Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    3:48:37 PM

  • plot owner punjab plot noc of registries

    ਪੰਜਾਬ ਦੇ ਇਨ੍ਹਾਂ ਪਲਾਟਾਂ ਦੇ ਮਾਲਕਾਂ ਲਈ ਖੜ੍ਹੀ...

  • stock market closes with gains  sensex jumps 776 points  nifty crosses 23 990

    ਵਾਧਾ ਲੈ ਕੇ ਬੰਦ ਹੋਇਆ ਸ਼ੇਅਰ ਬਾਜ਼ਾਰ : ਸੈਂਸੈਕਸ...

  • sonam wangchuk discharged

    ਸੋਨਮ ਵਾਂਗਚੁਕ ਨੂੰ ਮਿਲ ਗਈ ਛੁੱਟੀ ! ਹਸਪਤਾਲ ਤੋਂ...

  • school holidays

    ਅਗਸਤ ਤੇ ਸਤੰਬਰ ਮਹੀਨੇ ਦੌਰਾਨ 21 ਦਿਨਾਂ ਲਈ ਸਕੂਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

HOROSCOPE News Punjabi(ਰਾਸ਼ੀਫਲ)

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

  • Updated: 22 May, 2022 02:33 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਸਿਤਾਰਾ ਪੁਰਵ ਦੁਪਹਿਰ ਤੱਕ ਸਫਲਤਾ, ਇੱਜ਼ਤਮਾਣ ਅਤੇ ਦੁਸ਼ਮਣਾਂ ਨੂੰ ਕਮਜ਼ੋਰ ਕਰਨ ਵਾਲਾ ਪਰ ਬਾਅਦ ’ਚ ਕਾਰੋਬਾਰੀ ਕੰਮਾਂ ’ਚ ਲਾਭ ਵਾਲਾ ਸਮਾਂ ਬਣੇਗਾ।

ਬ੍ਰਿਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਹਰ ਫ੍ਰੰਟ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਸ਼ੁਭ ਕੰਮਾਂ ’ਚ ਧਿਆਨ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।

ਮਿਥੁਨ : ਪੁਰਵ ਦੁਪਹਿਰ ਤੱਕ ਸਮਾਂ ਪੇਟ ਨੂੰ ਅਪਸੈੱਟ ਰੱਖਣ ਅਤੇ ਟੈਨਸ਼ਨ ਪ੍ਰੇਸ਼ਾਨੀ ਬਣਾਈ ਰੱਖਣ ਵਾਲਾ, ਪਰ ਬਾਅਦ ’ਚ ਯਤਨ ਕਰਨ ’ਤੇ ਕੋਈ ਮੁਸ਼ਕਲ ਹਟੇਗੀ।

ਕਰਕ : ਪੁਰਵ ਦੁਪਹਿਰ ਤੱਕ ਕੋਈ ਕਾਰੋਬਾਰੀ ਯਤਨ ਬਿਹਤਰ ਨਤੀਜਾ ਦੇਵੇਗਾ ਪਰ ਬਾਅਦ ’ਚ ਖਾਣ-ਪੀਣ ’ਚ ਬਦ ਪਰਹੇਜ਼ੀ ਨਾ ਕਰਨਾ ਸਹੀ ਰਹੇਗਾ।

ਸਿੰਘ : ਸਿਤਾਰਾ ਪੁਰਵ ਦੁਪਹਿਰ ਤੱਕ ਅਹਿਤਿਆਤ, ਪ੍ਰੇਸ਼ਾਨੀ ਦੇਣ ਵਾਲਾ ਪਰ ਬਾਅਦ ਕਾਰੋਬਾਰੀ ਦਸਾ ਸੁਧਰੀ ਰਹੇਗੀ, ਜਨਰਲ ਸਮਾਂ ਵੀ ਸਫਲਤਾ ਦੇਣ ਵਾਲਾ ਬਣੇਗਾ।

ਕੰਨਿਆ : ਸਿਤਾਰਾ ਪੁਰਵ ਦੁਪਹਿਰ ਤੱਕ ਹਰ ਫ੍ਰੰਟ ’ਤੇ ਬਿਹਤਰੀ ਕਰਨ ਵਾਲਾ ਪਰ ਬਾਅਦ ’ਚ ਕਿਸੇ ਨਾ ਕਿਸੇ ਉਲਝਣ ਝਮੇਲੇ ਦੇ ਜਾਗਣ ਦਾ ਡਰ ਰਹੇਗਾ।

ਤੁਲਾ : ਸਿਤਾਰਾ ਪੁਰਵ ਦੁਪਹਿਰ ਤੱਕ ਕਦਮ ਬੜ੍ਹਤ ਵੱਲ ਰੱਖਣ ਵਾਲਾ, ਮਾਣ- ਸਨਮਾਨ ਵਧਾਉਣ ਵਾਲਾ,ਫਿਰ ਬਾਅਦ ’ਚ ਵੀ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ।

ਬ੍ਰਿਸ਼ਚਕ : ਸਿਤਾਰਾ ਦੁਪਹਿਰ ਤੱਕ ਕੰਮਕਾਜੀ ਭੱਜਦੌੜ ਨੂੰ ਫਰੂਟਫੁੱਲ ਰੱਖੇਗਾ, ਤੇਜ ਪ੍ਰਭਾਵ ਬਣਿਆ ਰਹੇਗਾ ਫਿਰ ਬਾਅਦ ’ਚ ਮੁਸ਼ਕਲਾਂ ’ਤੇ ਆਪ ਦਾ ਕੰਟਰੋਲ ਵਧੇਗਾ।

ਧਨ : ਸਿਤਾਰਾ ਪੁਰਵ ਦੁਪਹਿਰ ਤੱਕ ਅਰਥ ਦਸ਼ਾ ਕੰਫਰਟੇਬਲ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ ਪਰ ਬਾਅਦ ’ਚ ਸਿਤਾਰਾ ਆਪ ਨੂੰ ਹਿੰਮਤੀ, ਉਤਸ਼ਾਹੀ ਬਣਾਉਣ ਵਾਲਾ ਹੈ।

ਮਕਰ : ਜਿਹੜੇ ਲੋਕ ਖੁਦ ਦਾ ਕਾਰੋਬਾਰ ਜਾਂ ਕੰਮ ਧੰਦਾ ਕਰਦੇ ਹਨ ਉਨ੍ਹਾਂ ਨੂੰ ਆਪਣੀ ਕੰਮਕਾਜੀ ਮਿਹਨਤ ਅਤੇ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।

ਕੁੰਭ : ਸਿਤਾਰਾ ਪੁਰਵ ਦੁਪਹਿਰ ਤੱਕ ਠੀਕ ਨਹੀਂ, ਇਸ ਲਈ ਕਿਸੇ ’ਤੇ ਵੀ ਜ਼ਿਆਦਾ ਭਰੋਸਾ ਨਹੀਂ ਕਰਨਾ ਚਾਹੀਦਾ ਪਰ ਬਾਅਦ ’ਚ ਦਸ਼ਾ ਸੁਧਰੀ ਰਹੇਗੀ।

ਮੀਨ : ਸਿਤਾਰਾ ਪੁਰਵ ਦੁਪਹਿਰ ਤੱਕ ਕੰਮਕਾਜੀ ਦਸ਼ਾ ਲਈ ਬਿਹਤਰ ਰਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਬਾਅਦ ’ਚ ਸਮਾਂ ਉਲਝਣਾਂ ਮੁਸ਼ਕਲਾਂ ਵਾਲਾ ਬਣੇਗਾ।

 

22 ਮਈ 2022, ਐਤਵਾਰ

ਜੇਠ ਵਦੀ ਤਿਥੀ ਸਪਤਮੀ (ਦੁਪਹਿਰ ਇਕ ਵਜੇ ਤੱਕ) ਅਤੇ ਮਗਰੋਂ ਤਿਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਮਕਰ ’ਚ

ਮੰਗਲ ਮੀਨ ’ਚ

ਬੁੱਧ ਬ੍ਰਿਖ ’ਚ

ਗੁਰੂ ਮੀਨ ’ਚ

ਸ਼ੁੱਕਰ ਮੀਨ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਜੇਠ ਪ੍ਰਵਿਸ਼ਟੇ 9, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 1 (ਜੇਠ) ਹਿਜਰੀ ਸਾਲ 1443, ਮਹੀਨਾ : ਸ਼ਵਾਲ ਤਰੀਕ : 20, ਸੂਰਜ ਉਦੇ ਸਵੇਰੇ 5.32 ਵਜੇ, ਸੂਰਜ ਅਸਤ ਸ਼ਾਮ 7.17 ਵਜੇ (ਜਲੰਧਰ ਟਾਈਮ) ਨਕਸ਼ੱਤਰ : ਧਨਿਸ਼ਠਾ (ਰਾਤ 10.47 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਏਂਦਰ (22-23 ਮੱਧ ਰਾਤ 2.59 ਤੱਕ) ਅਤੇ ਮਗਰੋਂ ਯੋਗ ਵੈਧ੍ਰਿਤੀ, ਚੰਦਰਮਾ : ਮਕਰ ਰਾਸ਼ੀ ’ਤੇ (ਪੁਰਵ ਦੁਪਹਿਰ 11.12 ਤੱਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (ਪੁਰਵ ਦੁਪਹਿਰ 11.12 ’ਤੇ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਰਾਸ਼ਟਰੀ ਸ਼ਕ ਜੇਠ ਮਹੀਨਾ ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

NEXT STORY

Stories You May Like

  • pisces people will have good work conditions
    ਮੀਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • today  these 3 zodiac signs will have a good time
    ਅੱਜ ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਹੋਵੇਗਾ ਬੰਪਰ ਲਾਭ ਤੇ ਨੋਟਾਂ ਦਾ ਪਵੇਗਾ ਮੀਂਹ
  • the star will be favorable for aquarius people
    ਕੁੰਭ ਰਾਸ਼ੀ ਵਾਲਿਆਂ ਲਈ ਸਿਤਾਰਾ ਧਨ ਲਾਭ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • golden period sawan
    ਇਨ੍ਹਾਂ 4 ਰਾਸ਼ੀਆਂ ਦਾ ਆਉਣ ਵਾਲਾ ਹੈ Golden Period! ਵਰ੍ਹੇਗਾ ਨੋਟਾਂ ਦਾ ਮੀਂਹ
  • these 3 zodiac signs will be lucky today
    ਅੱਜ ਇਹ 3 ਰਾਸ਼ੀਆਂ ਹੋਣਗੀਆਂ ਲਕੀ ! ਖੁੱਲ੍ਹਣਗੇ ਤਰੱਕੀਆਂ ਦੇ ਰਾਹ ਤੇ ਹੋਵੇਗੀ ਨੋਟਾਂ ਦੀ ਬਾਰਿਸ਼
  • the star of aries will be bad for health
    ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਮਾੜਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • the fate of these 4 zodiac signs will change
    ਇਨ੍ਹਾਂ 4 ਰਾਸ਼ੀਆਂ ਦੀ ਬਦਲ ਜਾਵੇਗੀ ਕਿਸਮਤ ! ਹੋ ਜਾਵੇਗਾ ਪੈਸਾ ਹੀ ਪੈਸਾ
  • the fortune of these zodiac signs will shine on july 26th
    26 ਜੁਲਾਈ ਨੂੰ ਚਮਕੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ ! ਘਰ 'ਚ ਲੱਗਣਗੇ ਨੋਟਾਂ ਦੇ ਢੇਰ
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
  • punjab bandh  holiday in schools
    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
  • punjab closed today know open remain closed
    ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ...
Trending
Ek Nazar
meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • these 4 zodiac signs will start having good days
      ਇਨ੍ਹਾਂ 4 ਰਾਸ਼ੀਆਂ ਦੇ ਸ਼ੁਰੂ ਹੋਣਗੇ 'ਚੰਗੇ ਦਿਨ' ! ਕਰੀਅਰ ਤੇ ਧਨ 'ਚ ਮਿਲੇਗੀ ਵੱਡੀ...
    • aquarius people  s star will be weak for government work
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਸਰਕਾਰੀ ਕੰਮਾਂ ਲਈ ਰਹੇਗਾ ਕਮਜ਼ੋਰ, ਜਾਣੋ ਆਪਣੀ...
    • zodiac signs
      ਸੂਰਜ ਤੇ ਸ਼ਨੀ ਦੀ ਬਦਲੇਗੀ ਚਾਲ, ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ
    • people with these zodiac signs month of shravan
      ਸਾਉਣ ਦੇ ਮਹੀਨੇ ਇਨ੍ਹਾਂ ਰਾਸ਼ੀ ਵਾਲੇ ਲੋਕਾਂ 'ਤੇ ਪਵੇਗਾ ਨੋਟਾਂ ਦਾ ਮੀਂਹ !
    • the fate of these 3 zodiac signs will change today
      ਅੱਜ ਇਨ੍ਹਾਂ 3 ਰਾਸ਼ੀਆਂ ਦੀ ਬਦਲ ਜਾਵੇਗੀ ਕਿਸਮਤ ! ਕਰੀਅਰ 'ਚ ਹੋਵੇਗੀ ਤਰੱਕੀ ਤੇ...
    • pisces zodiac sign will remain weak in terms of health
      ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਪੱਖੋਂ ਕਮਜ਼ੋਰ ਰਹੇਗਾ, ਜਾਣੋ ਆਪਣੀ ਰਾਸ਼ੀ ਦਾ...
    • zodiac signs
      ਸਾਵਣ 'ਚ ਇਨ੍ਹਾਂ 3 ਰਾਸ਼ੀਆਂ ਦਾ ਵਧੇਗਾ ਬੈਂਕ ਬੈਲੇਂਸ, ਭੋਲੇਨਾਥ ਦੀ ਰਹੇਗੀ...
    • today  the   lottery   will be held for these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਰੁਕੇ ਕੰਮ ਹੋਣਗੇ ਪੂਰੇ ਤੇ...
    • the fate of these 4 zodiac signs will change from thursday
      ਵੀਰਵਾਰ ਤੋਂ ਬਦਲੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ ! 'ਸ਼ਡਾਸ਼ਟਕ ਯੋਗ' ਇਨ੍ਹਾਂ...
    • horoscope
      ਮੇਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਦੇਖੋ ਆਪਣੀ ਰਾਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +