Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 21, 2026

    2:43:33 PM

  • hooliganism in ludhiana  street vendor attacked with swords

    ਲੁਧਿਆਣਾ 'ਚ ਸ਼ਰੇਆਮ ਗੁੰਡਾਗਰਦੀ! ਰੇਹੜੀ ਵਾਲੇ 'ਤੇ...

  • big reshuffle expected in punjab congress

    ਪੰਜਾਬ ਕਾਂਗਰਸ 'ਚ ਵੱਡੇ ਫੇਰਬਦਲ ਦੀ ਆਹਟ!...

  • japan hikes visa fees

    ਹੁਣ ਜਾਪਾਨ ਜਾਣਾ ਹੋਵੇਗਾ ਮਹਿੰਗਾ ! ਸਰਕਾਰ ਨੇ...

  • big threat to the youth of punjab

    ਪੰਜਾਬ ਦੇ ਨੌਜਵਾਨਾਂ ਲਈ ਵੱਡਾ ਖ਼ਤਰਾ! ਇਸ ਡਰਾਉਣੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

HOROSCOPE News Punjabi(ਰਾਸ਼ੀਫਲ)

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

  • Updated: 20 Jul, 2021 03:13 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਨਾਲ ਤੋਲ ਕੇ ਅਤੇ ਸੰਜਮ ਨਾਲ ਖਾਣਾ-ਪੀਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਬ੍ਰਿਖ- ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਵੈਸੇ ਕੋਈ ਵੀ ਕੰਮ ਜਾਂ ਯਤਨ ਅਨਮੰਨੇ ਮਨ ਨਾਲ ਨਾ ਕਰੋ, ਫੈਮਿਲੀ ਫਰੰਟ ’ਤੇ ਵੀ ਤਾਲਮੇਲ ਦੀ ਕਮੀ ਨਜ਼ਰ ਆਵੇਗੀ।

ਮਿਥੁਨ- ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਜਾਂ ਲੱਤ ਿਖੱਚਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਕਰਕ- ਧਿਆਨ ਰੱਖੋ ਕਿ ਮਨ ’ਤੇ ਪ੍ਰਭਾਵੀ ਰਹਿਣ ਵਾਲੀ ਨੈਗੇਟਿਵ ਸੋਚ ਕਰ ਕੇ ਆਪ ਤੋਂ ਕੋਈ ਗਲਤ ਕੰਮ ਨਾ ਹੋ ਜਾਵੇ ਪਰ ਅਰਥ ਦਸ਼ਾ ਠੀਕ-ਠਾਕ ਰਹੇਗੀ।

ਸਿੰਘ- ਕਿਉਂਕਿ ਸਿਤਾਰਾ ਕੋਰਟ-ਕਚਹਿਰੀ ਦੇ ਕੰਮਾਂ ਲਈ ਕਮਜ਼ੋਰ ਹੈ ਇਸ ਲਈ ਬਿਹਤਰੀ ਇਹ ਹੋਵੇਗੀ ਕਿ ਕੋਈ ਅਦਾਲਤੀ ਕੰਮ ਹੱਥ ’ਚ ਨਾ ਲਵੋ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।

ਕੰਨਿਆ- ਘਟੀਆ ਨੇਚਰ ਅਤੇ ਸੋਚ ਵਾਲੇ ਲੋਕਾਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ, ਕਿਉਂਕਿ ਉਹ ਲੋਕ ਆਪ ਨੂੰ ਪ੍ਰੇਸ਼ਾਨ ਕਰਨ ਲਈ ਯਤਨਸ਼ੀਲ ਰਹਿਣਗੇ।

ਤੁਲਾ- ਲੈਣ-ਦੇਣ ਦੇ ਕੰਮ ਨਿਪਟਾਉਂਦੇ ਸਮੇਂ ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।

ਬ੍ਰਿਸ਼ਚਕ- ਮਾਲੀ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇੇਵੇਗੀ ਪਰ ਮਨ ’ਤੇ ਗਲਤ ਸੋਚ ਹਾਵੀ ਰਹਿ ਸਕਦੀ ਹੈ, ਸੋਚ ਵਿਚਾਰ ’ਚ ਵੀ ਨੈਗਟੇਵਿਟੀ ਪ੍ਰਭਾਵੀ ਰਹੇਗੀ।

ਧਨ- ਕਿਉਂਕਿ ਸਿਤਾਰਾ ਉਲਝਣਾਂ ਝਗੜਿਆਂ ਵਾਲਾ ਹੈ, ਇਸ ਲਈ ਆਪਣੇ ਆਪ ਨੂੰ ਅਨਚਾਹੇ ਝਮੇਲਿਆਂ ਤੋਂ ਬਚਾ ਕੇ ਰੱਖੋ, ਨੁਕਸਾਨ ਦਾ ਵੀ ਡਰ ਰਹੇਗਾ।

ਮਕਰ- ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਮੁਸ਼ਕਲ ਵੀ ਹੱਲ ਹੋਵੇਗੀ, ਆਪ ਜਨਰਲ ਤੌਰ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

ਕੁੰਭ- ਕਿਸੇ ਅਫਸਰ ਦੇ ਸਖਤ ਅਤੇ ਨਾਰਾਜ਼ਗੀ ਵਾਲੇ ਰੁਖ ਕਰ ਕੇ ਕਿਸੇ ਬਣੇ ਬਣਾਏ ਕੰਮ ਦੇ ਵਿਗੜਣ ਦਾ ਡਰ, ਮਨ ਵੀ ਅਪਸੈੱਟ ਜਿਹਾ ਰਹੇਗਾ।

ਮੀਨ- ਜਨਰਲ ਸਿਤਾਰਾ ਬਾਧਾਵਾਂ, ਮੁਸ਼ਕਲਾਂ, ਪ੍ਰੇਸ਼ਾਨੀਅਾਂ ਵਾਲਾ, ਇਸ ਲਈ ਮਨ ਕਿਸੇ ਵੀ ਕੰਮ ਨੂੰ ਹੱਥ ’ਚ ਲੈਣੇ ਤੋਂ ਬਚੇਗਾ।

20 ਜੁਲਾਈ 2021, ਮੰਗਲਵਾਰ ਹਾੜ੍ਹ ਸੁਦੀ ਤਿਥੀ ਇਕਾਦਸ਼ੀ (ਸ਼ਾਮ 7.18 ਤਕ) ਅਤੇ ਮਗਰੋਂ ਤਿਥੀ ਦੁਆਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਸੂਰਜ ਕਰਕ ’ਚ

ਚੰਦਰਮਾ ਬ੍ਰਿਸ਼ਚਕ ’ਚ

ਮੰਗਲ ਕਰਕ ’ਚ

ਬੁੱੱਧ ਮਿਥੁਨ ’ਚ

ਗੁਰੂ ਕੁੰਭ ’ਚ

ਸ਼ੁੱਕਰ ਸਿੰਘ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਹਾੜ੍ਹ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 29 (ਹਾੜ੍ਹ), ਹਿਜਰੀ ਸਾਲ 1442, ਮਹੀਨਾ : ਜਿਲਹਿਜ਼ ਤਰੀਕ : 9, ਸੂਰਜ ਉਦੇ ਸਵੇਰੇ 5.41 ਵਜੇ, ਸੂਰਜ ਅਸਤ ਸ਼ਾਮ 7.27 ਵਜੇ (ਜਲੰਧਰ ਟਾਈਮ) ਨਕਸ਼ੱਤਰ : ਅਨੁਰਾਧਾ (ਰਾਤ 8.33 ਤਕ) ਅਤੇ ਮਗਰੋਂ ਨਕਸ਼ਤਰ ਜੇਸ਼ਠਾ ਯੋਗ :ਸ਼ੁਕਲ (ਸ਼ਾਮ 7.34 ਤਕ) ਅਤੇ ਮਗਰੋਂ ਯੋਗ ਬ੍ਰਹਮ ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ) ਰਾਤ 8.33 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕੱਸ਼ਤਰ ਦੀ ਪੂਜਾ ਲੱਗੇਗੀ, ਭਦਰਾ ਰਵੇਗੀ(ਸਵੇਰੇ 8.39 ਤੋਂ ਲੈ ਕੇ 7.18 ਤਕ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ :ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤਕ। ਪੁਰਬ, ਦਿਵਸ ਅਤੇ ਤਿਓਹਾਰ: ਹਰੀ ਸ਼ਯਨੀ ਇਕਾਦਸ਼ੀ ਵਰਤ, ਸ਼੍ਰੀ ਵਿਸ਼ਵ ਸ਼ਯਨ ਉਤਸਵ, ਚਤੁਰਮਾਸ ਵਰਤ ਿਨਯਮ ਆਦਿ ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • ਰਾਸ਼ੀਫਲ
  • Horoscope

ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

NEXT STORY

Stories You May Like

  • these zodiac signs will be prosperous today
    ਅੱਜ ਇਹ ਰਾਸ਼ੀਆਂ ਹੋਣਗੀਆਂ ਮਾਲੋਮਾਲ! ਚੰਦਰਮਾ ਦੇ ਗੋਚਰ ਨਾਲ ਵਰ੍ਹੇਗਾ ਨੋਟਾਂ ਦਾ ਮੀਂਹ
  • pisces people will have good business conditions
    ਮੀਨ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • baba venga  s big prediction
    ਇਨ੍ਹਾਂ 5 ਰਾਸ਼ੀਆਂ ਦੀ ਲੱਗਣ ਵਾਲੀ ਹੈ ਲਾਟਰੀ ! ਅਸਮਾਨ ਛੂਹੇਗਾ ਕਾਰੋਬਾਰ ਜਾਣੋ ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ
  • from june 22  these 4 zodiac signs will have silver
    22 ਜੂਨ ਤੋਂ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਚਾਂਦੀ ! ਬਣ ਰਿਹੈ ਤ੍ਰਿਗ੍ਰਹੀ ਯੋਗ; ਹੋਵੇਗੀ ਅੰਨ੍ਹੇਵਾਹ ਕਮਾਈ
  • the star of aries people will be ahead in every aspect
    ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • zodiac signs
    ਸਾਲ ਦੀ ਸਭ ਤੋਂ ਵੱਡੀ ਇਕਾਦਸ਼ੀ 'ਤੇ ਬਣ ਰਿਹਾ ਦੁਰਲੱਭ ਸੰਯੋਗ, ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ
  • these 3 zodiac signs should be careful today
    ਅੱਜ ਇਹ 3 ਰਾਸ਼ੀਆਂ ਰਹਿਣ ਸਾਵਧਾਨ ! ਹੋ ਸਕਦੈ ਵੱਡਾ ਆਰਥਿਕ ਨੁਕਸਾਨ ਤੇ...
  • the financial condition of aquarius people will be better
    ਕੁੰਭ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • digital locker facility launched at 7 stations including jalandhar city
    ਯਾਤਰੀਆਂ ਲਈ Good News! ਜਲੰਧਰ ਸਿਟੀ ਸਣੇ 7 ਸਟੇਸ਼ਨਾਂ 'ਤੇ ਸ਼ੁਰੂ ਹੋਈ ਇਹ ਖ਼ਾਸ...
  • bjp national president nitin nabin performed yoga at lpu
    ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ LPU 'ਚ ਕੀਤਾ ਯੋਗ
  • gangster network exposed in punjab
    ਪੰਜਾਬ 'ਚ ਗੈਂਗਸਟਰ ਨੈੱਟਵਰਕ ਦਾ ਪਰਦਾਫ਼ਾਸ਼! ਵਿਦੇਸ਼ੀ ਹੈਂਡਲਰਾਂ ਦੇ 3 ਗੁਰਗੇ...
  • pinkoo tv dada ji video teaches the importance of relationships
    Pinkoo TV ਨੇ ਸ਼ੇਅਰ ਕੀਤੀ ਰਿਸ਼ਤਿਆਂ ਦੀ ਅਹਿਮੀਅਤ ਸਿਖਾਉਂਦੀ ਨਵੀਂ ਵੀਡੀਓ! ਵੇਖੋ...
  • alert in 18 districts of punjab today
    ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਦਾ ਅਲਰਟ, ਤੇਜ਼ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
  • nitin nabin met sunil jakhar
    ਨਿਤਿਨ ਨਬੀਨ ਨੂੰ ਮਿਲੇ ਜਾਖੜ, ਪੰਜਾਬ ਦੇ ਸਿਆਸੀ ਹਾਲਾਤ ’ਤੇ ਹੋਈ ਚਰਚਾ
  • punjab bjp nitin nabin  jalandhar
    ਬੰਗਾਲ ਦੀ ਤਰਜ਼ ’ਤੇ ਪੰਜਾਬ ’ਚ ਵੀ ਖਿੜੇਗਾ ਭਾਰਤੀ ਜਨਤਾ ਪਾਰਟੀ ਦਾ ਕਮਲ : ਨਿਤਿਨ...
  • bjp national president nitin nabin reaches jalandhar video
    ਜਲੰਧਰ ਪੁੱਜੇ BJP ਕੌਮੀ ਪ੍ਰਧਾਨ ਨਿਤਿਨ ਨਬੀਨ, ਕੱਢਿਆ ਵਿਸ਼ਾਲ ਰੋਡ ਸ਼ੋਅ (ਵੀਡੀਓ)
Trending
Ek Nazar
sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • these zodiac signs will be prosperous today
      ਅੱਜ ਇਹ ਰਾਸ਼ੀਆਂ ਹੋਣਗੀਆਂ ਮਾਲੋਮਾਲ ! ਬਣ ਰਿਹੈ 'ਗੁਰੂ ਪੁਸ਼ਯ ਅੰਮ੍ਰਿਤ ਯੋਗ' ਨੋਟਾਂ...
    • pisces people will be interested in religious activities
      ਮੀਨ ਰਾਸ਼ੀ ਵਾਲਿਆਂ ਦਾ ਮਨ ਧਾਰਮਿਕ ਕੰਮਾਂ 'ਚ ਲੱਗੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • zodiac signs
      ਸ਼ਨੀ ਦੇ ਨਕਸ਼ਤਰ 'ਚ ਗੁਰੂ: ਇਨ੍ਹਾਂ 3 ਰਾਸ਼ੀਆਂ ਦੀ ਬਦਲੇਗੀ ਕਿਸਮਤ
    • lottery will be held for these 4 zodiac signs today
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ! ਚੰਦਰਮਾ ਗੋਚਰ ਨਾਲ ਇਨ੍ਹਾਂ ਘਰ ਲੱਗੇਗਾ...
    • horoscope
      ਮਕਰ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਰਹੇਗੀ ਚੰਗੀ, ਦੇਖੋ ਆਪਣੀ ਰਾਸ਼ੀ ਦਾ ਹਾਲ
    • rashifal mars in taurus zodiac signs
      ਮੰਗਲ ਗੋਚਰ 4 ਰਾਸ਼ੀਆਂ ਨੂੰ ਕਰੇਗਾ ਮਾਲੋਮਾਲ! 21 ਜੂਨ ਤੋਂ...
    • the locks of fate will be opened for these zodiac signs
      ਬੁੱਧਵਾਰ ਤੋਂ ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਤਾਲੇ! ਪੁਸ਼ਯ ਨਕਸ਼ਤਰ...
    • today  it will rain notes on these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼! ਖੁੱਲ੍ਹਣਗੇ ਤਰੱਕੀ ਦੇ...
    • pisces people get better results take up any property related work
      ਮੀਨ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ...
    • the bank balance of these 4 zodiac signs will increase
      ਇਨ੍ਹਾਂ 4 ਰਾਸ਼ੀਆਂ ਦੇ ਬੈਂਕ ਬੈਲੇਂਸ 'ਚ ਹੋਵੇਗਾ ਵਾਧਾ ! ਕਾਰੋਬਾਰ 'ਚ ਮਿਲੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +