Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 20, 2026

    8:08:25 PM

  • firing at chawla mobile point in jalandhar shop s glass shattered

    ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ...

  • election again in punjab voting will be held on 5th july

    ਪੰਜਾਬ 'ਚ ਫਿਰ ਵੱਜਿਆ ਚੋਣ ਬਿਗੁਲ, 5 ਜੁਲਾਈ ਨੂੰ...

  • newly married boy commits suicide big revelation

    ਡੇਢ ਮਹੀਨਾ ਪਹਿਲਾਂ ਵਿਆਹੇ ਨੌਜਵਾਨ ਵੱਲੋਂ ਕੀਤੀ...

  • iran s military says it closed strait of hormuz again

    'ਸ਼ਾਂਤੀ ਸਮਝੌਤੇ ਦਾ ਕੀਤਾ ਗਿਆ ਉਲੰਘਣ...', ਈਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

HOROSCOPE News Punjabi(ਰਾਸ਼ੀਫਲ)

ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

  • Updated: 16 Jun, 2021 03:21 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਸੰਤਾਨ ਦੇ ਸਾਫਟ, ਸੁਪੋਰਟਿਵ ਅਤੇ ਸਹਿਯੋਗੀ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਿਮਲੇਗੀ, ਤੇਜ ਪ੍ਰਭਾਵ ਬਣਿਆ ਰਹੇਗਾ।

ਬ੍ਰਿਖ- ਕਿਸੇ ਅਦਾਲਤੀ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਬਿਹਤਰ ਨਤੀਜਾ ਿਮਲਣ ਦੀ ਆਸ, ਰਾਹੂ ਦੀ ਕਮਜ਼ੋਰ ਸਥਿਤੀ ਮਨ ਨੂੰ ਅਪਸੈੱਟ, ਪ੍ਰੇਸ਼ਾਨ ਰੱਖਣ ਵਾਲੀ ਹੈ।

ਮਿਥੁਨ- ਮਿੱਤਰਾਂ, ਕੰਮਕਾਜੀ ਸਾਥੀਆਂ ਨਾਲ ਮੇਲ-ਮਿਲਾਪ ਅਤੇ ਉਨ੍ਹਾਂ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਕਰਕ- ਮਿੱਟੀ, ਰੇਤਾ, ਬੱਜਰੀ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।

ਸਿੰਘ- ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਜਿਹੜੇ ਵੀ ਕੰਮ ਲਈ ਸੋਚੋਗੇ ਜਾਂ ਮਨ ਬਣਾਓਗੇ, ਉਸ ’ਚ ਕਾਫੀ ਹਦ ਤਕ ਸਫਲਤਾ ਿਮਲੇਗੀ।

ਕੰਨਿਆ- ਕਿਉਂਕਿ ਸਿਤਾਰਾ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਨਾ ਤਾਂ ਕੋਈ ਨਵਾਂ ਯਤਨ ਹੱਥ ’ਚ ਲਓ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ।

ਤੁਲਾ- ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਲ ਸਿਰੇ ਚੜ੍ਹੇਗੀ, ਜਨਰਲ ਤੌਰ ’ਤੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

ਬ੍ਰਿਸ਼ਚਕ- ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਵਿਜੇ ਮਿਲੇਗੀ, ਅਫਸਰਾਂ ’ਚ ਆਪ ਦੀ ਪੈਠ-ਦਨਦਨਹਾਟ ਬਣੀ ਰਹੇਗੀ, ਦੁਸ਼ਮਣ ਕਮਜ਼ੋਰ, ਤੇਜਹੀਣ ਰਹਿਣਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਧਨ- ਧਾਰਮਿਕ ਕੰਮਾਂ ਨੂੰ ਕਰਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰਹੇਗਾ।

ਮਕਰ- ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਸੰਜਮ ਅਤੇ ਪਰਹੇਜ਼ ਨਾਲ ਖਾਣਾ-ਪੀਣਾ ਚਾਹੀਦਾ ਹੈ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ, ਸਫਰ ਟਾਲ ਦਿਓ।

ਕੁੰਭ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਨਰਲ ਤੌਰ ’ਤੇ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ ਪਰ ਕੋਈ ਵੀ ਸਰਕਾਰੀ ਕੰਮ ਅਨਮੰਨੇ ਮਨ ਨਾਲ ਨਾ ਕਰੋ।

ਮੀਨ- ਵਿਰੋਧੀਆਂ ਦੀਆਂ ਸ਼ਰਾਰਤਾਂ ਅਤੇ ਸਰਗਰਮੀਆਂ ’ਤੇ ਨਜ਼ਰ ਰੱਖਣੀ ਜ਼ਰੂਰੀ ਕਿਉਂਕਿ ਉਹ ਆਪ ਨੂੰ ਚੈਨ ਨਾਲ ਨਾ ਬੈਠਣ ਦੇਣਗੇ, ਵੈਸੇ ਨੁਕਸਾਨ ਦਾ ਵੀ ਡਰ।

16 ਜੂਨ 2021, ਬੁੱਧਵਾਰ ਜੇਠ ਵਦੀ ਤਿਥੀ ਛੱਠ (ਰਾਤ 10.46 ਤਕ) ਅਤੇ ਮਗਰੋਂ ਤਿਥੀ ਸਪਤਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਸਿੰਘ ’ਚ

ਮੰਗਲ ਕਰਕ ’ਚ

ਬੁੱੱਧ ਬ੍ਰਿਖ ’ਚ

ਗੁਰੂ ਕੁੰਭ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਜੇਠ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 26 (ਜੇਠ), ਹਿਜਰੀ ਸਾਲ 1442, ਮਹੀਨਾ : ਜਿਲਕਾਦ ਤਰੀਕ : 5, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.30 ਵਜੇ (ਜਲੰਧਰ ਟਾਈਮ) ਨਕਸ਼ੱਤਰ : ਮੱਘਾ (ਸਵੇੇਰੇ 10.15 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ ਯੋਗ : ਹਰਸ਼ਣ (ਸਵੇਰੇ 8.08 ਤੱਕ)­ ਅਤੇ ਮਗਰੋਂ ਯੋਗ ਵਜਰ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), ਰਾਤ 10.15 ਤਕ ਜੰਮੇ ਬੱਚੇ ਨੂੰ ਮੱਘਾ ਨਕੱਸ਼ਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ। ਪੁਰਬ, ਦਿਵਸ ਅਤੇ ਤਿਓਹਾਰ : ਅਰਿਨਯ ਛੱਠ, ਵਿੰਧਵਾਸਿਨੀ ਪੂਜਾ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • ਰਾਸ਼ੀਫਲ
  • Horoscope

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

NEXT STORY

Stories You May Like

  • baba venga  s big prediction
    ਇਨ੍ਹਾਂ 5 ਰਾਸ਼ੀਆਂ ਦੀ ਲੱਗਣ ਵਾਲੀ ਹੈ ਲਾਟਰੀ ! ਅਸਮਾਨ ਛੂਹੇਗਾ ਕਾਰੋਬਾਰ ਜਾਣੋ ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ
  • from june 22  these 4 zodiac signs will have silver
    22 ਜੂਨ ਤੋਂ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਚਾਂਦੀ ! ਬਣ ਰਿਹੈ ਤ੍ਰਿਗ੍ਰਹੀ ਯੋਗ; ਹੋਵੇਗੀ ਅੰਨ੍ਹੇਵਾਹ ਕਮਾਈ
  • the star of aries people will be ahead in every aspect
    ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • zodiac signs
    ਸਾਲ ਦੀ ਸਭ ਤੋਂ ਵੱਡੀ ਇਕਾਦਸ਼ੀ 'ਤੇ ਬਣ ਰਿਹਾ ਦੁਰਲੱਭ ਸੰਯੋਗ, ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ
  • these 3 zodiac signs should be careful today
    ਅੱਜ ਇਹ 3 ਰਾਸ਼ੀਆਂ ਰਹਿਣ ਸਾਵਧਾਨ ! ਹੋ ਸਕਦੈ ਵੱਡਾ ਆਰਥਿਕ ਨੁਕਸਾਨ ਤੇ...
  • the financial condition of aquarius people will be better
    ਕੁੰਭ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • these zodiac signs will be prosperous today
    ਅੱਜ ਇਹ ਰਾਸ਼ੀਆਂ ਹੋਣਗੀਆਂ ਮਾਲੋਮਾਲ ! ਬਣ ਰਿਹੈ 'ਗੁਰੂ ਪੁਸ਼ਯ ਅੰਮ੍ਰਿਤ ਯੋਗ' ਨੋਟਾਂ ਦਾ ਵਰ੍ਹੇਗਾ ਮੀਂਹ
  • pisces people will be interested in religious activities
    ਮੀਨ ਰਾਸ਼ੀ ਵਾਲਿਆਂ ਦਾ ਮਨ ਧਾਰਮਿਕ ਕੰਮਾਂ 'ਚ ਲੱਗੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • serious allegations against the police
    ਚਾਵਲਾ ਮੋਬਾਈਲ ਹਾਊਸ 'ਤੇ ਫਾਇਰਿੰਗ ਮਾਮਲੇ 'ਚ ਪੁਲਸ 'ਤੇ ਲੱਗੇ ਗੰਭੀਰ ਇਲਜ਼ਾਮ
  • firing at chawla mobile point in jalandhar shop s glass shattered
    ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ ਚੱਲੀਆਂ ਗੋਲ਼ੀਆਂ, ਫੜਿਆ ਗਿਆ ਸ਼ੂਟਰ
  • big news for those travelling on government buses in punjab
    ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26...
  • yellow alert for thunderstorm in punjab
    ਪੰਜਾਬ 'ਚ ਹਨੇਰੀ-ਤੂਫਾਨ ਦਾ ਯੈਲੋ ਅਲਰਟ, ਕਈ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਦੀ...
  • satinder singh took charge as police commissioner of jalandhar
    ਜਲੰਧਰ ਦੇ ਨਵੇਂ CP ਸਤਿੰਦਰ ਸਿੰਘ ਨੇ ਸੰਭਾਲਿਆ ਚਾਰਜ, ਜਾਰੀ ਕੀਤੇ ਸਖ਼ਤ ਹੁਕਮ
  • ed summons chief general manager of punjab small industries
    ਜਲੰਧਰ ED ਵੱਲੋਂ ਪੰਜਾਬ ਲਘੂ ਉਦਯੋਗਾਂ ਦੇ CJM ਤਲਬ, ਸੰਜੀਵ ਅਰੋੜਾ ਨਾਲ ਜੁੜਿਆ ਹੈ...
  • business of foreign dreams is going on in jalandhar big revelations
    ਜਲੰਧਰ 'ਚ ਧੜੱਲੇ ਨਾਲ ਚੱਲ ਰਿਹੈ 'ਵਿਦੇਸ਼ੀ ਸੁਫ਼ਨਿਆਂ' ਦਾ ਕਾਰੋਬਾਰ! ਹੈਰਾਨੀਜਨਕ...
  • west bengal man arrested for charging rs 200 each from shopkeepers
    ਜਲੰਧਰ ਵਿਚ ਵੈਸਟ ਬੰਗਾਲ ਦਾ ਵਿਅਕਤੀ ਕਾਬੂ, ਗੂੰਗੇ ਹੋਣ ਦੀ ਕਰਨ ਲੱਗਾ ਐਕਟਿੰਗ
Trending
Ek Nazar
gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

this record in indian cricket has not been broken for 15 years

ਭਾਰਤੀ ਕ੍ਰਿਕਟ 'ਚ 15 ਸਾਲਾਂ ਤੋਂ ਨਹੀਂ ਟੁੱਟਾ ਇਹ ਰਿਕਾਰਡ, ਗਿੱਲ-ਕੋਹਲੀ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • zodiac signs
      ਸ਼ਨੀ ਦੇ ਨਕਸ਼ਤਰ 'ਚ ਗੁਰੂ: ਇਨ੍ਹਾਂ 3 ਰਾਸ਼ੀਆਂ ਦੀ ਬਦਲੇਗੀ ਕਿਸਮਤ
    • lottery will be held for these 4 zodiac signs today
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ! ਚੰਦਰਮਾ ਗੋਚਰ ਨਾਲ ਇਨ੍ਹਾਂ ਘਰ ਲੱਗੇਗਾ...
    • horoscope
      ਮਕਰ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਰਹੇਗੀ ਚੰਗੀ, ਦੇਖੋ ਆਪਣੀ ਰਾਸ਼ੀ ਦਾ ਹਾਲ
    • rashifal mars in taurus zodiac signs
      ਮੰਗਲ ਗੋਚਰ 4 ਰਾਸ਼ੀਆਂ ਨੂੰ ਕਰੇਗਾ ਮਾਲੋਮਾਲ! 21 ਜੂਨ ਤੋਂ...
    • the locks of fate will be opened for these zodiac signs
      ਬੁੱਧਵਾਰ ਤੋਂ ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਤਾਲੇ! ਪੁਸ਼ਯ ਨਕਸ਼ਤਰ...
    • today  it will rain notes on these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼! ਖੁੱਲ੍ਹਣਗੇ ਤਰੱਕੀ ਦੇ...
    • pisces people get better results take up any property related work
      ਮੀਨ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ...
    • the bank balance of these 4 zodiac signs will increase
      ਇਨ੍ਹਾਂ 4 ਰਾਸ਼ੀਆਂ ਦੇ ਬੈਂਕ ਬੈਲੇਂਸ 'ਚ ਹੋਵੇਗਾ ਵਾਧਾ ! ਕਾਰੋਬਾਰ 'ਚ ਮਿਲੇਗੀ...
    • cancer zodiac sign people will have troubles and confusions
      ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਉਲਝਣਾਂ-ਪ੍ਰੇਸ਼ਾਨੀਆਂ ਵਾਲਾ ਰਹੇਗਾ, ਜਾਣੋ ਆਪਣੀ...
    • good days will begin for these 3 zodiac signs
      ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੇ ਸ਼ੁਰੂ ਹੋਣਗੇ 'ਚੰਗੇ ਦਿਨ' ! ਨੋਟਾਂ ਦੀ ਹੋਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +