Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    5:19:44 PM

  • big news for noodle lovers

    ਨੂਡਲਜ਼ ਖਾਣ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ,...

  • taxation bill 2026 passed in lok sabha  know who will get benefit

    ਟੈਕਸੇਸ਼ਨ ਬਿੱਲ 2026 ਲੋਕ ਸਭਾ 'ਚ ਹੋਇਆ ਪਾਸ;...

  • ways to avoid extreme heat

    ਕੁੱਤੇ ਦੇ ਮਾਸ ਦਾ ਸੂਪ ਪੀਓ ! ਇਸ ਦੇਸ਼ 'ਚ ਜਾਰੀ...

  • sgpc takes a strong stand on live telecast of gurbani

    ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਮੇਖ, ਧਨ ਤੇ ਮੀਨ ਰਾਸ਼ੀ ਵਾਲੇ ਲੋਕਾਂ ਨੂੰ ਮਿਲੇਗਾ ਇੱਜ਼ਤਮਾਣ, ਜਾਣੋ ਹੋਰ ਰਾਸ਼ੀਆਂ ਦਾ ਹਾਲ

HOROSCOPE News Punjabi(ਰਾਸ਼ੀਫਲ)

ਮੇਖ, ਧਨ ਤੇ ਮੀਨ ਰਾਸ਼ੀ ਵਾਲੇ ਲੋਕਾਂ ਨੂੰ ਮਿਲੇਗਾ ਇੱਜ਼ਤਮਾਣ, ਜਾਣੋ ਹੋਰ ਰਾਸ਼ੀਆਂ ਦਾ ਹਾਲ

  • Updated: 12 Aug, 2022 02:51 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਸਿਤਾਰਾ ਬਾਅਦ ਦੁਪਹਿਰ ਤੱਕ ਜਨਰਲ ਕੰਮਾਂ ’ਚ ਸਫਲਤਾ ਦੇਣ ਅਤੇ ਇੱਜ਼ਤਮਾਣ ਵਧਾਉਣ ਵਾਲਾ ਪਰ ਬਾਅਦ ’ਚ ਕੰਮਕਾਜੀ ਕੰਮਾਂ ’ਚ ਲਾਭ ਮਿਲੇਗਾ।

ਬ੍ਰਿਖ : ਜਨਰਲ ਸਿਤਾਰਾ ਸਟ੍ਰਾਂਗ, ਇਰਾਦਿਆਂ ’ਚ ਸਫਲਤਾ ਮਿਲੇਗੀ, ਯਤਨ ਕਰਨ ’ਤੇ ਆਪ ਦੀ ਕੋਈ ਪਲਾਨਿੰਗ ਵੀ ਸਿਰੇ ਚੜ੍ਹੇਗੀ, ਤੇਜ ਪ੍ਰਭਾਵ ਬਣਿਆ ਰਹੇਗਾ।

ਮਿਥੁਨ : ਸਿਤਾਰਾ ਬਾਅਦ ਦੁਪਹਿਰ ਤੱਕ ਪੇਟ ਲਈ ਠੀਕ ਨਹੀਂ, ਲਿਖਣ-ਪੜ੍ਹਨ ਦਾ ਕੰਮ ਵੀ ਸੁਚੇਤ ਰਹਿ ਕੇ ਕਰਨਾ ਸਹੀ ਰਹੇਗਾ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।

ਕਰਕ : ਸਿਤਾਰਾ ਬਾਅਦ ਦੁਪਹਿਰ ਤੱਕ ਕਾਰੋਬਾਰੀ ਦਸ਼ਾ ਸੰਤੋਖਜਨਕ ਰੱਖੇਗਾ, ਸਫਲਤਾ ਵੀ ਸਾਥ ਦੇਵੇਗੀ ਪਰ ਬਾਅਦ ’ਚ ਸਮਾਂ ਸਿਹਤ ਲਈ ਕਮਜ਼ੋਰ ਬਣੇਗਾ।

ਸਿੰਘ : ਸਿਤਾਰਾ ਬਾਅਦ ਦੁਪਹਿਰ ਤੱਕ ਠੀਕ ਨਹੀਂ, ਇਸ ਲਈ ਆਪਣੇ ਆਪ ਨੂੰ ਵਿਰੋਧੀਆਂ ਦੇ ਚੱਕਰ ਤੋਂ ਬਚਾ ਕੇ ਰੱਖੋ ਪਰ ਬਾਅਦ ’ਚ ਅਰਥ ਦਸ਼ਾ ਕੰਫਰਟੇਬਲ ਬਣੇਗੀ।

ਕੰਨਿਆ : ਸਿਤਾਰਾ ਬਾਅਦ ਦੁਪਹਿਰ ਤੱਕ ਬਿਹਤਰ, ਇਰਾਦਿਆਂ’ਚ ਸਫਲਤਾ ਮਿਲੇਗੀ ਪਰ ਬਾਅਦ ’ਚ ਸਮਾਂ ਮੁਸ਼ਕਲਾਂ, ਪ੍ਰੇਸ਼ਾਨੀਆਂ ਵਾਲਾ ਰਹੇਗਾ।

ਤੁਲਾ : ਸਿਤਾਰਾ ਬਾਅਦ ਦੁਪਹਿਰ ਤੱਕ ਜ਼ਮੀਨੀ, ਜਾਇਦਾਦੀ ਕੰਮਾਂ ਲਈ ਬਿਹਤਰ, ਤੇਜ ਪ੍ਰਭਾਵ ਵਧਾਉਣ ਵਾਲਾ, ਫਿਰ ਬਾਅਦ ’ਚ ਵੀ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।

ਬ੍ਰਿਸ਼ਚਕ : ਸਿਤਾਰਾ ਬਾਅਦ ਦੁਪਹਿਰ ਤੱਕ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਦੇਵੇਗਾ ਪਰ ਬਾਅਦ ’ਚ ਕੋਰਟ ਕਚਹਿਰੀ ਦੇ ਕੰਮਾਂ ਲਈ ਸਿਤਾਰਾ ਬਿਹਤਰ।

ਧਨ : ਸਿਤਾਰਾ ਬਾਅਦ ਦੁਪਹਿਰ ਤੱਕ ਆਮਦਨ ਲਈ ਬਿਹਤਰ, ਇੱਜ਼ਤਮਾਣ ਦੀ ਪ੍ਰਾਪਤੀ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।

ਮਕਰ : ਸਿਤਾਰਾ ਕੰਮਕਾਜੀ ਕੰਮਾਂ ਨੂੰ ਸੰਵਾਰਨ ਅਤੇ ਹਰ ਫ੍ਰੰਟ ’ਤੇ ਸਫਲਤਾ ਦੇਣ ਵਾਲਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਕੁੰਭ : ਸਿਤਾਰਾ ਬਾਅਦ ਦੁਪਹਿਰ ਤੱਕ ਨੁਕਸਾਨ ਵਾਲਾ, ਕਿਸੇ ’ਤੇ ਨਾ ਤਾਂ ਭਰੋਸਾ ਕਰੋ ਅਤੇ ਨਾ ਹੀ ਬੇ-ਪ੍ਰਵਾਹ ਰਹੋ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੇਗੀ।

ਮੀਨ : ਸਿਤਾਰਾ ਬਾਅਦ ਦੁਪਹਿਰ ਤੱਕ ਵਪਾਰ ਕਾਰੋਬਾਰ ’ਚ ਲਾਭ ਵਾਲਾ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਬਾਅਦ ’ਚ ਸਮਾਂ ਉਲਝਣਾਂ ਵਾਲਾ ਬਣੇਗਾ।

12 ਅਗਸਤ 2022, ਸ਼ੁੱਕਰਵਾਰ

ਸਾਉਣ ਸੁਦੀ ਤਿੱਥੀ ਪੁੰਨਿਆ (ਸਵੇਰੇ 7.06 ਤੱਕ) ਅਤੇ ਮਗਰੋਂ ਤਿੱਥੀ ਏਕਮ (ਜਿਹੜੀ ਕਸ਼ੈਅ ਹੋ ਗਈ ਹੈ)।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਮਕਰ ’ਚ

ਮੰਗਲ ਬ੍ਰਿਖ ’ਚ

ਬੁੱਧ ਸਿੰਘ ’ਚ

ਗੁਰੂ ਮੀਨ ’ਚ

ਸ਼ੁੱਕਰ ਕਰਕ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਸਾਉਣ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 21(ਸਾਉਣ), ਹਿਜਰੀ ਸਾਲ 1444, ਮਹੀਨਾ : ਮੁਹੱਰਰਮ, ਤਰੀਕ : 13, ਸੂਰਜ ਉਦੇ ਸਵੇਰੇ 5.55 ਵਜੇ, ਸੂਰਜ ਅਸਤ ਸ਼ਾਮ 7.10 ਵਜੇ (ਜਲੰਧਰ ਟਾਈਮ) ਨਕਸ਼ੱਤਰ : ਧਨਿਸ਼ਠਾ (12-13 ਮੱਧ ਰਾਤ 1.36 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿੱਖਾ, ਯੋਗ : ਸੋਭਾਗਿਯ (ਪੁਰਵ ਦੁਪਹਿਰ 11.33 ਤੱਕ) ਅਤੇ ਮਗਰੋਂ ਯੋਗ ਸ਼ੋਭਨ, ਚੰਦਰਮਾ : ਮਕਰ ਰਾਸ਼ੀ ’ਤੇ (ਬਾਅਦ ਦੁਪਹਿਰ 2.49 ਤੱਕ) ਅਤੇ ਮਗਰੋੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (ਬਾਅਦ ਦੁਪਹਿਰ 2.49 ’ਤੇ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ, ਪੁਰਬ ਦਿਵਸ ਅਤੇ ਤਿਓਹਾਰ : ਸਾਉਣ ਪੁੰਨਿਆ (ਸਵੇਰੇ 7.06 ਤੱਕ), ਰਕਸ਼ਾ ਬੰਧਨ, ਰੱਖੜੀ, ਰੱਖੜੀ ਦਾ ਸਮਾਂ (ਸਵੇਰੇ 7.06 ਤੱਕ) (ਜਲੰਧਰ ਟਾਈਮ), ਗਾਇਤਰੀ ਜਯੰਤੀ, ਸੰਸਕ੍ਰਿਤ ਦਿਵਸ ਦਰਸ਼ਨ ਗੁਰੂ ਸ੍ਰੀ ਅਮਰਨਾਥ ਜੀ (ਜੰਮੂ-ਕਸ਼ਮੀਰ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

11 ਅਗਸਤ ਨੂੰ ਸੂਰਜ ਵਾਂਗ ਚਮਕੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ, ਪੜ੍ਹੋ ਮੇਖ ਤੋਂ ਮੀਨ ਰਾਸ਼ੀ ਤੱਕ ਦਾ ਹਾਲ

NEXT STORY

Stories You May Like

  • the guru of the supreme will reveal the parts of the 3 zodiac signs
    ਉੱਚ ਦਾ ਗੁਰੂ ਖੋਲ੍ਹੇਗਾ 3 ਰਾਸ਼ੀਆਂ ਦੇ ਭਾਗ ! ਗੁਰੂ ਦੀ 'ਮਹਾ ਕਿਰਪਾ' ਨਾਲ ਮਿਲੇਗਾ ਛੱਪੜਫਾੜ ਪੈਸਾ
  • dhanu rashi
    ਧਨੁ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮਾਂ 'ਚ ਧਿਆਨ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • zodiac signs
    ਸੂਰਜ ਗ੍ਰਹਿਣ ਤੋਂ ਪਹਿਲਾਂ ਬਣ ਰਿਹਾ 'ਮਹਾਲਕਸ਼ਮੀ ਯੋਗ', ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਚਾਂਦੀ ਹੀ ਚਾਂਦੀ
  • today will be   silver   for these zodiac signs
    ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ 'ਚਾਂਦੀ' ! ਬਣ ਰਿਹੈ ਦੁਰਲੱਭ ਸੰਯੋਗ, ਨੋਟਾਂ ਦਾ ਵਰ੍ਹੇਗਾ ਮੀਂਹ
  • horoscope
    ਤੁਲਾ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਮੀਨ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਹੋਵੇਗਾ ਲਾਭ
  • horoscope astrology
    ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ
  • these zodiac signs will be in a good mood till september 18th
    18 ਸਤੰਬਰ ਤੱਕ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਮਿਲੇਗਾ ਬੰਪਰ ਲਾਭ ਤੇ ਪੈਸਿਆਂ 'ਚ ਹੋਵੇਗਾ ਵਾਧਾ
  • pisces people will have good business and work conditions
    ਮੀਨ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
Trending
Ek Nazar
vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • zodiac signs
      'ਨਵਪੰਚਮ ਰਾਜਯੋਗ' ਨਾਲ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ, ਹੋਵੇਗੀ ਪੈਸਿਆਂ...
    • surya dev  rashifal  rain of notes
      ਅੱਜ ਹੋਵੇਗਾ ਸੂਰਜ ਦਾ ਨਕਸ਼ਤਰ ਪਰਿਵਰਤਨ, 17 ਅਗਸਤ ਤੱਕ ਇਨ੍ਹਾਂ ਰਾਸ਼ੀਆਂ 'ਤੇ...
    • the star of cancer people will dominate in every aspect
      ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਹਾਵੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • the luck of these 3 zodiac signs will shine on the first monday
      ਸਾਉਣ ਦੇ ਪਹਿਲੇ ਸੋਮਵਾਰ ਚਮਕੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ ! ਹੋਵੇਗਾ ਬੰਪਰ...
    • today  the luck of these zodiac signs will shine
      ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ ! ਚੰਦਰਮਾ ਗੋਚਰ ਨਾਲ ਹੋਵੇਗਾ ਵਿੱਤੀ ਲਾਭ...
    • the star of aries will be good for business
      ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਕਾਰੋਬਾਰ ਲਈ ਵਧੀਆ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • the fortune of these 3 zodiac signs will shine the king of planets
      ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ! ਗ੍ਰਹਿਾਂ ਦਾ ਰਾਜਾ ਸੂਰਜ ਬਦਲ ਰਿਹਾ ਚਾਲ,...
    • these 4 zodiac signs are going to be wealthy
      ਇਹ 4 ਰਾਸ਼ੀਆਂ ਹੋਣ ਜਾ ਰਹੀਆਂ ਮਾਲਾਮਾਲ ! ਨਵਪੰਚਮ ਯੋਗ ਨਾਲ ਮਿਲੇਗਾ ਧਨ ਤੇ ਨੋਟਾਂ...
    • zodiac signs
      ਮਹੀਨੇ ਦੇ ਪਹਿਲੇ ਹੀ ਦਿਨ ਇਨ੍ਹਾਂ ਰਾਸ਼ੀਆਂ ਦੇ ਲੋਕ ਰਹਿਣ ਸਾਵਧਾਨ, ਆਰਥਿਕ ਤੇ...
    • sagittarius people will remain busy in terms of work
      ਧਨੁ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਤੌਰ 'ਤੇ ਰਹੇਗਾ ਵਿਅਸਤ, ਜਾਣੋ ਆਪਣੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +