Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    4:57:50 PM

  • parvinder jhota mansa city closed

    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ,...

  • father refuses to perform parvinder jhota s cremation

    ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਿਤਾ ਦਾ ਇਨਕਾਰ,...

  • parvinder jhota s son became emotional after his father s death

    ਪਿਤਾ ਦੀ ਮੌਤ ਮਗਰੋਂ ਭਾਵੁਕ ਹੋਇਆ ਪਰਵਿੰਦਰ ਝੋਟਾ ਦਾ...

  • charanjit singh channi

    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਕਮਜ਼ੋਰ, ਧਨ ਹਾਨੀ ਤੇ ਪ੍ਰੇਸ਼ਾਨੀ ਦਾ ਰਹੇਗਾ ਡਰ

HOROSCOPE News Punjabi(ਰਾਸ਼ੀਫਲ)

ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਕਮਜ਼ੋਰ, ਧਨ ਹਾਨੀ ਤੇ ਪ੍ਰੇਸ਼ਾਨੀ ਦਾ ਰਹੇਗਾ ਡਰ

  • Updated: 27 Dec, 2021 03:40 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਕਮਜ਼ੋਰ ਸਿਤਾਰੇ ਅਤੇ ਮਨੋਬਲ ਟੁੱਟਣ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਰੱਖ ਸਕੋਗੇ, ਧਨ ਹਾਨੀ, ਪ੍ਰੇਸ਼ਾਨੀ ਦਾ ਡਰ।

ਬ੍ਰਿਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚ ਥੋੜ੍ਹੀ ਬਹੁਤ ਪੇਸ਼ਕਦਮੀ ਹੋਵੇਗੀ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ, ਇੱਜ਼ਤ-ਮਾਣ ਦੀ ਪ੍ਰਾਪਤੀ।

ਮਿਥੁਨ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਸਫਲਤਾ ਮਿਲੇਗੀ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।

ਕਰਕ : ਕਿਸੇ ਸੱਜਣ ਮਿੱਤਰ ਜਾਂ ਕਿਸੇ ਵੱਡੇ ਆਦਮੀ ਦੀ ਮਦਦ ਨਾਲ ਆਪ ਦੀ ਕੋਈ ਸਮੱਸਿਆ, ਪ੍ਰੇਸ਼ਾਨੀ ਸੁਲਝ ਸਕਦੀ ਹੈ, ਤੇਜ ਪ੍ਰਭਾਵ ਬਣਿਆ ਰਹੇਗਾ।

ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਇੱਜ਼ਤ-ਮਾਣ ਦੀ ਪ੍ਰਾਪਤੀ।

ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਧਾਰਮਿਕ ਕੰਮਾਂ ’ਚ ਧਿਆਨ ਬਣਿਆ ਰਹੇਗਾ।

ਤੁਲਾ : ਸਿਤਾਰਾ ਨੁਕਸਾਨ ਵਾਲਾ, ਲਿਖਣ-ਪੜ੍ਹਣ ਦਾ ਕੋਈ ਵੀ ਕੰਮ ਸੁਚੇਤ ਰਹਿ ਕੇ ਅਤੇ ਪੂਰੀ ਸਾਵਧਾਨੀ ਨਾਲ ਕਰੋ ਤਾਂ ਕਿ ਤੁਸੀਂ ਕਿਸੇ ਨੁਕਤੇ ਹੇਠ ਨਾ ਫਸ ਜਾਓ।

ਬ੍ਰਿਸ਼ਚਕ : ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕਿਸੇ ਕੰਮਕਾਜੀ ਸਮੱਸਿਆ ਦਾ ਹੱਲ ਹੋ ਸਕਦਾ ਹੈ।

ਧਨ : ਕਿਸੇ ਅਫਸਰ ਦੇ ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਸਰਕਾਰੀ ਮੁਸ਼ਕਲ ਸੈਟਲ ਹੋ ਸਕਦੀ ਹੈ, ਤੇਜ ਪ੍ਰਭਾਵ-ਪ੍ਰਤਿਸ਼ਠਾ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਮਕਰ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਕੰਮਕਾਜੀ ਵਿਅਸਤਤਾ ਵੀ ਬਣੀ ਰਹੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।

ਕੁੰਭ : ਸਿਤਾਰਾ ਪੇਟ ਨੂੰ ਅਤੇ ਜਨਰਲ ਹਾਲਾਤ ਨੂੰ ਅਪਸੈੱਟ ਰੱਖਣ ਵਾਲਾ, ਆਪਣੇ ਆਪ ਨੂੰ ਦੂਜਿਆਂ ਦੇ ਝਮੇਲਿਆਂ ਤੋਂ ਬਚਾ ਕੇ ਰੱਖੋ, ਨੁਕਸਾਨ ਦਾ ਡਰ।

ਮੀਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਦੋਵੇਂ ਪਤੀ-ਪਤਨੀ ਨੂੰ ਇਕ-ਦੂਜੇ ਦੇ ਪ੍ਰਤੀ ਸੁਚੇਤ ਰਹਿਣਾ ਹੋਵੇਗਾ।

27 ਦਸੰਬਰ 2021, ਸੋਮਵਾਰ ਪੋਹ ਵਦੀ ਤਿਥੀ ਅਸ਼ਟਮੀ (ਸ਼ਾਮ 7.29 ਤੱਕ) ਅਤੇ ਮਗਰੋਂ ਤਿਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਧਨ ’ਚ

ਚੰਦਰਮਾ ਕੰਨਿਆ ’ਚ

ਮੰਗਲ ਬ੍ਰਿਸ਼ਚਕ ’ਚ

ਬੁੱਧ ਧਨ ’ਚ

ਗੁਰੂ ਕੁੰਭ ’ਚ

ਸ਼ੁੱਕਰ ਮਕਰ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਪੋਹ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 6 (ਪੋਹ), ਹਿਜਰੀ ਸਾਲ 1443, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 22, ਸੂਰਜ ਉਦੇ ਸਵੇਰੇ 7.29 ਵਜੇ, ਸੂਰਜ ਅਸਤ ਸ਼ਾਮ 5.28 ਵਜੇ (ਜਲੰਧਰ ਟਾਈਮ) ਨਕਸ਼ੱਤਰ : ਹਸਤ (27 ਦਸੰਬਰ ਦਿਨ ਰਾਤ ਅਤੇ ਅਗਲੇ ਦਿਨ (28 ਦਸੰਬਰ) ਸਵੇਰੇ 5.07 ਤੱਕ। ਯੋਗ : ਸੌਭਾਗਿਯ (ਸਵੇਰੇ 8.52 ਤੱਕ) ਅਤੇ ਮਗਰੋਂ ਯੋਗ ਸ਼ੋਭਨ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਰੁਕਮਣੀ ਅਸ਼ਟਮੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਬ੍ਰਿਖ ਰਾਸ਼ੀ ਵਾਲਿਆਂ ਦਾ ਜਨਰਲ ਤੌਰ ’ਤੇ ਸਿਤਾਰਾ ਸਟ੍ਰਾਂਗ ਜੋ ਆਪ ਨੂੰ ਹਰ ਫ੍ਰੰਟ ’ਤੇ ਰੱਖੇਗਾ ਹਾਵੀ...

NEXT STORY

Stories You May Like

  • zodiac signs
    ਇਨ੍ਹਾਂ ਰਾਸ਼ੀਆਂ ਦਾ 'ਗੋਲਡਨ ਟਾਈਮ' ਸ਼ੁਰੂ, ਨਵਰਾਤਰੀ 'ਚ 100 ਸਾਲਾਂ ਬਾਅਦ ਬਣੇ 3 ਦੁਰਲੱਭ ਯੋਗ
  • the stars indicate financial gains for those with the virgo zodiac sign
    ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • navratri 2026  gajkesari yog  rashifal  rain of money
    Navratri 2026 : ਨਰਾਤਿਆਂ 'ਚ ਬਣੇਗਾ 2 ਵਾਰ ਗਜਕੇਸਰੀ ਯੋਗ, ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ
  • business and work prospects will improve for aries natives
    ਮੇਖ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • golden time is beginning for these zodiac signs
    ਨੋਟ ਗਿਣਨ ਨੂੰ ਹੋ ਜਾਓ ਤਿਆਰ, ਅਚਾਨਕ ਵਧੇਗਾ ਬੈਂਕ ਬੈਲੇਂਸ ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਣ ਲੱਗਾ 'Golden Time'
  • today  goddess durga  s special grace will be upon these zodiac signs
    ਅੱਜ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਮਾਂ ਦੁਰਗਾ ਦੀ ਖਾਸ ਕਿਰਪਾ ! ਤਰੱਕੀ ਦੇ ਬਣਨਗੇ ਯੋਗ ਤੇ ਘਰ 'ਚ ਆਵੇਗਾ ਪੈਸਾ
  • zodiac sign
    ਸ਼ਾਰਦੀਯ ਨਵਰਾਤਰੀ ਦੇ ਪਹਿਲੇ ਦਿਨ ਚਮਕੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ, ਹੋਣਗੇ ਮਾਲਾਮਾਲ
  • for cancer natives  the stars indicate a period of hectic activity
    ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਭੱਜਦੌੜ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
Trending
Ek Nazar
last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • navratri horoscope
      ਨਰਾਤਿਆਂ 'ਚ ਇਨ੍ਹਾਂ ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ! ਜਾਣੋ ਕੀ ਕਹਿੰਦਾ...
    • the doors of fortune will open for these zodiac signs today
      ਅੱਜ ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ ! ਕਰੀਅਰ ਤੇ ਧਨ 'ਚ...
    • zodiac sign
      ਰਾਹੂ-ਕੇਤੂ ਦੀ ਬਦਲੇਗੀ ਚਾਲ, ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ
    • today goddess lakshmi s blessings will be upon these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਮਾਂ ਲਕਸ਼ਮੀ ਦੀ ਕਿਰਪਾ ! ਕਾਰੋਬਾਰ 'ਚ ਹੋਵੇਗਾ...
    • business and work prospects favorable for virgo zodiac sign
      ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ...
    • the fortunes of these 4 zodiac signs will shine before diwali
      Diwali ਤੋਂ ਪਹਿਲਾਂ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਸ਼ੁਰੂ ਹੋ ਰਿਹਾ...
    • the fortune of these 4 zodiac signs will shine today
      ਅੱਜ ਚਮਕੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ ! ਵਧੇਗਾ ਬੈਂਕ ਬੈਲੈਂਸ ਤੇ ਧਨ 'ਚ...
    • people of the pisces zodiac sign will face difficulties on every front
      ਮੀਨ ਰਾਸ਼ੀ ਵਾਲਿਆਂ ਨੂੰ ਵਧਦੇ ਵੈਰ ਵਿਰੋਧ ਕਰਕੇ ਹਰ ਮੋਰਚੇ ’ਤੇ ਪ੍ਰੇਸ਼ਾਨੀ ਰਹੇਗੀ,...
    • horoscope astrology
      ਅਗਲੇ 17 ਦਿਨ ਮੌਜਾਂ ਹੀ ਮੌਜਾਂ! ਇਨ੍ਹਾਂ 9 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ
    • today these 4 zodiac signs will strike it rich
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਚਾਂਦੀ ! ਕਰੀਅਰ ਤੇ ਕਾਰੋਬਾਰ 'ਚ ਹੋਵੇਗਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +