ਮੇਖ : ਸਿਤਾਰਾ ਬਾਅਦ ਦੁਪਹਿਰ ਤੱਕ ਕਮਜ਼ੋਰ, ਨਾ ਤਾਂ ਕਿਸੇ ’ਤੇ ਭਰੋਸਾ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਣਨਗੇ।
ਬ੍ਰਿਖ : ਸਿਤਾਰਾ ਬਾਅਦ ਦੁਪਹਿਰ ਤੱਕ ਬਿਹਤਰ, ਇਰਾਦਿਆਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਬਾਅਦ ’ਚ ਸਮਾਂ ਟੈਨਸ਼ਨ ਪ੍ਰੇਸ਼ਾਨੀ ਵਾਲਾ ਬਣੇਗਾ, ਮਨ ਵੀ ਉਦਾਸ ਰਹੇਗਾ।
ਮਿਥੁਨ : ਜਨਰਲ ਸਿਤਾਰਾ ਜ਼ੋਰਦਾਰ, ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਮਾਣ-ਸਨਮਾਨ ਦੇਵੇਗਾ, ਵੱਡੇ ਲੋਕਾਂ ਦੇ ਰੁਖ ਨੂੰ ਆਪ ਦੇ ਪ੍ਰਤੀ ਸਾਫਟ- ਕੰਸੀਡ੍ਰੇਟ ਰੱਖੇਗਾ।
ਮਿਥੁਨ : ਜਨਰਲ ਸਿਤਾਰਾ ਜ਼ੋਰਦਾਰ, ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਮਾਣ-ਸਨਮਾਨ ਦੇਵੇਗਾ, ਵੱਡੇ ਲੋਕਾਂ ਦੇ ਰੁਖ ਨੂੰ ਆਪ ਦੇ ਪ੍ਰਤੀ ਸਾਫਟ- ਕੰਸੀਡ੍ਰੇਟ ਰੱਖੇਗਾ।
ਸਿੰਘ : ਸਿਤਾਰਾ ਬਾਅਦ ਦੁਪਹਿਰ ਤੱਕ ਕਾਰੋਬਾਰੀ ਕੰਮ ਸੰਵਾਰਨ, ਇੱਜ਼ਤ-ਮਾਣ ਵਧਾਉਣ ਵਾਲਾ, ਫਿਰ ਬਾਅਦ ’ਚ ਕੰਮਕਾਜੀ ਕੰਮਾਂ ਨੂੰ ਨਿਪਟਾਉਣ ਲਈ ਹਿੰਮਤ ਜੋਸ਼ ਵਧੇਗਾ।
ਕੰਨਿਆ : ਸਿਤਾਰਾ ਕੰਮਕਾਜੀ ਕੰਮਾਂ ਲਈ ਚੰਗਾ, ਜਿਹੜੇ ਲੋਕ ਆਪਣਾ ਖੁਦ ਦਾ ਕਾਰੋਬਾਰ ਕਰਦੇ ਹਨ, ਉਨ੍ਹਾਂ ਨੂੰ ਆਪਣੀਆਂ ਕੰਮਕਾਜੀ ਕੋਸ਼ਿਸ਼ਾਂ ਦਾ ਚੰਗਾ ਨਤੀਜਾ ਮਿਲੇਗਾ।
ਤੁਲਾ : ਸਿਤਾਰਾ ਬਾਅਦ ਦੁਪਹਿਰ ਤੱਕ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ ਪਰ ਬਾਅਦ ’ਚ ਹਰ ਫ੍ਰੰਟ ’ਤੇ ਸਫਲਤਾ ਮਿਲੇਗੀ, ਬਿਹਤਰੀ ਹੋਵੇਗੀ।
ਬ੍ਰਿਸ਼ਚਕ : ਸਿਤਾਰਾ ਬਾਅਦ ਦੁਪਹਿਰ ਤੱਕ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਮਾਮਲੇ ’ਚ ਕਦਮ ਬੜ੍ਹਤ ਵੱਲ ਪਰ ਬਾਅਦ ’ਚ ਸਮਾਂ ਉਲਝਣਾਂ ਪੇਚੀਦਗੀਆਂ ਵਾਲਾ।
ਧਨ : ਸਿਤਾਰਾ ਬਾਅਦ ਦੁਪਹਿਰ ਤੱਕ ਸਫਲਤਾ ਦੇਣ, ਇੱਜ਼ਤ-ਮਾਣ ਵਧਾਉਣ ਵਾਲਾ ਪਰ ਬਾਅਦ ’ਚ ਸਮਾਂ ਆਮਦਨ ਵਾਲਾ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ।
ਮਕਰ : ਜਨਰਲ ਸਿਤਾਰਾ ਮਜ਼ਬੂਤ,ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਕੁੰਭ : ਸਿਤਾਰਾ ਬਾਅਦ ਦੁਪਹਿਰ ਤੱਕ ਪੇਟ ਲਈ ਠੀਕ ਨਹੀਂ, ਬੇਤੁਕੇ ਖਾਣ-ਪੀਣ ਤੋਂ ਬਚੋ ਪਰ ਬਾਅਦ ’ਚ ਕੰਮਕਾਜੀ ਕੰਮਾਂ ’ਚ ਕਦਮ ਬੜ੍ਹਤ ਵੱਲ।
ਮੀਨ : ਸਿਤਾਰਾ ਬਾਅਦ ਦੁਪਹਿਰ ਤੱਕ ਕਾਰੋਬਾਰੀ ਦਸ਼ਾ ਠੀਕ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਸਿਹਤ ਲਈ ਕਮਜ਼ੋਰ ਬਣੇਗਾ, ਕਿਸੇ ਨਾ ਕਿਸੇ ਸਮੱਸਿਆ ਨਾਲ ਵਾਸਤਾ ਬਣਿਆ ਰਹੇਗਾ।
28 ਦਸੰਬਰ 2021, ਮੰਗਲਵਾਰ ਪੋਹ ਵਦੀ ਤਿਥੀ ਨੌਮੀ (ਸ਼ਾਮ 6.10 ਤੱਕ) ਅਤੇ ਮਗਰੋਂ ਤਿਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਕੰਨਿਆ ’ਚ
ਮੰਗਲ ਬ੍ਰਿਸ਼ਚਕ ’ਚ
ਬੁੱਧ ਧਨ ’ਚ
ਗੁਰੂ ਕੁੰਭ ’ਚ
ਸ਼ੁੱਕਰ ਮਕਰ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਪੋਹ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 7 (ਪੋਹ), ਹਿਜਰੀ ਸਾਲ 1443, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 23, ਸੂਰਜ ਉਦੇ ਸਵੇਰੇ 7.29 ਵਜੇ, ਸੂਰਜ ਅਸਤ ਸ਼ਾਮ 5.29 ਵਜੇ (ਜਲੰਧਰ ਟਾਈਮ) ਨਕਸ਼ੱਤਰ : ਚਿਤਰਾ (28-29 ਮੱਧ ਰਾਤ 4.11 ਤੱਕ) ਅਤੇ ਮਗਰੋਂ ਨਕਸ਼ੱਤਰ ਸੁਵਾਤੀ ਯੋਗ : ਅਤਿਗੰਡ (28-29 ਮੱਧ ਰਾਤ 4.19 ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਕੰਨਿਆ ਰਾਸ਼ੀ ’ਤੇ (ਸ਼ਾਮ 4.14 ਤੱਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ (29 ਦਸੰਬਰ ਸਵੇਰੇ 5.11 ’ਤੇ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਕਮਜ਼ੋਰ, ਧਨ ਹਾਨੀ ਤੇ ਪ੍ਰੇਸ਼ਾਨੀ ਦਾ ਰਹੇਗਾ ਡਰ
NEXT STORY