ਮੇਖ : ਕਿਉਂਕਿ ਸਿਤਾਰਾ ਉਲਝਣਾਂ, ਝਮੇਲਿਆਂ ਵਾਲਾ ਹੈ, ਇਸ ਲਈ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਤੋਂ ਬਚੋ ਕਿਉਂਕਿ ਆਪ ਦਾ ਕੋਈ ਯਤਨ ਸਿਰੇ ਨਹੀਂ ਚੜ੍ਹ ਸਕੇਗਾ।
ਬ੍ਰਿਖ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਕੰਸਲਟੈਂਸੀ, ਮੈਡੀਸਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਉਂਝ ਹਰ ਪੱਖੋਂ ਬਿਹਤਰੀ ਹੋਵੇਗੀ।
ਮਿਥੁਨ : ਕਿਸੇ ਰਾਜਕੀ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਵੱਡੇ ਲੋਕ ਮਿਹਰਬਾਨ-ਸੁਪੋਰਟਿਵ ਰੁਖ ਰੱਖਣਗੇ, ਵਿਰੋਧੀ ਕਮਜ਼ੋਰ ਰਹਿਣਗੇ।
ਕਰਕ : ਧਾਰਮਿਕ ਕੰਮਾਂ ਨੂੰ ਕਰਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀ ਲੱਗੇਗਾ, ਮੋਰੇਲ ਬੂਸਟਿੰਗ ਬਣੀ ਰਹੇਗੀ।
ਸਿੰਘ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਲਿਮਿਟ ’ਚ ਖਾਣਾ-ਪੀਣਾ ਸਹੀ ਰਹੇਗਾ, ਦੂਜਿਆਂ ’ਤੇ ਭਰੋਸਾ ਵੀ ਲਿਮਿਟ ’ਚ ਹੀ ਕਰਨਾ ਚਾਹੀਦਾ ਹੈ।
ਕੰਨਿਆ : ਵਪਾਰ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਮਜ਼ਬੂਤੀ, ਫੈਮਿਲੀ ਫ੍ਰੰਟ ’ਤੇ ਮਿਠਾਸ, ਤਾਲਮੇਲ-ਸਦਭਾਅ ਬਣਿਆ ਰਹੇਗਾ।
ਤੁਲਾ : ਵਿਰੋਧੀਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਵੀ ਮੌਕਾ ਹੱਥੋਂ ਜਾਣ ਨਾ ਦੇਣਗੇ, ਨੁਕਸਾਨ ਦਾ ਡਰ।
ਬ੍ਰਿਸ਼ਚਕ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ, ਆਪ ਦੀ ਪੈਠ-ਧਾਕ-ਛਾਪ ਬਣਾਈ ਰੱਖੇਗਾ, ਅਰਥ ਦਸ਼ਾ ਕੰਫਰਟੇਬਲ ਰੱਖੇਗਾ, ਸ਼ੁੱਭ ਕੰਮਾਂ ’ਚ ਧਿਆਨ।
ਧਨ : ਕੋਰਟ ਕਚਹਿਰੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਆਪ ਆਪਣੀ ਭੱਜ-ਦੌੜ ਨਾਲ ਕਿਸੇ ਰੁਕਾਵਟ, ਮੁਸ਼ਕਲ ’ਤੇ ਕਾਬੂ ਪਾ ਲਵੋਗੇ।
ਮਕਰ : ਮਿੱਤਰ, ਸੱਜਣ ਸਾਥੀ, ਕੰਮਕਾਜੀ ਸਹਿਯੋਗੀ ਆਪ ਨਾਲ ਤਾਲਮੇਲ-ਸਹਿਯੋਗ ਰੱਖਣਗੇ, ਵਿਰੋਧੀ ਵੀ ਆਪ ਅੱਗੇ ਠਹਿਰਣ ਦੀ ਹਿੰਮਤ ਨਾ ਕਰ ਸਕਣਗੇ।
ਕੁੰਭ : ਸਿਤਾਰਾ ਧਨ ਲਾਭ ਲਈ ਚੰਗਾ, ਕੰਮਕਾਜੀ ਪਲਾਨਿੰਗ ਵੀ ਕੁਝ ਅੱਗੇ ਵਧੇਗੀ, ਸ਼ਤਰੂ ਕਮਜ਼ੋਰ ਪਰ ਸਿਹਤ ਬਾਰੇ ਸੁਚੇਤ ਰਹਿਣਾ ਸਹੀ ਰਹੇਗਾ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਸਿਹਤ ਬਾਰੇ ਲਾਪ੍ਰਵਾਹ ਨਾ ਰਹੋ, ਪੈਰ ਫਿਸਲਣ ਦਾ ਡਰ ਵੀ ਬਣੇ ਰਹਿਣ ਦੀ ਆਸ।
18 ਅਕਤੂਬਰ 2021, ਸੋਮਵਾਰ ਅੱਸੂ ਸੁਦੀ ਤਿਥੀ ਤਰੋਦਸ਼ੀ (ਸ਼ਾਮ 6.08 ਤਕ) ਅਤੇ ਮਗਰੋਂ ਤਿਥੀ ਚੌਦਸ਼।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਮੀਨ ’ਚ
ਮੰਗਲ ਕੰਨਿਆ ’ਚ
ਬੁੱਧ ਕੰਨਿਆ ’ਚ
ਗੁਰੂ ਮਕਰ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਕੱਤਕ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 26 (ਅੱਸੂ), ਹਿਜਰੀ ਸਾਲ 1443, ਮਹੀਨਾ : ਰਬਿ-ਉਲ-ਅੱਵਲ, ਤਰੀਕ : 11, ਸੂਰਜ ਉਦੇ ਸਵੇਰੇ 6.37 ਵਜੇ, ਸੂਰਜ ਅਸਤ ਸ਼ਾਮ 5.49 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਰਵਾ ਭਾਦਰਪਦ (ਸਵੇਰੇ 10.49 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਭਾਦਰਪਦ, ਯੋਗ : ਧਰੁਵ (ਰਾਤ 8.58 ਤਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸੋਮ ਪ੍ਰਦੋਸ਼ ਵਰਤ, ਪਰਬਤ ਮੇਲਾ (ਮੰਡੀ, ਹਿਮਾਚਲ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਰਾਸ਼ੀਫਲ: ਸੰਤਾਨ ਹਰ ਮਾਮਲੇ ’ਚ ਆਪ ਦਾ ਦੇਵੇਗੀ ਸਾਥ ਤੇ ਕਰੇਗੀ ਸਹਿਯੋਗ
NEXT STORY