Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    3:05:42 AM

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • shiromani akali dal campaign

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6...

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • five senior punjab police ips officers have retired

    ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਧਨ ਰਾਸ਼ੀ ਵਾਲਿਆਂ ਲਈ ਸਿਤਾਰਾ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਤੇ ਬਿਹਤਰੀ ਦੇ ਰਸਤੇ ਖੋਲ੍ਹਣ ਵਾਲਾ

HOROSCOPE News Punjabi(ਰਾਸ਼ੀਫਲ)

ਧਨ ਰਾਸ਼ੀ ਵਾਲਿਆਂ ਲਈ ਸਿਤਾਰਾ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਤੇ ਬਿਹਤਰੀ ਦੇ ਰਸਤੇ ਖੋਲ੍ਹਣ ਵਾਲਾ

  • Updated: 18 Jun, 2022 03:09 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਕਿਸੇ ਅਫਸਰ ਦੇ ਸਾਫਟ, ਸੁਪੋਰਟਿਵ ਰੁਖ ਕਰ ਕੇ ਸ਼ਾਮ ਤੱਕ ਸਰਕਾਰੀ ਕੰਮਾਂ ’ਚ ਆਪ ਦੀ ਪੈਠ ਦਨਦਨਾਹਟ ਬਣੀ ਰਹੇਗੀ ਪਰ ਬਾਅਦ ’ਚ ਸਮਾਂ ਅਰਥ ਦਸ਼ਾ ਲਈ ਬਿਹਤਰ ਬਣੇਗਾ।

ਬ੍ਰਿਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ਪ੍ਰੋਗਰਾਮਿੰਗ ਬਿਹਤਰ ਨਤੀਜਾ ਦੇਵੇਗੀ, ਮੋਰੇਲ ਬੂਸਟਿੰਗ ਵੀ ਬਣੀ ਰਹੇਗੀ ਪਰ ਕਿਸੇ ਨਾ ਕਿਸੇ ਪੰਗੇ -ਝਮੇਲੇ ਦੇ ਉਭਰਨ ਦਾ ਡਰ ਰਹੇਗਾ।

ਮਿਥੁਨ : ਸਿਤਾਰਾ ਸ਼ਾਮ ਤੱਕ ਪੇਟ ਨੂੰ ਵਿਗਾੜਣ ਅਤੇ ਅਪਸੈੱਟ ਰੱਖਣ ਵਾਲਾ, ਲੈਣ ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਕਰੋ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।

ਕਰਕ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਨੂੰ ਬਿਹਤਰ ਰੱਖਣ ਅਤੇ ਸਫਲਤਾ ਦੇ ਹਾਲਾਤ ਬਣਾਈ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਟੈਨਸ਼ਨ ਪ੍ਰੇਸ਼ਾਨੀ ਵਾਲਾ ਬਣੇਗਾ।

ਸਿੰਘ : ਸ਼ਾਮ ਤੱਕ ਸਮਾਂ ਟੈਸ਼ਨ, ਪ੍ਰੇਸ਼ਾਨੀ ਰੱਖਣ, ਆਪੋਜ਼ਿਟ ਹਾਲਾਤ ਬਣਾਉਣ ਵਾਲਾ ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਣਨਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਕੰਨਿਆ : ਸਿਤਾਰਾ ਸ਼ਾਮ ਤੱਕ ਹਰ ਫ੍ਰੰਟ ’ਤੇ ਸਫਲਤਾ ਦੇਣ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ ਪਰ ਬਾਅਦ ’ਚ ਸਮਾਂ ਪੇਚੀਦਗੀਆਂ ਵਾਲਾ ਬਣੇਗਾ।

ਤੁਲਾ : ਸ਼ਾਮ ਤੱਕ ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੇ ਯਤਨ ਚੰਗਾ ਨਤੀਜਾ ਦੇ ਸਕਦੇ ਹਨ ਪਰ ਬਾਅਦ ’ਚ ਵੀ ਸਮਾਂ ਬਿਹਤਰ ਹਾਲਾਤ ਰੱਖੇਗਾ।

ਬ੍ਰਿਸ਼ਚਕ : ਸ਼ਾਮ ਤੱਕ ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।

ਧਨ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਅਤੇ ਬਿਹਤਰੀ ਦੇ ਰਸਤੇ ਖੋਲ੍ਹਣ ਵਾਲਾ ਪਰ ਬਾਅਦ ’ਚ ਮੁਸ਼ਕਲਾਂ ’ਤੇ ਆਪ ਦਾ ਕੰਟਰੋਲ ਵਧੇਗਾ।

ਮਕਰ : ਸਿਤਾਰਾ ਸ਼ਾਮ ਤੱਕ ਕੰਮਕਾਜੀ ਕੰਮਾਂ ਲਈ ਚੰਗਾ, ਹਰ ਪੱਖੋਂ ਬਿਹਤਰੀ ਹੋਵੇਗੀ ਪਰ ਬਾਅਦ ’ਚ ਵੀ ਅਰਥ ਦਸ਼ਾ ਕੰਫਰਟੇਬਲ ਬਣੀ ਰਹੇਗੀ।

ਕੁੰਭ : ਸਿਤਾਰਾ ਸ਼ਾਮ ਤੱਕ ਨੁਕਸਾਨ ਪ੍ਰੇਸ਼ਾਨੀ ਵਾਲਾ, ਇਸ ਲਈ ਕਿਸੇ ’ਤੇ ਵੀ ਜ਼ਿਆਦਾ ਭਰੋਸਾ ਨਾ ਕਰੋ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।

ਮੀਨ : ਸਿਤਾਰਾ ਸ਼ਾਮ ਤੱਕ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ ਅਤੇ ਮਾਣ-ਯਸ਼ ਵਧਾਉਣ ਵਾਲਾ ਪਰ ਬਾਅਦ ’ਚ ਸਮਾਂ ਉਲਝਣਾਂ ਪੇਚੀਦਗੀਆਂ ਵਾਲਾ ਬਣੇਗਾ।

18 ਜੂਨ 2022, ਸ਼ਨੀਵਾਰ

ਹਾੜ੍ਹ ਵਦੀ ਤਿਥੀ ਪੰਚਮੀ (18-19 ਮੱਧ ਰਾਤ 12.20 ਤੱਕ) ਅਤੇ ਮਗਰੋਂ ਤਿਥੀ ਛੱਠ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਮਕਰ ’ਚ

ਮੰਗਲ ਮੀਨ ’ਚ

ਬੁੱਧ ਬ੍ਰਿਖ ’ਚ

ਗੁਰੂ ਮੀਨ ’ਚ

ਸ਼ੁੱਕਰ ਮੇਖ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਹਾੜ੍ਹ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 28 (ਜੇਠ), ਹਿਜਰੀ ਸਾਲ 1443, ਮਹੀਨਾ : ਜ਼ਿਲਕਾਦ, ਤਰੀਕ : 17 ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.30 ਵਜੇ (ਜਲੰਧਰ ਟਾਈਮ) ਨਕਸ਼ੱਤਰ : ਸ਼੍ਰਵਣ (ਸਵੇਰੇ 7.39 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਵੈਧ੍ਰਿਤੀ (ਦੁਪਹਿਰ 1.50 ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ, ਚੰਦਰਮਾ : ਮਕਰ ਰਾਸ਼ੀ ’ਤੇ (ਸ਼ਾਮ 6.43 ਤੱਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਪੰਚਕ ਸ਼ੁਰੂ ਹੋਵੇਗੀ (ਸ਼ਾਮ 6.43 ’ਤੇ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

'ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ, ਮਨੋਰਥਾਂ, ਇਰਾਦਿਆਂ ’ਚ ਮਿਲੇਗੀ ਸਫਲਤਾ'

NEXT STORY

Stories You May Like

  • these 4 zodiac signs will be lucky in october
    ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden Time', ਨੋਟਾਂ ਦੀ ਹੋਵੇਗੀ ਬਾਰਿਸ਼
  • these 4 zodiac signs will become wealthy in the month of october
    ਅਕਤੂਬਰ ਦੇ ਮਹੀਨੇ ਇਹ 4 ਰਾਸ਼ੀਆਂ ਹੋਣਗੀਆਂ ਮਾਲਾਮਾਲ ! ਮਿਲੇਗਾ ਬੰਪਰ ਲਾਭ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • influential people will be favorably disposed towards pisces natives
    ਮੀਨ ਰਾਸ਼ੀ ਵਾਲਿਆਂ 'ਤੇ ਵੱਡੇ ਲੋਕ ਮਿਹਰਬਾਨ ਰਹਿਣਗੇ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope astrology
    ਮੁਸੀਬਤਾਂ ਭਰਿਆ ਰਹੇਗਾ ਅਕਤੂਬਰ ਮਹੀਨਾ! ਸਾਵਧਾਨ ਰਹਿਣ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ
  • today the doors of fortune will open for these 4 zodiac signs
    ਅੱਜ ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ 'ਦਰਵਾਜ਼ੇ' ! ਧਨ-ਲਾਭ 'ਚ ਹੋਵੇਗਾ ਵਾਧਾ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • horoscope
    ਮੇਖ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਮਿਲੇਗਾ ਲਾਭ, ਦੇਖੋ ਆਪਣੀ ਰਾਸ਼ੀ ਦਾ ਹਾਲ
  • zodiac sign
    2 ਅਕਤੂਬਰ ਤੋਂ ਵਧਣ ਵਾਲੀ ਹੈ ਇਨ੍ਹਾਂ ਰਾਸ਼ੀਆਂ ਦੀ ਕਮਾਈ, ਹੋਵੇਗਾ ਪੈਸਾ ਹੀ ਪੈਸਾ
  • saturn  s entry into taurus
    ਸ਼ਨੀ ਦਾ ਬ੍ਰਿਖ ਰਾਸ਼ੀ 'ਚ ਪ੍ਰਵੇਸ਼: ਭਾਰਤ ਤੇ ਗਲੋਬਲ ਆਰਥਿਕਤਾ 'ਤੇ ਪਵੇਗਾ ਭਾਰੀ ਅਸਰ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • luck will shine for these 4 zodiac signs today
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਪਿਆਰ ਤੇ ਪੈਸਿਆਂ ਦੇ ਖੁੱਲ੍ਹਣਗੇ ਰਾਹ
    • business and work prospects will improve for aries natives
      ਮੇਖ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ...
    • horoscope astrology
      ਇਨ੍ਹਾਂ 6 ਰਾਸ਼ੀਆਂ ਵਾਲਿਆਂ ਲਈ ਮੁਸ਼ਕਲਾਂ ਭਰੇ ਰਹਿਣਗੇ ਅਗਲੇ ਢਾਈ ਮਹੀਨੇ! ਜਾਣੋ...
    • the stars will shine brightly for cancer natives in every aspect
      ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • a shower of wealth awaits these 6 zodiac signs
      ਇਨ੍ਹਾਂ 6 ਰਾਸ਼ੀ ਵਾਲਿਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼ ! ਧਨ-ਦੌਲਤ 'ਚ ਹੋਵੇਗਾ...
    • these zodiac signs will become wealthy starting monday
      ਸੋਮਵਾਰ ਤੋਂ ਇਹ ਰਾਸ਼ੀਆਂ ਹੋਣਗੀਆਂ 'ਮਾਲਾਮਾਲ' ! ਨਵਪੰਚਮ ਯੋਗ ਨਾਲ ਇਨ੍ਹਾਂ ਘਰ...
    • sagittarius natives will see good results in property related matters
      ਧਨੁ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਕੰਮ 'ਚ ਚੰਗਾ ਨਤੀਜਾ ਮਿਲੇਗਾ, ਜਾਣੋ ਆਪਣੀ...
    • ketu gochar  rashifal  destiny  rain of money
      ਕੇਤੂ ਗੋਚਰ ਚਮਕਾਏਗਾ ਇਨ੍ਹਾਂ ਰਾਸ਼ੀਆਂ ਦੀ ਕਿਸਮਤ ! ਵਰ੍ਹੇਗਾ ਪੈਸਿਆਂ ਦਾ ਮੀਂਹ
    • the financial and business situation for pisces natives will be good
      ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ...
    • shradh the festival commemorating ancestors
      ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +