Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    1:38:06 PM

  • government holiday declared on friday in jalandhar

    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ...

  • ufo in iran

    ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ...

  • new hope in treatment of gurmoh

    ਪੰਜਾਬੀ ਮੂਲ ਦੇ ਗੁਰਮੋਹ ਦੇ ਇਲਾਜ 'ਚ ਜਾਗੀ ਨਵੀਂ...

  • accident in tarntaran

    ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਸੁਧਰੀ ਰਹੇਗੀ, ਸਫਲਤਾ ਸਾਥ ਦੇਵੇਗੀ

HOROSCOPE News Punjabi(ਰਾਸ਼ੀਫਲ)

ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਸੁਧਰੀ ਰਹੇਗੀ, ਸਫਲਤਾ ਸਾਥ ਦੇਵੇਗੀ

  • Updated: 15 Aug, 2022 02:20 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਸਿਤਾਰਾ ਉਲਝਣਾਂ, ਝਗੜਿਆਂ ਵਾਲਾ, ਇਸ ਲਈ ਨਾ ਤਾਂ ਕੋਈ ਨਵਾਂ ਪ੍ਰੋਗਰਾਮ ਸ਼ੁਰੂ ਕਰੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰਨਾ ਸਹੀ ਰਹੇਗਾ, ਮਨ ਟੈਂਸ ਰਹੇਗਾ।

ਬ੍ਰਿਖ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪਬਲੀਕੇਸ਼ਨ, ਕੰਸਲਟੈਂਸੀ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਮਿਥੁਨ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਕਿਸੇ ਅਫਸਰ ਦੇ ਸਾਫਟ ਹਮਦਰਦਾਨਾ ਰੁਖ ਕਰਕੇ ਆਪ ਦੀ ਕੋਈ ਸਰਕਾਰੀ ਮੁਸ਼ਕਲ ਹੱਲ ਹੋ ਸਕਦੀ ਹੈ।

ਕਰਕ : ਯਤਨ ਕਰਨ ’ਤੇ ਆਪ ਦੀ ਪਲਾਨਿੰਗ, ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਤੇਜ ਪ੍ਰਭਾਵ ਬਣਿਆ ਰਹੇਗਾ, ਮਨ ’ਤੇ ਪਾਜ਼ੇਟਿਵ ਅਤੇ ਸਾਤਵਿਕ ਸੋਚ ਪ੍ਰਭਾਵੀ ਰਹੇਗੀ।

ਸਿੰਘ : ਸਿਤਾਰਾ ਸਿਹਤ ਲਈ ਠੀਕ ਨਹੀਂ, ਖਾਣ-ਪੀਣ ’ਚ ਸਾਵਧਾਨੀ ਰੱਖਣੀ ਜ਼ਰੂਰੀ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ ਪਰ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਬਣੇ ਰਹਿਣਗੇ।

ਕੰਨਿਆ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਸੁਧਰੀ ਰਹੇਗੀ, ਸਫਲਤਾ ਸਾਥ ਦੇਵੇਗੀ, ਦੋਵੇਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਲਿਹਾਜ਼ਦਾਰੀ ਨਾਲ ਕੰਮ ਲੈਣਗੇ।

ਧਨ : ਕਿਸੇ ਅਦਾਲਤੀ ਕੰਮ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਰਾਹੂ ਦੀ ਸਥਿਤੀ ਸੰਤਾਨ ਲਈ ਪ੍ਰੇਸ਼ਾਨੀ ਦੇਣ ਵਾਲੀ ਹੈ।

ਮਕਰ : ਉਤਸ਼ਾਹ, ਹਿੰਮਤ ਅਤੇ ਕੰਮਕਾਜੀ ਵਿਅਸਤਤਾ ਅਤੇ ਭੱਜ-ਦੌੜ ਚੰਗਾ ਨਤੀਜਾ ਦੇ ਸਕਦੀ ਹੈ ਪਰ ਘਰੇਲੂ ਮੋਰਚੇ ’ਤੇ ਟੈਨਸ਼ਨ-ਪ੍ਰੇਸ਼ਾਨੀ ਰਹਿਣ ਦਾ ਡਰ।

ਕੁੰਭ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਉਂਝ ਵੀ ਹਰ ਪੱਖੋਂ ਆਪ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਯਤਨ ਕਰਨ ’ਤੇ ਕੋਈ ਕੰਮਕਾਜੀ ਪ੍ਰੋਗਰਾਮਿੰਗ ਅੱਗੇ ਵਧੇਗੀ।

ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ।

15 ਅਗਸਤ 2022, ਸੋਮਵਾਰ
ਭਾਦੋਂ ਸੁਦੀ ਤਿੱਥੀ ਚੌਥ (ਰਾਤ 9.02 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ15 ਅਗਸਤ 2022, ਸੋਮਵਾਰ

ਭਾਦੋਂ ਸੁਦੀ ਤਿੱਥੀ ਚੌਥ (ਰਾਤ 9.02 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਮੀਨ ’ਚ

ਮੰਗਲ ਬ੍ਰਿਖ ’ਚ

ਬੁੱਧ ਸਿੰਘ ’ਚ

ਗੁਰੂ ਮੀਨ ’ਚ

ਸ਼ੁੱਕਰ ਕਰਕ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਸਾਉਣ ਪ੍ਰਵਿਸ਼ਟੇ 31, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 24 (ਸਾਉਣ), ਹਿਜਰੀ ਸਾਲ 1444, ਮਹੀਨਾ : ਮੁਹੱਰਮ, ਤਰੀਕ : 16, ਸੂਰਜ ਉਦੇ ਸਵੇਰੇ 5.57 ਵਜੇ, ਸੂਰਜ ਅਸਤ ਸ਼ਾਮ 7.07 ਵਜੇ (ਜਲੰਧਰ ਟਾਈਮ) ਨਕਸ਼ੱਤਰ : ਉੱਤਰਾ ਭਾਦਰਪਦ (ਰਾਤ 9.07 ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਧ੍ਰਿਤੀ (ਰਾਤ 11.23 ਤੱਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਰਾਤ 9.07 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਗਣੇਸ਼ (ਬਹੁਲਾ) ਚੌਥ ਵਰਤ, ਸ਼੍ਰੀ ਗਣੇਸ਼ (ਸੰਕਸ਼ਦ) ਚੌਥ ਵਰਤ, ਸਵਾਧੀਨਤਾ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਵੇਂ ਰਹੇਗਾ ਤੁਹਾਡਾ ਪੂਰਾ ਦਿਨ

NEXT STORY

Stories You May Like

  • the locks of fortune will open for these 4 zodiac signs
    ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਤਾਲੇ ! 'ਨੀਚਭੰਗ ਰਾਜਯੋਗ' ਨਾਲ ਘਰ ਵਰ੍ਹੇਗਾ ਨੋਟਾਂ ਦਾ ਮੀਂਹ
  • horoscopes
    ਕੁੰਭ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਰਹੇਗੀ ਤੰਗ, ਜਾਣੋ ਆਪਣੀ ਰਾਸ਼ੀ ਦਾ ਹਾਲ
  • zodiac sign
    ਨੀਚਭੰਗ ਰਾਜਯੋਗ: ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਕਿਸਮਤ, ਹੋਵੇਗੀ ਨੋਟਾਂ ਦੀ ਬਾਰਿਸ਼
  • people of these 3 zodiac signs will hit the jackpot before diwali
    ਦੀਵਾਲੀ ਤੋਂ ਪਹਿਲਾਂ ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'!
  • the fortunes of these 4 zodiac signs will change
    ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਭਦਰ ਮਹਾਪੁਰਸ਼ ਰਾਜਯੋਗ ਨਾਲ ਘਰ ਵਰ੍ਹੇਗਾ ਨੋਟਾਂ ਦਾ ਮੀਂਹ
  • the stars indicate a period of loss for aquarius natives
    ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਨੁਕਸਾਨ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • people of the pisces zodiac sign will gain respect and honor
    ਮੀਨ ਰਾਸ਼ੀ ਵਾਲਿਆਂ ਨੂੰ ਇੱਜ਼ਤਮਾਣ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • people of these 3 zodiac signs will be rolling in money
    ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
Trending
Ek Nazar
island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • today these 4 zodiac signs will be lucky
      ਅੱਜ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਆਰਥਿਕ ਪੱਖੋਂ ਮਿਲੇਗਾ ਲਾਭ ਤੇ ਹੋਵੇਗੀ...
    • horoscope
      ਜਾਣੋ ਕੀ ਕਹਿੰਦੀ ਹੈ ਤੁਹਾਡੀ ਅੱਜ ਦੀ ਰਾਸ਼ੀ
    • zodiac sign
      23 ਸਤੰਬਰ ਤੋਂ ਇਨ੍ਹਾਂ 4 ਰਾਸ਼ੀਆਂ ਦੇ ਸ਼ੁਰੂ ਹੋਣਗੇ ਚੰਗੇ ਦਿਨ, ਹੋ ਜਾਣਗੇ...
    • zodiac sign
      ਭਲਕੇ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਲੱਗੇਗੀ ਲਾਟਰੀ, ਹੋ ਜਾਣਗੇ ਨੋਟ ਹੀ ਨੋਟ
    • the fortunes of these 4 zodiac signs will shine today
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕ ਜਾਵੇਗੀ ਕਿਸਮਤ ! ਕਰੀਅਰ 'ਚ ਹੋਵੇਗਾ ਲਾਭ ਤੇ...
    • those born under the cancer sign will face a fear of loss and trouble
      ਕਰਕ ਰਾਸ਼ੀ ਵਾਲਿਆਂ ਨੂੰ ਨੁਕਸਾਨ ਪ੍ਰੇਸ਼ਾਨੀ ਦਾ ਡਰ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • zodiac sign
      ਅੱਜ ਤੋਂ ਇਨ੍ਹਾਂ 4 ਰਾਸ਼ੀਆਂ ਦੀ ਵਧੇਗੀ ਕਮਾਈ, ਖੁੱਲ੍ਹਣਗੇ ਤਰੱਕੀ ਦੇ ਰਾਹ
    • a golden period begins for people of these zodiac signs
      ਇਨ੍ਹਾਂ ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਹੋਵੇਗੀ ਨੋਟਾਂ ਦੀ ਬਾਰਿਸ਼
    • a major upheaval is coming to the lives of these 3 zodiac signs
      ਅੱਜ ਦੀ ਰਾਤ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਭੂਚਾਲ ! ਆਰਥਿਕ...
    • the stars will be unfavorable for government related matters
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਸਰਕਾਰੀ ਕੰਮਾਂ ਲਈ ਕਮਜ਼ੋਰ ਰਹੇਗਾ, ਜਾਣੋ ਆਪਣੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +