ਮੇਖ : ਵਪਾਰ ਅਤੇ ਕੰਮਕਾਜੀ ਕੰਮਾਂ ’ਚ ਸਫਲਤਾ ਮਿਲੇਗੀ ਅਤੇ ਬਿਹਤਰੀ ਹੋਵੇਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਕੰਸੀਡ੍ਰੇਟ ਰਹਿਣਗੇ।
ਬ੍ਰਿਖ : ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ’ਤੇ ਭਰੋਸਾ ਕਰੋ, ਮਨ ਵੀ ਟੈਂਸ, ਅਸ਼ਾਂਤ-ਅਸਥਿਰ ਰਹੇਗਾ, ਸਫਰ ਵੀ ਨਾ ਕਰਨਾ ਸਹੀ ਰਹੇਗਾ।
ਮਿਥੁਨ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ, ਸਹਿਯੋਗ ਦੇਵੇਗੀ ਅਤੇ ਉਸਦੀ ਪਾਜ਼ੇਟਿਵਨੈੱਸ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦਗਾਰ ਅਤੇ ਲਾਭਕਾਰੀ ਰਹਿ ਸਕਦੀ ਹੈ।
ਕਰਕ : ਕੋਰਟ-ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਸਹੀ ਸੁਣਵਾਈ ਹੋ ਸਕਦੀ ਹੈ ਪਰ ਆਪ ਨੂੰ ਆਪਣਾ ਪੱਖ ਸਹੀ ਤੌਰ ’ਤੇ ਸਮਝਣਾ ਹੋਵੇਗਾ, ਵੈਸੇ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਸਿੰਘ : ਵੱਡੇ ਲੋਕਾਂ ਨਾਲ ਮੇਲਜੋਲ ਤਾਂ ਹੋਵੇਗਾ ਪਰ ਉਨ੍ਹਾਂ ਦਾ ਸਹਿਯੋਗ ਪਾਉਣ ਲਈ ਆਪ ਨੂੰ ਜ਼ਿਆਦਾ ਜ਼ੋਰ ਲਗਾਉਣਾ ਹੋਵੇਗਾ, ਵਿਰੋਧੀ ਕਮਜ਼ੋਰ ਤੇਜਹੀਣ ਰਹਿਣਗੇ।
ਕੰਨਿਆ : ਸਿਤਾਰਾ ਆਮਦਨ ਵਾਲਾ ਤਾਂ ਹੈ ਪਰ ਕਿਸੇ ਕਾਰੋਬਾਰੀ ਪ੍ਰੋਗਰਾਮ ਨੂੰ ਹਲਕੇ ’ਚ ਨਹੀਂ ਲੈਣਾ ਚਾਹੀਦਾ, ਵੈਸੇ ਮਨ ’ਤੇ ਪਾਜ਼ੇਟਿਵ ਸੋਚ ਪ੍ਰਭਾਵੀ ਰਹੇਗੀ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਬ੍ਰਿਸ਼ਚਕ : ਅਚਾਨਕ ਉਭਰਨ ਵਾਲੀ ਕਿਸੇ ਪੇਚੀਦਗੀ ਕਰ ਕੇ ਆਪ ਦੀ ਕੋਈ ਬਣੀ ਬਣਾਈ ਪਲਾਨਿੰਗ ਲਟਕ ਸਕਦੀ ਹੈ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
ਧਨ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰੀਟਿੰਗ, ਪਬਲੀਕੇਸ਼ਨ, ਕੰਸਲਟੈਂਸੀ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮਕਰ : ਸਰਕਾਰੀ ਕੰਮਾਂ ’ਚ ਸਫਲਤਾ ਤਾਂ ਮਿਲੇਗੀ ਪਰ ਅਨਮੰਨੇ ਮਨ ਨਾਲ ਕੀਤਾ ਗਿਆ ਕੋਈ ਵੀ ਯਤਨ ਅੱਗੇ ਵਧਣ ’ਚ ਮੁਸ਼ਕਲ ਮਹਿਸੂਸ ਕਰੇਗਾ।
ਕੁੰਭ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਦੂਜਿਆਂ ’ਤੇ ਪ੍ਰਭਾਵੀ ਰੱਖੇਗਾ, ਸ਼ਤਰੂਆਂ ’ਚ ਘਬਰਾਹਟ ਪ੍ਰੇਸ਼ਾਨੀ ਵਧੇਗੀ, ਕੰਮਕਾਜੀ ਦਸ਼ਾ ਵੀ ਠੀਕ-ਠਾਕ ਰਹੇਗੀ।
ਮੀਨ : ਸਿਤਾਰਾ ਸਿਹਤ ਲਈ ਕਮਜ਼ੋਰ, ਲਿਮਿਟ ’ਚ ਖਾਣਾ-ਪੀਣਾ ਕਰਨਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
1 ਸਤੰਬਰ 2022, ਵੀਰਵਾਰ
ਭਾਦੋਂ ਸੁਦੀ ਤਿੱਥੀ ਪੰਚਮੀ (ਬਾਅਦ ਦੁਪਹਿਰ 2.50 ਤੱਕ) ਅਤੇ ਮਗਰੋਂ ਤਿੱਥੀ ਛੱਠ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਤੁਲਾ ’ਚ
ਮੰਗਲ ਬ੍ਰਿਖ ’ਚ
ਬੁੱਧ ਕੰਨਿਆ ’ਚ
ਗੁਰੂ ਮੀਨ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਭਾਦੋਂ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 10 (ਭਾਦੋਂ), ਹਿਜਰੀ ਸਾਲ 1444, ਮਹੀਨਾ : ਸਫਰ, ਤਰੀਕ : 4, ਸੂਰਜ ਉਦੇ ਸਵੇਰੇ 6.07 ਵਜੇ, ਸੂਰਜ ਅਸਤ ਸ਼ਾਮ 6.48 ਵਜੇ (ਜਲੰਧਰ ਟਾਈਮ) ਨਕਸ਼ੱਤਰ : ਸੁਵਾਤੀ (1-2 ਮੱਧ ਰਾਤ 12.12 ਤਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ ਯੋਗ : ਬ੍ਰਹਮ (ਰਾਤ 9.11 ਤੱਕ) ਅਤੇ ਮਗਰੋਂ ਯੋਗ ਏਂਦਰ ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਰਿਸ਼ੀ ਪੰਚਮੀ, ਸਮਤਸਰੀ ਮਹਾਪੁਰਬ (ਜੈਨ) ਸ਼੍ਰੀ ਭਾਰਗਾ ਆਚਾਰੀਆ ਜਯੰਤੀ, ਮੇਲਾ ਪਟ ਭਦਰਵਾਹ (ਜੰਮੂ-ਕਸ਼ਮੀਰ) ਸ਼ੁਰੂ
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਵੇਂ ਰਹੇਗਾ ਤੁਹਾਡਾ ਪੂਰਾ ਦਿਨ
NEXT STORY