Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    5:15:04 PM

  • family makes big statement after snehdeep  s arrest

    ਧੀ ਵੱਲੋਂ ਪਿਤਾ ਦੇ ਗੋਲੀ ਮਾਰਨ ਦਾ ਮਾਮਲਾ: ਸਨੇਹਦੀਪ...

  • india  s   limited by borders   modi indian diaspora netherlands

    'ਭਾਰਤ ਦੀਆਂ ਇੱਛਾਵਾਂ ਹੁਣ ਸਰਹੱਦਾਂ ਤੱਕ ਸੀਮਤ...

  • prisoner dies after being shot outside hospital in hoshiarpur

    ਹੁਸ਼ਿਆਰਪੁਰ ਵਿਖੇ ਹਸਪਤਾਲ ਦੇ ਬਾਹਰ ਵੱਡਾ ਐਨਕਾਊਂਟਰ,...

  • punjab employees new instructions for employees

    ਪੰਜਾਬ ਦੇ ਮੁਲਾਜ਼ਮਾਂ ਲਈ ਨਵੇਂ ਹੁਕਮ ਜਾਰੀ, ਪੜ੍ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਬ੍ਰਿਖ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਪੜ੍ਹੋ ਬਾਕੀ ਰਾਸ਼ੀਆਂ ਦਾ ਹਾਲ

HOROSCOPE News Punjabi(ਰਾਸ਼ੀਫਲ)

ਬ੍ਰਿਖ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਪੜ੍ਹੋ ਬਾਕੀ ਰਾਸ਼ੀਆਂ ਦਾ ਹਾਲ

  • Updated: 04 Sep, 2022 03:18 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਪੇਟ ’ਚ ਗੜਬੜੀ ਰਹੇਗੀ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਘੱਟ ਕਰੋ ਜਿਹੜੀਆਂ ਆਪ ਦੀ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ, ਮਨ ਵੀ ਟੈਂਸ ਰਹੇਗਾ।

ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ, ਮਾਨਸਿਕ ਤੌਰ ’ਤੇ ਰਾਜ਼ੀ ਨਾ ਹੋਵੋਗੇ, ਘਰੇਲੂ ਮੋਰਚੇ ’ਤੇ ਟੈਨਸ਼ਨ ਪ੍ਰੇਸ਼ਾਨੀ ਰਹੇਗੀ। 

ਮਿਥੁਨ : ਡਰੇ-ਡਰੇ ਅਤੇ ਡਾਵਾਂਡੋਲ ਮਨ ਕਰ ਕੇ ਆਪ ਕਿਸੇ ਵੀ ਕੰਮ ਨੂੰ ਸ਼ੁਰੂ ਕਰਨ ਲਈ ਘਬਰਾਹਟ ਮਹਿਸੂਸ ਕਰੋਗੇ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਕਰਕ : ਮਨ ਅਤੇ ਸੋਚ ਵਿਚਾਰ ’ਤੇ ਨੈਗਟੇਵਿਟੀ ਹਾਵੀ ਰਹੇਗੀ, ਧਿਆਨ ਰੱਖੇ ਕਿ ਬਾਧਾ ਮੁਸ਼ਕਲ ਕਰ ਕੇ ਆਪ ਦਾ ਕੋਈ ਬਣਿਆ ਬਣਾਇਆ ਕੰਮ ਉਖੜ ਵਿਗੜ ਨਾ ਜਾਵੇ।

ਸਿੰਘ : ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਆਪ ਦਾ ਯਤਨ ਵਿਗੜ ਸਕਦਾ ਹੈ, ਇਸ ਲਈ ਕੋਈ ਵੀ ਯਤਨ ਹਲਕੇ ’ਚ ਨਹੀਂ ਕਰਨਾ ਚਾਹੀਦਾ। 

ਕੰਨਿਆ : ਘਟੀਆ ਸਾਥੀਆਂ ਤੋਂ ਫਾਸਲਾ ਰੱਖਣਾ ਜ਼ਰੂਰੀ ਹੈ ਕਿਉਂਕਿ ਉਨ੍ਹਾਂ ਦੀ ਨੇੜਤਾ ਆਪ ਲਈ ਪ੍ਰੇਸ਼ਾਨੀਆਂ ਪੈਦਾ ਕਰਨ ਵਾਲੀ ਹੋਵੇਗੀ, ਨੁਕਸਾਨ ਦਾ ਡਰ। 

ਤੁਲਾ : ਕਿਉਂਕਿ ਸਿਤਾਰਾ ਅਰਥ ਦਸ਼ਾ ਲਈ ਕਮਜ਼ੋਰ ਹੈ, ਇਸ ਲਈ ਕੰਮਕਾਜੀ ਅਤੇ ਕਾਰੋਬਾਰੀ ਕੰਮਾਂ ਨੂੰ ਬੇ-ਧਿਆਨੀ ਨਾਲ ਨਹੀਂ ਨਿਪਟਾਉਣਾ ਚਾਹੀਦਾ ਹੈ। 

ਬ੍ਰਿਸ਼ਚਕ :  ਕੰਮਕਾਜੀ ਦਸ਼ਾ ਠੀਕ ਕਿਉਂਕਿ ਮਨ ’ਤੇ ਨੈਗੇਟਿਵ ਸੋਚ ਪ੍ਰਭਾਵੀ ਰਹੇਗੀ, ਇਸ ਲਈ ਕੋਈ ਵੀ ਨਵੀਂ ਕੋਸ਼ਿਸ਼ ਕਰਨ ਲਈ ਮਨ ਰਾਜ਼ੀ ਨਾ ਹੋਵੇਗਾ।  

ਧਨ : ਕਿਉਂਕਿ ਸਿਤਾਰਾ ਨੁਕਸਾਨ ਪ੍ਰੇਸ਼ਾਨੀ ਵਾਲਾ ਹੈ, ਇਸ ਲਈ ਨਾ ਤਾਂ ਉਧਾਰੀ ਦੇ ਚੱਕਰ ’ਚ ਫਸੋ ਅਤੇ ਨਾ ਹੀ ਕੋਈ ਕੰਮਕਾਜੀ ਕੰਮ ਬੇਧਿਆਨੀ ਨਾਲ ਕਰੋ। 

ਮਕਰ : ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ ਬਿਹਤਰ ਨਤੀਜਾ ਦੇਵੇਗੀ,  ਮਾਣ ਸਨਮਾਨ ਦੀ ਪ੍ਰਾਪਤੀ। 

ਕੁੰਭ : ਕਿਸੇ ਅਫਸਰ ਦੇ ਸਖਤ ਅਤੇ ਨਾਰਾਜ਼ਗੀ ਵਾਲੇ ਰੁਖ ਕਰ ਕੇ ਕਿਸੇ ਸਰਕਾਰੀ ਕੰਮ ਦੇ ਵਿਗੜਣ ਦਾ ਡਰ, ਮਨ ਡਰਿਆ ਰਹੇਗਾ। 

ਮੀਨ : ਧਾਰਮਿਕ ਸਮਾਜਿਕ ਕੰਮਾਂ ’ਚ ਰੁਚੀ ਘਟ ਹੋਵੇਗੀ, ਕਿਸੇ ਬਾਧਾ ਪੇਚੀਦਗੀ ਨਾਲ ਨਿਪਟਣਾ ਪੈ ਸਕਦਾ ਹੈ,ਇਸ ਲਈ ਸਾਵਧਾਨੀ ਵਰਤੋਂ।

4 ਸਤੰਬਰ 2022, ਐਤਵਾਰ

ਭਾਦੋਂ ਸੁਦੀ ਤਿੱਥੀ ਅਸ਼ਟਮੀ (ਸਵੇਰੇ 10.41 ਤੱਕ) ਅਤੇ ਮਗਰੋਂ ਤਿੱਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ     ਸਿੰਘ ’ਚ 

ਚੰਦਰਮਾ      ਬ੍ਰਿਸ਼ਚਕ ’ਚ

ਮੰਗਲ     ਬ੍ਰਿਖ ’ਚ

ਬੁੱਧ      ਕੰਨਿਆ ’ਚ

ਗੁਰੂ     ਮੀਨ ’ਚ 

ਸ਼ੁੱਕਰ     ਸਿੰਘ ’ਚ 

ਸ਼ਨੀ   ਮਕਰ ’ਚ

ਰਾਹੂ    ਮੇਖ ’ਚ                                                     

ਕੇਤੂ    ਤੁਲਾ ’ਚ  

ਬਿਕ੍ਰਮੀ ਸੰਮਤ : 2079, ਭਾਦੋਂ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 13 (ਭਾਦੋਂ), ਹਿਜਰੀ ਸਾਲ 1444, ਮਹੀਨਾ : ਸਫਰ, ਤਰੀਕ : 7,  ਸੂਰਜ ਉਦੇ ਸਵੇਰੇ 6.09 ਵਜੇ, ਸੂਰਜ ਅਸਤ ਸ਼ਾਮ 6.44 ਵਜੇ (ਜਲੰਧਰ ਟਾਈਮ) ਨਕਸ਼ੱਤਰ : ਜੇਸ਼ਠਾ (ਰਾਤ 9.43 ਤੱਕ) ਅਤੇ ਮਗਰੋਂ ਨਕਸ਼ੱਤਰ ਮੂਲਾ, ਯੋਗ : ਵਿਸ਼ਕੁੰਭ (ਬਾਅਦ ਦੁਪਹਿਰ 2.33 ਤੱਕ) ਅਤੇ ਮਗਰੋਂ ਯੋਗ ਪ੍ਰੀਤੀ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਰਾਤ 9.43 ਤੱਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਰਾਤ 9.43 ਤੱਕ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਅਤੇ ਮਗਰੋਂ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਦਧੀਚੀ ਜਯੰਤੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਵੇਂ ਰਹੇਗਾ ਤੁਹਾਡਾ ਪੂਰਾ ਦਿਨ

NEXT STORY

Stories You May Like

  • the movement of the moon will change the fate of these 3 zodiac signs
    ਚੰਦਰਮਾ ਦੀ ਚਾਲ ਬਦਲੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ ! ਖੁੱਲ੍ਹਣਗੇ ਕਿਸਮਤ ਦੇ ਤਾਲੇ ਤੇ ਪੈਸਿਆਂ ਦਾ ਵਰ੍ਹੇਗਾ ਮੀਂਹ
  • for capricorns  rushing for some property work give good results
    ਮਕਰ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਕਿਸੇ ਕੰਮ ਲਈ ਭੱਜਦੌੜ ਚੰਗਾ ਨਤੀਜਾ ਦੇਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • the lottery will be held for these 4 zodiac signs
    ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਸ਼ਨੀ ਦੀ ਬਦਲਦੀ ਚਾਲ ਖੋਲ੍ਹੇਗੀ ਕਿਸਮਤ ਦੇ ਬੰਦ ਤਾਲੇ, ਹੋਵੇਗਾ ਪੈਸਾ ਹੀ...
  • today  the luck of these zodiac signs will shine
    ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ! ਬਣ ਰਿਹੈ 'ਬੁੱਧਾਦਿਤਯ ਯੋਗ' ਦਾ ਮਹਾ-ਸੰਯੋਗ, ਨੋਟਾਂ ਦਾ ਵਰ੍ਹੇਗਾ ਮੀਂਹ
  • zodiac signs
    ਅੱਜ ਤੋਂ ਇਨ੍ਹਾਂ 5 ਰਾਸ਼ੀਆਂ ਦਾ 'ਗੋਲਡਨ ਟਾਈਮ' ਸ਼ੁਰੂ, ਰੁਕੇ ਹੋਏ ਕੰਮ ਹੋਣਗੇ ਪੂਰੇ
  • horoscope
    ਤੁਲਾ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ ਦਾ ਹਾਲ
  • zodiac signs
    ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ
  • lottery for 4 zodiac signs will be held from today
    ਅੱਜ ਤੋਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ ; ਹੋਵੇਗੀ ਅੰਨ੍ਹੀ ਕਮਾਈ ਤੇ ਕਾਰੋਬਾਰ 'ਚ ਵਾਧਾ
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
Trending
Ek Nazar
the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

arshdeep singh

IPL 'ਚੋਂ ਪੰਜਾਬ ਦਾ ਨਾਂ ਹਟਾਉਣ ਦੀ ਸਲਾਹ 'ਤੇ ਭੜਕੇ ਅਰਸ਼ਦੀਪ ਸਿੰਘ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • the star of cancer zodiac sign will be ahead in every aspect
      ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਤੁਸੀਂ ਵੀ ਜਾਣੋ ਆਪਣੀ...
    • zodiac signs
      ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ, ਨਵੀਂ ਗੱਡੀ ਖਰੀਦਣ ਦਾ ਸੁਪਨਾ ਹੋਵੇਗਾ ਪੂਰਾ
    • the golden time is about to begin for these 5 zodiac signs
      ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋਣ ਵਾਲਾ ਹੈ 'ਗੋਲਡਨ ਟਾਈਮ'! ਖੁੱਲ੍ਹਣਗੇ ਤਰੱਕੀ...
    • financial and business situation of pisces people satisfactory
      ਮੀਨ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਸੰਤੋਖਜਨਕ ਰਹੇਗੀ, ਜਾਣੋ ਆਪਣੀ ਰਾਸ਼ੀ...
    • shubh rajyog lakshmi narayan lucky zodiac signs
      15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...
    • today the lucky stars of these zodiac signs will shine
      ਅੱਜ ਇਨ੍ਹਾਂ ਰਾਸ਼ੀਆਂ ਦੇ ਚਮਕਣਗੇ ਕਿਸਮਤ ਦੇ ਸਿਤਾਰੇ ! ਬਜਰੰਗਬਲੀ ਦੀ ਕਿਰਪਾ ਨਾਲ...
    • saturn enters revati nakshatra
      ਸਾਵਧਾਨ! ਸ਼ਨੀ ਦਾ ਰੇਵਤੀ ਨਕਸ਼ਤਰ 'ਚ ਪ੍ਰਵੇਸ਼, ਅਕਤੂਬਰ ਤੱਕ ਇਨ੍ਹਾਂ 3 ਰਾਸ਼ੀਆਂ...
    • the star of aries people will be profitable in business
      ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ-ਕਾਰੋਬਾਰ 'ਚ ਲਾਭ ਵਾਲਾ ਰਹੇਗਾ, ਜਾਣੋ ਆਪਣੀ...
    • zodiac signs
      ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...
    • the fortune of these 4 zodiac signs will shine
      ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਧਨ-ਦੌਲਤ ਨਾਲ ਭਰ ਜਾਣਗੇ ਖ਼ਜ਼ਾਨੇ, ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +