Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    5:09:15 AM

  • stampede during cricket match

    ਰਾਂਚੀ ਦੇ JSCA ਸਟੇਡੀਅਮ 'ਚ ਕ੍ਰਿਕਟ ਮੈਚ ਦੌਰਾਨ...

  • firing outside sultanpur lodhi s famous barista restaurant

    ਸੁਲਤਾਨਪੁਰ ਲੋਧੀ ਦੇ ਮਸ਼ਹੂਰ ਬਰਿਸਤਾ ਰੈਸਟੋਰੈਂਟ...

  • viral video case acp naveen sharma s statement has come to light

    ਵਾਇਰਲ ਵੀਡੀਓ ਮਾਮਲੇ ਵਿਚ ACP ਨਵੀਨ ਸ਼ਰਮਾ ਦਾ ਬਿਆਨ...

  • viral video case big statement from sri akal takht sahib

    ਵਾਇਰਲ ਵੀਡੀਓ ਮਾਮਲਾ: ਪਰਚਾ ਦਰਜ ਹੋਣ ਮਗਰੋਂ ਸ੍ਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਧਨ ਤੇ ਕੁੰਭ ਸਿਤਾਰਾ ਵਪਾਰ, ਕਾਰੋਬਾਰ ’ਚ ਲਾਭ ਵਾਲਾ, ਜਾਣੋ ਅੱਜ ਦਾ ਭਵਿੱਖਫਲ

HOROSCOPE News Punjabi(ਰਾਸ਼ੀਫਲ)

ਧਨ ਤੇ ਕੁੰਭ ਸਿਤਾਰਾ ਵਪਾਰ, ਕਾਰੋਬਾਰ ’ਚ ਲਾਭ ਵਾਲਾ, ਜਾਣੋ ਅੱਜ ਦਾ ਭਵਿੱਖਫਲ

  • Updated: 09 Aug, 2022 02:44 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਆਪਣੇ ਗੁੱਸੇ ’ਤੇ ਕਾਬੂ ਰੱਖੋ।

ਬ੍ਰਿਖ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਨਾਪ-ਤੋਲ ਦੇ ਅਤੇ ਸੀਮਾ ’ਚ ਕੰਮ ਕਰਨਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੁਖਦ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ, ਸਹਿਯੋਗ, ਸਦਭਾਅ ਬਣਿਆ ਰਹੇਗਾ।

ਕਰਕ : ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਨੁਕਸਾਨ ਪਹੁੰਚਾਉਣ ਦੀ ਉਨ੍ਹਾਂ ਦੀ ਨੈਗੇਟਿਵ ਫੋਰਸ ਦੀ ਘਟ ਕੀਮਤ ਲਗਾਓ, ਸਫਰ ਵੀ ਟਾਲ ਦਿਓ।

ਸਿੰਘ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਕੰਨਿਆ : ਕੋਰਟ ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋ ਸਕਦੀ ਹੈ, ਵੱਡੇ ਲੋਕ ਵੀ ਸਾਫਟ, ਸੁਪੋਰਟਿਵ, ਹਮਦਰਦਾਨਾ ਰੁਖ ਰੱਖਣਗੇ।

ਤੁਲਾ : ਮਿੱਤਰ-ਕੰਮਕਾਜੀ ਸਾਥੀ ਆਪ ਨਾਲ ਸਹਿਯੋਗ ਕਰਨਗੇ, ਤਾਲਮੇਲ ਰੱਖਣਗੇ ਅਤੇ ਉਨ੍ਹਾਂ ਦੇ ਰੁਖ ’ਤੇ ਭਰੋਸਾ ਕਰਨਾ ਸਹੀ ਰਹੇਗਾ, ਇੱਜ਼ਤ-ਮਾਣ ਦੀ ਪ੍ਰਾਪਤੀ।

ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪਬਲੀਕੇਸ਼ਨ, ਕੰਸਲਟੈਂਸੀ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਮਕਰ : ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ।

ਕੁੰਭ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਪ੍ਰਾਬਲਮ ਹਟੇਗੀ, ਜਨਰਲ ਤੌਰ ’ਤੇ ਹਾਲਾਤ ਬਿਹਤਰ ਰਹਿਣਗੇ।

ਮੀਨ : ਰਾਜਕੀ ਕੰਮ ਹੱਥ ’ਚ ਲੈਣ ’ਤੇ ਜਿਥੇ ਸਫਲਤਾ ਮਿਲੇਗੀ, ਉਥੇ ਅਫਸਰਾਂ ਦੇ ਰੁਖ ’ਚ ਵੀ ਸਾਫਟਨੈਸ ਵਧੇਗੀ, ਸ਼ਤਰੂ ਕਮਜ਼ੋਰ ਰਹਿਣਗੇ।

9 ਅਗਸਤ 2022, ਮੰਗਲਵਾਰ

ਸਾਉਣ ਸੁਦੀ ਤਿੱਥੀ ਦੁਆਦਸ਼ੀ (ਸ਼ਾਮ 5.47 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਧਨ ’ਚ

ਮੰਗਲ ਮੇਖ ’ਚ

ਬੁੱਧ ਸਿੰਘ ’ਚ

ਗੁਰੂ ਮੀਨ ’ਚ

ਸ਼ੁੱਕਰ ਕਰਕ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਸਾਉਣ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 18 (ਸਾਉਣ), ਹਿਜਰੀ ਸਾਲ 1444, ਮਹੀਨਾ : ਮੁਹੱਰਮ, ਤਰੀਕ : 10, ਸੂਰਜ ਉਦੇ ਸਵੇਰੇ 5.53 ਵਜੇ, ਸੂਰਜ ਅਸਤ ਸ਼ਾਮ 7.13 ਵਜੇ (ਜਲੰਧਰ ਟਾਈਮ) ਨਕਸ਼ੱਤਰ : ਮੁਲਾ (ਦੁਪਹਿਰ 12.18 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾਖਾੜਾ, ਯੋਗ : ਵਿਸ਼ਕੁੰਭ (ਰਾਤ 11.35 ਤੱਕ) ਅਤੇ ਮਗਰੋਂ ਯੋਗ ਪ੍ਰੀਤੀ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਦੁਪਹਿਰ 12.18ਤਕ ਜੰਮੇ ਬੱਚੇ ਨੂੰ ਮੁਲਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਭੋਮ ਪ੍ਰਦੋਸ਼ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਬ੍ਰਿਖ ਰਾਸ਼ੀ 'ਚ ਵਪਾਰ ਤੇ ਕੰਮਕਾਜੀ ਦਸ਼ਾ ਚੰਗੀ, ਜਾਣੋ ਅੱਜ ਦਾ ਭਵਿੱਖਫਲ

NEXT STORY

Stories You May Like

  • problems will increase for these 4 zodiac signs
    ਇਨ੍ਹਾਂ 4 ਰਾਸ਼ੀਆਂ ਦੀ ਵਧੇਗੀ ਪਰੇਸ਼ਾਨੀ ! ਗ੍ਰਹਿਆਂ ਦੀ ਬਦਲੀ ਚਾਲ, ਆਉਣ ਵਾਲਾ ਸਮਾਂ ਰਹੇਗਾ ਚੁਣੌਤੀਪੂਰਨ
  • today a new turn will come in the fate of these 4 zodiac signs
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ 'ਚ ਆਵੇਗਾ ਨਵਾਂ ਮੋੜ! ਸ਼ੁਰੂ ਹੋਵੇਗਾ ਗੋਲਡਨ ਸਮਾਂ ਤੇ ਨੋਟਾਂ ਦੇ ਲੱਗਣਗੇ ਢੇਰ
  • to get the blessings of bajrangbali on the last auspicious day
    Bada Mangal 2026: ਹਨੂੰਮਾਨ ਦੀ ਕਿਰਪਾ ਪਾਉਣ ਲਈ ਜ਼ਰੂਰ ਕਰੋ ਇਹ ਖ਼ਾਸ ਕੰਮ, ਪੂਰੀ ਹੋਵੇਗੀ ਹਰ ਮਨੋਕਾਮਨਾ!
  • pisces people will have better business and work conditions
    ਮੀਨ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • the fate of these 4 zodiac signs will change
    ਇਨ੍ਹਾਂ 4 ਰਾਸ਼ੀਆਂ ਦੀ ਬਦਲ ਜਾਵੇਗੀ ਕਿਸਮਤ! ਘਰ 'ਚ ਹੋ ਜਾਵੇਗਾ ਪੈਸਾ ਹੀ ਪੈਸਾ
  • the business and work conditions of virgo people will be satisfactory
    ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • these 3 zodiac signs will be wealthy
    ਇਹ 3 ਰਾਸ਼ੀਆਂ ਹੋਣਗੀਆਂ ਮਾਲਾਮਾਲ ! 'ਧਨ ਯੋਗ' ਬਦਲ ਦੇਵੇਗਾ ਕਿਸਮਤ, ਮਿਲੇਗੀ Good News
  • budh gochar june
    22 ਜੂਨ ਤੋਂ ਜ਼ਰਾ ਬਚ ਕੇ...! ਬਣੇਗਾ ਤ੍ਰਿਗ੍ਰਹੀ ਯੋਗ, 4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • doni bal gang jalandhar police
    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
  • markets will remain closed for 4 days
    ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
  • jalandhar residents have paid more than 2 25 crore traffic challan fines
    ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
Trending
Ek Nazar
zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • these zodiac signs will be prosperous today
      ਅੱਜ ਇਹ ਰਾਸ਼ੀਆਂ ਹੋਣਗੀਆਂ ਮਾਲੋਮਾਲ! ਚੰਦਰਮਾ ਦੇ ਗੋਚਰ ਨਾਲ ਵਰ੍ਹੇਗਾ ਨੋਟਾਂ ਦਾ...
    • pisces people will have good business conditions
      ਮੀਨ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • baba venga  s big prediction
      ਇਨ੍ਹਾਂ 5 ਰਾਸ਼ੀਆਂ ਦੀ ਲੱਗਣ ਵਾਲੀ ਹੈ ਲਾਟਰੀ ! ਅਸਮਾਨ ਛੂਹੇਗਾ ਕਾਰੋਬਾਰ ਜਾਣੋ...
    • from june 22  these 4 zodiac signs will have silver
      22 ਜੂਨ ਤੋਂ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਚਾਂਦੀ ! ਬਣ ਰਿਹੈ ਤ੍ਰਿਗ੍ਰਹੀ ਯੋਗ;...
    • the star of aries people will be ahead in every aspect
      ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • zodiac signs
      ਸਾਲ ਦੀ ਸਭ ਤੋਂ ਵੱਡੀ ਇਕਾਦਸ਼ੀ 'ਤੇ ਬਣ ਰਿਹਾ ਦੁਰਲੱਭ ਸੰਯੋਗ, ਇਨ੍ਹਾਂ 3...
    • these 3 zodiac signs should be careful today
      ਅੱਜ ਇਹ 3 ਰਾਸ਼ੀਆਂ ਰਹਿਣ ਸਾਵਧਾਨ ! ਹੋ ਸਕਦੈ ਵੱਡਾ ਆਰਥਿਕ ਨੁਕਸਾਨ ਤੇ...
    • the financial condition of aquarius people will be better
      ਕੁੰਭ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • these zodiac signs will be prosperous today
      ਅੱਜ ਇਹ ਰਾਸ਼ੀਆਂ ਹੋਣਗੀਆਂ ਮਾਲੋਮਾਲ ! ਬਣ ਰਿਹੈ 'ਗੁਰੂ ਪੁਸ਼ਯ ਅੰਮ੍ਰਿਤ ਯੋਗ' ਨੋਟਾਂ...
    • pisces people will be interested in religious activities
      ਮੀਨ ਰਾਸ਼ੀ ਵਾਲਿਆਂ ਦਾ ਮਨ ਧਾਰਮਿਕ ਕੰਮਾਂ 'ਚ ਲੱਗੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +