Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    11:00:53 PM

  • iphone 18 pro and iphone 18 pro max launched

    Apple ਨੇ ਲਾਂਚ ਕੀਤੇ iPhone 18 Pro ਤੇ Pro Max,...

  • apple s explosive surprise and shine event begins

    ਐਪਲ ਦਾ ਧਮਾਕੇਦਾਰ 'Surprise and Shine' ਈਵੈਂਟ...

  • jalandhar band update

    'ਜਲੰਧਰ ਬੰਦ' ਦੀ ਕਾਲ ਨੂੰ ਲੈ ਕੇ ਦੁਕਾਨਦਾਰਾਂ ਦਾ...

  • ludhiana bandh

    ਬਾਬਾ ਸਾਹਿਬ ਦੀ ਪ੍ਰਤਿਮਾ ਦੀ ਬੇਅਦਬੀ 'ਤੇ ਭੜਕਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • 'ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ, ਮਨੋਰਥਾਂ, ਇਰਾਦਿਆਂ ’ਚ ਮਿਲੇਗੀ ਸਫਲਤਾ'

HOROSCOPE News Punjabi(ਰਾਸ਼ੀਫਲ)

'ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ, ਮਨੋਰਥਾਂ, ਇਰਾਦਿਆਂ ’ਚ ਮਿਲੇਗੀ ਸਫਲਤਾ'

  • Updated: 17 Jun, 2022 03:06 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਸਰਕਾਰੀ ਕੰਮਾਂ ਲਈ ਸਿਤਾਰਾ ਸਟ੍ਰਾਂਗ, ਯਤਨ ਕਰਨ ’ਤੇ ਕੋਈ ਰੁਕਾਵਟ ਮੁਸ਼ਕਲ ਹਟੇਗੀ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ ਪਰ ਜਲਦਬਾਜ਼ੀ ’ਚ ਕੋਈ ਕਦਮ ਨਾ ਚੁੱਕੋ।

ਬ੍ਰਿਖ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ ਅਤੇ ਕਦਮ ਬੜ੍ਹਤ ਵੱਲ ਰਹੇਗਾ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਨਗੇ।

ਮਿਥੁਨ : ਸਿਤਾਰਾ ਸਿਹਤ ਲਈ ਕਮਜ਼ੋਰ, ਖਾਣ ਪੀਣ ’ਚ ਲਾਪ੍ਰਵਾਹੀ ਕਦੀ ਨਾ ਵਰਤੋਂ, ਆਪਣੇ ਆਪ ਨੂੰ ਦੂਜਿਆਂ ਦੇ ਪੰਗਿਆਂ ਤੋਂ ਬਚਾ ਕੇ ਰੱਖਣਾ ਸਰੀ ਰਹੇਗਾ।

ਕਰਕ : ਵਪਾਰਕ ਅਤੇ ਕੰਮਕਾਜੀ ਦਸ਼ਾ ਸੰਤੋਖਜਨਕ, ਜਨਰਲ ਸਮਾਂ ਸਫਲਤਾ ਅਤੇ ਇੱਜ਼ਤਮਾਣ ਵਾਲਾ, ਫੈਮਿਲੀ ਫ੍ਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।

ਸਿੰਘ : ਸ਼ਤਰੂਆਂ ਪੱਖੋਂ ਨਾ ਤਾਂ ਬੇਖਬਰ ਰਹੋ ਅਤੇ ਨਾ ਹੀ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਕਰੋ ਕਿਉਂਕਿ ਉਹ ਲੋੜ ਪੈਣ ’ਤੇ ਆਪ ਦਾ ਸਾਥ ਨਾ ਦੇਣਗੇ।

ਕੰਨਿਆ : ਸੰਤਾਨ ਦੇ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ ਪਰ ਰਾਹੂ ਦੀ ਸਥਿਤੀ ਸਿਹਤ ਲਈ ਠੀਕ ਨਹੀਂ।

ਤੁਲਾ : ਕੋਰਟ ਕਚਹਿਰੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਸੁਭਾਅ ’ਚ ਗੁੱਸੇ ਦਾ ਅਸਰ।

ਬ੍ਰਿਸ਼ਚਕ : ਮਿੱਤਰ-ਕੰਮਕਾਜੀ ਸਾਥੀ ਸਹਿਯੋਗ ਦੇਣਗੇ ਅਤੇ ਉਨ੍ਹਾਂ ਨਾਲ ਤਾਲਮੇਲ ਫਰੂਟਫੁਲ ਰਹੇਗਾ ਪਰ ਸਿਹਤ ਦੇ ਵਿਗੜਣ ਅਤੇ ਪੈਰ ਫਿਸਲਣ ਦਾ ਡਰ ਰਹੇਗਾ।

ਧਨ : ਲੋਹਾ, ਲੋਹਾ-ਮਸ਼ੀਨਰੀ, ਹਾਰਡ ਵੇਅਰ, ਸਰੀਆ,ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਇੱਜ਼ਤਮਾਣ ਦੀ ਪ੍ਰਾਪਤੀ।

ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ, ਮਨੋਰਥਾਂ, ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਕੋਈ ਵੀ ਯਤਨ ਬੁਝੇ ਮਨ ਨਾਲ ਨਾ ਕਰੋ।

ਕੁੰਭ : ਧਿਆਨ ਰੱਖੋ ਕਿ ਉਲਝਣਾਂ ਕਰ ਕੇ ਕਿਸੇ ਨਵੇਂ ਪੰਗੇ ਦੇ ਜਾਗਣ, ਆਪੋਜ਼ਿਟ ਹਾਲਾਤ ਬਣਨ ਦਾ ਡਰ ਬਣਿਆ ਰਹਿ ਸਕਦਾ ਹੈ।

ਮੀਨ : ਗੱਡੀਆਂ ਦੀ ਸੇਲ ਪ੍ਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ’ਚ ਆਪਣੀ ਭੱਜਦੌੜ ਅਤੇ ਮਿਹਨਤ ਦੀ ਚੰਗੀ ਰਿਟਰਨ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ।

17 ਜੂਨ 2022, ਸ਼ੁੱਕਰਵਾਰ

ਹਾੜ੍ਹ ਵਦੀ ਤਿਥੀ ਤੀਜ (ਸਵੇਰੇ 6.11 ਤੱਕ) ਅਤੇ ਮਗਰੋਂ ਤਿਥੀ ਚੌਥ (ਜਿਹੜੀ ਕਸ਼ੈਅ ਹੋ ਗਈ ਹੈ)।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਮਕਰ ’ਚ

ਮੰਗਲ ਮੀਨ ’ਚ

ਬੁੱਧ ਬ੍ਰਿਖ ’ਚ

ਗੁਰੂ ਮੀਨ ’ਚ

ਸ਼ੁੱਕਰ ਮੇਖ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਹਾੜ੍ਹ ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 27 (ਜੇਠ), ਹਿਜਰੀ ਸਾਲ 1443, ਮਹੀਨਾ : ਜ਼ਿਲਕਾਦ, ਤਰੀਕ : 16 ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.30 ਵਜੇ (ਜਲੰਧਰ ਟਾਈਮ) ਨਕਸ਼ੱਤਰ : ਉਤਰਾਖਾੜਾ (ਸਵੇਰੇ 9.56 ਤੱਕ)ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਏਂਦਰ (ਸ਼ਾਮ 5.17 ਤੱਕ) ਅਤੇ ਮਗਰੋਂ ਯੋਗ ਵੈਧ੍ਰਿਤੀ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ) ਭਦਰਾ ਰਵੇਗੀ (ਸਵੇਰੇ 6.11 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਗਣੇਸ਼ ਚੌਥ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

NEXT STORY

Stories You May Like

  • horoscope astrology
    ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀਆਂ ਵਧ ਸਕਦੀਆਂ ਹਨ ਮੁਸੀਬਤਾਂ! ਜਾਣੋ ਬਚਣ ਦਾ ਤਰੀਕਾ
  • there will be a big boom in the lives of these 3 zodiac signs
    11 ਸਤੰਬਰ ਤੋਂ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਉਛਾਲ ! ਵਧਣਗੀਆਂ ਮੁਸ਼ਕਿਲਾਂ ਤੇ ਪੈਸੇ 'ਤੇ ਮੰਡਰਾਏਗਾ
  • horoscope
    ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਉਲਝਣਾਂ-ਪ੍ਰੇਸ਼ਾਨੀਆਂ ਨਾਲ ਰਹੇਗਾ ਭਰਿਆ, ਦੇਖੋ ਆਪਣੀ ਰਾਸ਼ੀ
  • fortune of those born under 3 zodiac signs will shine
    ਇਸ ਦਿਨ ਤੋਂ ਚਮਕ ਜਾਵੇਗੀ 3 ਰਾਸ਼ੀ ਵਾਲਿਆਂ ਦੀ ਕਿਸਮਤ ! ਨੋਟਾਂ ਦੇ ਲੱਗ ਜਾਣਗੇ ਢੇਰ
  • the fate of these 4 zodiac signs will change
    13 ਸਤੰਬਰ ਤੱਕ ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਤਕਦੀਰ! ਧਨ-ਦੌਲਤ ਦੀ ਹੋਵੇਗੀ ਬਾਰਿਸ਼
  • the financial and business situation for capricorn natives will be good
    ਮਕਰ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope astrology
    ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'! ਚਮਕ ਜਾਵੇਗੀ ਕਿਸਮਤ
  • rashifal  people  promotion  salary  job
    ਬੁੱਧ ਦੇ ਗੋਚਰ ਨਾਲ ਆਏਗਾ ਪੈਸਾ ! ਇਸ ਹਫ਼ਤੇ ਮਾਲਾਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ
  • jalandhar band update
    'ਜਲੰਧਰ ਬੰਦ' ਦੀ ਕਾਲ ਨੂੰ ਲੈ ਕੇ ਦੁਕਾਨਦਾਰਾਂ ਦਾ ਵੱਡਾ ਐਲਾਨ
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
  • punjab weather rain big forecast till 13th september
    Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 13 ਤਾਰੀਖ਼...
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ,...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • pisces people will have good work conditions
      ਮੀਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • pisces people will get profit in business
      ਮੀਨ ਰਾਸ਼ੀ ਵਾਲਿਆਂ ਨੂੰ ਵਪਾਰ ਕਾਰੋਬਾਰ ’ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • there will be a big boom in the lives of these 3 zodiac signs
      7 ਸਤੰਬਰ ਤੋਂ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਉਛਾਲ ! ‘ਸ਼ਡਾਸ਼ਟਕ...
    • the financial condition of cancer zodiac sign people will be better
      ਕਰਕ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • a rare combination is forming between these 4 zodiac signs
      ਕ੍ਰਿਸ਼ਨ ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਦਾ ਬਣ ਰਿਹੈ ਦੁਰਲੱਭ ਸੰਯੋਗ! ਆਵੇਗਾ...
    • aquarius people will gain respect and honor
      ਕੁੰਭ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ...
    • zodiac signs
      ਜਨਮਾਸ਼ਟਮੀ 'ਤੇ ਗ੍ਰਹਿਆਂ ਦਾ ਮਹਾਂ-ਸੰਯੋਗ: ਅੱਜ ਤੋਂ ਇਨ੍ਹਾਂ 5 ਰਾਸ਼ੀਆਂ ਦੇ...
    • janmashtmi horoscope
      ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'! ਹੋ ਜਾਣਗੇ...
    • today  these 4 zodiac signs will have a good time
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਕਾਰੋਬਾਰ 'ਚ ਮਿਲੇਗਾ ਲਾਭ ਤੇ...
    • cancer zodiac sign people will get profit in business
      ਕਰਕ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +