Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 25, 2026

    4:00:17 PM

  • bangladesh  nationwide security alert terrorist attacks

    ਪੂਰੇ ਦੇਸ਼ 'ਚ ਹਾਈ ਅਲਰਟ ਜਾਰੀ! ਬੰਗਲਾਦੇਸ਼ 'ਚ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • boy drowns in nangal hydel canal while distributing wedding cards

    ਪੰਜਾਬ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਭਰਾ ਦੇ ਵਿਆਹ...

  • ipl 2026 dc vs pbks

    IPL 2026 DC vs PBKS: ਦਿੱਲੀ ਨੇ ਟਾਸ ਜਿੱਤ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਵੇਂ ਰਹੇਗਾ ਤੁਹਾਡਾ ਪੂਰਾ ਦਿਨ

HOROSCOPE News Punjabi(ਰਾਸ਼ੀਫਲ)

ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਵੇਂ ਰਹੇਗਾ ਤੁਹਾਡਾ ਪੂਰਾ ਦਿਨ

  • Updated: 29 Aug, 2022 02:12 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ, ਕਿਉਂਕਿ ਉਹ ਆਪ ਦੇ ਰਸਤੇ ’ਚ ਮੁਸ਼ਕਲਾਂ ਖੜ੍ਹੀਆਂ ਕਰਨ ਤੋਂ ਬਾਜ਼ ਨਾ ਆਉਣਗੇ, ਮਨ ਪ੍ਰੇਸ਼ਾਨ-ਉਖੜਿਆ-ਉਖੜਿਆ ਜਿਹਾ ਰਹੇਗਾ।

ਬ੍ਰਿਖ : ਜਨਰਲ ਸਿਤਾਰਾ ਸਟ੍ਰਾਂਗ, ਧਾਰਮਿਕ ਕੰਮਾਂ ’ਚ ਸ਼ਾਮਲ ਹੋਣ, ਧਾਰਮਿਕ ਲਿਟਰੇਚਰ ਪੜ੍ਹਨ, ਭਜਨ ਕੀਰਤਨ, ਕਥਾ-ਵਾਰਤਾ ਸੁਣਨ ’ਚ ਜੀਅ ਲੱਗੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਮਿਥੁਨ : ਯਤਨ ਕਰਨ ’ਤੇ ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ’ਚੋਂ ਕੋਈ ਮੁਸ਼ਕਲ ਹਟੇਗੀ, ਜਨਰਲ ਹਾਲਾਤ ਵੀ ਪਹਿਲਾਂ ਦੀ ਤਰ੍ਹਾਂ ਬਣੇ ਰਹਿਣਗੇ।

ਕਰਕ : ਮਿੱਤਰਾਂ, ਕੰਮਕਾਜੀ ਸਾਥੀਆਂ ਅਤੇ ਵੱਡੇ ਲੋਕਾਂ ਦੀ ਮਦਦ ਨਾਲ ਆਪ ਦੀ ਕੋਈ ਸਮੱਸਿਆ ਹੱਲ ਹੋ ਸਕਦੀ ਹੈ, ਅਰਥ ਦਸ਼ਾ ਵੀ ਸੁਖਦ ਅਤੇ ਬਿਹਤਰ ਬਣੇਗੀ।

ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਗਾਰਮੈਂਟਸ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖੋ, ਪਾਣੀ ਦੀ ਵਰਤੋਂ ਲਿਮਿਟ ’ਚ ਰਹਿ ਕੇ ਕਰੋ।

ਤੁਲਾ : ਜਨਰਲ ਸਿਤਾਰਾ ਕਮਜ਼ੋਰ, ਆਪਣੇ ਆਪ ਨੂੰ ਝਮੇਲਿਆਂ ਤੋਂ ਬਚਾ ਕੇ ਰੱਖੋ, ਕੋਈ ਵੀ ਨਵਾਂ ਕੰਮ ਹੱਥ ’ਚ ਨਾ ਲਓ।

ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਆਪ ਦੀ ਕਾਰੋਬਾਰੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।

ਧਨ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪ ਦੇ ਪ੍ਰਤੀ ਸਾਫਟ ਰੁਖ ਰੱਖਣਗੇ , ਸ਼ਤਰੂ ਕਮਜ਼ੋਰ।

ਮਕਰ : ਕਾਰੋਬਾਰੀ ਦਸ਼ਾ ਚੰਗੀ, ਆਪ ਦੀ ਪਲਾਨਿੰਗ ਪ੍ਰੋਗਰਾਮਿੰਗ ਚੰਗਾ ਨਤੀਜਾ ਦੇਵੇਗੀ ਪਰ ਸਿਹਤ ਲਈ ਸਿਤਾਰਾ ਕਮਜ਼ੋਰ, ਪੈਰ ਫਿਸਲਣ ਦਾ ਵੀ ਡਰ ਰਹੇਗਾ।

ਕੁੰਭ : ਸਿਹਤ ਬਾਰੇ ਸੁਚੇਤ ਰਹਿਣ ਦੀ ਜ਼ਰੂਰਤ ਹੋਵੇਗੀ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਹੀਂ ਕਰਨਾ ਚਾਹੀਦਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।

ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ, ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਦੋਵੇਂ ਪਤੀ-ਪਤਨੀ ਇਕ -ਦੂਜੇ ਦੇ ਪ੍ਰਤੀ ਸਾਫਟ-ਕੰਸੀਡ੍ਰੇਟ ਰਹਿਣਗੇ।

29 ਅਗਸਤ 2022, ਸੋਮਵਾਰ
ਭਾਦੋਂ ਸੁਦੀ ਤਿੱਥੀ ਦੂਜ (ਬਾਅਦ ਦੁਪਹਿਰ 3.21 ਤੱਕ) ਅਤੇ ਮਗਰੋਂ ਤਿੱਥੀ ਤੀਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀਸੂਰਜ ਸਿੰਘ ’ਚ

ਚੰਦਰਮਾ ਕੰਨਿਆ ’ਚ

ਮੰਗਲ ਬ੍ਰਿਖ ’ਚ

ਬੁੱਧ ਕੰਨਿਆ ’ਚ

ਗੁਰੂ ਮੀਨ ’ਚ

ਸ਼ੁੱਕਰ ਕਰਕ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਭਾਦੋਂ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 7 (ਭਾਦੋਂ), ਹਿਜਰੀ ਸਾਲ 1444, ਮਹੀਨਾ : ਸਫਰ, ਤਰੀਕ : 1, ਸੂਰਜ ਉਦੇ ਸਵੇਰੇ 6.06 ਵਜੇ, ਸੂਰਜ ਅਸਤ ਸ਼ਾਮ 6.51 ਵਜੇ (ਜਲੰਧਰ ਟਾਈਮ) ਨਕਸ਼ੱਤਰ : ਉੱਤਰਾ ਫਾਗੁਣੀ (ਰਾਤ 11.04 ਤੱਕ) ਅਤੇ ਮਗਰੋਂ ਨਕਸ਼ੱਤਰ ਹਸਤ , ਯੋਗ : ਸਾਧਿਯ (29-30 ਮੱਧ ਰਾਤ 1.03 ਤੱਕ) ਅਤੇ ਮਗਰੋਂ ਯੋਗ ਸ਼ੁਭ ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸਫਰ (ਮੁਸਲਿਮ) ਮਹੀਨਾ ਸ਼ੁਰੂ, ਮੇਲਾ ਗੋਸਾਈਂਆਣਾ (ਕੁਰਾਲੀ)

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 

  • Horoscope
  • ਰਾਸ਼ੀਫਲ

ਕੁੰਭ ਰਾਸ਼ੀ ਵਾਲਿਆਂ ਦੀ ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ,ਇਰਾਦਿਆਂ ’ਚ ਮਿਲੇਗੀ ਸਫਲਤਾ

NEXT STORY

Stories You May Like

  • the stars of these zodiac signs will change in the month of may
    ਮਈ ਦੇ ਮਹੀਨੇ 'ਚ ਇਨ੍ਹਾਂ ਰਾਸ਼ੀਆਂ ਦੇ ਬਦਲਣਗੇ ਸਿਤਾਰੇ! ਹੋਵੇਗੀ ਅਪਾਰ ਧਨ ਦੀ ਵਰਖਾ
  • the financial and business conditions of cancer zodiac
    ਕਰਕ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope
    ਮਕਰ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਦੇਖੋ ਆਪਣੀ ਰਾਸ਼ੀ
  • zodiac signs
    ਅਕਤੂਬਰ ਤੱਕ ਪੈਸਿਆਂ ਨਾਲ ਭਰੇ ਰਹਿਣਗੇ ਇਨ੍ਹਾਂ 4 ਰਾਸ਼ੀਆਂ ਦੇ ਬੈਂਕ ਖਾਤੇ
  • people with 3 zodiac signs will become millionaires
    3 ਰਾਸ਼ੀਆਂ ਵਾਲੇ ਲੋਕ ਬਣਨਗੇ 'ਕਰੋੜਪਤੀ' ! ਗੁਰੂ ਪੁਸ਼ਯ ਯੋਗ ਨਾਲ ਹੋਵੇਗੀ ਪੈਸਿਆਂ ਦੀ ਬਾਰਿਸ਼
  • the movement of planets will change the fate of these 4 zodiac signs
    ਗ੍ਰਹਿਆਂ ਦੀ ਚਾਲ ਬਦਲੇਗੀ ਇਨ੍ਹਾਂ 4 ਰਾਸ਼ੀਆਂ ਦਾ ਭਾਗ! ਬਣ ਰਿਹਾ ਹੈ 'ਮਹਾਂ-ਸੰਯੋਗ, ਆਵੇਗਾ ਪੈਸਾ ਹੀ ਪੈਸਾ
  • baba venga s big prediction 2026
    ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ: 2026 'ਚ ਇਨ੍ਹਾਂ ਲੋਕਾਂ ਦੀ ਲੱਗੇਗੀ 'ਲਾਟਰੀ', ਪੈਸੇ ਦੀ ਹੋਵੇਗੀ ਅੰਨ੍ਹੀ ਵਰਖਾ
  • silver turtle ring can change your luck
    ਚਾਂਦੀ ਦੀ ਕੱਛੂ ਵਾਲੀ ਅੰਗੂਠੀ ਬਦਲ ਸਕਦੀ ਹੈ ਤੁਹਾਡੀ ਕਿਸਮਤ ਪਰ ਇਹ ਰਾਸ਼ੀਆਂ ਰਹਿਣ ਸਾਵਧਾਨ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • boy dies of drug overdose in jalandhar
    ਜਲੰਧਰ: ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਮਾਂ ਨੇ ਲਾਏ ਗੰਭੀਰ ਦੋਸ਼
  • gas cylinders supply slow and black marketing at its peak
    ਹੋਰਮੁਜ਼ ਸੰਕਟ ਕਾਰਨ ਗੈਸ ਸਿਲੰਡਰਾਂ ਨੂੰ ਲੈ ਕੇ ਹਾਹਾਕਾਰ! ਸਪਲਾਈ ਠੱਪ, ਸਿਖਰਾਂ...
  • firefighting  rescue operations rehearsed during blackout in jalandhar
    ਜਲੰਧਰ 'ਚ ਬਲੈਕਆਊਟ ਦੌਰਾਨ ਅੱਗ ਬੁਝਾਉਣ, ਰੈਸਕਿਊ ਆਪ੍ਰੇਸ਼ਨ ਸਣੇ ਅਹਿਮ ਪਹਿਲੂਆਂ...
  • big stir in punjab politics before elections bjp preparing to play hindu card
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ...
  • conflict ends in jalandhar corporation
    ਜਲੰਧਰ ਨਿਗਮ 'ਚ ਟਕਰਾਅ ਖ਼ਤਮ: ਮੇਅਰ ਨਾਲ ਮੀਟਿੰਗ ਪਿੱਛੋਂ ਹੜਤਾਲ ਵਾਪਸ, ਸੋਮਵਾਰ...
  • blackout in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰਿਹਾ ਬਲੈਕਆਊਟ
  • power cut jalandhar
    ਜਲੰਧਰ 'ਚ ਲੱਗਿਆ ਲੰਬਾ Power Cut! ਦੇਖੋ ਤੁਹਾਡੇ ਇਲਾਕੇ 'ਚ ਕਦੋਂ ਆਵੇਗੀ ਬਿਜਲੀ
Trending
Ek Nazar
a curfew like atmosphere is created in amritsar

ਅੰਮ੍ਰਿਤਸਰ: 1 ਤੋਂ 3 ਵਜੇ ਤੱਕ ਬਣ ਜਾਂਦਾ ਕਰਫਿਊ ਵਰਗਾ ਮਾਹੌਲ, ਗਰਮੀ ਕਾਰਨ...

why did kajol break the 30 year old   no kissing policy

ਕਾਜੋਲ ਨੇ ਕਿਉਂ ਤੋੜੀ 30 ਸਾਲ ਪੁਰਾਣੀ 'ਨੋ-ਕਿਸਿੰਗ ਪਾਲਿਸੀ' ! ਅਦਾਕਾਰਾ ਨੇ...

a young man from italy died in a road accident

Punjab:ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼...

punjab police asi s gross negligence

ਪੰਜਾਬ ਪੁਲਸ ਦੇ ASI ਦਾ ਵੱਡਾ ਕਾਂਡ, ਅੱਧੇ ਸ਼ਹਿਰ ਨੂੰ ਪਾਈਆਂ ਭਾਜੜਾਂ

girl rape case in sultanpur lodhi

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ

marriage accident 5 people

ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ...

school closed april 30

30 ਅਪ੍ਰੈਲ ਤੱਕ ਸਕੂਲ ਬੰਦ, ਭਿਆਨਕ ਗਰਮੀ ਨੂੰ ਲੈ ਕੇ MP ਪ੍ਰਸ਼ਾਸਨ ਦਾ ਵੱਡਾ ਫੈਸਲਾ

ipl 2026 dc vs pbks

ਪੰਜਾਬ ਕਿੰਗਜ਼ ਨਾਲ ਮੁਕਾਬਲੇ ਤੋਂ ਪਹਿਲਾਂ ਅਭਿਆਸ ਦੌਰਾਨ ਵਾਪਰਿਆ ਖ਼ੌਫ਼ਨਾਕ ਹਾਦਸਾ!

the captain of this team will change in the middle of ipl

IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ

rbi has taken a big action

RBI ਨੇ ਕਰ 'ਤੀ ਵੱਡੀ ਕਾਰਵਾਈ ! Paytm Payments Bank ਦਾ ਲਾਇਸੈਂਸ ਕੀਤਾ ਰੱਦ

star cricketer caught in doping 2year ban imposed

ਡੋਪਿੰਗ 'ਚ ਫਸਿਆ ਸਟਾਰ ਕ੍ਰਿਕਟਰ ! ਲੱਗਾ 2 ਸਾਲ ਦਾ ਬੈਨ

pension of rs 5000 every month

ਸਿਰਫ਼ 210 ਰੁਪਏ ਦੇ ਨਿਵੇਸ਼ ਨਾਲ ਹਰ ਮਹੀਨੇ ਮਿਲੇਗੀ 5,000 ਰੁਪਏ ਪੈਨਸ਼ਨ!

snowfall in hindu kush himalayan

ਹਿੰਦੂ ਕੁਸ਼ ਹਿਮਾਲਿਆ ਖੇਤਰ 'ਚ ਬਰਫ਼ਬਾਰੀ ਲਗਾਤਾਰ ਚੌਥੇ ਸਾਲ ਹੇਠਲੇ ਪੱਧਰ 'ਤੇ

district magistrate pathankot issues orders banning burning of crop residue

ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ...

wildfire in japan

ਜਾਪਾਨ ਦੇ ਜੰਗਲਾਂ ਦੀ ਅੱਗ ਹੋਈ ਬੇਕਾਬੂ, ਸੁਰੱਖਿਅਤ ਸਥਾਨ 'ਤੇ ਭੇਜੇ ਗਏ 2,600...

a car hit a tractor trolley loaded with wheat sacks outside the godowns

ਗੋਦਾਮਾਂ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਲੱਦੀ ਟਰੈਕਟਰ ਟਰਾਲੀ ’ਚ ਵੱਜੀ ਕਾਰ,...

big action of pakistani army

ਪਾਕਿਸਤਾਨੀ ਫੌਜ ਦਾ ਵੱਡਾ ਐਕਸ਼ਨ; ਖੈਬਰ 'ਚ 22 ਅੱਤਵਾਦੀ ਢੇਰ

people are suffering due to heat in gurdaspur

ਗੁਰਦਾਸਪੁਰ ’ਚ ਲੂ ਤੋਂ ਲੋਕ ਪ੍ਰੇਸ਼ਾਨ, ਤਾਪਮਾਨ 42 ਡਿਗਰੀ ਤੋਂ ਪਾਰ; ਬਿਜਲੀ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • lottery will be held for these 4 zodiac signs
      ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ ! ਘਰ 'ਚ ਆਵੇਗੀ ਬੇਸ਼ੁਮਾਰ ਦੌਲਤ, 12...
    • the fortune of these 4 zodiac signs is about to shine
      ਚਮਕਣ ਵਾਲੀ ਹੈ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ!  ਬਣ ਰਿਹੈ 'ਲਕਸ਼ਮੀ ਨਾਰਾਇਣ ਯੋਗ'...
    • lottery will be held for these 4 zodiac signs today
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ! ਬਣ ਰਿਹੈ ਮੰਗਲ-ਬੁੱਧ ਦਾ ਸੰਯੋਗ,...
    • danger bells rang for these 4 zodiac signs
      ਕੇਤੂ ਦਾ ਮਘਾ ਨਕਸ਼ੱਤਰ 'ਚ ਗੋਚਰ: ਇਨ੍ਹਾਂ 4 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ...
    • rare combination of 8 bade mangal in the month of june
      19 ਸਾਲਾਂ ਪਿੱਛੋਂ ਜੇਠ ਮਹੀਨੇ 8 'ਬੜੇ ਮੰਗਲ' ਦਾ ਦੁਰਲੱਭ ਸੰਯੋਗ, ਇਨ੍ਹਾਂ...
    • aquarius people will be focused on religious and social activities
      ਕੁੰਭ ਰਾਸ਼ੀ ਵਾਲਿਆਂ ਦਾ ਧਾਰਮਿਕ-ਸਮਾਜਿਕ ਕੰਮਾਂ 'ਚ ਧਿਆਨ ਲੱਗੇਗਾ, ਜਾਣੋ ਆਪਣੀ...
    • the fate of these zodiac signs will be unlocked today
      ਅੱਜ ਖੁੱਲ੍ਹਣਗੇ ਇਨ੍ਹਾਂ ਰਾਸ਼ੀਆਂ ਦੀ ਕਿਸਮਤ ਦੇ ਤਾਲੇ! ਪੈਸਿਆਂ ਦੀ ਹੋਵੇਗੀ ਬਾਰਿਸ਼
    • zodiac signs
      ਇਨ੍ਹਾਂ 3 ਰਾਸ਼ੀਆਂ ਦੇ ਲੋਕਾਂ ਨੂੰ ਨਹੀਂ ਪਾਉਣੀ ਚਾਹੀਦੀ ਚਾਂਦੀ, ਅਰਸ਼ ਤੋਂ ਫਰਸ਼...
    • the fortune of these 3 zodiac signs will shine
      ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਮਿਲੇਗੀ ਤਰੱਕੀ ਤੇ ਨੋਟਾਂ ਦਾ ਵਰ੍ਹੇਗਾ...
    • the star of aquarius will be ahead in every aspect
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +