Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 24, 2026

    10:08:55 PM

  • gujarat set a target of 206 runs for bangalore

    RCB vs GT, IPL 2026 : ਸੁਦਰਸ਼ਨ ਦੀ ਤੂਫਾਨੀ...

  • after 26 years bjp gets a rajya sabha huge mp from delhi

    ਰਾਘਵ ਚੱਢਾ ਨੇ ਬਦਲੀ ਗੇਮ! 26 ਸਾਲ ਬਾਅਦ ਭਾਜਪਾ ਨੂੰ...

  • vikramjit singh sahni will work together with bjp

    ਸੂਬੇ ਦੀ ਬਿਹਤਰੀ ਲਈ ਭਾਜਪਾ ਨਾਲ ਮਿਲ ਕੇ ਕਰਾਂਗੇ...

  • golden opportunity to work in uae

    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • 8 ਸਤੰਬਰ ਨੂੰ ਸੂਰਜ ਵਾਂਗ ਚਮਕੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ, ਪੜ੍ਹੋ ਮੇਖ ਤੋਂ ਮੀਨ ਰਾਸ਼ੀ ਤੱਕ ਦਾ ਹਾਲ

HOROSCOPE News Punjabi(ਰਾਸ਼ੀਫਲ)

8 ਸਤੰਬਰ ਨੂੰ ਸੂਰਜ ਵਾਂਗ ਚਮਕੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ, ਪੜ੍ਹੋ ਮੇਖ ਤੋਂ ਮੀਨ ਰਾਸ਼ੀ ਤੱਕ ਦਾ ਹਾਲ

  • Updated: 08 Sep, 2022 02:29 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਕਿਸੇ ਅਫਸਰ ਦੇ ਸਾਫਟ ਅਤੇ ਸੁਪੋਰਟਿਵ ਰੁਖ ਕਰ ਕੇ ਜਿਥੇ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ, ਉਥੇ ਆਪ ਦੀ ਪੈਠ-ਧਾਕ ਵੀ ਬਣੀ ਰਹੇਗੀ।

ਬ੍ਰਿਖ : ਆਪ ਆਪਣੀ ਭੱਜਦੌੜ ਨਾਲ ਆਪਣੀ ਕਿਸੇ ਪ੍ਰੋਗਰਾਮਿੰਗ ਨੂੰ ਕੁਝ ਅੱਗੇ ਵਧਾਉਣ ’ਚ ਸਫਲ ਹੋ ਸਕਦੇ ਹੋ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਮਿਥੁਨ : ਸਿਤਾਰਾ ਪੇਟ ਲਈ ਠੀਕ ਨਹੀਂ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ, ਜਿਹੜੀਆਂ ਆਪ ਦੀ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।

ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਮਿਠਾਸ, ਤਾਲਮੇਲ-ਸਹਿਯੋਗ ਬਣਿਆ ਰਹੇਗਾ ਪਰ ਸਰਕਾਰੀ ਕੰਮਾਂ ’ਚ ਕੋਈ ਰੁਕਾਵਟ ਉਭੇਰਗੀ।

ਸਿੰਘ : ਬਗੈਰ ਕਿਸੇ ਕਾਰਨ ਦੇ ਵੈਰ-ਵਿਰੋਧ ਪੈਦਾ ਹੋ ਸਕਦਾ ਹੈ, ਇਸ ਲਈ ਵਿਰੋਧੀਆਂ ਦੀ ਅਣਦੇਖੀ ਨਹੀਂ ਕਰਨੀ ਸਹੀ ਰਹੇਗੀ, ਨੁਕਸਾਨ ਦਾ ਵੀ ਡਰ।

ਕੰਨਿਆ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਦੂਜਿਆਂ ’ਤੇ ਪ੍ਰਭਾਵੀ ਰੱਖੇਗਾ, ਤੇਜ ਪ੍ਰਭਾਵ ਬਣਿਆ ਰਹੇਗਾ, ਯਤਨ ਕਰਨ ’ਤੇ ਕੋਈ ਸਕੀਮ ਵੀ ਸਿਰੇ ਚੜ੍ਹੇਗੀ।

ਤੁਲਾ : ਪ੍ਰਾਪਰਟੀ ਦੇ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇ ਸਕਦੇ ਹਨ, ਵੱਡੇ ਲੋਕ ਵੀ ਸੁਪੋਰਟਿਵ ਅਤੇ ਹਮਦਰਦਾਨਾ ਰੁਖ ਰੱਖਣਗੇ ਪਰ ਤਬੀਅਤ ’ਚ ਤੇਜ਼ੀ।

ਬ੍ਰਿਸ਼ਚਕ : ਉਤਸ਼ਾਹ, ਹਿੰਮਤ ਅਤੇ ਕੰਮਕਾਜੀ ਭੱਜਦੌੜ ਬਣੀ ਰਹੇਗੀ, ਕੰਮਕਾਜੀ ਕੰਮਾਂ ਨੂੰ ਆਪ ਚੰਗੀ ਤਰ੍ਹਾਂ ਨਿਪਟਾ ਸਕੋਗੇ।

ਧਨ : ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਪਲਾਨਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਹਟ ਸਕਦੀ ਹੈ, ਤੇਜ ਪ੍ਰਭਾਵ ਬਣਿਆ ਰਹੇਗਾ।

ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ, ਸਫਲਤਾ ਸਾਥ ਦੇਵੇਗੀ ਪਰ ਗਲੇ ’ਚ ਖਰਾਬੀ ਦਾ ਡਰ , ਮੌਸਮ ਦੇ ਐਕਸਪੋਜ਼ਰ ਤੋਂ ਵੀ ਬਚਾਅ ਰੱਖੋ।

ਕੁੰਭ : ਕਿਉਂਕਿ ਉਲਝਣਾਂ-ਝਮੇਲਿਆਂ, ਪੇਚੀਦਗੀਆਂ ਵਾਲਾ ਸਿਤਾਰਾ ਹੈ, ਇਸ ਲਈ ਕੋਈ ਵੀ ਇੰਪੋਰਟੈਂਟ ਕੰਮ ਹੱਥ ’ਚ ਨਹੀਂ ਲੈਣਾ ਚਾਹੀਦਾ, ਖਰਚਿਆਂ ਦਾ ਜ਼ੋਰ।

ਮੀਨ : ਲੋਹਾ, ਲੋਹਾ-ਮਸ਼ੀਨਰੀ , ਹਾਰਡ ਵੇਅਰ, ਸਰੀਆ, ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਇੱਜ਼ਤ ਮਿਲੇਗੀ।

8 ਸਤੰਬਰ 2022, ਵੀਰਵਾਰ

ਭਾਦੋਂ ਸੁਦੀ ਤਿੱਥੀ ਤਰੋਦਸ਼ੀ (ਰਾਤ 9.03 ਤੱਕ) ਅਤੇ ਮਗਰੋਂ ਤਿੱਥੀ ਚੌਦਸ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਸਿੰਘ ’ਚ

ਚੰਦਰਮਾ ਮਕਰ ’ਚ

ਮੰਗਲ ਬ੍ਰਿਖ ’ਚ

ਬੁੱਧ ਕੰਨਿਆ ’ਚ

ਗੁਰੂ ਮੀਨ ’ਚ

ਸ਼ੁੱਕਰ ਸਿੰਘ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਭਾਦੋਂ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 17 (ਭਾਦੋਂ), ਹਿਜਰੀ ਸਾਲ 1444, ਮਹੀਨਾ : ਸਫਰ, ਤਰੀਕ : 11, ਸੂਰਜ ਉਦੇ ਸਵੇਰੇ 6.12 ਵਜੇ, ਸੂਰਜ ਅਸਤ ਸ਼ਾਮ 6.39 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼੍ਰਵਣ (ਦੁਪਹਿਰ 1.46 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ ਯੋਗ : ਅਤਿਗੰਡ (ਰਾਤ 9.40 ਤੱਕ) ਅਤੇ ਮਗਰੋਂ ਯੋਗ ਸੁਕਰਮਾ ਚੰਦਰਮਾ : ਮਕਰ ਰਾਸ਼ੀ ’ਤੇ (8-9 ਮੱਧ ਰਾਤ 12.39 ਤਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (8-9 ਮੱਧ ਰਾਤ 12.39 ’ਤੇ) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ ਡੇਢ ਤੋਂ ਿਤੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਪ੍ਰਦੋਸ਼ ਵਰਤ, ਸੁਆਮੀ ਸ਼ਿਵਾਨੰਦ ਜਯੰਤੀ, ਮੇਲਾ ਛਪਾਰ (ਨੇੜੇ ਮਲੇਰਕੋਟਲਾ)

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਕਰਕ, ਮਕਰ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਪੜ੍ਹੋ ਬਾਕੀ ਰਾਸ਼ੀਆਂ ਦਾ ਹਾਲ

NEXT STORY

Stories You May Like

  • horoscope
    ਮਕਰ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਦੇਖੋ ਆਪਣੀ ਰਾਸ਼ੀ
  • zodiac signs
    ਅਕਤੂਬਰ ਤੱਕ ਪੈਸਿਆਂ ਨਾਲ ਭਰੇ ਰਹਿਣਗੇ ਇਨ੍ਹਾਂ 4 ਰਾਸ਼ੀਆਂ ਦੇ ਬੈਂਕ ਖਾਤੇ
  • people with 3 zodiac signs will become millionaires
    3 ਰਾਸ਼ੀਆਂ ਵਾਲੇ ਲੋਕ ਬਣਨਗੇ 'ਕਰੋੜਪਤੀ' ! ਗੁਰੂ ਪੁਸ਼ਯ ਯੋਗ ਨਾਲ ਹੋਵੇਗੀ ਪੈਸਿਆਂ ਦੀ ਬਾਰਿਸ਼
  • the movement of planets will change the fate of these 4 zodiac signs
    ਗ੍ਰਹਿਆਂ ਦੀ ਚਾਲ ਬਦਲੇਗੀ ਇਨ੍ਹਾਂ 4 ਰਾਸ਼ੀਆਂ ਦਾ ਭਾਗ! ਬਣ ਰਿਹਾ ਹੈ 'ਮਹਾਂ-ਸੰਯੋਗ, ਆਵੇਗਾ ਪੈਸਾ ਹੀ ਪੈਸਾ
  • baba venga s big prediction 2026
    ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ: 2026 'ਚ ਇਨ੍ਹਾਂ ਲੋਕਾਂ ਦੀ ਲੱਗੇਗੀ 'ਲਾਟਰੀ', ਪੈਸੇ ਦੀ ਹੋਵੇਗੀ ਅੰਨ੍ਹੀ ਵਰਖਾ
  • silver turtle ring can change your luck
    ਚਾਂਦੀ ਦੀ ਕੱਛੂ ਵਾਲੀ ਅੰਗੂਠੀ ਬਦਲ ਸਕਦੀ ਹੈ ਤੁਹਾਡੀ ਕਿਸਮਤ ਪਰ ਇਹ ਰਾਸ਼ੀਆਂ ਰਹਿਣ ਸਾਵਧਾਨ
  • lottery will be held for these 4 zodiac signs
    ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ ! ਘਰ 'ਚ ਆਵੇਗੀ ਬੇਸ਼ੁਮਾਰ ਦੌਲਤ, 12 ਸਾਲਾਂ ਬਾਅਦ ਬਣਿਆ ਸ਼ੁਭ ਯੋਗ
  • the fortune of these 4 zodiac signs is about to shine
    ਚਮਕਣ ਵਾਲੀ ਹੈ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ!  ਬਣ ਰਿਹੈ 'ਲਕਸ਼ਮੀ ਨਾਰਾਇਣ ਯੋਗ' ਤੇ ਪੈਸਿਆਂ ਦਾ ਵਰ੍ਹੇਗਾ ਮੀਂਹ
  • punjab 20 aap leaders quit raghav chaddha
    ਹੁਣ ਤੱਕ 35 ਆਗੂ ਛੱਡ ਚੁੱਕੇ ਹਨ ਆਮ ਆਦਮੀ ਪਾਰਟੀ! ਪੰਜਾਬ ਤੋਂ ਸਭ ਤੋਂ ਵਧੇਰੇ
  • petition reaches election commission against aam aadmi party
    ਆਮ ਆਦਮੀ ਪਾਰਟੀ ਖਿਲਾਫ ਚੋਣ ਕਮਿਸ਼ਨ ਕੋਲ ਪਹੁੰਚੀ ਪਟੀਸ਼ਨ
  • manoranjan kalia welcomed raghav chadha to the party
    ਰਾਘਵ ਚੱਢਾ ਸਣੇ 'ਆਪ' ਦੇ 7 MPs ਭਾਜਪਾ 'ਚ ਸ਼ਾਮਲ, ਮਨੋਰੰਜਨ ਕਾਲੀਆ ਨੇ ਕੀਤਾ...
  • golden opportunity to work in uae
    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ ਲਾਇਸੰਸ ਵਾਲੇ ਮੋਟਰਸਾਈਕਲ...
  • punjab blackout occurred
    ਪੰਜਾਬ 'ਚ ਵੱਜਣ ਲੱਗੇ ਖਤਰੇ ਦੇ ਘੁੱਗੂ! ਹੋ ਗਿਆ ਬਲੈਕਆਊਟ (ਵੀਡੀਓ)
  • long power cut in punjab on saturday electricity will remain shut
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • big announcement made in punjab on may 20
    ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ...
  • understanding the anti defection law as 7 aap parliamentarians move to bjp
    ਭਾਜਪਾ 'ਚ ਸ਼ਾਮਲ ਹੋਣ ਵਾਲੇ 7 MPs ਦਾ ਕੀ ਬਣੂ! ਬਚੇਗੀ ਕੁਰਸੀ ਜਾਂ ਫਿਰ...
Trending
Ek Nazar
the captain of this team will change in the middle of ipl

IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ

rbi has taken a big action

RBI ਨੇ ਕਰ 'ਤੀ ਵੱਡੀ ਕਾਰਵਾਈ ! Paytm Payments Bank ਦਾ ਲਾਇਸੈਂਸ ਕੀਤਾ ਰੱਦ

star cricketer caught in doping 2year ban imposed

ਡੋਪਿੰਗ 'ਚ ਫਸਿਆ ਸਟਾਰ ਕ੍ਰਿਕਟਰ ! ਲੱਗਾ 2 ਸਾਲ ਦਾ ਬੈਨ

pension of rs 5000 every month

ਸਿਰਫ਼ 210 ਰੁਪਏ ਦੇ ਨਿਵੇਸ਼ ਨਾਲ ਹਰ ਮਹੀਨੇ ਮਿਲੇਗੀ 5,000 ਰੁਪਏ ਪੈਨਸ਼ਨ!

snowfall in hindu kush himalayan

ਹਿੰਦੂ ਕੁਸ਼ ਹਿਮਾਲਿਆ ਖੇਤਰ 'ਚ ਬਰਫ਼ਬਾਰੀ ਲਗਾਤਾਰ ਚੌਥੇ ਸਾਲ ਹੇਠਲੇ ਪੱਧਰ 'ਤੇ

district magistrate pathankot issues orders banning burning of crop residue

ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ...

wildfire in japan

ਜਾਪਾਨ ਦੇ ਜੰਗਲਾਂ ਦੀ ਅੱਗ ਹੋਈ ਬੇਕਾਬੂ, ਸੁਰੱਖਿਅਤ ਸਥਾਨ 'ਤੇ ਭੇਜੇ ਗਏ 2,600...

a car hit a tractor trolley loaded with wheat sacks outside the godowns

ਗੋਦਾਮਾਂ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਲੱਦੀ ਟਰੈਕਟਰ ਟਰਾਲੀ ’ਚ ਵੱਜੀ ਕਾਰ,...

big action of pakistani army

ਪਾਕਿਸਤਾਨੀ ਫੌਜ ਦਾ ਵੱਡਾ ਐਕਸ਼ਨ; ਖੈਬਰ 'ਚ 22 ਅੱਤਵਾਦੀ ਢੇਰ

people are suffering due to heat in gurdaspur

ਗੁਰਦਾਸਪੁਰ ’ਚ ਲੂ ਤੋਂ ਲੋਕ ਪ੍ਰੇਸ਼ਾਨ, ਤਾਪਮਾਨ 42 ਡਿਗਰੀ ਤੋਂ ਪਾਰ; ਬਿਜਲੀ ਦੀ...

blackout in tarn taran

ਤਰਨਤਾਰਨ 'ਚ ਵੀ ਅੱਜ ਹੋਵੇਗਾ  Black out,  ਵੱਜਣਗੇ ਸਾਇਰਨ

amritsar father cheating on his daughter for 2 years

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...

italian pm meloni shares post

ਇਟਲੀ ਦੀ PM ਮੇਲੋਨੀ ਨੇ ਝੁਮਕੇ ਪਹਿਨ ਕੇ ਸ਼ੇਅਰ ਕੀਤੀ ਤਸਵੀਰ, ਹਰ ਪਾਸੇ ਹੋ ਰਹੀ...

pakistani cricketer in ipl

IPL 'ਚ ਪੰਜਾਬ ਤੇ ਦਿੱਲੀ ਦੇ ਮੁਕਾਬਲੇ ਤੋਂ ਪਹਿਲਾਂ ਵੱਡਾ ਬਦਲਾਅ! ਟੀਮ ਵਿਚ...

narendra modi  hooghly river  boat  photography

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

tractor trolley incident 22 injured

ਯੂਪੀ ’ਚ ਵਾਪਰਿਆ ਵੱਡਾ ਹਾਦਸਾ: ਟਰੈਕਟਰ-ਟਰਾਲੀ ਪਲਟਣ ਕਾਰਨ 5 ਲੋਕਾਂ ਦੀ ਮੌਤ, 22...

yashasvi jaiswal ajinkya rahane

ਜੈਸਵਾਲ ਤੇ ਰਹਾਣੇ ਨੂੰ ਨਵੀਆਂ ਟੀਮਾਂ ਨੇ ਖਰੀਦਿਆ! IPL ਵਿਚਾਲੇ ਹੋਇਆ ਵੱਡਾ ਐਲਾਨ

ipl 2026

IPL 'ਚ 1.60 ਕਰੋੜ 'ਚ ਵਿਕਣ ਵਾਲਾ ਖਿਡਾਰੀ ਚੱਪਲਾਂ ਪਾ ਕੇ ਖੇਡ ਰਿਹੈ ਕ੍ਰਿਕਟ!...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • lottery will be held for these 4 zodiac signs today
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ! ਬਣ ਰਿਹੈ ਮੰਗਲ-ਬੁੱਧ ਦਾ ਸੰਯੋਗ,...
    • danger bells rang for these 4 zodiac signs
      ਕੇਤੂ ਦਾ ਮਘਾ ਨਕਸ਼ੱਤਰ 'ਚ ਗੋਚਰ: ਇਨ੍ਹਾਂ 4 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ...
    • rare combination of 8 bade mangal in the month of june
      19 ਸਾਲਾਂ ਪਿੱਛੋਂ ਜੇਠ ਮਹੀਨੇ 8 'ਬੜੇ ਮੰਗਲ' ਦਾ ਦੁਰਲੱਭ ਸੰਯੋਗ, ਇਨ੍ਹਾਂ...
    • aquarius people will be focused on religious and social activities
      ਕੁੰਭ ਰਾਸ਼ੀ ਵਾਲਿਆਂ ਦਾ ਧਾਰਮਿਕ-ਸਮਾਜਿਕ ਕੰਮਾਂ 'ਚ ਧਿਆਨ ਲੱਗੇਗਾ, ਜਾਣੋ ਆਪਣੀ...
    • the fate of these zodiac signs will be unlocked today
      ਅੱਜ ਖੁੱਲ੍ਹਣਗੇ ਇਨ੍ਹਾਂ ਰਾਸ਼ੀਆਂ ਦੀ ਕਿਸਮਤ ਦੇ ਤਾਲੇ! ਪੈਸਿਆਂ ਦੀ ਹੋਵੇਗੀ ਬਾਰਿਸ਼
    • zodiac signs
      ਇਨ੍ਹਾਂ 3 ਰਾਸ਼ੀਆਂ ਦੇ ਲੋਕਾਂ ਨੂੰ ਨਹੀਂ ਪਾਉਣੀ ਚਾਹੀਦੀ ਚਾਂਦੀ, ਅਰਸ਼ ਤੋਂ ਫਰਸ਼...
    • the fortune of these 3 zodiac signs will shine
      ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਮਿਲੇਗੀ ਤਰੱਕੀ ਤੇ ਨੋਟਾਂ ਦਾ ਵਰ੍ਹੇਗਾ...
    • the star of aquarius will be ahead in every aspect
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • these 3 zodiac signs will have fun
      100 ਸਾਲਾਂ ਬਾਅਦ ਅਕਸ਼ੈ ਤ੍ਰਿਤੀਆ 'ਤੇ ਬਣ ਰਿਹਾ 'ਮਹਾ-ਸੰਯੋਗ', ਇਨ੍ਹਾਂ 3...
    • zodiac signs
      ਇਨ੍ਹਾਂ 3 ਤਰੀਖਾਂ ਨੂੰ ਜਨਮੇ ਲੋਕਾਂ ਲਈ ਖਾਸ ਹੈ ਅਕਸ਼ੈ ਤ੍ਰਿਤੀਆ, ਵਰ੍ਹੇਗੀ ਮਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +