ਮੇਖ : ਕੋਰਟ-ਕਚਹਿਰੀ ’ਚ ਜਾਣ ’ਤੇ ਨਾ ਸਿਰਫ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੀ ਹੋਵੇਗੀ ਬਲਕਿ ਪੈਠ ਵੀ ਵਧੇਗੀ, ਜਨਰਲ ਤੌਰ ’ਤੇ ਆਪ ਦੂਜਿਅਾਂ ’ਤੇ ਹਰ ਪੱਖੋਂ ਪ੍ਰਭਾਵੀ ਰਹੇਗੀ।
ਬ੍ਰਿਖ : ਮਿੱਤਰਾਂ, ਸੱਜਣ ਸਾਥੀਆਂ ਦੀ ਸੁਪੋਰਟ ਅਤੇ ਸਹਿਯੋਗ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਮਾਣ-ਸਨਮਾਨ ਬਣਿਆ ਰਹੇਗਾ, ਪੈਰ ਫਿਸਲਣ ਦਾ ਡਰ ਰਹੇਗਾ।
ਮਿਥੁਨ : ਡ੍ਰਿੰਕਸ, ਕੈਮੀਕਲਸ, ਪੈਟ੍ਰੋਲੀਅਮ ਅਤੇ ਸੀ ਪ੍ਰੋਡਕਟਸ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਜਨਰਲ ਕੰਮਾਂ ’ਚ ਵੀ ਸਿਤਾਰਾ ਸਟ੍ਰਾਂਗ ਰਹੇਗਾ।
ਕਰਕ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਤਬੀਅਤ ’ਚ ਜ਼ਿੰਦਾਦਿਲੀ ਸਵਛੰਦਤਾ ਪ੍ਰਭਾਵੀ ਰਹੇਗੀ।
ਸਿੰਘ : ਕਿਉਂਕਿ ਸਿਤਾਰਾ ਉਲਝਣਾਂ, ਝਮੇਲਿਆਂ ਅਤੇ ਪੇਚੀਦਗੀਆਂ ਵਾਲਾ ਹੈ, ਇਸ ਲਈ ਅਸਾਨ ਦਿਸਣ ਵਾਲੇ ਕੰਮ ਨੂੰ ਵੀ ਹੱਥ ’ਚ ਨਹੀਂ ਲੈਣਾ ਸਹੀ ਰਹੇਗਾ।
ਕੰਨਿਆ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਕਾਰੋਬਾਰੀ ਪਲਾਨਿੰਗ ਲਈ ਭੱਜਦੌੜ ਦਾ ਚੰਗਾ ਨਤੀਜਾ ਦੇਣ ਵਾਲਾ ਹੈ, ਸ਼ਤਰੂ ਕਮਜ਼ੋਰ ਰਹਿਣਗੇ।
ਤੁਲਾ : ਕਿਸੇ ਅਫਸਰ ਦੇ ਸਾਫਟ ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਕੁਝ ਸੁਲਝਣ ਵੱਲ ਵਧ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੀ ਪਲਾਨਿੰਗ ’ਚ ਆਪ ਦੇ ਕਦਮ ਨੂੰ ਕੁਝ ਅੱਗੇ ਵਧਾਉਣ ਵਾਲਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ ਹੋਵੇਗਾ।
ਧਨ : ਸਿਤਾਰਾ ਸਿਹਤ ’ਚ ਗੜਬੜ ਰੱਖਣ ਅਤੇ ਮਨ ਨੂੰ ਡਿਸਟਰਬ ਰੱਖਣ ਵਾਲਾ, ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਫੈਮਿਲੀ ਫਰੰਟ ’ਤੇ ਮਿਠਾਸ, ਤਾਲਮੇਲ ਸਹਿਯੋਗ ਬਣਿਆ ਰਹੇਗਾ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।
ਕੁੰਭ : ਕਮਜ਼ੋਰ ਦਿਸਣ ਵਾਲੇ ਸ਼ਤਰੂ ਨੂੰ ਵੀ ਕਮਜ਼ੋਰ ਨਾ ਸਮਝੋ ਕਿਉਂਿਕ ਮੌਕਾ ਮਿਲਣ ’ਤੇ ਉਹ ਵੀ ਅੱਖਾਂ ਦਿਖਾਉਣ ਤੋਂ ਬਾਜ਼ ਨਾ ਆਵੇਗਾ।
ਮੀਨ : ਜਨਰਲ ਸਿਤਾਰਾ ਜ਼ੋਰਦਾਰ, ਸੰਤਾਨ ਦੀ ਮਦਦ ਅਤੇ ਸਹਿਯੋਗ ਨਾਲ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਸਫਲਤਾ ਮਿਲੇਗੀ, ਮੋਰੇਲ ਬੂਸਟਿੰਗ ਵੀ ਬਣੀ ਰਹੇਗੀ।
22 ਦਸੰਬਰ 2021, ਬੁੱਧਵਾਰ ਪੋਹ ਵਦੀ ਤਿਥੀ ਤੀਜ (ਸ਼ਾਮ 4.51 ਤੱਕ) ਅਤੇ ਮਗਰੋਂ ਤਿਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ ਚੰਦਰਮਾ ਕਰਕ ’ਚ
ਮੰਗਲ ਬ੍ਰਿਸ਼ਚਕ ’ਚ
ਬੁੱਧ ਧਨ ’ਚ
ਗੁਰੂ ਕੁੰਭ ’ਚ
ਸ਼ੁੱਕਰ ਮਕਰ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਪੋਹ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 1 (ਮੱਘਰ), ਹਿਜਰੀ ਸਾਲ 1443, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 17, ਸੂਰਜ ਉਦੇ ਸਵੇਰੇ 7.27 ਵਜੇ, ਸੂਰਜ ਅਸਤ ਸ਼ਾਮ 5.26 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁੱਖ (22-23 ਮੱਧ ਰਾਤ 12.45 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਏਂਦਰ (ਦੁਪਹਿਰ 12.02 ਤੱਕ) ਅਤੇ ਮਗਰੋਂ ਯੋਗ ਵੈਧ੍ਰਿਤੀ ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ ) ਭਦਰਾ ਰਹੇਗੀ (ਸ਼ਾਮ 4.51 ਤਕ) 22-23 ਮੱਧ ਰਾਤ 12.45 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕੱਸ਼ਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਗਣੇਸ਼ ਚੌਥ ਵਰਤ, ਰਾਸ਼ਟਰੀ ਸ਼ੱਕ ਪੋਹ ਮਹੀਨਾ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਬਾਅਦ ਦੁਪਹਿਰ ਤੱਕ ਕੰਮਕਾਜੀ ਭੱਜ-ਦੌੜ ਦਾ ਚੰਗਾ ਨਤੀਜਾ ਦੇ ਸਕਦਾ ਹੈ
NEXT STORY