ਮੇਖ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰਿੰਟਿੰਗ, ਪਬਲੀਕੇਸ਼ਨ, ਕੰਸਲਟੈਂਸੀ, ਫੋਟੋਗ੍ਰਾਫੀ, ਵੀਡੀਓਗ੍ਰਾਫੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਆਪ ਦੇ ਪ੍ਰਤੀ ਸਾਫਟ ਬਣੇ ਰਹਿਣਗੇ, ਤਬੀਅਤ ’ਚ ਸਵਛੰਦਤਾ ਬਣੀ ਰਹੇਗੀ।
ਮਿਥੁਨ : ਖਰਚਿਆਂ ’ਤੇ ਕਾਬੂ ਰੱਖੋ, ਉਧਾਰੀ ਦੇ ਚੱਕਰ ’ਚ ਵੀ ਫਸਣ ਤੋਂ ਬਚਣਾ ਚਾਹੀਦਾ ਹੈ, ਲਿਖਣ-ਪੜ੍ਹਣ ਦਾ ਕੋਈ ਵੀ ਕੰਮ ਬੇਧਿਆਨੀ ਨਾਲ ਨਾ ਕਰੋ, ਨੁਕਸਾਨ ਦਾ ਡਰ।
ਕਰਕ : ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕਾਰੋਬਾਰੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟੇਗੀ, ਉਂਝ ਵੀ ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ।
ਸਿੰਘ : ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਮਿਹਰਬਾਨ, ਸਾਫਟ, ਕੰਸੀਡ੍ਰੇਟ ਰਹਿਣਗੇ ਪਰ ਸਿਹਤ ਦੇ ਪ੍ਰਤੀ ਆਪ ਨੂੰ ਸੁਚੇਤ ਰਹਿਣ ਦੀ ਜ਼ਰੂਰਤ ਹੋਵੇਗੀ।
ਕੰਨਿਆ : ਧਾਰਮਿਕ ਕੰਮਾਂ ਨੂੰ ਅਟੈਂਡ ਕਰਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ, ਸੁਣਨ ’ਚ ਜੀ ਲੱਗੇਗਾ, ਉਂਝ ਵੀ ਹਰ ਪੱਖੋਂ ਬਿਹਤਰੀ ਹੋਵੇਗੀ।
ਤੁਲਾ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ਦੇ ਮਾਮਲੇ ’ਚ ਲਾਪ੍ਰਵਾਹੀ ਨਾ ਕਰਨਾ ਸਹੀ ਰਹੇਗਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਹੀਂ ਕਰਨਾ ਚਾਹੀਦਾ।
ਬ੍ਰਿਸ਼ਚਕ : ਪਰਿਵਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਜਨਰਲ ਤੌਰ ’ਤੇ ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਮਿਠਾਸ-ਤਾਲਮੇਲ ਸਦਭਾਅ ਬਣਿਆ ਰਹੇਗਾ।
ਧਨ : ਕਿਉਂਕਿ ਕਿਸੇ ਪ੍ਰਬਲ ਸ਼ਤਰੂ ਨਾਲ ਟਕਰਾਅ ਦਾ ਖਤਰਾ ਵਧ ਸਕਦਾ ਹੈ, ਇਸ ਲਈ ਹਰ ਪੱਖੋਂ ਟਕਰਾਅ ਨੂੰ ਟਾਲਣਾ ਜਾਂ ਟਕਰਾਅ ਤੋਂ ਬਚਣਾ ਫਰੂਟਫੁੱਲ ਰਹੇਗਾ।
ਮਕਰ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਸ਼ੁੱਭ ਕੰਮਾਂ ’ਚ ਧਿਆਨ, ਸਕੀਮਾਂ-ਪ੍ਰੋਗਰਾਮ ਵੀ ਸਿਰੇ ਚੜ੍ਹਨਗੇ।
ਕੁੰਭ : ਕੋਰਟ ਕਚਹਿਰੀ ਦੇ ਕੰਮਾਂ ’ਚ ਆਪ ਦੀ ਪੈਠ-ਧਾਕ-ਛਾਪ ਬਣੀ ਰਹੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਮੀਨ : ਕਿਸੇ ਵੱਡੇ ਆਦਮੀ ਦੀ ਮਦਦ ਜਾਂ ਸਹਿਯੋਗ ਲੈਣ ਲਈ ਜੇਕਰ ਆਪ ਉਸ ਨੂੰ ਅਪਰੋਚ ਕਰੋਗੇ, ਤਾਂ ਉਹ ਆਪ ਦੀ ਗੱਲ ਧਿਆਨ ਅਤੇ ਹੌਸਲੇ ਨਾਲ ਸੁਣੇਗਾ।
30 ਮਈ 2022, ਸੋਮਵਾਰ
ਜੇਠ ਵਦੀ ਤਿੱਥੀ ਮੱਸਿਆ (ਸ਼ਾਮ 5 ਵਜੇ ਤੱਕ) ਅਤੇ ਮਗਰੋਂ ਤਿਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਮੀਨ ’ਚ
ਬੁੱਧ ਬ੍ਰਿਖ ’ਚ
ਗੁਰੂ ਮੀਨ ’ਚ
ਸ਼ੁੱਕਰ ਮੇਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਜੇਠ ਪ੍ਰਵਿਸ਼ਟੇ 17, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 9 (ਜੇਠ), ਹਿਜਰੀ ਸਾਲ 1443, ਮਹੀਨਾ : ਸ਼ਵਾਲ, ਤਰੀਕ : 28, ਸੂਰਜ ਉਦੇ ਸਵੇਰੇ 5.29 ਵਜੇ, ਸੂਰਜ ਅਸਤ ਸ਼ਾਮ 7.22 ਵਜੇ (ਜਲੰਧਰ ਟਾਈਮ) ਨਕਸ਼ੱਤਰ : ਕ੍ਰਿਤਿਕਾ (ਸਵੇਰੇ 7.12 ਤੱਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਸੁਕਰਮਾ (ਰਾਤ 11.38 ਤੱਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਜੇਠ (ਭਾਵੁਕਾ) ਮੱਸਿਆ, ਸੋਮਵਤੀ ਮੱਸਿਆ, ਸ਼ਨੈਸ਼ਤਰ ਜਯੰਤੀ, ਮੇਲਾ ਸੋਮਵਤੀ (ਹਰਿਦੁਆਰ, ਸ਼੍ਰੀ ਪ੍ਰਯਾਗਰਾਜ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਸਿੰਘ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ
NEXT STORY