Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 19, 2026

    6:37:10 PM

  • cm mann busy in propaganda instead of resolving the issue of punjabis

    CM ਮਾਨ ਪੰਜਾਬੀਆਂ ਦੀ ਸੁਰੱਖਿਆ ਦੇ ਮੁੱਦੇ ਨੂੰ ਹੱਲ...

  • sukhpal khaira statement on bhagwant mann

    ਲੀਡਰਾਂ ਦਾ ਮਜ਼ਾਕ ਉਡਾਉਣ ਵਾਲੇ CM ਮਾਨ ਨੇ ਮਹਿੰਗੇ...

  • majithia attacks aap government over lack of computers in schools

    ਸਕੂਲਾਂ ਦੇ ਕੰਪਿਊਟਰ 'ਆਪ' ਸਰਕਾਰ ਦੀ 'ਜਾਅਲੀ ਸਿਹਤ...

  • orders for schools dc orders in ludhiana

    ਪੰਜਾਬ : ਸਕੂਲਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

HOROSCOPE News Punjabi(ਰਾਸ਼ੀਫਲ)

ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

  • Updated: 20 Sep, 2021 03:24 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕਿਸੇ ਕਾਰੋਬਾਰੀ ਪ੍ਰੋਗਰਾਮ ’ਚ ਕੁਝ ਪੇਸ਼ਕਦਮੀ ਹੋਵੇਗੀ, ਜਨਰਲ ਤੌਰ ’ਤੇ ਆਪ ਹਰ ਪੱਖੋਂ ਪ੍ਰਭਾਵੀ ਰਹੋਗੇ।

ਬ੍ਰਿਖ : ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਸੋਚੋਗੇ, ਮਨ ਬਣਾਓਗੇ ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਅਫਸਰਾਂ ਦੇ ਰੁਖ ’ਚ ਲਚਕ ਬਣੀ ਰਹੇਗੀ।

ਮਿਥੁਨ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕਿਸੇ ਪ੍ਰੋਗਰਾਮ ’ਚੋਂ ਕੋਈ ਬਾਧਾ, ਮੁਸ਼ਕਲ ਹਟੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਕਰਕ : ਪੇਟ ਬਾਰੇ ਸੁਚੇਤ ਰਹਿਣਾ ਸਹੀ ਰਹੇਗਾ, ਉਂਝ ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕੋਈ ਕੰਮ ਬੇ-ਧਿਆਨੀ ਨਾਲ ਕਰੋ।

ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਦੋਵੇਂ ਪਤੀ-ਪਤਨੀ ਇਕ ਦੂਜੇ ਦੀ ਗੱਲ ਧਿਆਨ, ਹਮਦਰਦੀ ਨਾਲ ਸੁਣਨਗੇ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ।

ਕੰਨਿਆ : ਬਗੈਰ ਕਿਸੇ ਕਾਰਨ ਆਪ ਦਾ ਵਿਰੋਧ ਪੈਦਾ ਹੁੰਦਾ ਰਹੇਗਾ, ਇਸ ਲਈ ਕਿਸੇ ਵੀ ਸ਼ਤਰੂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ, ਨੁਕਸਾਨ ਦਾ ਡਰ।

ਤੁਲਾ : ਸੰਤਾਨ ਦੇ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ, ਉਂਝ ਹਰ ਫ੍ਰੰਟ ’ਤੇ ਬਿਹਤਰੀ ਅਤੇ ਸਫਲਤਾ ਮਿਲੇਗੀ।

ਬ੍ਰਿਸ਼ਚਕ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ, ਇੱਜ਼ਤ-ਮਾਣ ਦੀ ਪ੍ਰਾਪਤੀ।

ਧਨ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜ- ਦੌੜ ਦੀ ਤਾਕਤ ਬਣੀ ਰਹੇਗੀ, ਕਿਸੇ ਕੰਮਕਾਜੀ ਕੰਮ ਨੂੰ ਨਿਪਾਉਣ ਲਈ ਸਮਾਂ ਚੰਗਾ।

ਮਕਰ : ਗੱਡੀਆਂ ਦੀ ਸੇਲ-ਪਰਚੇਜ਼, ਲੋਹਾ, ਮਸ਼ੀਨਰੀ, ਹਾਰਡਵੇਅਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਉਂਝ ਵੀ ਹਰ ਪੱਖੋਂ ਬਿਹਤਰੀ ਹੋਵੇਗੀ।

ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਆਪਣੇ ਚੰਚਲ ਅਤੇ ਇਧਰ-ਓਧਰ ਬੇਕਾਰ ਕੰਮਾਂ ਵੱਲ ਭਟਕਦੇ ਮਨ ’ਤੇ ਕਾਬੂ ਰੱਖੋ।

ਮੀਨ : ਖਰਚਿਆਂ ਕਰਕੇ ਅਰਥ ਦਸ਼ਾ ਤੰਗ ਰਹੇਗੀ, ਜਿਹੜੇ ਖਰਚਿਆਂ ਨੂੰ ਟਾਲ ਸਕੋ, ਟਾਲ ਦੇਣਾ ਚਾਹੀਦਾ ਹੈ, ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਹੀ ਕਰੋ।

20 ਸਤੰਬਰ 2021, ਸੋਮਵਾਰ ਭਾਦੋਂ ਸੁਦੀ ਤਿਥੀ ਪੁੰਨਿਆ (20 ਸਤੰਬਰ ਦਿਨ ਰਾਤ ਅਤੇ 21 ਨੂੰ ਸਵੇਰੇ 5.25 ਤੱਕ) ਅਤੇ ਮਗਰੋਂ ਤਿਥੀ ਏਕਮ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਕੁੰਭ ’ਚ

ਮੰਗਲ ਕੰਨਿਆ ’ਚ

ਬੁੱੱਧ ਕੰਨਿਆ ’ਚ

ਗੁਰੂ ਮਕਰ ’ਚ

ਸ਼ੁੱਕਰ ਤੁਲਾ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਅੱਸੂ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ :1943, ਮਿਤੀ :29 (ਭਾਦੋਂ), ਹਿਜਰੀ ਸਾਲ 1443, ਮਹੀਨਾ : ਸਫਰ ਤਰੀਕ : 12, ਸੂਰਜ ਉਦੇ ਸਵੇਰੇ 6.19 ਵਜੇ, ਸੂਰਜ ਅਸਤ ਸ਼ਾਮ 6.23 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਰਵਾ ਭਾਦਰਪਦ (20-21 ਮੱਧ ਰਾਤ 4.02 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਭਾਦਰਪਦ, ਯੋਗ : ਸ਼ੂਲ (ਬਾਅਦ ਦੁਪਹਿਰ 3.23 ਤੱਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਕੁੰਭ ਰਾਸ਼ੀ ’ਤੇ (ਰਾਤ 9.51 ਤੱਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ) ਭਦਰਾ ਰਹੇਗੀ (ਸ਼ਾਮ 5.28 ਤੱਕ) ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਭਾਦੋਂ ਪੁੰਨਿਆ, ਸ਼੍ਰੀ ਸਤਿ ਨਾਰਾਇਣ ਵਰਤ, ਪੁੰਨਿਆ ਦਾ ਸਰਾਧ, ਪ੍ਰੋਸ਼ਠਪਦੀ-ਮਹਾਲਯ ਸਰਾਧ ਸ਼ੁਰੂ, ਮੇਲਾ ਗੋਇੰਦਵਾਲ (ਤਰਨਤਾਰਨ), ਮੇਲਾ ਗੁੱਗਾ ਪੀਠ (ਲੁਧਿਆਣਾ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

NEXT STORY

Stories You May Like

  • the month of march will bring good luck
    ਇਨ੍ਹਾਂ ਰਾਸ਼ੀਆਂ ਲਈ ਖੁਸ਼ਕਿਸਮਤੀ ਲੈ ਕੇ ਆਵੇਗਾ ਮਾਰਚ ਮਹੀਨਾ ! 'ਗੁਰੂ' ਦੀ ਚਾਲ ਬਦਲਣ ਨਾਲ ਬਣਨਗੇ ਵਿਗੜੇ ਕੰਮ
  • capricorn people will get good results from their work rush
    ਮਕਰ ਰਾਸ਼ੀ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦਾ ਚੰਗਾ ਨਤੀਜਾ ਮਿਲੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • zodiac signs
    21 ਫਰਵਰੀ ਤੋਂ ਬਣ ਰਿਹਾ ਹੈ ਅਸ਼ੁਭ 'ਵੈਧ੍ਰਿਤੀ ਯੋਗ', ਇਨ੍ਹਾਂ 3 ਰਾਸ਼ੀਆਂ ਦੀ ਵਧ ਸਕਦੀਆਂ ਨੇ ਮੁਸ਼ਕਲਾਂ
  • people with these zodiac signs will be wealthy in march
    ਮਾਰਚ 'ਚ ਇਨ੍ਹਾਂ ਰਾਸ਼ੀਆਂ ਵਾਲੇ ਲੋਕ ਹੋਣਗੇ ਮਾਲਾਮਾਲ ! ਗ੍ਰਹਿਆਂ ਦੀ ਬਦਲਦੀ ਚਾਲ ਕਰੇਗੀ ਕਮਾਲ
  • aquarius people will have good work conditions
    ਕੁੰਭ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • zodiac signs
    23 ਫਰਵਰੀ ਨੂੰ ਬਦਲੇਗੀ 'ਮੰਗਲ' ਦੀ ਚਾਲ; ਇਨ੍ਹਾਂ ਰਾਸ਼ੀਆਂ ਕੋਲ ਹੋਵੇਗਾ ਪੈਸਾ ਹੀ ਪੈਸਾ
  • solar eclipse zodiac signs
    ਸਾਲ ਦਾ ਪਹਿਲਾਂ 'ਸੂਰਜ ਗ੍ਰਹਿਣ' ਚਮਕਾਏਗਾ ਇਨ੍ਹਾਂ ਰਾਸ਼ੀਆਂ ਦੀ ਕਿਸਮਤ ; ਨੋਟਾਂ ਦਾ ਵਰ੍ਹੇਗਾ ਮੀਂਹ
  • zodiac signs
    ਦੇਵਗੁਰੂ ਬ੍ਰਹਿਸਪਤੀ ਦੀਆਂ ਚਹੇਤੀਆਂ ਹਨ ਇਹ 3 ਰਾਸ਼ੀਆਂ; ਜੀਵਨ 'ਚ ਕਦੇ ਨਹੀਂ ਹੁੰਦੀ ਧਨ-ਦੌਲਤ ਦੀ ਕਮੀ
  • statement of congress leader gulshan sodhi
    ਜਲੰਧਰ ਦੇ ਵਪਾਰੀਆਂ 'ਚ 'ਆਪ' ਵਿਰੁੱਧ ਭਾਰੀ ਰੋਸ: ਗੁਲਸ਼ਨ ਸੋਢੀ
  • punjab gurdwara sahib announcement
    ਪੰਜਾਬ: ਗੁਰਦੁਆਰਾ ਸਾਹਿਬ ਤੋਂ ਹੋਈ ਅਨਾਊਂਸਮੈਂਟ- "ਜੇ ਪੁਲਸ ਨੇ ਕੁਝ ਨਾ ਕੀਤਾ ਤਾਂ...
  • a massive commotion erupted at the bsf chowk
    ਜਲੰਧਰ ਦੇ BSF ਚੌਕ 'ਚ ਬਿਜਲੀ ਕਰਮਚਾਰੀ ਤੇ ਪੁਲਸ ਵਿਚਾਲੇ ਹੰਗਾਮਾ! ਵੀਡੀਓ ਬਣਾਉਣ...
  • family blocks jalandhar amritsar highway again in gunpoint robbery case
    ਪੰਜਾਬ ਦਾ ਇਹ ਹਾਈਵੇਅ ਹੋਇਆ ਜਾਮ! ਲੱਗੀਆਂ ਲੰਬੀਆਂ ਲਾਈਨਾਂ
  • strong protest in bhogpur against cng plant city remained completely closed
    ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਸੜਕਾਂ 'ਤੇ ਪਸਰਿਆ ਸੰਨਾਟਾ
  • bike riders fired shots at an nri s home in jalandhar
    ਪੰਜਾਬ 'ਚ ਮੁੜ ਚੱਲੀਆਂ ਗੋਲ਼ੀਆਂ! NRI ਦੇ ਘਰ ਨੂੰ ਬਣਾਇਆ ਨਿਸ਼ਾਨਾ, ਕੰਬਿਆ ਇਹ...
  • video of drunk woman goes viral
    Punjab: ਨਸ਼ੇ 'ਚ ਝੂਮਦੀ ਔਰਤ ਦੀ ਵੀਡੀਓ ਵਾਇਰਲ, 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ...
  • big revelation about chief minister s health insurance scheme exclusive report
    ਮਰੀਜ਼ਾਂ ਤੋਂ ਸੁਣੋ 10 ਲੱਖ ਵਾਲੇ ਕਾਰਡ ਦਾ ਅਸਲ ਸੱਚ! ਹਸਪਤਾਲ ਤੋਂ  Exclusive...
Trending
Ek Nazar
governing council kartarpur gurdwara restoration work

ਕਰਤਾਰਪੁਰ ਸਾਹਿਬ ਕਾਰੀਡੋਰ ਬਾਰੇ ਪ੍ਰਬੰਧਕੀ ਕੌਂਸਲ ਦਾ ਫੈਸਲਾ, ਜਾਣੋਂ ਪੂਰੀ ਅਪਡੇਟ

it is also important to know when not to use ai

AI ਦੀ ਵਰਤੋਂ ਕਦੋਂ ਨਹੀਂ ਕਰਨੀ ਚਾਹੀਦੀ? ਹੋ ਸਕਦੀ ਹੈ ਵੱਡੀ ਗੜਬੜੀ

actor tom noonan dies at 74

ਦਿੱਗਜ ਅਦਾਕਾਰ ਤੇ ਨਿਰਦੇਸ਼ਕ ਦਾ ਦਿਹਾਂਤ; ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

alert delhiites massive jams on 20 roads tonight police issue warning

ਦਿੱਲੀ ਵਾਲਿਓ ਸਾਵਧਾਨ! ਅੱਜ ਸ਼ਾਮ 5 ਤੋਂ 9 ਵਜੇ ਤੱਕ ਇਨ੍ਹਾਂ ਰਸਤਿਆਂ 'ਤੇ ਰਹੇਗੀ...

actor s house lit up amid rumors of vijay deverakonda and rashmika s marriage

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ...

man catches falling girl from staircase shocks internet

'ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ...' ਵੀਡੀਓ ਦੇਖ ਤੁਸੀਂ ਵੀ ਦੰਦਾਂ ਹੇਠ ਦੱਬ...

train travel mistake jail

Train 'ਚ ਸਫ਼ਰ ਦੌਰਾਨ ਭੁੱਲ ਕੇ ਵੀ ਨਾ ਕਰਨਾ ਇਹ ਗਲਤੀ, ਨਹੀਂ ਤਾਂ ਹੋਵੇਗੀ ਜੇਲ੍ਹ

this famous actress got pregnant before marriage

ਵਿਆਹ ਤੋਂ ਪਹਿਲਾਂ ਹੀ Pregnant ਹੋ ਗਈ ਸੀ ਇਹ ਮਸ਼ਹੂਰ ਅਦਾਕਾਰਾ, ਮਾਪਿਆਂ ਨੇ...

ganga boating reel selfie guidelines

ਕਾਸ਼ੀ ਵਿਖੇ ਗੰਗਾ ਨਦੀ 'ਚ ਸੈਲਫੀ ਲੈਣੀ ਅਤੇ ਰੀਲ ਬਣਾਉਣੀ ਪਵੇਗੀ ਮਹਿੰਗੀ!...

cricket match  bee attack  umpire died  player injured

ਚੱਲਦੇ ਮੈਚ 'ਚ ਮਧੂਮੱਖੀਆਂ ਨੇ ਕੀਤਾ ਹਮਲਾ ! ਅੰਪਾਇਰ ਦੀ ਹੋਈ ਦਰਦਨਾਕ ਮੌਤ, ਕਈ...

indian students to get visa

UK-US ਦੇ ਤੰਗ ਹੋਏ ਰਾਹ ਤਾਂ ਇਸ ਯੂਰਪੀ ਦੇਸ਼ ਨੇ ਭਾਰਤੀਆਂ ਲਈ ਖੋਲ੍ਹੇ ਦਰਵਾਜ਼ੇ !...

ed attaches property worth rs 39 lakh belonging to malayalam actor jayasurya

ED ਦੇ ਸ਼ਿਕੰਜੇ 'ਚ ਫਸਿਆ ਮਸ਼ਹੂਰ ਅਦਾਕਾਰ, ਮਲਿਆਲਮ ਫ਼ਿਲਮ ਇੰਡਸਟਰੀ 'ਚ ਮਚੀ...

blinkit selling button knives  they were used in 2 murders

Blinkit 'ਤੇ ਵਿਕੇ ਚਾਕੂ ਨਾਲ ਹੋਏ ਦੋ ਕਤਲ! ਦਿੱਲੀ ਪੁਲਸ ਨੇ ਐਪ ਖਿਲਾਫ ਦਰਜ...

ukraine claims massive strike by russia deploying 29 missiles 400 drones

400 ਡਰੋਨ ਅਤੇ 29 ਮਿਜ਼ਾਈਲਾਂ ਨਾਲ ਮਚਾਈ ਤਬਾਹੀ! ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ

cbsemaths  mathsexam2026  toughestpaper  cbseboardexams

Maths ਦਾ ਪੇਪਰ ਜਾਂ ਕੋਈ ਪਹੇਲੀ ! Exam Hall 'ਚ ਚੱਕਰਾਂ 'ਚ ਪੈ ਗਏ ਵਿਦਿਆਰਥੀ

mother minor son burnt alive on witchcraft suspicion

ਦਿਲ ਦਹਿਲਾਉਣ ਵਾਲੀ ਘਟਨਾ! ਝਾਰਖੰਡ 'ਚ ਡੈਣ ਹੋਣ ਦੇ ਸ਼ੱਕ 'ਚ ਮਾਂ-ਪੁੱਤ ਨਾਲ...

hindu family 3 children

'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • the first solar eclipse of the year will shine a star
      ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਸਾਲ ਦਾ ਪਹਿਲਾ ਸੂਰਜ ਗ੍ਰਹਿਣ ਚਮਕਾਏਗਾ...
    • the fortune of these zodiac signs will shine till february 22
      22 ਫਰਵਰੀ ਤੱਕ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ ! ਕਰੀਅਰ 'ਚ ਮਿਲੇਗੀ ਸਫਲਤਾ...
    • capricorn people will have good business conditions
      ਮਕਰ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • solar eruptions will change the fate of people
      ਸਾਵਧਾਨ ! ਸੂਰਜ ਦੇ ਪ੍ਰਕੋਪ ਨਾਲ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਦੀ ਬਦਲੇਗੀ ਕਿਸਮਤ,...
    • planetary alignment on mahashivratri 2026
      4 ਰਾਜਯੋਗਾਂ ਨੇ ਬਦਲੀ ਨਸੀਬਾਂ ਦੀ ਲਕੀਰ, ਮਹਾਸ਼ਿਵਰਾਤਰੀ 'ਤੇ ਇਨ੍ਹਾਂ ਰਾਸ਼ੀਆਂ...
    • aquarius people will get a lot of benefits in their work
      ਕੁੰਭ ਰਾਸ਼ੀ ਵਾਲਿਆਂ ਨੂੰ ਆਪਣੇ ਕੰਮਾਂ 'ਚ ਭਰਪੂਰ ਲਾਭ ਮਿਲੇਗਾ, ਤੁਸੀਂ ਵੀ ਦੇਖੋ...
    • zodiac signs
      ਸਾਵਧਾਨ! ਬਣੇਗਾ ਖ਼ਤਰਨਾਕ 'ਦਵੰਦ ਯੋਗ', ਇਨ੍ਹਾਂ 3 ਰਾਸ਼ੀਆਂ 'ਤੇ ਟੁੱਟ ਸਕਦੈ...
    • fate of these zodiac signs will change from saturday
      ਸ਼ਨੀਵਾਰ ਤੋਂ ਪਲਟ ਜਾਵੇਗੀ ਇਸ ਰਾਸ਼ੀ ਵਾਲਿਆਂ ਦੀ ਕਿਸਮਤ, ਆਉਣ ਵਾਲੇ ਹਨ ‘ਅੱਛੇ ਦਿਨ’
    • the fortune of 4 zodiac signs will shine
      120 ਸਾਲ ਬਾਅਦ ਬਣ ਰਿਹਾ ਮਹਾਂ-ਸੰਯੋਗ; 4 ਰਾਸ਼ੀਆਂ ਦੀ ਚਮਕੇਗੀ ਕਿਸਮਤ
    • horoscope
      ਧਨ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +