Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    1:00:31 PM

  • pseb 10th result 2026 punjab board declared the results of class 10th

    PSEB 10th Result 2026: ਪੰਜਾਬ ਬੋਰਡ ਨੇ ਐਲਾਨੇ...

  • new twist in the murder case of harmol singh in nurpur bedi

    ਗੋਲ਼ੀਆਂ ਮਾਰ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ ਨਵਾਂ...

  • transfers in ludhiana

    ਲੁਧਿਆਣਾ ਦੇ ਮੁਲਾਜ਼ਮਾਂ ਦੇ ਹੋਏ ਤਬਾਦਲੇ, ਪੜ੍ਹੋ...

  • punjabi boy dies of heart attack in america

    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਤੁਲਾ ਰਾਸ਼ੀ ਵਾਲਿਆਂ ਲਈ ਵਪਾਰਕ ਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਮਿਲੇਗੀ ਸਫਲਤਾ

HOROSCOPE News Punjabi(ਰਾਸ਼ੀਫਲ)

ਤੁਲਾ ਰਾਸ਼ੀ ਵਾਲਿਆਂ ਲਈ ਵਪਾਰਕ ਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਮਿਲੇਗੀ ਸਫਲਤਾ

  • Updated: 14 Dec, 2021 03:52 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਜਨਰਲ ਹਾਲਾਤ ਪਹਿਲਾਂ ਤੋਂ ਬਿਹਤਰ ਬਣਨਗੇ, ਕੰਮਕਾਜੀ ਕੰਮ ਅਤੇ ਯਤਨ ਵੀ ਬਿਹਤਰ ਨਤੀਜਾ ਦੇਣਗੇ, ਸਫਲਤਾ ਅਤੇ ਇੱਜ਼ਤਮਾਣ ਲਈ ਸਮਾਂ ਸਹੀ।

ਬ੍ਰਿਖ : ਆਪ ਦੇ ਹਰ ਕੰਮ ’ਚੋਂ ਬਗੈਰ ਕਾਰਨ ਕੋਈ ਨਾ ਕੋਈ ਪੰਗਾ ਬਣਿਆ ਰਹਿ ਸਕਦਾ ਹੈ, ਇਸ ਲਈ ਹਰ ਕੰਮ ਪ੍ਰੋ-ਐਕਟਿਵ ਰਹਿ ਕੇ ਕਰੋ।

ਮਿਥੁਨ : ਮਿੱਟੀ, ਰੇਤਾ, ਬਜਰੀ, ਟਿੰਬਰ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਮਾਣ ਯਸ਼ ਦੀ ਪ੍ਰਾਪਤੀ।

ਕਰਕ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ ਰਹੇਗਾ, ਵੱਡੇ ਲੋਕ ਅਫਸਰ ਮਿਹਰਬਾਨ ਰਹਿਣਗੇ ਅਤੇ ਹਰ ਮਾਮਲੇ ’ਤੇ ਆਪ ਨੂੰ ਸੁਪੋਰਟ ਕਰਨਗੇ।

ਸਿੰਘ : ਜਨਰਲ ਸਿਤਾਰਾ ਸਟ੍ਰਾਂਗ, ਜਿਹੜੀ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਸ਼ੁੱਭ ਕੰਮਾਂ ’ਚ ਧਿਆਨ, ਸਕੀਮਾਂ-ਪ੍ਰੋਗਰਾਮ ਵੀ ਸਿਰੇ ਚੜ੍ਹਣਗੇ।

ਕੰਨਿਆ : ਸਿਤਾਰਾ ਸਿਹਤ ਨੂੰ ਅਪਸੈੱਟ ਰੱਖਣ ਅਤੇ ਮਨ ਨੂੰ ਪ੍ਰੇਸ਼ਾਨ ਰੱਖਣ ਵਾਲਾ ਹੋਵੇਗਾ, ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।

ਤੁਲਾ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਹਿਯੋਗ ਬਣਿਆ ਰਹੇਗਾ।

ਬ੍ਰਿਸ਼ਚਕ : ਸ਼ਤਰੂ ਉਭਰਦੇ ਸਿਮਟਦੇ ਰਹਿ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਧਨ : ਜਨਰਲ ਸਿਤਾਰਾ ਸਟ੍ਰਾਂਗ, ਉਂਝ ਹਰ ਤਰ੍ਹਾਂ ਨਾਲ ਕਦਮ ਬੜ੍ਹਤ ਵੱਲ, ਯਤਨ ਕਰਨ ’ਤੇ ਕੋਈ ਸਕੀਮ ਵੀ ਬਿਹਤਰ ਨਤੀਜਾ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਮਕਰ : ਅਦਾਲਤ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ ਪਰ ਤਬੀਅਤ ’ਚ ਤੇਜ਼ੀ।

ਕੁੰਭ : ਕਿਸੇ ਵੱਡੇ ਆਦਮੀ ਦੇ ਹੈਲਪਿੰਗ ਰੁਖ ਕਰਕੇ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ, ਤੇਜ ਪ੍ਰਭਾਵ-ਦਬਦਬਾ ਵੀ ਬਣਿਆ ਰਹੇਗਾ।

ਮੀਨ : ਸਿਤਾਰਾ ਆਮਦਨ ਵਾਲਾ, ਕਾਰੋਬਾਰੀ ਭੱਜ- ਦੌੜ ਦਾ ਚੰਗਾ ਨਤੀਜਾ ਮਿਲੇਗਾ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ, ਉਂਝ ਆਪ ਹਰ ਪੱਖੋਂ ਪ੍ਰਭਾਵੀ ਰਹੋਗੇ।

14 ਦਸੰਬਰ 2021, ਮੰਗਲਵਾਰ ਮੱਘਰ ਸੁਦੀ ਤਿਥੀ ਇਕਾਦਸ਼ੀ (ਰਾਤ 11.36 ਤੱਕ) ਅਤੇ ਮਗਰੋਂ ਤਿਥੀ ਦੁਆਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਸ਼ਚਕ ’ਚ

ਚੰਦਰਮਾ ਮੇਖ ’ਚ

ਮੰਗਲ ਬ੍ਰਿਸ਼ਚਕ ’ਚ

ਬੁੱੱਧ ਧਨ ’ਚ

ਗੁਰੂ ਕੁੰਭ ’ਚ

ਸ਼ੁੱਕਰ ਮਕਰ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਮੱਘਰ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 23 (ਮੱਘਰ), ਹਿਜਰੀ ਸਾਲ 1443, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 9, ਸੂਰਜ ਉਦੇ ਸਵੇਰੇ 7.22 ਵਜੇ, ਸੂਰਜ ਅਸਤ ਸ਼ਾਮ 5.22 ਵਜੇ (ਜਲੰਧਰ ਟਾਈਮ) ਨਕਸ਼ੱਤਰ : ਅਸ਼ਵਨੀ (14-15 ਮੱਧ ਰਾਤ 4.40 ਤੱਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਪਰਿਧ (14 ਦਸੰਬਰ ਦਿਨ ਰਾਤ ਅਤੇ ਅਗਲੇ ਦਿਨ (15 ਦਸੰਬਰ) ਸਵੇਰੇ 6.29 ਤੱਕ) ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), 14-15 ਮੱਧ ਰਾਤ 4.40 ਤੱਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਸਵੇਰੇ 10.35 ਤੋਂ ਲੈ ਕੇ ਰਾਤ 11.36 ਤੱਕ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮੋਕਸ਼ਦਾ ਇਕਾਦਸ਼ੀ ਵਰਤ, ਸ਼੍ਰੀ ਗੀਤਾ ਜਯੰਤੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਬ੍ਰਿਖ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਵੀ ਰਹੇਗੀ ਕੰਫਰਟੇਬਲ

NEXT STORY

Stories You May Like

  • business conditions of aquarius people good
    ਕੁੰਭ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • the fate of these zodiac signs is about to change
    ਇਨ੍ਹਾਂ ਰਾਸ਼ੀਆਂ ਵਾਲਿਆਂ ਦੀ ਬਦਲਣ ਜਾ ਰਹੀ ਕਿਸਮਤ ! ਹੋਵੇਗੀ ਪੈਸਿਆਂ ਦੀ ਬਾਰਿਸ਼, ਵਿਦੇਸ਼ ਜਾਣ ਦਾ ਬਣੇਗਾ ਮੌਕਾ
  • pisces people will have good business conditions
    ਮੀਨ ਰਾਸ਼ੀ ਵਾਲਿਆਂ ਦੀ ਵਪਾਰਕ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • zodiac signs
    ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ
  • the fate of these zodiac signs will change today
    ਅੱਜ ਇਨ੍ਹਾਂ ਰਾਸ਼ੀਆਂ ਦੀ ਬਦਲੇਗੀ ਕਿਸਮਤ! ਮਿਲੇਗਾ ਬੰਪਰ ਲਾਭ ਅਤੇ ਨੋਟਾਂ ਦਾ ਵਰ੍ਹੇਗਾ ਮੀਂਹ
  • beware venus s path is changing
    ਸਾਵਧਾਨ! 20 ਮਈ ਤੋਂ ਬਦਲ ਰਹੀ ਹੈ ਸ਼ੁੱਕਰ ਦੀ ਚਾਲ, ਇਨ੍ਹਾਂ 3 ਰਾਸ਼ੀਆਂ 'ਤੇ ਟੁੱਟ ਸਕਦਾ ਹੈ ਮੁਸੀਬਤਾਂ ਦਾ ਪਹਾੜ
  • pisces people get profit in their business
    ਮੀਨ ਰਾਸ਼ੀ ਵਾਲਿਆਂ ਨੂੰ ਆਪਣੇ ਕਾਰੋਬਾਰ 'ਚ ਭਰਪੂਰ ਲਾਭ ਮਿਲੇਗਾ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • wearing gold is not auspicious for everyone
    Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ ਵੱਡਾ ਨੁਕਸਾਨ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • terrible accident on jalandhar phagwara highway  a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
Trending
Ek Nazar
dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • these 3 zodiac signs will have only silver
      ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਚਾਂਦੀ ਹੀ ਚਾਂਦੀ ! ਅਰੁਣ ਗ੍ਰਹਿ ਦਾ ਵੱਡਾ ਬਦਲਾਅ;...
    • zodiac signs
      11 ਮਈ ਤੋਂ ਬਣੇਗਾ 'ਰੁਚਕ ਯੋਗ', ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ
    • horoscope
      ਮੀਨ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਮਿਲੇਗਾ ਲਾਭ, ਜਾਣੋ ਕੀ ਕਹਿੰਦੀ ਹੈ ਤੁਹਾਡੀ...
    • the lucky jackpot is going to be held from may 18th
      18 ਮਈ ਤੋਂ ਲੱਗਣ ਜਾ ਰਿਹਾ ਹੈ ਕਿਸਮਤ ਦਾ ਜੈਕਪਾਟ ; ਨੋਟਾਂ ਦਾ ਵਰ੍ਹੇਗਾ ਮੀਂਹ
    • these 5 zodiac signs are going to have a lot of luck from may 15th
      15 ਮਈ ਤੋਂ ਇਨ੍ਹਾਂ 5 ਰਾਸ਼ੀਆਂ ਦੀ ਹੋਣ ਜਾ ਰਹੀ ਬੱਲੇ-ਬੱਲੇ! ਵਧੇਗਾ ਤੇ ਰੁਤਬਾ ਤੇ...
    • pisces people will get success in government work
      ਮੀਨ ਰਾਸ਼ੀ ਵਾਲਿਆਂ ਨੂੰ ਸਰਕਾਰੀ-ਗ਼ੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਜਾਣੋ...
    • zodiac signs
      ਮਈ ਦੇ ਦੂਜੇ ਹਫ਼ਤੇ ਬਦਲੇਗੀ 7 ਗ੍ਰਹਿਆਂ ਦੀ ਚਾਲ; ਇਹ 7 ਰਾਸ਼ੀਆਂ ਹੋਣਗੀਆਂ ਮਾਲਾਮਾਲ
    • 4 zodiac signs will be blessed with saturn
      4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...
    • pisces zodiac sign will continue to strong influence and dominance
      ਮੀਨ ਰਾਸ਼ੀ ਵਾਲਿਆਂ ਦਾ ਤੇਜ਼ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • the lottery will be held for those with 4 zodiac signs
      4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ' ! ਇਸ ਦਿਨ ਹੋਣ ਜਾ ਰਿਹਾ 3 ਗ੍ਰਹਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +