Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 14, 2026

    4:43:34 AM

  • united states world largest aircraft carrier middle east

    US-ਈਰਾਨ ਵਿਚਾਲੇ ਫਿਰ ਵਿਗੜੇ ਹਾਲਾਤ! ਟਰੰਪ ਨੇ...

  • 8 ias and pcs officers transferred  see list

    8 IAS ਤੇ PCS ਅਫਸਰਾਂ ਦੇ ਤਬਾਦਲੇ, ਦੇਖੋ ਲਿਸਟ

  • punjab government silent on india us trade deal  pargat singh

    ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਪੰਜਾਬ ਸਰਕਾਰ...

  • firing in ferozepur  youth killed due to old enmity

    ਫਿਰੋਜ਼ਪੁਰ 'ਚ ਚੱਲੀਆਂ ਗੋਲੀਆਂ! ਪੁਰਾਣੀ ਰੰਜਿਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

HOROSCOPE News Punjabi(ਰਾਸ਼ੀਫਲ)

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

  • Updated: 06 Sep, 2022 02:10 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਦੀ ਪਲਾਨਿੰਗ ਪ੍ਰੋਗਰਾਮਿੰਗ ਨੂੰ ਕੁਝ ਅੱਗੇ ਵਧਾਉਣ ’ਚ ਹੈਲਪਫੁਲ ਹੋ ਸਕਦਾ ਹੈ, ਕੰਮਕਾਜੀ ਦਸ਼ਾ ਸੰਤੋਖਜਨਕ।

ਬ੍ਰਿਖ : ਸਿਤਾਰਾ ਪੇਟ ਲਈ ਕਮਜ਼ੋਰ, ਖਾਣ-ਪੀਣ ’ਚ ਵੀ ਸੰਭਾਲ ਰੱਖਣੀ ਸਹੀ ਰਹੇਗੀ, ਉਧਾਰੀ ’ਚ ਫਸਣ ਤੋਂ ਬਚੋ, ਸਫਰ ਵੀ ਟੈਨਸ਼ਨ ਪ੍ਰੇਸ਼ਾਨੀ ਵਾਲਾ ਹੋਵੇਗਾ।

ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਦੋਵੇਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ-ਕੰਸੀਡ੍ਰੇਟ ਰਹਿਣਗੇ, ਇੱਜ਼ਤਮਾਣ ਦੀ ਪ੍ਰਾਪਤੀ।

ਕਰਕ : ਕਮਜ਼ੋਰ ਸਿਤਾਰਾ, ਕਮਜ਼ੋਰ ਮਨੋਬਲ ਅਤੇ ਡਰੇ-ਡਰੇ ਮਨ ਕਰ ਕੇ ਆਪ ਕਿਸੇ ਵੀ ਯਤਨ ਨੂੰ ਹੱਥ ’ਚ ਲੈਣ ਤੋਂ ਬਚੋਗੇ, ਮਨ ਵੀ ਟੈਂਸ ਜਿਹਾ ਰਹੇਗਾ।

ਸਿੰਘ : ਧਾਰਮਿਕ ਸਮਾਜਿਕ ਕੰਮਾਂ ’ਚ ਧਿਆਨ, ਕਿਸੇ ਪੈਂਡਿੰਗ ਪਏ ਕੰਮ ਨੂੰ ਹੱਥ ’ਚ ਲੈਣ ’ਤੇ ਉਸ ’ਚ ਥੋੜ੍ਹੀ ਬਹੁਤ ਪੇਸ਼ਕਦਮੀ ਜ਼ਰੂਰ ਹੋਵੇਗੀ।

ਕੰਨਿਆ : ਪ੍ਰਾਪਰਟੀ ਦੇ ਕਿਸੇ ਕੰਮ ਨੂੰ ਅਟੈਂਡ ਕਰਨ ਲਈ ਸਿਤਾਰਾ ਚੰਗਾ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ, ਮਾਣ-ਸਨਮਾਨ ਦੀ ਪ੍ਰਾਪਤੀ।

ਤੁਲਾ : ਆਪਣੇ ਕਿਸੇ ਕੰਮ ਨੂੰ ਨਿਪਟਾਉਣ ਲਈ ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ, ਆਪਣੇ ਗੁੱਸੇ ’ਤੇ ਕਾਬੂ ਰੱਖੋ।

ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੰਮਕਾਜੀ ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ ਹਟੇਗੀ, ਤੇਜ ਪ੍ਰਭਾਵ ਬਣਿਆ ਰਹੇਗਾ।

ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਉਂਝ ਵੀ ਆਪ ਦੂਜਿਆਂ ’ਤੇ ਹਾਵੀ, ਪ੍ਰਭਾਵੀ ਰਹੋਗੇ ਪਰ ਗਲੇ ’ਚ ਖਰਾਬੀ ਦਾ ਡਰ।

ਮਕਰ : ਖਰਚਿਆਂ ਕਰ ਕੇ ਕਿਸੇ ਸਮੇਂ ਅਰਥ ਤੰਗੀ ਮਹਿਸੂਸ ਹੋ ਸਕਦੀ ਹੈ, ਇਸ ਲਈ ਜਿਹੜੇ ਖਰਚਿਆਂ ਨੂੰ ਟਾਲਿਆ ਜਾ ਸਕੇ, ਉਨ੍ਹਾਂ ਨੂੰ ਟਾਲ ਦੇਣਾ ਸਹੀ ਰਹੇਗਾ।

ਕੁੰਭ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰਿੰਟਿੰਗ, ਪਬਲੀਕੇਸ਼ਨ, ਫੋਟੋ-ਵੀਡੀਓ ਗ੍ਰਾਫੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮ ਧੰਦੇ ’ਚ ਭਰਪੂਰ ਲਾਭ ਮਿਲੇਗਾ।

ਮੀਨ : ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਵੀ ਆਪ ਦੇ ਪ੍ਰਤੀ ਸਾਫਟ ਸੁਪੋਰਟਿਵ ਬਣੇ ਰਹਿਣਗੇ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

6 ਸਤੰਬਰ 2022, ਮੰਗਲਵਾਰ

ਭਾਦੋਂ ਸੁਦੀ ਤਿੱਥੀ ਇਕਾਦਸ਼ੀ (6-7 ਮੱਧ ਰਾਤ 3.05 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਸਿੰਘ ’ਚ

ਚੰਦਰਮਾ ਧਨ ’ਚ

ਮੰਗਲ ਬ੍ਰਿਖ ’ਚ

ਬੁੱਧ ਕੰਨਿਆ ’ਚ

ਗੁਰੂ ਮੀਨ ’ਚ

ਸ਼ੁੱਕਰ ਸਿੰਘ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਭਾਦੋਂ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 15 (ਭਾਦੋਂ), ਹਿਜਰੀ ਸਾਲ 1444, ਮਹੀਨਾ : ਸਫਰ, ਤਰੀਕ : 9, ਸੂਰਜ ਉਦੇ ਸਵੇਰੇ 6.10 ਵਜੇ, ਸੂਰਜ ਅਸਤ ਸ਼ਾਮ 6.41 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਖਾੜਾ (ਸ਼ਾਮ 6.09 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਖਾੜਾ, ਯੋਗ : ਆਯੁਸ਼ਮਾਨ (ਸਵੇਰੇ 8.15 ਤੱਕ) ਅਤੇ ਮਗਰੋਂ ਯੋਗ ਸ਼ੌਭਾਗਿਯ ਚੰਦਰਮਾ : ਧਨ ਰਾਸ਼ੀ ’ਤੇ (ਰਾਤ 11.38) ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਸ਼ਾਮ 4.30 ਤੋਂ ਲੈ ਕੇ 6-7 ਮੱਧ ਰਾਤ 3.05 ਤੱਕ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਪਦਮਾ ਇਕਾਦਸ਼ੀ ਵਰਤ (ਸਮਾਰਤ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

NEXT STORY

Stories You May Like

  • zodiac signs
    ਸਾਵਧਾਨ! ਬਣੇਗਾ ਖ਼ਤਰਨਾਕ 'ਦਵੰਦ ਯੋਗ', ਇਨ੍ਹਾਂ 3 ਰਾਸ਼ੀਆਂ 'ਤੇ ਟੁੱਟ ਸਕਦੈ ਮੁਸੀਬਤਾਂ ਦਾ ਪਹਾੜ
  • fate of these zodiac signs will change from saturday
    ਸ਼ਨੀਵਾਰ ਤੋਂ ਪਲਟ ਜਾਵੇਗੀ ਇਸ ਰਾਸ਼ੀ ਵਾਲਿਆਂ ਦੀ ਕਿਸਮਤ, ਆਉਣ ਵਾਲੇ ਹਨ ‘ਅੱਛੇ ਦਿਨ’
  • the fortune of 4 zodiac signs will shine
    120 ਸਾਲ ਬਾਅਦ ਬਣ ਰਿਹਾ ਮਹਾਂ-ਸੰਯੋਗ; 4 ਰਾਸ਼ੀਆਂ ਦੀ ਚਮਕੇਗੀ ਕਿਸਮਤ
  • horoscope
    ਧਨ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ
  • these 5 zodiac signs will be lucky
    ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ, ਬਣ ਰਿਹਾ ‘ਮੰਗਲਾਦਿਤਿਆ ਰਾਜਯੋਗ’, ਹੋਵੇਗੀ ਪੈਸਿਆਂ ਦੀ ਬਰਸਾਤ
  • cancer zodiac sign people will be in a state of turmoil
    ਕਰਕ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਡਾਵਾਂਡੋਲ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • zodiac signs
    ਬੁੱਧ ਗ੍ਰਹਿ ਦੇ ਉਦੈ ਹੋਣ ਨਾਲ ਬਣੇ 2 ਸ਼ੁਭ ਰਾਜਯੋਗ; ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ!
  • bring good fortune to 3 zodiac signs
    3 ਰਾਸ਼ੀਆਂ ਦੀ ਚਮਕੇਗੀ ਕਿਸਮਤ, ਮਹਾਸ਼ਿਵਰਾਤਰੀ 'ਤੇ ਸੂਰਜ, ਬੁੱਧ ਅਤੇ ਸ਼ੁੱਕਰ ਦੀ ਚਾਲ ਕਰੇਗੀ ਕਮਾਲ
  • jalandhar  s security is god  s trust
    ਜਲੰਧਰ ਦੀ ਸੁਰੱਖਿਆ ਰੱਬ ਭਰੋਸੇ! ਦੁਕਾਨ ਦੇ ਤਾਲੇ ਤੋੜਨ ਦੀ ਕੋਸ਼ਿਸ਼, ਪੁਲਸ ਦੀ...
  • servant shingri involved in lucky oberoi murder case remanded for 5 days
    ਜਲੰਧਰ: ਲੱਕੀ ਓਬਰਾਏ ਕਤਲ ਕੇਸ 'ਚ ਸ਼ਾਮਲ ਨੌਕਰ ਸ਼ਿੰਗਰੀ 4 ਦਿਨਾਂ ਦੇ ਰਿਮਾਂਡ 'ਤੇ
  • sukhbir badal besieges aap in kartarpur
    ਕਰਤਾਰਪੁਰ 'ਚ ਸੁਖਬੀਰ ਬਾਦਲ ਨੇ ਘੇਰੀ 'ਆਪ', ਬੋਲੇ-''Punjab 'ਚ ਸਰਕਾਰ...
  • sukhpal singh khaira statement
    'ਆਪ' ਦਾ ਮਾਰਕੀਟ 'ਚ ਹੈ 'ਜ਼ੀਰੋ' ਮੁੱਲ, ਆਪਰੇਸ਼ਨ ਲੋਟਸ ਮਹਿਜ਼ ਇਕ...
  • kunwar vijay partap on jagbani
    ‘ਆਪ’ ਦੀ ਸਰਕਾਰ ਬਣਦਿਆਂ ਹੀ ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ : ਕੁੰਵਰ ਵਿਜੇ...
  • ed officer ravi tiwari who summoned captain amarinder singh transferred
    ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ED ਅਧਿਕਾਰੀ ਦਾ ਤਬਾਦਲਾ! ਜਲੰਧਰ ਤੋਂ...
  • rain in punjab on 17th february meteorological department makes big prediction
    ਪੰਜਾਬ 'ਚ ਇਸ ਤਾਰੀਖ਼ ਨੂੰ ਪੈ ਸਕਦੈ ਮੀਂਹ! ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ
  • partap bajwa statement
    ਪੈਸਾ ਇਕੱਠਾ ਕਰਨ ਲਈ ਕੀਮਤੀ ਜਨਤਕ ਜ਼ਮੀਨਾਂ ਵੇਚ ਰਹੀ 'ਆਪ' ਸਰਕਾਰ : ਪ੍ਰਤਾਪ...
Trending
Ek Nazar
ind vs pak t20 world cup 2026

IND vs PAK ਮੈਚ ਦੇ ਰੋਮਾਂਚ 'ਤੇ ਫਿਰ ਸਕਦੈ ਪਾਣੀ! ਮੌਸਮ ਵਿਭਾਗ ਵੱਲੋਂ ਭਾਰੀ...

uae beat india by 7 wickets

TEAM INDIA ਨਾਲ ਹੋਇਆ ਵੱਡਾ ਉਲਟਫੇਰ, UAE ਹੱਥੋਂ ਹਾਰੀ T20 ਮੈਚ

captain ruled out t20 world cup 2026

T20 World Cup 'ਚ ਟੀਮ ਨੂੰ ਵੱਡਾ ਝਟਕਾ, ਕਪਤਾਨ ਹੀ ਟੂਰਨਾਮੈਂਟ 'ਚੋਂ ਹੋ ਗਿਆ...

scorpio

ਤੇਜ਼ ਰਫ਼ਤਾਰ ਦਾ ਕਹਿਰ! ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ ਸਕਾਰਪੀਓ, 5 ਦੀ ਮੌਤ...

punjab power cut

ਕਰ ਲਓ ਤਿਆਰੀ, ਭਲਕੇ Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut

8th pay commission fitment factor 7th pay commission salary increase

8ਵਾਂ ਤਨਖਾਹ ਕਮਿਸ਼ਨ : ਮਿਲੇਗਾ 8 ਲੱਖ ਰੁਪਏ ਤੱਕ ਦਾ ਏਰੀਅਰ, ਜਾਣੋ ਕਦੋਂ ਵਧੇਗੀ...

bank locker gold jewelry

ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ,...

rbi tightens loan recovery norms for recovery

Loan ਰਿਕਵਰੀ ਹੁਣ ਤਮੀਜ਼ ਨਾਲ! RBI ਦੀ ਸਖ਼ਤੀ, ਨਹੀਂ ਚੱਲੇਗੀ ‘ਵਸੂਲੀ ਭਾਈ’ ਦੀ...

sc releases vikram bhatt  wife on interim bail in multi crore fraud case

ਵੱਡੀ ਖ਼ਬਰ: 30 ਕਰੋੜ ਦੇ ਧੋਖਾਧੜੀ ਮਾਮਲੇ 'ਚ ਫਿਲਮ ਨਿਰਮਾਤਾ ਵਿਕਰਮ ਭੱਟ ਤੇ...

ranveer singh and rohit shetty receive threats again

'ਤੁਹਾਡੀਆਂ ਅਗਲੀਆਂ 7 ਪੀੜ੍ਹੀਆਂ ਵੀ...'; ਰਣਵੀਰ ਸਿੰਘ ਤੇ ਰੋਹਿਤ ਸ਼ੈੱਟੀ ਨੂੰ...

this famous actress fell in love with cricket host gaurav kapoor

ਕ੍ਰਿਕਟ ਹੋਸਟ ਗੌਰਵ ਕਪੂਰ ਦੇ ਪਿਆਰ 'ਚ 'ਕਲੀਨ ਬੋਲਡ' ਹੋਈ ਇਹ ਮਸ਼ਹੂਰ ਅਦਾਕਾਰਾ,...

famous actress turned doctor

ਅਦਾਕਾਰੀ ਦੇ ਨਾਲ-ਨਾਲ ਹੁਣ ਮਰੀਜ਼ਾਂ ਦਾ ਇਲਾਜ ਵੀ ਕਰੇਗੀ ਇਹ ਅਦਾਕਾਰਾ, ਬਣੀ ਡਾਕਟਰ

bombay hc hears aditya pancholi s plea to quash 2019 fir

ਆਦਿਤਿਆ ਪੰਚੋਲੀ ਜਬਰ-ਜ਼ਨਾਹ ਮਾਮਲੇ 'ਚ ਨਵਾਂ ਮੋੜ, ਹਾਈ ਕੋਰਟ ਨੇ ਸ਼ਿਕਾਇਤਕਰਤਾ...

this bollywood actress became a single mother at the age of 30

ਕੁਆਰੀ ਮਾਂ ਬਣਨ 'ਤੇ ਲੋਕਾਂ ਨੇ ਮਾਰੇ ਸੀ ਤਾਅਨੇ, ਅੱਜ ਇਹੀ ਅਦਾਕਾਰਾ ਕਰ ਰਹੀ ਹੈ...

ms dhoni to pay 10 lakh rupee orders high court

ਹਾਈ ਕੋਰਟ ਨੇ MS ਧੋਨੀ ਨੂੰ 10 ਲੱਖ ਰੁਪਏ ਅਦਾਲਤ 'ਚ ਜਮ੍ਹਾ ਕਰਵਾਉਣ ਦਾ ਦਿੱਤਾ...

afghanistan players withdraw from psl auction

ਪਾਕਿ-ਅਫਗਾਨਿਸਤਾਨ ਦੇ ਵਿਗੜਦੇ ਸਬੰਧਾਂ ਦਾ ਕ੍ਰਿਕਟ 'ਤੇ ਪਿਆ ਅਸਰ, ਖਿਡਾਰੀਆਂ ਨੇ...

pakistaniplayers spend hours on the road

ਮੈਚ ਖੇਡਣ ਪੁੱਜੀ ਪਾਕਿ ਟੀਮ ਨਾਲ ਹੋਈ ਮਾੜੀ! ਹੋਟਲ 'ਚ ਨਹੀਂ ਮਿਲੇ ਕਮਰੇ, ਸੜਕ...

incredible moment street is swallowed up by gigantic sinkhole in china

ਦੇਖਦੇ ਹੀ ਦੇਖਦੇ ਧੱਸ ਚੱਲਾ ਸੀ ਇਲਾਕਾ! ਸ਼ਹਿਰ 'ਚ ਪਈਆਂ ਭਾਜੜਾਂ, ਸ਼ੰਘਾਈ 'ਚ ਬਣਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • virgo people will have good work conditions
      ਕੰਨਿਆ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • zodiac signs
      13 ਫਰਵਰੀ ਨੂੰ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ, ਹੋਵੇਗੀ ਬੇਸ਼ੁਮਾਰ...
    • the fortunes of these zodiac signs are about to change
      ਬਦਲਣ ਵਾਲੀ ਹੈ ਇਨ੍ਹਾਂ ਰਾਸ਼ੀਆਂ ਦੀ ਕਿਸਮਤ ! ਬਣ ਰਿਹੈ ਸ਼ੁਭ 'ਲਕਸ਼ਮੀ ਨਾਰਾਇਣ...
    • pisces people will be interested in religious activities
      ਮੀਨ ਰਾਸ਼ੀ ਵਾਲਿਆਂ ਦਾ ਮਨ ਧਾਰਮਿਕ ਕੰਮਾਂ 'ਚ ਲੱਗੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • zodiac signs
      ਮਹਾਸ਼ਿਵਰਾਤਰੀ 'ਤੇ ਬਣ ਰਿਹਾ ਗ੍ਰਹਿਆਂ ਦਾ ਦੁਰਲੱਭ ਸੰਯੋਗ, 4 ਰਾਸ਼ੀਆਂ 'ਤੇ...
    • business conditions of aries people will be good
      ਮੇਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • a rare conjunction of planets is forming on mahashivratri
      ਮਹਾਸ਼ਿਵਰਾਤਰੀ 'ਤੇ ਬਣ ਰਿਹਾ ਗ੍ਰਹਿਆਂ ਦਾ ਦੁਰਲੱਭ ਸੰਯੋਗ ! ਭੋਲੇਨਾਥ ਦੀ ਕਿਰਪਾ...
    • pisces people should be careful about their health
      ਮੀਨ ਰਾਸ਼ੀ ਵਾਲੇ ਸਿਹਤ ਪ੍ਰਤੀ ਸੁਚੇਤ ਰਹਿਣ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • zodiac signs
      300 ਸਾਲਾਂ ਬਾਅਦ ਬਣ ਰਿਹੈ ਦੁਰਲੱਭ 'ਮਹਾਂ-ਸੰਯੋਗ', ਇਨ੍ਹਾਂ 3 ਰਾਸ਼ੀਆਂ 'ਤੇ...
    • cancer zodiac sign people will be active in terms of work
      ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਤੌਰ 'ਤੇ ਐਕਟਿਵ ਰਹੇਗਾ, ਤੁਸੀਂ ਵੀ ਦੇਖੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +