ਮੇਖ : ਸਿਤਾਰਾ ਸ਼ਾਮ ਤੱਕ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ, ਫਿਰ ਬਾਅਦ ’ਚ ਕੰਮਕਾਜੀ ਭੱਜਦੌੜ ਵਧੇਗੀ।
ਬ੍ਰਿਖ : ਕੰਮਕਾਜੀ ਕੋਸ਼ਿਸ਼ਾਂ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਯਤਨ ਕਰਨ ’ਤੇ ਕੋਈ ਕਾਰੋਬਾਰੀ ਰੁਕਾਵਟ ਮੁਸ਼ਕਲ ਵੀ ਹਟੇਗੀ,ਆਪ ਹਰ ਫ੍ਰੰਟ ’ਤੇ ਦੂਜਿਆਂ ’ਤੇ ਹਾਵੀ-ਪ੍ਰਭਾਵੀ ਵਿਜਈ ਰਹੋਗੇ।
ਮਿਥੁਨ : ਸਿਤਾਰਾ ਸ਼ਾਮ ਤੱਕ ਨੁਕਸਾਨ ਪ੍ਰੇਸ਼ਾਨੀ ਦੇਣ, ਖਰਚ ਅਤੇ ਤਣਾਅ ਰੱਖਣ, ਕਿਸੇ ਨਾ ਕਿਸੇ ਮੁਸ਼ਕਲ ਨੂੰ ਜਗਾਉਣ ਵਾਲਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਕਰਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਕਿਸੇ ਉਲਝੇ ਰੁਕੇ ਪ੍ਰੋਗਰਾਮ ਨੂੰ ਸੰਵਾਰਨ ਵਾਲਾ ਪਰ ਬਾਅਦ ’ਚ ਕਿਸੇ ਨਵੇਂ ਪ੍ਰੋਗਰਾਮ ਨੂੰ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ।
ਸਿੰਘ : ਜਨਰਲ ਸਿਤਾਰਾ ਸ਼ਾਮ ਤੱਕ ਸਫਲਤਾ ਅਤੇ ਇੱਜ਼ਤਮਾਣ ਦੇਣ ਵਾਲਾ ਪਰ ਬਾਅਦ ’ਚ ਅਰਥ ਦਸ਼ਾ ਕੰਫਰਟੇਬਲ ਬਣੇਗੀ, ਵੈਸੇ ਵੀ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।
ਕੰਨਿਆ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਮਨ ’ਤੇ ਪਾਜ਼ੇਟਿਵ ਸੋਚ ਪ੍ਰਭਾਵੀ ਰਹੇਗੀ।
ਤੁਲਾ : ਸਿਤਾਰਾ ਸ਼ਾਮ ਤੱਕ ਪੇਟ ਲਈ ਕਮਜ਼ੋਰ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਹੀਂ ਕਰਨਾ ਚਾਹੀਦਾ ਪਰ ਬਾਅਦ ’ਚ ਇਰਾਦਿਆਂ ’ਚ ਮਜ਼ਬੂਤੀ ਵਧੇਗੀ, ਮੋਰੇਲ ਬੂਸਟਿੰਗ ਬਣੀ ਰਹੇਗੀ।
ਬ੍ਰਿਸ਼ਚਕ : ਸਿਤਾਰਾ ਸ਼ਾਮ ਤੱਕ ਬਿਹਤਰ, ਤਬੀਅਤ ’ਚ ਖੁਸ਼ਦਿਲੀ-ਜ਼ਿੰਦਾਦਿਲੀ ਬਣੀ ਰਹੇਗੀ ਪਰ ਬਾਅਦ ’ਚ ਹਰ ਤਰ੍ਹਾਂ ਦੇ ਪੰਗਿਆਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ।
ਧਨ : ਸਿਤਾਰਾ ਸ਼ਾਮ ਤੱਕ ਕਮਜ਼ੋਰ, ਵੈਰ ਵਿਰੋਧ ਨਾਲ ਨਿਪਟਣਾ ਪੈ ਸਕਦਾ ਹੈ, ਅਰਥ ਦਸ਼ਾ ਵੀ ਤੰਗ ਰਹੇਗੀ ਪਰ ਬਾਅਦ ’ਚ ਕੰਮਕਾਜੀ ਦਸ਼ਾ ਬਿਹਤਰ ਬਣੇਗੀ।
ਮਕਰ : ਸਿਤਾਰਾ ਸ਼ਾਮ ਤੱਕ ਬਿਹਤਰ, ਯਤਨ ਕਰਨ ’ਤੇ ਪਲਾਨਿੰਗ-ਪ੍ਰੋਗਰਾਮਿੰਗ ਬਿਹਤਰ ਬਣੇਗੀ ਪਰ ਵਿਰੋਧੀ ਉਭਰਦੇ ਸਿਮਟਦੇ ਰਹਿ ਸਕਦੇ ਹਨ।
ਕੁੰਭ : ਜਨਰਲ ਸਿਤਾਰਾ ਸ਼ਾਮ ਤੱਕ ਕੋਰਟ ਕਚਹਿਰੀ ਅਤੇ ਪ੍ਰਾਪਰਟੀ ਦੇ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਆਪਦੀ ਪ੍ਰੋਗਰਾਮਿੰਗ ਸਿਰੇ ਚੜ੍ਹੇਗੀ।
ਮੀਨ : ਸਿਤਾਰਾ ਸ਼ਾਮ ਤੱਕ ਕੰਮਕਾਜੀ ਭੱਜਦੌੜ ਵਿਅਸਤਤਾ ਦਾ ਚੰਗਾ ਨਤੀਜਾ ਦੇਣ ਵਾਲਾ ਪਰ ਬਾਅਦ ’ਚ ਹਰ ਫ੍ਰੰਟ ’ਤੇ ਸਫਲਤਾ ਮਿਲੇਗੀ।
21 ਅਗਸਤ 2022, ਐਤਵਾਰ
ਭਾਦੋਂ ਵਦੀ ਤਿੱਥੀ ਦਸਮੀ (21-22 ਮੱਧ ਰਾਤ 3.36 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਬ੍ਰਿਖ ’ਚ
ਬੁੱਧ ਕੰਨਿਆ ’ਚ
ਗੁਰੂ ਮੀਨ ’ਚ
ਸ਼ੁੱਕਰ ਕਰਕ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਭਾਦੋਂ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 30 (ਸਾਉਣ), ਹਿਜਰੀ ਸਾਲ 1444, ਮਹੀਨਾ : ਮੁਹੱਰਰਮ, ਤਰੀਕ : 22, ਸੂਰਜ ਉਦੇ ਸਵੇਰੇ 6.01 ਵਜੇ, ਸੂਰਜ ਅਸਤ ਸ਼ਾਮ 7.01 ਵਜੇ (ਜਲੰਧਰ ਟਾਈਮ) ਨਕਸ਼ੱਤਰ : ਮ੍ਰਿਗਸ਼ਿਰ(ਪੂਰਾ ਦਿਨ ਰਾਤ), ਯੋਗ : ਹਰਸ਼ਣ (ਰਾਤ 10.38 ਤੱਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਸ਼ਾਮ 6.09 ਤੱਕ) ਅਤੇ ਮਗਰੋਂ ਮਿਥੁਨ ਰਾਸ਼ੀ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਬਾਅਦ ਦੁਪਹਿਰ 2.23 ਤੋਂ ਲੈ ਕੇ 21-22 ਮੱਧਰਾਤ 3.36 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ
NEXT STORY