Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 28, 2026

    5:28:45 PM

  • lpg price surge intensifies hardship for citizens pakistan

    LPG ਦੀਆਂ ਕੀਮਤਾਂ 'ਚ ਭਾਰੀ ਉਛਾਲ! ਜਨਤਾ ਬੇਹਾਲ,...

  • your salary will change from april 1 it rules will affect your pocket

    1 ਅਪ੍ਰੈਲ ਤੋਂ ਬਦਲ ਜਾਵੇਗੀ ਤੁਹਾਡੀ ਸੈਲਰੀ! ਜਾਣੋ...

  • ev buyers government makes changes to pm e drive scheme

    EV ਖਰੀਦਣ ਵਾਲਿਆਂ ਲਈ ਵੱਡੀ ਖ਼ਬਰ: ਸਰਕਾਰ ਨੇ 'PM...

  • cooking gas consumers block nurpur bedi garhshankar main road

    ਸਿਲੰਡਰ ਨਾ ਮਿਲਣ ’ਤੇ ਮਚੀ ਹਾਹਾਕਾਰ! ਖ਼ਪਤਕਾਰਾਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • 'ਵਿਰੋਧੀਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰਨਾ, ਕਿਸੇ ਸਮੇਂ ਵੀ ਪੈ ਸਕਦੈ ਮਹਿੰਗਾ'

HOROSCOPE News Punjabi(ਰਾਸ਼ੀਫਲ)

'ਵਿਰੋਧੀਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰਨਾ, ਕਿਸੇ ਸਮੇਂ ਵੀ ਪੈ ਸਕਦੈ ਮਹਿੰਗਾ'

  • Updated: 21 Jun, 2022 02:42 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਕਿਉਂਕਿ ਸਿਤਾਰਾ ਉਲਝਣਾਂ, ਝਮੇਲਿਆਂ ਵਾਲਾ ਹੈ, ਇਸ ਲਈ ਕਿਸੇ ਵੀ ਇੰਪੋਰਟੈਂਟ ਕੰਮ ਨੂੰ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।

ਬ੍ਰਿਖ : ਟੀਚਿੰਗ, ਕੋਚਿੰਗ, ਕੰਸਲਟੈਂਸੀ, ਮੈਡੀਸਨ, ਟੂਰਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਸ਼ਤਰੂ ਕਮਜ਼ੋਰ ਰਹਿਣਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਮਿਥੁਨ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰਾਂ ਦੇ ਰੁਖ ’ਚ ਨਰਮੀ ਵਧੇਗੀ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ ਪਰ ਸੰਤਾਨ ਪੱਖੋਂ ਪ੍ਰੇਸ਼ਾਨੀ ਰਹੇਗੀ।

ਕਰਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਮੋਰਚੇ ’ਤੇ ਪ੍ਰਭਾਵੀ ਰੱਖੇਗਾ, ਸ਼ੁੱਭ ਕੰਮਾਂ ’ਚ ਧਿਆਨ, ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਤੇਜ ਪ੍ਰਭਾਵ ਵਧੇਗਾ।

ਸਿੰਘ : ਉਲਝਣਾਂ ਮੁਸ਼ਕਲਾਂ ਆਪ ਦੀ ਪਲਾਨਿੰਗ ਨੂੰ ਅਪਸੈੱਟ ਕਰ ਸਕਦੀਆਂ ਹਨ, ਇਸ ਲਈ ਪਲਾਨਿੰਗ ਨੂੰ ਬਹੁਤ ਧਿਆਨ ਅਤੇ ਸੋਚ ਸਮਝ ਕੇ ਅੱਗੇ ਵਧਾਓ, ਸਿਹਤ ਦਾ ਧਿਆਨ ਰੱਖੋ।

ਕੰਨਿਆ : ਕਾਰੋਬਾਰੀ ਅਤੇ ਅਰਥ ਦਸ਼ਾ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਲ ਰਸਤੇ ’ਚੋਂ ਹਟੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਵਿਜੇ ਸ਼੍ਰੀ ਸਾਥ ਦੇਵੇਗੀ।

ਤੁਲਾ : ਵਿਰੋਧੀਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ, ਹਾਨੀ- ਪ੍ਰੇਸ਼ਾਨੀ ਦਾ ਵੀ ਡਰ, ਘਰੇਲੂ ਮੋਰਚੇ ’ਤੇ ਤਣਾਅ, ਟੈਨਸ਼ਨ ਪ੍ਰੇਸ਼ਾਨੀ ਬਣੀ ਰਹਿ ਸਕਦੀ ਹੈ।

ਬ੍ਰਿਸ਼ਚਕ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਮੋਰਚੇ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਤੇਜ ਪ੍ਰਭਾਵ, ਦਬਦਬਾ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਧਨ : ਕੋਰਟ ਕਚਹਿਰੀ ਦੇ ਕਿਸੇ ਕੰਮ ਲਈ ਭੱਜ-ਦੌੜ ਕਰਨ ’ਤੇ ਬਿਹਤਰ ਨਤੀਜਾ ਮਿਲ ਸਕਦਾ ਹੈ, ਵੱਡੇ ਲੋਕ ਆਪ ਦੀ ਗੱਲ ਧਿਆਨ- ਹਮਦਰਦੀ ਨਾਲ ਸੁਣਨਗੇ।

ਮਕਰ : ਕਿਸੇ ਮਿੱਤਰ ਅਤੇ ਸੱਜਣ ਸਾਥੀ ਦੇ ਸੁਪੋਰਟਿਵ ਰੁਖ ਕਰਕੇ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ, ਇੱਜ਼ਤ-ਮਾਣ ਦੀ ਪ੍ਰਾਪਤੀ।

ਕੁੰਭ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ, ਅਰਥ ਦਸ਼ਾ ਕੰਫਰਟੇਬਲ ਰੱਖਣ ਅਤੇ ਸਫਲਤਾ ਦੇ ਰਸਤੇ ਖੋਲ੍ਹਣ ਅਤੇ ਬਿਹਤਰ ਹਾਲਾਤ ਬਣਾਉਣ ਵਾਲਾ।

ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।

21 ਜੂਨ 2022, ਮੰਗਲਵਾਰ

ਹਾੜ੍ਹ ਵਦੀ ਤਿਥੀ ਅਸ਼ਟਮੀ (ਰਾਤ 8.31 ਤੱਕ) ਅਤੇ ਮਗਰੋਂ ਤਿਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਮੀਨ ’ਚ

ਮੰਗਲ ਮੀਨ ’ਚ

ਬੁੱਧ ਬ੍ਰਿਖ ’ਚ

ਗੁਰੂ ਮੀਨ ’ਚ

ਸ਼ੁੱਕਰ ਬ੍ਰਿਖ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਹਾੜ੍ਹ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 31 (ਜੇਠ), ਹਿਜਰੀ ਸਾਲ 1443, ਮਹੀਨਾ : ਜ਼ਿਲਕਾਦ, ਤਰੀਕ : 20, ਸੂਰਜ ਉਦੇ ਸਵੇਰੇ 5.28 ਵਜੇ, ਸੂਰਜ ਅਸਤ ਸ਼ਾਮ 7.31 ਵਜੇ (ਜਲੰਧਰ ਟਾਈਮ) ਨਕਸ਼ੱਤਰ : ਉਤਰਾ ਭਾਦਰਪਦ (21 ਜੂਨ ਦਿਨ ਰਾਤ ਅਤੇ ਅਗਲੇ ਦਿਨ (22 ਜੂਨ) ਸਵੇਰੇ 5.03 ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਆਯੁਸ਼ਮਾਨ (ਸਵੇਰੇ 6.41 ਤੱਕ) ਅਤੇ ਮਗਰੋਂ ਯੋਗ ਸੌਭਾਗਿਯ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), 22 ਜੂਨ ਸਵੇਰੇ 5.03 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸੂਰਜ ਸਾਯਨ ਦਕਸ਼ਣਾਯਨ ਅਤੇ ਵਰਖਾ-ਰੁੱਤ ਸ਼ੁਰੂ, ਅੰਤਰ ਰਾਸ਼ਟਰੀ ਯੋਗ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

NEXT STORY

Stories You May Like

  • baba venga s big prediction
    ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ! ਅਗਲੇ ਹਫ਼ਤੇ ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ,ਨੋਟਾਂ ਦਾ ਵਰ੍ਹੇਗਾ ਮੀਂਹ
  • these 3 zodiac signs will have silver
    ਅਪ੍ਰੈਲ ਦੀ ਸ਼ੁਰੂਆਤ 'ਚ ਹੀ ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਚਾਂਦੀ! ਬਣ ਰਿਹੈ 'ਤ੍ਰਿਗ੍ਰਹੀ ਯੋਗ'
  • the financial and business conditions of cancer zodiac sign people will good
    ਕਰਕ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • zodiac signs
    ਅਪ੍ਰੈਲ 'ਚ ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ, ਤਰੱਕੀ ਤੇ ਤਨਖਾਹ ਵਧਣ ਦੇ ਮਜ਼ਬੂਤ ਯੋਗ
  • today will be a good day for these zodiac signs
    ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਰਾਮ ਨੌਮੀ 'ਤੇ ਬਣ ਰਿਹੈ ਸ਼ੁਭ ਸੰਯੋਗ!
  • horoscope
    ਕੁੰਭ ਰਾਸ਼ੀ ਵਾਲਿਆਂ ਨੂੰ ਆਪਣੇ ਕੰਮਾਂ 'ਚ ਮਿਲੇਗੀ ਸਫਲਤਾ, ਦੇਖੋ ਆਪਣੀ ਰਾਸ਼ੀ
  • the fortune of these 4 zodiac signs will shine till sunday
    ਐਤਵਾਰ ਤੱਕ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ; ਨੋਟਾਂ ਦਾ ਵਰ੍ਹੇਗਾ ਮੀਂਹ
  • aquarius people will be focused on religious activities
    ਕੁੰਭ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮਾਂ 'ਚ ਧਿਆਨ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • snatcher  robbery under the pretext of making a phone call in jalandhar
    ਜਲੰਧਰ 'ਚ ਐਕਟਿਵਾ ਸਵਾਰ ਲੁਟੇਰੇ ਨੇ ਫੋਨ ਕਰਨ ਦੇ ਬਹਾਨੇ ਕੀਤੀ ਲੁੱਟ, ਵਿਅਕਤੀ...
  • jalandhar municipal corporation budget
    ਚਰਚਾ 'ਚ ਜਲੰਧਰ ਦਾ ਨਗਰ ਨਿਗਮ, ਸ਼ੌਕੀਨਾਂ ਵਾਲੀ ਗੱਡੀ ਥਾਰ ਖ਼ਰੀਦਣ ਦੀ ਪਲਾਨਿੰਗ
  • new in the death case of bodybuilder varinder singh ghuman
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਭਰਾ ਨੇ ਦਿੱਤੀ...
  • new twist in nancy grewal murder case
    ਨੈਨਸੀ ਗਰੇਵਾਲ ਕਤਲ ਕੇਸ 'ਚ ਨਵਾਂ ਮੋੜ ! ਕੈਨੇਡੀਅਨ ਪੁਲਸ ਨੇ ਕਰ 'ਤਾ ਵੱਡਾ ਖੁਲਾਸਾ
  • police team raid crystal spa near pims in jalandhar
    ਪਿਮਸ ਨੇੜੇ ਕ੍ਰਿਸਟਲ ਸਪਾ ’ਚ ਰੇਡ ਕਰਨ ਗਈ ਪੁਲਸ ਟੀਮ ਬਿਲਡਿੰਗ 'ਚ ਫਸੀ, ਪੌੜੀ ਲਾ...
  • farmers will face fertilizer shortage if the gulf war lasts longer
    ਵੱਡੀ ਮੁਸੀਬਤ 'ਚ ਘਿਰ ਸਕਦੇ ਨੇ ਕਿਸਾਨ! ਖਾੜੀ ਜੰਗ ਲੰਬੀ ਚੱਲਣ ਦਾ ਹੋਵੇਗਾ ਡੂੰਘਾ...
  • worms found in pepsi cold drink at ghai bakery
    ਜਲੰਧਰ ਦੀ ਮਸ਼ਹੂਰ ਬੇਕਰੀ 'ਚ ਕੋਲਡ ਡ੍ਰਿੰਕ 'ਚੋਂ ਨਿਕਲੇ ਕੀੜੇ, ਹੋਇਆ ਹੰਗਾਮਾ
  • deadly attacked on student in jalandhar maqsudan
    ਸਰਕਾਰੀ ਸਕੂਲ ਦੇ 10ਵੀਂ ਜਮਾਤ ਦੇ ਵਿਦਿਆਰਥੀ ਤੇ ਭਰਾ ਸਣੇ 3 ਨੌਜਵਾਨਾਂ ’ਤੇ...
Trending
Ek Nazar
another big statement by gurpreet ghuggi on the 5 crore issue

5 ਕਰੋੜ ਵਾਲੇ ਮਸਲੇ 'ਤੇ ਗੁਰਪ੍ਰੀਤ ਘੁੱਗੀ ਦਾ ਇਕ ਹੋਰ ਵੱਡਾ ਬਿਆਨ, ਸਾਹਮਣੇ ਰੱਖ...

dating apps have become a big threat in punjab

ਤੁਸੀਂ ਵੀ ਰਹੋ ਥੋੜ੍ਹਾ ਸਾਵਧਾਨ! ਪੰਜਾਬ 'ਚ ਡੇਟਿੰਗ ਐਪਸ ਬਣੇ ਵੱਡਾ ਖ਼ਤਰਾ, ਇੰਝ...

famous youtuber anurag doval becomes a father

ਪਿਤਾ ਬਣਿਆ ਮਸ਼ਹੂਰ Youtuber ਅਨੁਰਾਗ ਡੋਭਾਲ; ਘਰ ਗੂੰਜੀ ਬੱਚੇ ਦੀ ਕਿਲਕਾਰੀ

police bust prostitution racket in this hotel in punjab

ਪੰਜਾਬ ਦੇ ਇਸ ਹੋਟਲ 'ਚ ਪੁਲਸ ਵੱਲੋਂ ਦੇਹ ਵਪਾਰ ਦਾ ਪਰਦਾਫਾਸ਼! ਮੁੰਡੇ-ਕੁੜੀਆਂ ਫੜੇ

shimla police  haryana youth  arrested  swift car

ਸ਼ਿਮਲਾ ਪੁਲਸ ਦੀ ਵੱਡੀ ਕਾਰਵਾਈ: ਹਰਿਆਣਾ ਦੇ 5 ਨੌਜਵਾਨ 94 ਗ੍ਰਾਮ ਚਿੱਟੇ ਸਮੇਤ...

famous actor passes away

ਮਸ਼ਹੂਰ ਕੋਰੀਆਈ ਅਦਾਕਾਰ ਦੀ ਘਰ 'ਚੋਂ ਮਿਲੀ ਲਾਸ਼, ਫਿਲਮੀ ਜਗਤ 'ਚ ਸੋਗ ਦੀ ਲਹਿਰ

after gurpreet ghuggi freshy canadian also went live

'ਬੱਸ 24 ਘੰਟੇ ਰੁਕੋ, ਸੱਚ ਸਭ ਦੇ ਸਾਹਮਣੇ ਆਵੇਗਾ'; Gurpreet Ghuggi ਮਗਰੋਂ...

varun dhawan on daughter  s developmental dysplasia of the hip diagnosis

ਵਰੁਣ ਧਵਨ ਨੇ ਆਪਣੀ ਧੀ ਦੀ ਬੀਮਾਰੀ ਬਾਰੇ ਕੀਤਾ ਵੱਡਾ ਖੁਲਾਸਾ, ਦੱਸਿਆ ਕਿਉਂ ਨਹੀਂ...

rent dispute  girl  police  encounter  accused

ਕਿਰਾਏ ਦੇ ਵਿਵਾਦ 'ਚ ਕੁੜੀ ਦਾ ਕਤਲ ਕਰਨ ਵਾਲੇ 'ਦਰਿੰਦੇ' ਦਾ ਪੁਲਸ ਨੇ ਕੀਤਾ...

rrr fame actor  s brother passes away

RRR ਫੇਮ ਅਦਾਕਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਭਰਾ ਦੀ ਹੋਈ ਮੌਤ

rajshri deshpande opens up about  breaking down  after breast cancer diagnosis

ਮਸ਼ਹੂਰ ਅਦਾਕਾਰਾ ਨੂੰ ਹੋਇਆ ਬ੍ਰੈਸਟ ਕੈਂਸਰ ! ਹਸਪਤਾਲ 'ਚ ਹੀ ਫੁੱਟ-ਫੁੱਟ ਰੋਈ...

world s tallest building hit by lightning as dubai suffers flooding

ਦੁਬਈ 'ਚ ਕੁਦਰਤ ਦਾ ਕਹਿਰ! 'ਬੁਰਜ ਖਲੀਫਾ' 'ਤੇ ਡਿੱਗੀ ਅਸਮਾਨੀ ਬਿਜਲੀ, ਭਾਰੀ ਮੀਂਹ...

ashok kharat hiv test report

ਢੋਂਗੀ ਬਾਬਾ ਖਰਾਤ ਦੀ ਆ ਗਈ HIV ਟੈਸਟ ਰਿਪੋਰਟ, 100 ਤੋਂ ਵਧੇਰੇ ਔਰਤਾਂ ਨੂੰ...

ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਹਾਦਸਾ

ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਹਾਦਸਾ

ipl 2026prediction punjab kings

'31 ਮਈ ਨੂੰ ਪੰਜਾਬ ਕਿੰਗਜ਼ ਚੁੱਕੇਗੀ IPL ਦੀ ਟਰਾਫੀ', ਸਟਾਰ ਬੱਲੇਬਾਜ਼ ਨੇ ਕੀਤੀ...

odi world cup 2027

ODI World Cup 2027 'ਚ ਨਹੀਂ ਨਜ਼ਰ ਆਉਣਗੇ TEAM INDIA ਦੇ 5 ਧਾਕੜ ਖਿਡਾਰੀ!

nawanshahr district magistrate gulpreet singh aulakh issues new orders

ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ! 20 ਮਈ ਤੱਕ ਨਵੇਂ ਹੁਕਮ ਜਾਰੀ, ਰਾਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • chaitra navratri ashtami rashifal golden time
      ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...
    • the lottery will be held today for these zodiac signs
      ਚੰਦਰਮਾ ਦੀ ਚਾਲ 'ਚ ਵੱਡਾ ਫੇਰਬਦਲ! ਅੱਜ ਇਨ੍ਹਾਂ ਰਾਸ਼ੀਆਂ ਵਾਲਿਆਂ ਦੀ ਲੱਗੇਗੀ...
    • gemini zodiac sign people will have good business and work conditions
      ਮਿਥੁਨ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • problems will increase for these 3 zodiac signs
      ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਵਧਣਗੀਆਂ ਮੁਸ਼ਕਲਾਂ ! ਸ਼ੁੱਕਰ ਬਦਲ ਰਿਹਾ ਹੈ ਆਪਣੀ...
    • aquarius people will get success in pending property work
      ਕੁੰਭ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਪੈਂਡਿੰਗ ਪਏ ਕੰਮ 'ਚ ਸਫਲਤਾ ਮਿਲੇਗੀ,...
    • 26 march  horoscope  astrology  rashifal
      26 ਮਾਰਚ ਨੂੰ ਬਣ ਰਿਹਾ ਹੈ 'ਗਜਕੇਸਰੀ ਰਾਜਯੋਗ', ਇਨ੍ਹਾਂ 3 ਰਾਸ਼ੀਆਂ 'ਤੇ...
    • the star of cancer zodiac sign will be profitable in business
      ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ-ਕਾਰੋਬਾਰ 'ਚ ਲਾਭ ਵਾਲਾ ਰਹੇਗਾ, ਤੁਸੀਂ ਵੀ...
    • the financial and business situation of aries people will be good
      ਮੇਖ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • these zodiac signs are the most stubborn
      ਕੀ ਤੁਸੀਂ ਵੀ ਹੋ ਅੜੀਅਲ? ਇਹ 4 ਰਾਸ਼ੀਆਂ ਵਾਲੇ ਹੁੰਦੇ ਹਨ ਸਭ ਤੋਂ ਵੱਧ ਜ਼ਿੱਦੀ
    • marriage opportunities are forming in 3 zodiac signs
      Marriage Zodiac Signs: ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਬਣ ਰਿਹਾ ਵਿਆਹ ਦਾ ਯੋਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +