Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 11, 2026

    2:55:25 PM

  • punjab congress meeting

    'ਸਾਨੂੰ ਕੰਪ੍ਰੋਮਾਈਜ਼ਡ ਲੀਡਰ ਦੀ ਲੋੜ ਨਹੀਂ....'...

  • bhupesh baghel s big statement after meeting with channi faction

    'ਜੋ ਜਿੱਤਣ ਦੇ ਲਾਇਕ ਹੋਵੇਗਾ...', ਚੰਨੀ ਧੜੇ ਨਾਲ...

  • kulbir zira s post

    "ਜੰਗਲ ਦਾ ਰਾਜਾ ਸਿਰਫ਼ ਇੱਕ ਹੀ ਹੁੰਦਾ", ਕੁਲਬੀਰ...

  • govt committee backs ban on   satluj    cites   sovereignty      security   concerns

    OTT 'ਤੇ ਸਤਲੁਜ ਦੀ ਵਾਪਸੀ ਹੋਵੇਗੀ ਜਾਂ ਨਹੀਂ ?...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

HOROSCOPE News Punjabi(ਰਾਸ਼ੀਫਲ)

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

  • Updated: 30 Jul, 2021 03:13 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਸਿਤਾਰਾ ਦੁਪਹਿਰ ਤੱਕ ਨੁਕਸਾਨ, ਧਨ ਹਾਨੀ ਅਤੇ ਖਰਚਿਆਂ ਵਾਲਾ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ, ਸਫਲਤਾ ਅਤੇ ਇੱਜ਼ਤ ਮਾਣ ਮਿਲੇਗੀ।

ਬ੍ਰਿਖ- ਸਿਤਾਰਾ ਦੁਪਹਿਰ ਤੱਕ ਆਮਦਨ ਵਾਲਾ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਬਾਅਦ ’ਚ ਕੋਈ ਵੀ ਨਵਾਂ ਯਤਨ ਹੱਥ ’ਚ ਨਾ ਲੈਣਾ ਸਹੀ ਰਹੇਗਾ।

ਮਿਥੁਨ- ਸਿਤਾਰਾ ਦੁਪਹਿਰ ਤੱਕ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਕੰਮਾਂ ’ਚ ਪੇਸ਼ਕਦਮੀ ਹੋ ਸਕਦੀ ਹੈ।

ਕਰਕ- ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਸਿੰਘ- ਸਿਤਾਰਾ ਦੁਪਹਿਰ ਤੱਕ ਪੇਟ ਲਈ ਕਮਜ਼ੋਰ, ਆਪਣੀ ਕੋਈ ਪੇਮੈਂਟ ਵੀ ਕਿਸੇ ਹੇਠ ਨਾ ਫਸਾਓ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।

ਕੰਨਿਆ- ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ ਸਮਝੋ ਪਰ ਬਾਅਦ ’ਚ ਅਚਾਨਕ ਸਿਹਤ ਵਿਗੜ ਸਕਦੀ ਹੈ। ਨੁਕਸਾਨ ਦਾ ਵੀ ਡਰ।

ਤੁਲਾ- ਸਿਤਾਰਾ ਦੁਪਹਿਰ ਤੱਕ ਕਮਜ਼ੋਰ, ਆਪ ਦਾ ਹਰ ਕੰਮ ਉਲਝਦਾ, ਲਟਕਦਾ, ਪੇਚੀਦਾ ਬਣਦਾ ਨਜ਼ਰ ਆਵੇਗਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।

ਬ੍ਰਿਸ਼ਚਕ- ਸਿਤਾਰਾ ਦੁਪਹਿਰ ਤੱਕ ਬਿਹਤਰ, ਕਾਰੋਬਾਰੀ ਕੰਮਾਂ ਦੀ ਦਸ਼ਾ ਠੀਕ-ਠਾਕ ਰਹੇਗੀ ਪਰ ਬਾਅਦ ’ਚ ਉਲਝਣਾਂ, ਰੁਕਾਵਟਾਂ, ਨਜ਼ਰ ਆਉਣਗੀਅਾਂ, ਇਸ ਲਈ ਸੁਚੇਤ ਰਹੋ।

ਧਨ- ਜਨਰਲ ਸਿਤਾਰਾ ਸਟ੍ਰਾਂਗ, ਆਪ ਦੇ ਯਤਨ ਅਤੇ ਭੱਜਦੌੜ ਪ੍ਰਭਾਵੀ ਰਹੇਗੀ, ਯਤਨ ਕਰਨ ’ਤੇ ਕੋਈ ਰੁਕਾਵਟ, ਮੁਸ਼ਕਿਲ, ਪੇਚੀਦਗੀ ਹਟੇਗੀ।

ਮਕਰ- ਸੁਭਾਅ ’ਚ ਗੁੱਸਾ, ਧਿਆਨ ਰੱਖੋ ਕਿ ਕਿਸੇ ਨਾਲ ਕਿਹਾ ਸੁਣੀ ਨਾ ਹੋ ਜਾਵੇ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਰਹਿਣਗੇ।

ਕੁੰਭ- ਸਿਤਾਰਾ ਦੁਪਹਿਰ ਤੱਕ ਕੰਮਕਾਜੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਭੱਜਦੌੜ ਵਧੇਗੀ।

ਮੀਨ- ਜਿਹੜੇ ਲੋਕ ਆਪਣਾ ਖੁਦ ਦਾ ਕਾਰੋਬਾਰ ਕਰਦੇ ਹਨ, ਉਨ੍ਹਾਂ ਨੂੰ ਆਪਣੀ ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਦੀ ਚੰਗੀ ਰਿਟਰਨ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

30 ਜੁਲਾਈ 2021, ਸ਼ੁੱਕਰਵਾਰ ਸਾਉਣ ਵਦੀ ਤਿਥੀ ਸਪਤਮੀ (30 ਜੁਲਾਈ ਦਿਨ ਰਾਤ ਅਤੇ 31 ਜੁਲਾਈ ਸਵੇਰੇ 5.41 ਤੱਕ) ਅਤੇ ਮਗਰੋਂ ਿਤੱਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਮੀਨ ’ਚ

ਮੰਗਲ ਸਿੰਘ ਚ

ਬੁੱੱਧ ਕਰਕ ’ਚ

ਗੁਰੂ ਕੁੰਭ ’ਚ

ਸ਼ੁੱਕਰ ਸਿੰਘ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਸਾਉਣ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 8(ਸਾਉਣ), ਹਿਜਰੀ ਸਾਲ 1442, ਮਹੀਨਾ : ਜਿਲਹਿਜ਼ ਤਰੀਕ : 19, ਸੂਰਜ ਉਦੇ ਸਵੇਰੇ 5.47 ਵਜੇ, ਸੂਰਜ ਅਸਤ ਸ਼ਾਮ 7.21 ਵਜੇ (ਜਲੰਧਰ ਟਾਈਮ) ਨਕਸ਼ੱਤਰ : ਰੇਵਤੀ (ਦੁਪਹਿਰ 2.02 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ, ਯੋਗ : ਧ੍ਰਿਤੀ (ਰਾਤ 8.18 ਤੱਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ : ਮੀਨ ਰਾਸ਼ੀ ’ਤੇ (ਦੁਪਹਿਰ 2.02 ਤੱਕ) ਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਰਹੇਗੀ (ਦੁਪਹਿਰ 2.02 ਤੱਕ), ਦੁਪਹਿਰ 2.02 ਤਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਸ਼ਾਮ 4.49 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਯ, ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ 10 ਤੋਂ 12 ਵਜੇ ਤਕ। ਪੁਰਬ, ਦਿਵਸ ਤੇ ਤਿਉਹਾਰ : ਸ਼ੀਤਲਾ ਸਪਤਮੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • ਰਾਸ਼ੀਫਲ
  • Horoscope

ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

NEXT STORY

Stories You May Like

  • horoscope
    ਕਰਕ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਹੋਵੇਗਾ ਲਾਭ, ਜਾਣੋ ਆਪਣੀ ਰਾਸ਼ੀ
  • these 5 zodiac signs will be in the lottery
    ਇਨ੍ਹਾਂ 5 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਬਣ ਜਾਣਗੇ ਵਿਗੜੇ ਕੰਮ, ਹੋ ਜਾਵੇਗਾ ਪੈਸਾ ਹੀ ਪੈਸਾ
  • today the grace of goddess lakshmi will shower on 3 zodiac signs
    ਅੱਜ 3 ਰਾਸ਼ੀਆਂ 'ਤੇ ਵਰ੍ਹੇਗੀ ਮਾਂ ਲਕਸ਼ਮੀ ਦੀ ਕਿਰਪਾ ! ਮਿਲੇਗਾ ਆਰਥਿਕ ਲਾਭ ਤੇ ਘਰ ਲੱਗਣਗੇ ਨੋਟਾਂ ਦੇ ਢੇਰ
  • zodiac signs
    ਰਾਹੁ ਦਾ ਨਕਸ਼ਤਰ ਪਰਿਵਰਤਨ: ਇਨ੍ਹਾਂ 3 ਰਾਸ਼ੀਆਂ ਦਾ ਵਧੇਗਾ ਬੈਂਕ-ਬੈਲੇਂਸ
  • horoscope
    ਤੁਲਾ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਮਿਲੇਗਾ ਲਾਭ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • lottery is going to be held for 4 zodiac signs
    4 ਰਾਸ਼ੀਆਂ ਦੀ ਲੱਗਣ ਵਾਲੀ ਹੈ ਲਾਟਰੀ ! ਪੈਸਿਆਂ ਦਾ ਵਰ੍ਹੇਗਾ ਮੀਂਹ
  • the doors of fortune will open for these 4 zodiac signs
    ਇਨ੍ਹਾਂ 4 ਰਾਸ਼ੀਆਂ ਲਈ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ ! ਮਿਲੇਗਾ ਜ਼ਬਰਦਸਤ ਲਾਭ ਤੇ ਨੋਟਾਂ ਦੀ ਹੋਵੇਗੀ ਬਾਰਿਸ਼
  • horoscope
    ਤੁਲਾ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਰਹੇਗੀ ਚੰਗੀ, ਦੇਖੋ ਆਪਣੀ ਰਾਸ਼ੀ ਦਾ ਹਾਲ
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ...
  • a young man died in a road accident
    ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • road accident in jalandhar
    ਗੂਗਲ ਮੈਪ 'ਚ ਲੋਕੇਸ਼ਨ ਲੈਣ ਦੇ ਚੱਕਰ 'ਚ ਟਰੱਕ ਦੀ ਹੋਈ ਅੰਡਰ ਬ੍ਰਿਜ ਦੇ ਮੇਨ...
  • sukhjinder singh randhawa statement
    ਬਾਰਡਰ ਰੇਂਜ ਦੇ ਅਧਿਕਾਰੀਆਂ ਦੀ ਜਾਂਚ ਹੋਈ ਤਾਂ ਸਾਹਮਣੇ ਆਏਗਾ ਵੱਡਾ ਘਪਲਾ:...
  • 2 youths die after being hit by tractor trolley
    ਨਕੋਦਰ ’ਚ ਦਰਦਨਾਕ ਹਾਦਸਾ: ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ 2 ਨੌਜਵਾਨਾਂ ਦੀ...
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
Trending
Ek Nazar
waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • zodiac signs
      ਇਹ 4 ਰਾਸ਼ੀਆਂ ਰਹਿਣਾ ਸਾਵਧਾਨ, 1 ਅਗਸਤ ਤੱਕ ਇਹਨਾਂ 'ਤੇ ਮੰਡਰਾਏਗਾ ਖਤਰਾ
    • these 4 zodiac signs will be in good health from july 12th
      12 ਜੁਲਾਈ ਤੋਂ ਇਹ 4 ਰਾਸ਼ੀਆਂ ਹੋਣਗੀਆਂ ਮਾਲੋਮਾਲ ! ਮਿਲੇਗਾ ਬੰਪਰ ਲਾਭ ਤੇ ਵਰ੍ਹੇਗਾ...
    • capricorn zodiac sign will keep you busy in work
      ਮਕਰ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਕੰਮਾਂ 'ਚ ਬਿਜ਼ੀ ਰੱਖੇਗਾ, ਜਾਣੋ ਆਪਣੀ...
    • zodiac signs will be in a state of flux from july 20
      20 ਜੁਲਾਈ ਤੋਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਬਣ ਰਿਹੈ ਸੂਰਜ ਤੇ ਸ਼ਨੀ ਦਾ...
    • virgo people will have better business and work conditions
      ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ...
    • these zodiac signs will get bumper benefits from july 7 to august 5
      7 ਜੁਲਾਈ ਤੋਂ 5 ਅਗਸਤ ਤੱਕ ਇਨ੍ਹਾਂ ਰਾਸ਼ੀਆਂ ਨੂੰ ਮਿਲੇਗਾ ਬੰਪਰ ਲਾਭ ! ਬੁੱਧਾਦਿਤਿਆ...
    • the situation of these 4 zodiac signs may worsen
      ਇਨ੍ਹਾਂ 4 ਰਾਸ਼ੀਆਂ ਦੇ ਵਿਗੜ ਸਕਦੇ ਨੇ ਹਾਲਾਤ! 'ਡਬਲ ਸ਼ੜਾਸ਼ਟਕ ਯੋਗ' ਨਾਲ ਹੋਵੇਗੀ...
    • the star of gemini people will be ahead in every aspect
      ਮਿਥੁਨ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ...
    • these 3 zodiac signs will be lucky today
      ਅੱਜ ਇਹ 3 ਰਾਸ਼ੀਆਂ ਹੋਣਗੀਆਂ ਮਾਲੋਮਾਲ ! ਹੋਵੇਗਾ ਬੰਪਰ ਲਾਭ ਤੇ ਪੈਸਿਆਂ ਦਾ...
    • financial and business situation of aquarius people will good
      ਕੁੰਭ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +