪੁਸ਼ਯ। ਯੋਗ : ਗੰਡ (17-18 ਮੱਧ ਰਾਤ 2.48 ਤੱਕ)­ ਅਤੇ ਮਗਰੋਂ ਯੋਗ ਵ੍ਰਿਧੀ। ਚੰਦਰਮਾ : ਮਿਥੁਨ ਰਾਸ਼ੀ ’ਤੇ (ਸਵੇਰੇ 6.53 ਤੱਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਆਦਿ ਜਗਤਗੁਰੂ ਸ਼੍ਰੀ ਸ਼ੰਕਰਾਚਾਰੀਆ ਜਯੰਤੀ, ਕੁੰਭ ਮਹਾਪੁਰਬ (ਹਰਿਦੁਆਰ) ਦਾ ਸਨਾਨ ਦਿਵਸ, ਵਿਸ਼ਵ ਦੂਰਸੰਚਾਰ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • ਰਾਸ਼ੀਫਲ
  • Horoscope

ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

NEXT STORY

Stories You May Like

  • these zodiac signs will be in a good mood from june 15 to 22
    15 ਤੋਂ 22 ਜੂਨ ਤੱਕ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ! ਬਣ ਰਿਹੈ 'ਬੁਧਾਦਿੱਤਆ ਯੋਗ' ਤੇ ਪੈਸਿਆਂ ਦਾ ਵਰ੍ਹੇਗਾ ਮੀ
  • zodiac signs
    ਪਿਆਰ ਨਾਲੋਂ ਜ਼ਿਆਦਾ ਦਿਲ ਤੋੜਦੇ ਹਨ ਇਹ 3 ਰਾਸ਼ੀਆਂ ਦੇ ਲੋਕ
  • with the grace of devguru jupiter
    ਦੇਵਗੁਰੂ ਬ੍ਰਹਸਪਤੀ ਦੀ ਕਿਰਪਾ ਨਾਲ ਚਮਕੇਗੀ ਇਨ੍ਹਾਂ 2 ਰਾਸ਼ੀਆਂ ਦੀ ਕਿਸਮਤ, ਖੁੱਲ੍ਹਣਗੇ ਤਰੱਕੀ ਦੇ ਦਰਵਾਜ਼ੇ!
  • aquarius people will gain respect and honor
    ਕੁੰਭ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • 2026 lucky zodiac signs horoscope
    ਭਲਕੇ ਬਣੇਗਾ ਚਮਤਕਾਰੀ 'ਦਵਿਦਵਾਦਸ਼ ਰਾਜਯੋਗ'! ਇਨ੍ਹਾਂ ਰਾਸ਼ੀਆਂ 'ਤੇ ਵ੍ਹਰੇਗਾ ਨੋਟਾਂ ਦਾ ਮੀਂਹ
  • golden days will begin for these 4 zodiac signs from june 15th
    15 ਜੂਨ ਤੋਂ ਇਨ੍ਹਾਂ 4 ਰਾਸ਼ੀਆਂ ਦੇ ਸ਼ੁਰੂ ਹੋਣਗੇ ਗੋਲਡਨ ਦਿਨ ! ਬਣ ਰਹੇ ਨੇ 3 ਮਹਾ-ਸ਼ੁਭ ਸੰਯੋਗ, ਨੋਟਾਂ ਦਾ ਵਰ੍ਹੇਗਾ...
  • pisces people will get profit in business
    ਮੀਨ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • the lottery that will happen to these 3 zodiac signs
    ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ ਪੈਸਾ, ਦੂਰ ਹੋਵੇਗੀ ਹਰ ਸਮੱਸਿਆ
  • 3 accused of selling heroin arrested with pistol
    ਹੈਰੋਇਨ ਵੇਚਣ ਵਾਲੇ 3 ਮੁਲਜ਼ਮ ਪਿਸਤੌਲ ਸਣੇ ਗ੍ਰਿਫ਼ਤਾਰ, ਇਕ ਕਤਲ ਦੀ ਕੋਸ਼ਿਸ਼ ਦੇ...
  • harmanbir singh gill gets the responsibility of dig of border range amritsar
    ਪੰਜਾਬ 'ਚ ਇਸ ਵੱਡੇ ਅਫ਼ਸਰ ਦਾ ਤਬਾਦਲਾ
  • one accused arrested with 32 bore pistol
    ਐਕਟਿਵਾ ਦੀ ਡਿੱਕੀ ’ਚ ਰੱਖੀ ਹੋਈ ਸੀ 32 ਬੋਰ ਦੀ ਪਿਸਤੌਲ ਸਣੇ ਮੈਗਜ਼ੀਨ, 3 ਜ਼ਿੰਦਾ...
  • rain is falling in many places in punjab
    ਪੰਜਾਬ 'ਚ ਕਈ ਥਾਈਂ ਪੈ ਰਿਹਾ ਮੀਂਹ, ਪੜ੍ਹੋ ਆਉਣ ਵਾਲੇ ਦਿਨਾਂ ਦੀ ਵੱਡੀ ਅਪਡੇਟ
  • important news for those applying for passports
    ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਦਿੱਤੀ ਗਈ ਜ਼ਰੂਰੀ ਸਲਾਹ, ਅਪਲਾਈ ਕਰਨ...
  • speeding in maqsudan
    ਮਕਸੂਦਾਂ 'ਚ ਤੇਜ਼ ਰਫ਼ਤਾਰ ਦਾ ਕਹਿਰ: ਬਲੈਨੋ ਸਵਾਰ ਨੇ ਸੜਕ ਪਾਰ ਕਰਦੇ ਨੌਜਵਾਨ...
  • new setback to the improvement trust in indirapuram scheme
    ਇੰਦਰਾਪੁਰਮ ਸਕੀਮ ’ਚ ਇੰਪਰੂਵਮੈਂਟ ਟਰੱਸਟ ਨੂੰ ਨਵਾਂ ਝਟਕਾ, 3 ਅਲਾਟੀਆਂ ਨੂੰ ਵਿਆਜ...
  • bms fashion owner threatened after firing demands rs 50 lakh again
    'ਇਹ ਤਾਂ ਸਿਰਫ ਟ੍ਰੇਲਰ...', ਗੋਲੀਬਾਰੀ ਮਗਰੋਂ BMS Fashion ਮਾਲਕ ਨੂੰ ਮਿਲੀ...
Trending
Ek Nazar
family s safety in danger sidhu moosewala s father balkaur singh s big claim

'ਖਤਰੇ 'ਚ ਪਰਿਵਾਰ ਦੀ ਸੁਰੱਖਿਆ...'; ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ...

youtuber armaan malik will become the father of 7 children

7 ਬੱਚਿਆਂ ਦਾ ਪਿਤਾ ਬਣੇਗਾ Youtuber ਅਰਮਾਨ ਮਲਿਕ ! ਦੂਜੀ ਪਤਨੀ ਕਰ ਰਹੀ ਜੁੜਵਾ...

retirement working employee record request

ਰਿਟਾਇਰਮੈਂਟ ਤੋਂ ਬਾਅਦ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਰਿਕਾਰਡ ਤਲਬ, ਹਰਿਆਣਾ...

snowfall rain flash flood

ਹਿਮਾਚਲ 'ਚ ਅਗਲੇ ਕੁਝ ਘੰਟੇ ਖ਼ਤਰਨਾਕ! ਮੌਸਮ ਵਿਭਾਗ ਵਲੋਂ Flash Flood ਦੀ...

iran us peace deal very close pakistani pm claims

'ਈਰਾਨ-ਅਮਰੀਕਾ ਸ਼ਾਂਤੀ ਸਮਝੌਤੇ ਦੇ ਬਹੁਤ ਨੇੜੇ', ਪਾਕਿਸਤਾਨੀ PM ਨੇ ਕੀਤਾ ਦਾਅਵਾ

facebook and instagram shut down

ਬੰਦ ਹੋ ਗਏ ਫੇਸਬੁੱਕ ਤੇ ਇੰਸਟਾਗ੍ਰਾਮ ! ਕਰੋੜਾਂ ਯੂਜ਼ਰਸ ਹੋ ਰਹੇ ਪਰੇਸ਼ਾਨ

2026 lucky zodiac signs horoscope

ਭਲਕੇ ਬਣੇਗਾ ਚਮਤਕਾਰੀ 'ਦਵਿਦਵਾਦਸ਼ ਰਾਜਯੋਗ'! ਇਨ੍ਹਾਂ ਰਾਸ਼ੀਆਂ 'ਤੇ ਵ੍ਹਰੇਗਾ...

person looks like baby

ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ

the legendary player retired from international cricket

ਧਾਕੜ ਖਿਡਾਰੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ! ਦੁਨੀਆ ਦੇ ਮਹਾਨ...

poverty increase

ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ

pakistan will fill its empty treasury with donkey meat

ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ

classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • it will rain notes on these 4 zodiac signs
      ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਬਣ ਰਿਹੈ 'ਲਾਭ ਦ੍ਰਿਸ਼ਟੀ...
    • lord vishnu is always kind to these 4 zodiac signs
      ਇਨ੍ਹਾਂ 4 ਰਾਸ਼ੀਆਂ 'ਤੇ ਹਮੇਸ਼ਾ ਮਿਹਰਬਾਨ ਰਹਿੰਦੇ ਨੇ ਭਗਵਾਨ ਵਿਸ਼ਨੂੰ! ਮਿਲਦੀ ਹੈ...
    • mars will transit in gemini on august 2
      ਮੰਗਲ 2 ਅਗਸਤ ਨੂੰ ਕਰਨਗੇ ਮਿਥੁਨ ਰਾਸ਼ੀ 'ਚ ਗੋਚਰ, ਇਨ੍ਹਾਂ 4 ਰਾਸ਼ੀਆਂ ਦੀਆਂ ਵਧ...
    • cancer zodiac sign people will gain respect and honor
      ਕਰਕ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • zodiac signs
      'ਗਜਲਕਸ਼ਮੀ ਰਾਜਯੋਗ': 4 ਜੁਲਾਈ ਤੱਕ ਇਨ੍ਹਾਂ 4 ਰਾਸ਼ੀਆਂ ਦੇ ਲੋਕ ਹੋ ਸਕਦੇ ਹਨ...
    • countdown to the doomsday begins today june 10th
      ਅੱਜ ਤੋਂ ਕਿਆਮਤ ਦੀ ਉਲਟੀ ਗਿਣਤੀ!  ਇਨ੍ਹਾਂ 3 ਰਾਸ਼ੀਆਂ ਦੇ ਉੱਡਣਗੇ ਹੋਸ਼, ਹੋ ਜਾਓ...
    • zodiac signs
      17 ਜੂਨ ਨੂੰ ਬਣੇਗਾ ਦੁਰਲੱਭ 'ਧਰੁਵ ਯੋਗ'; ਇਨ੍ਹਾਂ 3 ਰਾਸ਼ੀਆਂ ਦੀ ਲੱਗੇਗੀ ਲਾਟਰੀ
    • horoscope
      ਕੁੰਭ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਰਹੇਗੀ ਚੰਗੀ, ਜਾਣੋ ਆਪਣੀ ਰਾਸ਼ੀ
    • rajyoga after the age of 30
      30 ਸਾਲ ਦੀ ਉਮਰ ਤੋਂ ਬਾਅਦ ਰਾਜਯੋਗ! ਇਨ੍ਹਾਂ 3 ਰਾਸ਼ੀਆਂ ਦੇ ਪੈਰ ਚੁੰਮਦੀ ਹੈ...
    • next 14 days will be heavy on these 4 zodiac signs
      ਸਾਵਧਾਨ! ਅਗਲੇ 14 ਦਿਨ ਇਨ੍ਹਾਂ 4 ਰਾਸ਼ੀਆਂ 'ਤੇ ਭਾਰੀ, ਲੱਗ ਰਿਹਾ ਖ਼ਤਰਨਾਕ 'ਕਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +