ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੁਖਦ, ਕੋਸ਼ਿਸ਼ਾਂ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਜਨਰਲ ਤੌਰ ’ਤੇ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।
ਬ੍ਰਿਖ : ਉਲਝਣਾਂ ਕਰ ਕੇ ਕਿਸੇ ਨਾ ਕਿਸੇ ਕੰਮ ’ਚੋਂ ਕੋਈ ਰੁਕਾਵਟ ਮੁਸ਼ਕਲ ਜਾਗਦੀ ਰਹੇਗੀ, ਇਸ ਲਈ ਤਿਆਰੀ ਦੇ ਬਗੈਰ ਕੋਈ ਨਵਾਂ ਯਤਨ ਸ਼ੁਰੂ ਨਾ ਕਰੋ।
ਮਿਥੁਨ : ਮਿੱਟੀ, ਰੇਤਾ-ਬੱਜਰੀ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਸਫਲਤਾ ਸਾਥ ਦੇਵੇਗੀ।
ਕਰਕ : ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਦੁਸ਼ਮਣ ਆਪ ਅੱਗੇ ਟਿਕ ਨਾ ਸਕੇਗਾ ਪਰ ਸੁਭਾਅ ’ਚ ਗੁੱਸਾ ਰਹੇਗਾ।
ਸਿੰਘ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ, ਮਾਣ-ਯਸ਼ ਦੀ ਪ੍ਰਾਪਤੀ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।
ਕੰਨਿਆ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸਲਈ ਖਾਣਾ -ਪੀਣਾ ਸੰਭਲ-ਸੰਭਾਲ ਕੇ ਕਰਨਾ ਚਾਹੀਦਾ ਹੈ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
ਕੰਨਿਆ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸਲਈ ਖਾਣਾ -ਪੀਣਾ ਸੰਭਲ-ਸੰਭਾਲ ਕੇ ਕਰਨਾ ਚਾਹੀਦਾ ਹੈ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਸਟ੍ਰਾਂਗ ਮਨੋਬਲ ਕਰ ਕੇ ਆਪ ਦੀ ਪੈਠ, ਛਾਪ ਬਣੀ ਰਹੇਗੀ।
ਬ੍ਰਿਸ਼ਚਕ : ਨਾ ਤਾਂ ਵਿਰੋਧੀਆਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਦੀ ਅਣਦੇਖੀ ਕਰੋ, ਮਨ ਵੀ ਅਸ਼ਾਂਤ-ਪ੍ਰੇਸ਼ਾਨ, ਅਸਥਿਰ ਅਤੇ ਡਿਸਟਰਬ ਜਿਹਾ ਰਹੋਗੇ।
ਧਨ : ਸੰਤਾਨ ਦੀ ਮਦਦ, ਸਾਥ, ਸਹਿਯੋਗ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਇਰਾਦਿਆਂ ’ਚ ਮਜ਼ਬੂਤੀ, ਜਨਰਲ ਤੌਰ ’ਤੇ ਵੀ ਆਪ ਹਰ ਪੱਖੋਂ ਪ੍ਰਭਾਵੀ ਰਹੋਗੇ।
ਮਕਰ : ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ ਪਰ ਅਦਾਲਤੀ ਕੰਮਾਂ ’ਚ ਕਦਮ ਬੜ੍ਹਤ ਵੱਲ, ਸ਼ਤਰੂ ਕਮਜ਼ੋਰ ਆਪ ਅੱਗੇ ਠਹਿਰ ਨਾ ਸਕਣਗੇ।
ਕੁੰਭ : ਉਤਸ਼ਾਹ , ਹਿੰਮਤ ਅਤੇ ਸੰਘਰਸ਼ ਸ਼ਕਤੀ ਬਣੀ ਰਹੇਗੀ, ਕੰਮਕਾਜੀ ਕੰਮਾਂ ’ਚ ਕਦਮ ਬੜ੍ਹਤ ਵੱਲ ਰਹੇਗਾ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਮੀਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਲ ਹਟੇਗੀ, ਜਨਰਲ ਹਾਲਾਤ ਵੀ ਬਿਹਤਰ ਬਣਨਗੇ।
21 ਅਕਤੂਬਰ 2021, ਵੀਰਵਾਰ ਕੱਤਕ ਸੁਦੀ ਤਿਥੀ ਏਕਮ (ਰਾਤ 10.17 ਤਕ) ਅਤੇ ਮਗਰੋਂ ਤਿਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਮੇਖ ’ਚ
ਮੰਗਲ ਕੰਨਿਆ ’ਚ
ਬੁੱੱਧ ਕੰਨਿਆ ’ਚ
ਗੁਰੂ ਮਕਰ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਕੱਤਕ ਪ੍ਰਵਿਸ਼ਟੇ 5 , ਰਾਸ਼ਟਰੀ ਸ਼ਕ ਸੰਮਤ :1943, ਮਿਤੀ : 29 (ਅੱਸੂ), ਹਿਜਰੀ ਸਾਲ 1443, ਮਹੀਨਾ : ਰਬਿ-ਉਲ-ਅੱਵਲ, ਤਰੀਕ : 14 , ਸੂਰਜ ਉਦੇ ਸਵੇਰੇ 6.39 ਵਜੇ, ਸੂਰਜ ਅਸਤ ਸ਼ਾਮ 5.45 ਵਜੇ (ਜਲੰਧਰ ਟਾਈਮ) ਨਕਸ਼ੱਤਰ : ਅਸ਼ਵਨੀ (ਸ਼ਾਮ 4.17 ਤਕ) ਅਤੇ ਮਗਰੋਂ ਨਕਸ਼ੱਤਰ ਭਰਣੀ ਯੋਗ : ਵਜਰ (ਰਾਤ 9 ਵਜੇ ਤਕ) ਅਤੇ ਮਗਰੋਂ ਯੋਗ ਸਿੱਧੀ ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ) ਸ਼ਾਮ 4.17 ਤਕ ਜੰਮੇ ਬੱਚੇ ਨੂੰ ਅਸ਼ਵਨੀ ਨਕੱਸ਼ਤਰ ਦੀ ਪੂਜਾ ਲੱਗੇਗੀ।ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਕੱਤਕ ਵਦੀ ਪੱਖ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਰਾਸ਼ੀਫਲ: ਸਿਤਾਰਾ ਸਵੇਰ ਤਕ ਬਿਹਤਰ, ਮਾਣ-ਸਨਮਾਨ, ਪ੍ਰਭਾਵ ਤੇ ਬਣਿਆ ਰਹੇਗਾ ਦਬਦਬਾ
NEXT STORY