Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    8:45:09 PM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ...

  • boy taken into police custody goes missing under suspicious circumstances

    ਪੰਜਾਬ: ਪੁਲਸ ਹਿਰਾਸਤ 'ਚੋਂ ਨੌਜਵਾਨ ਗੱਡੀ ਤੋਂ ਛਾਲ...

  • big encounter in punjab nawanshahr bullets fired shooters

    ਪੰਜਾਬ 'ਚ ਵੱਡਾ ਐਨਕਾਊਂਟਰ! ਸ਼ੂਟਰਾਂ ਤੇ ਪੁਲਸ...

  • shiromani akali dal supports women s reservation bill

    BJP ਦਾ ਇਸ ਮੁੱਦੇ 'ਤੇ ਸਮਰਥਨ ਕਰੇਗਾ ਸ਼੍ਰੋਮਣੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਕੁੰਭ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ

HOROSCOPE News Punjabi(ਰਾਸ਼ੀਫਲ)

ਕੁੰਭ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ

  • Updated: 23 May, 2022 02:13 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਪ੍ਰਾਬਲਮ ਸੁਲਝ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ।

ਬ੍ਰਿਖ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਮਿਹਰਬਾਨ ਰਹਿਣਗੇ, ਸ਼ਤਰੂ ਕਮਜ਼ੋਰ-ਤੇਜਹੀਣ ਰਹਿਣਗੇ।

ਮਿਥੁਨ : ਜਨਰਲ ਸਿਤਾਰਾ ਸਟ੍ਰਾਂਗ, ਇਰਾਦਿਆਂ ’ਚ ਮਜ਼ਬੂਤੀ, ਉਦੇਸ਼ ਮਨੋਰਥ ਹੱਲ ਹੋਣਗੇ, ਸ਼ੁੱਭ ਕੰਮਾਂ ’ਚ ਧਿਆਨ, ਜਨਰਲ ਹਾਲਾਤ ਬਿਹਤਰ ਰਹਿਣਗੇ।

ਕਰਕ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।

ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਰਹੇਗਾ।

ਕੰਨਿਆ : ਕਿਉਂਕਿ ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਪੂਰੀ ਤਰ੍ਹਾਂ ਨਾਲ ਐਕਟਿਵ ਦਿਸੇਗਾ, ਇਸ ਲਈ ਆਪ ਨੂੰ ਹਰ ਫਰੰਟ ’ਤੇ ਸੁਚੇਤ ਰਹਿਣਾ ਚਾਹੀਦਾ ਹੈ।

ਤੁਲਾ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ, ਤੇਜ ਪ੍ਰਭਾਵ ਬਣਿਆ ਰਹੇਗਾ, ਜਨਰਲ ਹਾਲਾਤ ਵੀ ਪਹਿਲਾਂ ਦੀ ਤਰ੍ਹਾਂ ਬਣੇ ਰਹਿਣਗੇ।

ਬ੍ਰਿਸ਼ਚਕ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ, ਆਪ ਦਾ ਕੋਈ ਸ਼ੁਰੂਆਤੀ ਯਤਨ ਸਿਰੇ ਚੜ੍ਹੇਗਾ, ਕੰਮਕਾਜੀ ਦਸ਼ਾ ਸੰਤੋਖਜਨਕ।

ਧਨ : ਮਿੱਤਰ, ਕੰਮ-ਕਾਜੀ ਸਾਥੀ ਅਤੇ ਸਹਿਯੋਗੀ ਹਰ ਮਾਮਲੇ ’ਚ ਆਪ ਨਾਲ ਸਹਿਯੋਗ ਕਰਨਗੇ, ਕੰਮਕਾਜੀ ਭੱਜ-ਦੌੜ ਵੀ ਪਾਜ਼ੇਟਿਵ ਨਤੀਜਾ ਦੇਵੇਗੀ।

ਮਕਰ : ਲੋਹਾ-ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਹਾਰਡਵੇਅਰ, ਸਰੀਆ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਮਿਹਨਤ ਦੀ ਚੰਗੀ ਰਿਟਰਨ ਦੇਵੇਗੀ।

ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਾਣ-ਯਸ਼ ਦੀ ਪ੍ਰਾਪਤੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਅਹਿਤਿਆਤ ਨਾਲ ਕਰੋ।

ਮੀਨ : ਕਿਉਂਕਿ ਸਿਤਾਰਾ ਉਲਝਣਾਂ, ਝਗੜਿਆਂ ਵਾਲਾ ਹੈ, ਇਸ ਲਈ ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਦੇ ਝਾਂਸੇ ’ਚ ਫਸੋ।

23 ਮਈ 2022, ਸੋਮਵਾਰ
ਜੇਠ ਵਦੀ ਤਿੱਥੀ ਅਸ਼ਟਮੀ (ਪੂਰਵ ਦੁਪਹਿਰ 11.35 ਤੱਕ) ਅਤੇ ਮਗਰੋਂ ਤਿਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਕੁੰਭ ’ਚ

ਮੰਗਲ ਮੀਨ ’ਚ

ਬੁੱਧ ਬ੍ਰਿਖ ’ਚ

ਗੁਰੂ ਮੀਨ ’ਚ

ਸ਼ੁੱਕਰ ਮੀਨ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਜੇਠ ਪ੍ਰਵਿਸ਼ਟੇ 10, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 2 (ਜੇਠ) ਹਿਜਰੀ ਸਾਲ 1443, ਮਹੀਨਾ : ਸ਼ਵਾਲ ਤਰੀਕ : 21, ਸੂਰਜ ਉਦੇ ਸਵੇਰੇ 5.31 ਵਜੇ, ਸੂਰਜ ਅਸਤ ਸ਼ਾਮ 7.18 ਵਜੇ (ਜਲੰਧਰ ਟਾਈਮ) ਨਕਸ਼ੱਤਰ : ਸ਼ਤਭਿਖਾ (ਰਾਤ 10.22 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ, ਯੋਗ : ਵੈਧ੍ਰਿਤੀ (23-24 ਮੱਧ ਰਾਤ 1.05 ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope ਰਾਸ਼ੀਫਲ

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

NEXT STORY

Stories You May Like

  • the fate of these 2 zodiac signs will change with the transit of the sun
    ਸੂਰਜ ਗੋਚਰ ਨਾਲ ਇਨ੍ਹਾਂ 2 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਸਿੱਖਿਆ ਤੇ ਕਰੀਅਰ 'ਚ ਆਵੇਗਾ ਵੱਡਾ ਉਛਾਲ
  • aquarius people will have better luck for land work
    ਕੁੰਭ ਰਾਸ਼ੀ ਵਾਲਿਆਂ ਦਾ ਜ਼ਮੀਨੀ ਕੰਮਾਂ ਲਈ ਸਿਤਾਰਾ ਬਿਹਤਰ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • these 4 zodiac signs will have bright luck
    ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਭਲਕੇ ਬਣ ਰਿਹਾ ਹੈ ਦੁਰਲੱਭ ਮਹਾਸੰਯੋਗ, ਨੋਟਾਂ ਦੀ ਹੋਵੇਗੀ ਬਰਸਾਤ
  • today the fortune of these 4 zodiac signs will shine
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਕਾਰੋਬਾਰ 'ਚ ਹੋਵੇਗਾ ਵੱਡਾ ਲਾਭ ਤੇ ਪੈਸਿਆਂ ਦੀ ਹੋਵੇਗੀ ਬਰਖਾ
  • cancer zodiac sign people will get profit in business
    ਕਰਕ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • kedar yog
    9 ਅਗਸਤ ਨੂੰ ਬਣੇਗਾ ਕੇਦਾਰ ਯੋਗ, ਚਮਕ ਜਾਵੇਗੀ ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਕਿਸਮਤ
  • the guru of the supreme will reveal the parts of the 3 zodiac signs
    ਉੱਚ ਦਾ ਗੁਰੂ ਖੋਲ੍ਹੇਗਾ 3 ਰਾਸ਼ੀਆਂ ਦੇ ਭਾਗ ! ਗੁਰੂ ਦੀ 'ਮਹਾ ਕਿਰਪਾ' ਨਾਲ ਮਿਲੇਗਾ ਛੱਪੜਫਾੜ ਪੈਸਾ
  • dhanu rashi
    ਧਨੁ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮਾਂ 'ਚ ਧਿਆਨ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • robbers rob husband and wife in jalandhar
    ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ...
  • moderate rain likely in various districts of punjab
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ,...
  • police raid grand spa center in jalandhar
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • burnt deadbody found on nakodar kapruthala road
    ਨਕੋਦਰ-ਕਪਰੂਥਲਾ ਰੋਡ ’ਤੇ ਪੱਲੀ ’ਚ ਲਪੇਟੀ ਗਲੀ-ਸੜੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
  • third accused in batala grenade attack arrested
    ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ...
  • students clash at apeejay mun in jalandhar
    ਜਲੰਧਰ ਦੇ ਮਸ਼ਹੂਰ ਕਾਲਜ 'ਚ ਭਿੜੇ ਵਿਦਿਆਰਥੀ, ਚੱਲੇ ਲੱਤਾਂ-ਮੁੱਕੇ
  • thieves target house jewelry and cash stolen
    ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ...
Trending
Ek Nazar
a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • zodiac signs
      ਸੂਰਜ ਗ੍ਰਹਿਣ ਤੋਂ ਪਹਿਲਾਂ ਬਣ ਰਿਹਾ 'ਮਹਾਲਕਸ਼ਮੀ ਯੋਗ', ਇਨ੍ਹਾਂ ਰਾਸ਼ੀਆਂ ਦੀ...
    • today will be   silver   for these zodiac signs
      ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ 'ਚਾਂਦੀ' ! ਬਣ ਰਿਹੈ ਦੁਰਲੱਭ ਸੰਯੋਗ, ਨੋਟਾਂ...
    • horoscope
      ਤੁਲਾ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਮੀਨ ਰਾਸ਼ੀ ਵਾਲਿਆਂ ਨੂੰ ਕਾਰੋਬਾਰ...
    • horoscope astrology
      ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ
    • these zodiac signs will be in a good mood till september 18th
      18 ਸਤੰਬਰ ਤੱਕ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਮਿਲੇਗਾ ਬੰਪਰ ਲਾਭ ਤੇ...
    • pisces people will have good business and work conditions
      ਮੀਨ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ...
    • zodiac signs
      'ਨਵਪੰਚਮ ਰਾਜਯੋਗ' ਨਾਲ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ, ਹੋਵੇਗੀ ਪੈਸਿਆਂ...
    • surya dev  rashifal  rain of notes
      ਅੱਜ ਹੋਵੇਗਾ ਸੂਰਜ ਦਾ ਨਕਸ਼ਤਰ ਪਰਿਵਰਤਨ, 17 ਅਗਸਤ ਤੱਕ ਇਨ੍ਹਾਂ ਰਾਸ਼ੀਆਂ 'ਤੇ...
    • the star of cancer people will dominate in every aspect
      ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਹਾਵੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • the luck of these 3 zodiac signs will shine on the first monday
      ਸਾਉਣ ਦੇ ਪਹਿਲੇ ਸੋਮਵਾਰ ਚਮਕੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ ! ਹੋਵੇਗਾ ਬੰਪਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +