Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    1:44:43 PM

  • major incident in jalandhar bullets fired at house car windows smashed

    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ,...

  • punjab police  police officer  motorcycle thief

    ਪੰਜਾਬ ਪੁਲਸ ਦੇ ਮੁਲਾਜ਼ਮ ਨੇ ਕੀਤਾ ਵੱਡਾ ਕਾਂਡ, ਜਿਸ...

  • manpreet ayali raised the issue of equal representation in the rajya sabha

    ਵਿਧਾਨ ਸਭਾ 'ਚ ਮਨਪ੍ਰੀਤ ਇਆਲੀ ਨੇ ਡਿਲਿਮਿਟੇਸ਼ਨ...

  • petrol prices protests

    ਪੈਟਰੋਲ ਦੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ! J.I. ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

HOROSCOPE News Punjabi(ਰਾਸ਼ੀਫਲ)

ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

  • Updated: 08 Jun, 2021 03:30 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਕਾਰੋਬਾਰੀ ਕੰਮਾਂ ਲਈ ਸਿਤਾਰਾ ਬਿਹਤਰ, ਕਿਸੇ ਉਲਝੇ ਰੁਕੇ ਕੰਮਕਾਜੀ ਕੰਮ ਨੂੰ ਹੱਥ ’ਚ ਲੈਣ ਲਈ ਬਿਹਤਰ ਨਤੀਜਾ ਮਿਲਣ ਦੀ ਆਸ, ਮਾਣ-ਯਸ਼ ਦੀ ਪ੍ਰਾਪਤੀ।

ਬ੍ਰਿਖ- ਸਿਤਾਰਾ ਦੁਪਹਿਰ ਤੱਕ ਨੁਕਸਾਨ ਪ੍ਰੇਸ਼ਾਨੀ, ਮੁਸ਼ਕਲਾਂ ਵਾਲਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ, ਸੈਰ ਸਫਰ ਲਈ ਮਨ ਰਾਜੀ ਹੋ ਸਕਦਾ ਹੈ।

ਮਿਥੁਨ- ਸਿਤਾਰਾ ਦੁਪਹਿਰ ਤੱਕ ਆਮਦਨ ਵਾਲਾ, ਯਤਨ ਕਰਨ ’ਤੇ ਕਿਸੇ ਕਾਰੋਬਾਰੀ ਪ੍ਰੋਗਰਾਮ ’ਚ ਪੇਸ਼ਕਦਮੀ ਹੋਵੇਗੀ ਪਰ ਬਾਅਦ ’ਚ ਸਮਾਂ ਖਰਚਿਆਂ ਨੂੰ ਵਧਾ ਸਕਦਾ ਹੈ।

ਕਰਕ- ਸਿਤਾਰਾ ਦੁਪਹਿਰ ਤੱਕ ਰਾਜਕੀ ਕੰਮਾਂ ਨੂੰ ਸੰਵਾਰਨ ਅਤੇ ਇੱਜ਼ਤਮਾਣ ਵਧਾਉਣ ਵਾਲਾ ਪਰ ਬਾਅਦ ’ਚ ਸਮਾਂ ਧਨ ਲਾਭ ਦੇਵੇਗਾ, ਬਿਹਤਰੀ ਵੀ ਹੋਵੇਗੀ।

ਸਿੰਘ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਵਿਰੋਧੀ ਆਪ ਅੱਗੇ ਠਹਿਰ ਨਾ ਸਕਣਗੇ।

ਕੰਨਿਆ- ਸਿਤਾਰਾ ਦੁਪਹਿਰ ਤੱਕ ਪੇਟ ’ਚ ਗੜਬੜੀ ਰੱਖਣ, ਨੁਕਸਾਨ ਕਰਵਾਉਣ ਵਾਲਾ ਪਰ ਬਾਅਦ ’ਚ ਹਰ ਫ੍ਰੰਟ ’ਤੇ ਕਦਮ ਬੜ੍ਹਤ ਵੱਲ ਰਹੇਗਾ।

ਤੁਲਾ- ਸਿਤਾਰਾ ਦੁਪਹਿਰ ਤੱਕ ਕੰਮਕਾਜ ਲਈ ਚੰਗਾ, ਕੋਸ਼ਿਸ਼ਾਂ ਚੰਗਾ ਨਤੀਜਾ ਦੇਣਗੀਅਾਂ ਪਰ ਬਾਅਦ ’ਚ ਸਮਾਂ ਪੇਟ ਲਈ ਕਮਜ਼ੋਰ ਬਣੇਗਾ, ਨੁਕਸਾਨ ਦਾ ਡਰ।

ਬ੍ਰਿਸ਼ਚਕ- ਸਿਤਾਰਾ ਦੁਪਹਿਰ ਤੱਕ ਕਮਜ਼ੋਰ, ਕਿਸੇ ਨਾ ਕਿਸੇ ਸਮੱਸਿਆ, ਪੰਗੇ ਦੇ ਜਾਗਣ ਦਾ ਡਰ ਰਹੇਗਾ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੇਗੀ।

ਧਨ- ਸਿਤਾਰਾ ਦੁਪਹਿਰ ਤੱਕ ਬਿਹਤਰ, ਇਰਾਦਿਆਂ ’ਚ ਸਫਲਤਾ ਮਿਲੇਗੀ, ਸ਼ੁੱਭ ਕੰਮਾਂ ’ਚ ਧਿਆਨ ਪਰ ਬਾਅਦ ’ਚ ਸਮਾਂ ਉਲਝਣਾਂ ਝਗੜਿਆਂ ਵਾਲਾ ਬਣੇਗਾ।

ਮਕਰ- ਸਿਤਾਰਾ ਦੁਪਹਿਰ ਤੱਕ ਜਾਇਦਾਦੀ ਕੰਮਾਂ ਨੂੰ ਸੰਵਾਰਣ ਅਤੇ ਇੱਜ਼ਤ-ਮਾਣ ਵਧਾਉਣ ਵਾਲਾ ਪਰ ਬਾਅਦ ’ਚ ਜਨਰਲ ਹਾਲਾਤ ’ਚ ਕਦਮ ਬੜ੍ਹਤ ਵੱਲ ਰਹੇਗਾ।

ਕੁੰਭ- ਸਿਤਾਰਾ ਦੁਪਹਿਰ ਤੱਕ ਕੰਮਕਾਜੀ ਕੰਮਾਂ ਲਈ ਆਪ ਦੀ ਭੱਜ-ਦੌੜ ਦਾ ਬਿਹਤਰ ਨਤੀਜਾ ਦੇਵੇਗਾ ਪਰ ਬਾਅਦ ’ਚ ਜਨਰਲ ਹਾਲਾਤ ’ਚ ਕਦਮ ਬੜ੍ਹਤ ਵੱਲ ਰਹੇਗਾ।

ਮੀਨ- ਸਿਤਾਰਾ ਦੁਪਹਿਰ ਤੱਕ ਕੰਮਕਾਜੀ ਕੰਮਾਂ ਨੂੰ ਸੰਵਾਰਣ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ ਪਰ ਬਾਅਦ ’ਚ ਵੱਡੇ ਲੋਕ ਆਪ ਦੇ ਪ੍ਰਤੀ ਸਾਫਟ ਰੁਖ ਰੱਖਣਗੇ।

8 ਜੂਨ 2021, ਮੰਗਲਵਾਰ ਜੇਠ ਵਦੀ ਤਿਥੀ ਤਰੋਦਸ਼ੀ (ਪੁਰਵ ਦੁਪਹਿਰ 11.25 ਤੱਕ) ਅਤੇ ਮਗਰੋਂ ਤਿੱਥੀ ਚੌਦਸ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਮੇਖ ’ਚ

ਮੰਗਲ ਕਰਕ ’ਚ

ਬੁੱੱਧ ਬ੍ਰਿਖ ’ਚ

ਗੁਰੂ ਕੁੰਭ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਜੇਠ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 18 (ਜੇਠ), ਹਿਜਰੀ ਸਾਲ 1442, ਮਹੀਨਾ : ਸ਼ਵਾਲ, ਤਰੀਕ : 26, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.27 ਵਜੇ (ਜਲੰਧਰ ਟਾਈਮ) ਨਕਸ਼ੱਤਰ : ਭਰਣੀ (ਸਵੇਰੇ 5.36 ਤੱਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ ਯੋਗ : ਅਤਿਗੰਡ (ਸਵੇਰੇ 5.41 ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਮੇਖ ਰਾਸ਼ੀ ’ਤੇ (ਦੁਪਹਿਰ 12.23 ਤੱਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਪੁਰਵ ਦੁਪਹਿਰ 11.25 ਤੋਂ ਲੈ ਕੇ 8-9 ਮੱਧ ਰਾਤ 12.42 ਤੱਕ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮਾਸਿਕ ਸ਼ਿਵਰਾਤਰੀ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • ਰਾਸ਼ੀਫਲ
  • Horoscope

ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

NEXT STORY

Stories You May Like

  • rashifal maa lakshmi rajyoga money luck
    ਇਨ੍ਹਾਂ ਰਾਸ਼ੀਆਂ ਲਈ ਬਣ ਰਿਹੈ ਦੁਰਲੱਭ ਰਾਜਯੋਗ ! ਮਾਂ ਲਕਸ਼ਮੀ ਦੀ ਕਿਰਪਾ ਨਾਲ ਹੋ ਜਾਏਗਾ ਪੈਸਾ ਹੀ ਪੈਸਾ
  • virgo people will get success in whatever work they try
    ਕੰਨਿਆ ਰਾਸ਼ੀ ਵਾਲੇ ਜਿਹੜੇ ਕੰਮ ਲਈ ਕੋਸ਼ਿਸ਼ ਕਰਨਗੇ ਉਸ 'ਚ ਸਫਲਤਾ ਮਿਲੇਗੀ, ਜਾਣੋ ਆਪਣੀ ਰਾਸ਼ੀ
  • chaturgrahi rajyog 11 august
    11 ਅਗਸਤ ਨੂੰ ਬਣੇਗਾ 'ਰਾਜਯੋਗ', ਚਮਕ ਜਾਵੇਗੀ ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਕਿਸਮਤ
  • today these 4 zodiac signs will have a good time
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਕਰੀਅਰ 'ਚ ਵੱਡੀ ਉਡਾਣ ਅਤੇ ਧਨ 'ਚ ਹੋਵੇਗਾ ਲਾਭ
  • pisces people will achieve honor and respect
    ਮੀਨ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਹੋਵੇਗੀ ਪ੍ਰਾਪਤੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • the fate of these 2 zodiac signs will change with the transit of the sun
    ਸੂਰਜ ਗੋਚਰ ਨਾਲ ਇਨ੍ਹਾਂ 2 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਸਿੱਖਿਆ ਤੇ ਕਰੀਅਰ 'ਚ ਆਵੇਗਾ ਵੱਡਾ ਉਛਾਲ
  • aquarius people will have better luck for land work
    ਕੁੰਭ ਰਾਸ਼ੀ ਵਾਲਿਆਂ ਦਾ ਜ਼ਮੀਨੀ ਕੰਮਾਂ ਲਈ ਸਿਤਾਰਾ ਬਿਹਤਰ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • these 4 zodiac signs will have bright luck
    ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਭਲਕੇ ਬਣ ਰਿਹਾ ਹੈ ਦੁਰਲੱਭ ਮਹਾਸੰਯੋਗ, ਨੋਟਾਂ ਦੀ ਹੋਵੇਗੀ ਬਰਸਾਤ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ ਮੁਲਜ਼ਮ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
Trending
Ek Nazar
maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • today the fortune of these 4 zodiac signs will shine
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਕਾਰੋਬਾਰ 'ਚ ਹੋਵੇਗਾ ਵੱਡਾ ਲਾਭ ਤੇ...
    • cancer zodiac sign people will get profit in business
      ਕਰਕ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • kedar yog
      9 ਅਗਸਤ ਨੂੰ ਬਣੇਗਾ ਕੇਦਾਰ ਯੋਗ, ਚਮਕ ਜਾਵੇਗੀ ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਕਿਸਮਤ
    • the guru of the supreme will reveal the parts of the 3 zodiac signs
      ਉੱਚ ਦਾ ਗੁਰੂ ਖੋਲ੍ਹੇਗਾ 3 ਰਾਸ਼ੀਆਂ ਦੇ ਭਾਗ ! ਗੁਰੂ ਦੀ 'ਮਹਾ ਕਿਰਪਾ' ਨਾਲ...
    • dhanu rashi
      ਧਨੁ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮਾਂ 'ਚ ਧਿਆਨ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • zodiac signs
      ਸੂਰਜ ਗ੍ਰਹਿਣ ਤੋਂ ਪਹਿਲਾਂ ਬਣ ਰਿਹਾ 'ਮਹਾਲਕਸ਼ਮੀ ਯੋਗ', ਇਨ੍ਹਾਂ ਰਾਸ਼ੀਆਂ ਦੀ...
    • today will be   silver   for these zodiac signs
      ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ 'ਚਾਂਦੀ' ! ਬਣ ਰਿਹੈ ਦੁਰਲੱਭ ਸੰਯੋਗ, ਨੋਟਾਂ...
    • horoscope
      ਤੁਲਾ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਮੀਨ ਰਾਸ਼ੀ ਵਾਲਿਆਂ ਨੂੰ ਕਾਰੋਬਾਰ...
    • horoscope astrology
      ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ
    • these zodiac signs will be in a good mood till september 18th
      18 ਸਤੰਬਰ ਤੱਕ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਮਿਲੇਗਾ ਬੰਪਰ ਲਾਭ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +