ਮੇਖ : ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਪਰ ਬਾਅਦ ’ਚ ਵੀ ਆਪ ਸਫਲ, ਪ੍ਰਭਾਵੀ ਰਹੋਗੇ।
ਬ੍ਰਿਖ : ਸਿਤਾਰਾ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਅਤੇ ਕੰਮਕਾਜੀ ਕੰਮਾਂ ਨੂੰ ਉਸ ਦੇ ਟਾਰਗੈੱਟ ਵੱਲ ਲਿਜਾਣ ’ਚ ਹੈਲਪ ਦੇਣ ਵਾਲਾ, ਕੋਈ ਕੰਮਕਾਜੀ ਮੁਸ਼ਕਲ ਹਟੇਗੀ।
ਮਿਥੁਨ : ਸਿਤਾਰਾ ਦੁਪਹਿਰ ਤੱਕ ਨੁਕਸਾਨ, ਪ੍ਰੇਸ਼ਾਨੀ ਦੇਣ ਵਾਲਾ ਅਤੇ ਆਪੋਜ਼ਿਟ ਹਾਲਾਤ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਬਿਹਤਰ ਹਾਲਾਤ ਰੱਖੇਗਾ, ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਕਰਕ : ਸਿਤਾਰਾ ਦੁਪਹਿਰ ਤੱਕ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ ਪਰ ਬਾਅਦ ’ਚ ਸਮਾਂ ਕਿਸੇ ਨਾ ਕਿਸੇ ਪੇਚੀਦਗੀ ਨੂੰ ਉਭਾਰਣ ਵਾਲਾ ਹੋਵੇਗਾ।
ਸਿੰਘ : ਸਿਤਾਰਾ ਦੁਪਹਿਰ ਤੱਕ ਸਰਕਾਰੀ, ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਦੇਣ ਅਤੇ ਇੱਜ਼ਤ-ਮਾਣ ਵਧਾਉਣ ਵਾਲਾ ਪਰ ਬਾਅਦ ’ਚ ਸਮਾਂ ਕਾਰੋਬਾਰੀ ਕੰਮਾਂ ਲਈ ਬਿਹਤਰ।
ਕੰਨਿਆ : ਸਿਤਾਰਾ ਦੁਪਹਿਰ ਤੱਕ ਕਿਸੇ ਸਮੱਸਿਆ, ਪ੍ਰੋਗਰਾਮ ਨੂੰ ਸੁਲਝਾਉਣ ਵਾਲਾ, ਫਿਰ ਬਾਅਦ ’ਚ ਸਮਾਂ ਸਫਲਤਾ ਅਤੇ ਇੱਜ਼ਤ-ਮਾਣ ਵਾਲਾ ਅਤੇ ਦੁਸ਼ਮਣਾਂ ਨੂੰ ਕਮਜ਼ੋਰ ਰੱਖਣ ਵਾਲਾ।
ਤੁਲਾ : ਸਿਤਾਰਾ ਦੁਪਹਿਰ ਤੱਕ ਪੇਟ ਲਈ ਅਹਿਤਿਆਤ ਵਾਲਾ, ਮਨ ਵੀ ਪ੍ਰੇਸ਼ਾਨ ਅਤੇ ਅਪਸੈੱਟ ਜਿਹਾ ਰਹੇਗਾ ਪਰ ਬਾਅਦ ’ਚ ਸਮਾਂ ਉਦੇਸ਼ਾਂ, ਮਨੋਰਥਾਂ ਨੂੰ ਸਫਲ ਬਣਾਉਣ ਵਾਲਾ।
ਬ੍ਰਿਸ਼ਚਕ : ਸਿਤਾਰਾ ਦੁਪਹਿਰ ਤੱਕ ਬਿਹਤਰ, ਮੂਡ ’ਚ ਖੁਸ਼ਦਿਲੀ, ਜ਼ਿੰਦਾਦਿਲੀ ਬਣੀ ਰਹੇਗੀ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਹਰ ਫ੍ਰੰਟ ’ਤੇ ਅਹਿਤਿਆਤ ਪ੍ਰੇਸ਼ਾਨੀ ਰੱਖਣੀ ਜ਼ਰੂਰੀ।
ਧਨ : ਸਿਤਾਰਾ ਦੁਪਹਿਰ ਤੱਕ ਨੁਕਸਾਨ, ਪ੍ਰੇਸ਼ਾਨੀ ਅਤੇ ਮਨ ਨੂੰ ਡਿਸਟਰਬ ਰੱਖਣ ਵਾਲਾ ਪਰ ਬਾਅਦ ’ਚ ਕੋਈ ਕਾਰੋਬਾਰੀ ਕੰਮ ਸੁਧਰ ਸਕਦਾ ਹੈ।
ਮਕਰ : ਸਿਤਾਰਾ ਦੁਪਹਿਰ ਤੱਕ ਬਿਹਤਰ ਯਤਨ ਕਰਨ ’ਤੇ ਕੋਈ ਨਾ ਕੋਈ ਸਕੀਮ ਸੁਧਰ ਸਕਦੀ ਹੈ ਪਰ ਬਾਅਦ ’ਚ ਕਿਸੇ ਨਾ ਕਿਸੇ ਮੁਸ਼ਕਲ ਦੇ ਜਾਗਣ ਦਾ ਡਰ ਰਹੇਗਾ।
ਕੁੰਭ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਤੇਜ ਪ੍ਰ੍ਰਭਾਵ ਬਣਿਆ ਰਹੇਗਾ, ਇਰਾਦਿਆਂ ’ਚ ਸਫਲਤਾ ਮਿਲੇਗੀ।
ਮੀਨ : ਦੁਪਹਿਰ ਤੱਕ ਕੰਮਕਾਜੀ ਭੱਜਦੌੜ ਚੰਗਾ ਨਤੀਜਾ ਦੇ ਸਕਦੀ ਹੈ ਪਰ ਬਾਅਦ ’ਚ ਜਿਹੜੇ ਕੰਮ ਲਈ ਵਿਚਾਰ ਕਰੋਗੇ, ਉਸ ’ਚ ਸਫਲਤਾ ਮਿਲੇਗੀ।
25 ਅਕਤੂਬਰ 2021, ਸੋਮਵਾਰ ਕੱਤਕ ਵਦੀ ਤਿਥੀ ਪੰਚਮੀ (ਪੂਰਾ ਦਿਨ-ਰਾਤ)।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਤੁਲਾ ’ਚ
ਬੁੱਧ ਕੰਨਿਆ ’ਚ
ਗੁਰੂ ਮਕਰ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਕੱਤਕ ਪ੍ਰਵਿਸ਼ਟੇ 9 , ਰਾਸ਼ਟਰੀ ਸ਼ਕ ਸੰਮਤ :1943, ਮਿਤੀ : 3 (ਕੱਤਕ), ਹਿਜਰੀ ਸਾਲ 1443, ਮਹੀਨਾ : ਰਬਿ-ਉਲ-ਅੱਵਲ, ਤਰੀਕ : 18, ਸੂਰਜ ਉਦੇ ਸਵੇਰੇ 6.42 ਵਜੇ, ਸੂਰਜ ਅਸਤ ਸ਼ਾਮ 5.41 ਵਜੇ (ਜਲੰਧਰ ਟਾਈਮ) ਨਕਸ਼ੱਤਰ : ਮ੍ਰਿਗਸ਼ਿਰ (25-26 ਮੱਧ ਰਾਤ 4.11 ਤੱਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਪਰਿਧ (25-26 ਮੱਧ ਰਾਤ 12.36 ਤੱਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਬਾਅਦ ਦੁਪਹਿਰ 2.37 ਤੱਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਰਾਸ਼ੀਫਲ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਹਰ ਫਰੰਟ ’ਤੇ ਆਪ ਦੇ ਕਦਮ ਨੂੰ ਰੱਖੇਗਾ ਬੜ੍ਹਤ ਵੱਲ
NEXT STORY