Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    5:22:13 AM

  • roads of smart city turned into rivers

    ਚੰਡੀਗੜ੍ਹ ਤੇ ਮੋਹਾਲੀ 'ਚ ਭਾਰੀ ਮੀਂਹ, ਸੜਕਾਂ ਬਣੀਆਂ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE ਨਿਕਲੀਆਂ...

  • rain alert tomorrow

    ਬੁੱਧਵਾਰ ਨੂੰ ਪਵੇਗਾ ਭਾਰੀ ਮੀਂਹ! ਪੰਜਾਬ ਸਣੇ...

  • crude oil prices continue to rise  crossing  90 per barrel

    ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਪ੍ਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • 'ਕਿਸੇ ਉਲਝੇ ਕੰਮ ਨੂੰ ਸੁਲਝਾਉਣ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ'

HOROSCOPE News Punjabi(ਰਾਸ਼ੀਫਲ)

'ਕਿਸੇ ਉਲਝੇ ਕੰਮ ਨੂੰ ਸੁਲਝਾਉਣ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ'

  • Updated: 15 Jul, 2022 02:55 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਕਿਸੇ ਅਫਸਰ ਦੇ ਸਾਫਟ ਅਤੇ ਹਮਦਰਦਾਨਾ ਰੁਖ ਕਰ ਕੇ ਆਪ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਸਫਲ ਹੋ ਸਕਦੇ ਹੋ, ਮਾਣ-ਪ੍ਰਤਿਸ਼ਠਾ ਬਣੀ ਰਹੇਗੀ।

ਬ੍ਰਿਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ, ਪ੍ਰੋਗਰਾਮਿੰਗ ’ਚੋਂ ਕੋਈ ਪੇਚੀਦਗੀ ਹਟੇਗੀ, ਇੱਜ਼ਤ-ਮਾਣ ਦੀ ਪ੍ਰਾਪਤੀ ਪਰ ਕਿਸੇ ਨਾ ਕਿਸੇ ਪੰਗੇ ਦੇ ਜਾਗਣ ਦਾ ਡਰ ਬਣਿਆ ਰਹੇਗਾ।

ਮਿਥੁਨ : ਕਿਉਂਕਿ ਸਿਤਾਰਾ ਪੇੇੇੇੇੇੇਟ ਲਈ ਅਹਿਤਿਆਤ ਵਾਲਾ, ਇਸ ਲਈ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ, ਸਫਰ ਤੋਂ ਬਚੋ।

ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਦੋਨੋਂ ਪਤੀ- ਪਤਨੀ ਇਕ ਦੂਜੇ ਦਾ ਲਿਹਾਜ਼ ਕਰਨਗੇ ਅਤੇ ਇਕ ਦੂਜੇ ਨੂੰ ਪ੍ਰੇਸ਼ਾਨ ਕਰਨਾ ਨਾ ਚਾਹੁਣਗੇ।

ਸਿੰਘ : ਨੁਕਸਾਨ ਪ੍ਰੇਸ਼ਾਨੀ ਦਾ ਡਰ, ਵਿਰੋਧੀ ਆਪ ਨੂੰ ਘੇਰਨ, ਆਪ ਨੂੰ ਕਿਸੇ ਨਾ ਕਿਸੇ ਮੁਸ਼ਕਲ ’ਚ ਫਸਾਉਣ ਲਈ ਯਤਨ ਕਰਦੇ ਰਹਿਣਗੇ, ਮਨ ਵੀ ਡਿਸਟਰਬ ਰਹੇਗਾ।

ਕੰਨਿਆ : ਕਿਸੇ ਉਲਝੇ ਕੰਮ ਨੂੰ ਸੁਲਝਾਉਣ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਆਪ ਦੁਸ਼ਮਣ ’ਤੇ ਹਾਵੀ-ਪ੍ਰਭਾਵੀ ਵਿਜਈ ਰਹੋਗੇ, ਕੰਮਕਾਜੀ ਭੱਜਦੌੜ ਫਰੂਟਫੁਲ ਰਹੇਗੀ।

ਤੁਲਾ : ਜਨਰਲ ਸਿਤਾਰਾ ਸਫਲਤਾ ਦੇਣ ਅਤੇ ਬਿਹਤਰੀ ਦੇ ਹਾਲਾਤ ਰੱਖਣ ਅਤੇ ਇੱਜ਼ਤਮਾਣ ਬਣਾਈ ਰੱਖਣ ਵਾਲਾ ਪਰ ਫੈਮਿਲੀ ਫ੍ਰੰਟ ’ਤੇ ਪ੍ਰੇਸ਼ਾਨੀ ਰੱਖਣ ਵਾਲਾ।

ਬ੍ਰਿਸ਼ਚਕ : ਆਪ ਆਪਣੀ ਭੱਜਦੌੜ ਨਾਲ ਕਿਸੇ ਕੰਮਕਾਜੀ ਕੰਮ ਨੂੰ ਸਹੀ ਤਰੀਕੇ ਨਾਲ ਨਿਪਟਾਉਣ ’ਚ ਸਫਲ ਹੋ ਸਕਦੇ ਹੋ ਪਰ ਡਿਗਣ ਫਿਸਲਣ ਦਾ ਡਰ ਰਹੇਗਾ।

ਧਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ ਅਤੇ ਕੰਮਕਾਜੀ ਪਲਾਨਿੰਗ ਨੂੰ ਅੱਗੇੇ ਵਧਾਉਣ ਵਾਲਾ, ਜਨਰਲ ਤੌਰ ’ਤੇ ਕਦਮ ਬੜ੍ਹਤ ਅਤੇ ਸਫਲਤਾ ਵੱਲ ਰਹੇਗਾ।

ਮਕਰ : ਵਪਾਰ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਕੋਈ ਵੀ ਸਰਕਾਰੀ ਕੋਸ਼ਿਸ਼ ਅਨਮੰਨੇ ਮਨ ਨਾਲ ਨਾ ਕਰੋ।

ਕੁੰਭ : ਖਰਚਿਆਂ ਕਰ ਕੇ ਅਰਥ ਦਸ਼ਾ ਕਮਜ਼ੋਰ ਰਹੇਗੀ, ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਨਾ ਫਸ ਜਾਵੇ, ਨੁਕਸਾਨ ਦਾ ਵੀ ਡਰ।

ਮੀਨ : ਲੋਹਾ-ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਵੈਸੇ ਵੀ ਹਰ ਫ੍ਰੰਟ ’ਤੇ ਕਦਮ ਬੜ੍ਹਤ ਵੱਲ ਰਹੇਗਾ।

15 ਜੁਲਾਈ 2022, ਸ਼ੁੱਕਰਵਾਰ

ਹਾੜ੍ਹ ਸੁਦੀ ਤਿੱਥੀ ਦੂਜ (ਸ਼ਾਮ 4.40 ਤਕ) ਅਤੇ ਮਗਰੋਂ ਤਿਥੀ ਤੀਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਮਕਰ ’ਚ

ਮੰਗਲ ਮੇਖ ’ਚ

ਬੁੱਧ ਮਿਥੁਨ ’ਚ

ਗੁਰੂ ਮੀਨ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਹਾੜ੍ਹ ਪ੍ਰਵਿਸ਼ਟੇ 31, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 24 (ਹਾੜ੍ਹ), ਹਿਜਰੀ ਸਾਲ 1443, ਮਹੀਨਾ : ਜ਼ਿਲਹਿਜ, ਤਰੀਕ : 15, ਸੂਰਜ ਉਦੇ ਸਵੇਰੇ 5.38 ਵਜੇ, ਸੂਰਜ ਅਸਤ ਸ਼ਾਮ 7.29 ਵਜੇ (ਜਲੰਧਰ ਟਾਈਮ) ਨਕਸ਼ੱਤਰ : ਸ਼੍ਰਵਣ (ਸ਼ਾਮ 5.32 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਪ੍ਰੀਤੀ (15-16 ਮੱਧ ਰਾਤ 12.21 ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਮਕਰ ਰਾਸ਼ੀ ’ਤੇ (15-16 ਮੱਧ ਰਾਤ 4.17 ਤੱਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (15-16 ਮੱਧ ਰਾਤ 4.17 ’ਤੇ), ਭਦਰਾ ਸ਼ੁਰੂ ਹੋਵੇਗੀ (15-16 ਮੱਧ ਰਾਤ 3.04 ’ਤੇ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ12 ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

NEXT STORY

Stories You May Like

  • horoscope
    ਮੇਖ ਤੇ ਤੁਲਾ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • these 5 zodiac signs will remain unlucky for 32 days
    32 ਦਿਨਾਂ ਤੱਕ 'ਅਣਲੱਕੀ' ਰਹਿਣਗੀਆਂ ਇਹ 5 ਰਾਸ਼ੀਆਂ! ਵਧ ਸਕਦੀਆਂ ਹਨ ਮੁਸ਼ਕਲਾਂ
  • financial crisis likely for 3 zodiac signs from the night of august 18
    18 ਅਗਸਤ ਦੀ ਰਾਤ ਤੋਂ 3 ਰਾਸ਼ੀਆਂ 'ਤੇ ਵਿੱਤੀ ਸੰਕਟ ਦੇ ਬਦਲ! ਜੇਬ੍ਹਾਂ 'ਤੇ ਪਵੇਗਾ ਬੁਰਾ ਅਸਰ
  • zodiac sign
    ਅੱਜ ਤੋਂ ਇੱਕ ਮਹੀਨੇ ਤੱਕ ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਪੈਸਾ
  • cancer zodiac sign people will have a better hearing in court
    ਕਰਕ ਰਾਸ਼ੀ ਵਾਲਿਆਂ ਦੀ ਕੋਰਟ ਕਚਹਿਰੀ 'ਚ ਬਿਹਤਰ ਸੁਣਵਾਈ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope astrology
    ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ ਸਕਦੇ ਨੇ ਸੰਜੋਗ
  • rashifal surya devta nag panchami astrology
    ਨਾਗ ਪੰਚਮੀ 'ਤੇ ਬਣ ਰਿਹਾ ਖਾਸ ਸੰਯੋਗ, ਇਨ੍ਹਾਂ 6 ਰਾਸ਼ੀਆਂ ਦੀ ਚਮਕੇਗੀ ਕਿਸਮਤ
  • pisces zodiac sign will be good for business till afternoon
    ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • the fortune of these 6 zodiac signs will shine from tomorrow
      ਭਲਕੇ ਤੋਂ ਚਮਕੇਗੀ ਇਨ੍ਹਾਂ 6 ਰਾਸ਼ੀਆਂ ਦੀ ਕਿਸਮਤ, ਹੋਵੇਗੀ ਧਨ-ਦੌਲਤ ਦੀ ਵਰਖਾ !
    • zodiac signs
      ਬਣ ਰਿਹਾ 'ਬੁਧਾਦਿੱਤਿਆ ਰਾਜਯੋਗ', ਇਨ੍ਹਾਂ 4 ਰਾਸ਼ੀਆਂ ਦੇ ਲੋਕਾਂ ਦੀ ਚਮਕੇਗੀ...
    • eclipse on raksha bandhan
      ਰੱਖੜੀ ਦੇ ਤਿਉਹਾਰ 'ਤੇ ਗ੍ਰਹਿਣ ਦਾ ਸਾਇਆ ! ਇਨ੍ਹਾਂ 5 ਰਾਸ਼ੀਆਂ ਲਈ ਖ਼ਤਰੇ ਦੀ...
    • from today the difficulties of these 3 zodiac signs will increase
      ਅੱਜ ਤੋਂ ਇਨ੍ਹਾਂ 3 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ ! 'ਸਮਸਪਤਕ ਯੋਗ' ਨਾਲ ਜੇਬ...
    • virgo people will have good business and work conditions
      ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ...
    • the fortune of these 4 zodiac signs is about to shine
      ਚਮਕਣ ਵਾਲੀ ਹੈ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ ! ਅਸ਼ਲੇਖਾ ਨਕਸ਼ੱਤਰ ਨਾਲ ਇਨ੍ਹਾਂ ਘਰ...
    • aquarius people will have better business and work conditions
      ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ...
    • horoscope astrology
      19 ਅਗਸਤ ਨੂੰ ਹੋਣ ਜਾ ਰਹੀ ਵੱਡੀ ਤਬਦੀਲੀ! ਇਨ੍ਹਾਂ 5 ਰਾਸ਼ੀਆਂ ਵਾਲਿਆਂ ਦੀ ਹੋਵੇਗੀ...
    • lottery will be held for these 4 zodiac signs today
      ਅੱਜ ਇਨ੍ਹਾਂ 4 ਰਾਸ਼ੀਆਂ ਲੱਗੇਗੀ ਲਾਟਰੀ ! ਕਾਰੋਬਾਰ 'ਚ ਮਿਲੇਗਾ ਵੱਡਾ ਲਾਭ ਤੇ...
    • virgo zodiac sign will be full of confusion and difficulties
      ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਉਲਝਣਾਂ-ਮੁਸ਼ਕਲਾਂ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +