Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 01, 2026

    1:40:18 PM

  • relief news regarding groundwater crisis in punjab after decades

    ਪੰਜਾਬ 'ਚ ਦਹਾਕਿਆਂ ਮਗਰੋਂ ਭੂਜਲ ਸੰਕਟ ਨੂੰ ਲੈ ਕੇ...

  • schools may remain closed on thursday  september 3

    ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ...

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • amritsar airport

    ਅੰਮ੍ਰਿਤਸਰ ਏਅਰਪੋਰਟ 'ਤੇ ਫਿਰ ਹੰਗਾਮਾ, ਕਈ ਘੰਟੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਧਨ ਰਾਸ਼ੀ ਵਾਲਿਆਂ ਦਾ ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ, ਪੜ੍ਹੋ ਬਾਕੀ ਰਾਸ਼ੀਆਂ ਦਾ ਹਾਲ

HOROSCOPE News Punjabi(ਰਾਸ਼ੀਫਲ)

ਧਨ ਰਾਸ਼ੀ ਵਾਲਿਆਂ ਦਾ ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ, ਪੜ੍ਹੋ ਬਾਕੀ ਰਾਸ਼ੀਆਂ ਦਾ ਹਾਲ

  • Updated: 20 Sep, 2022 02:00 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਸਿਤਾਰਾ ਦੁਪਹਿਰ ਤੱਕ ਕੰਮਕਾਜੀ ਭੱਜ-ਦੌੜ ਅਤੇ ਵਿਅਸਤਤਾ ਬਣਾਈ ਰੱਖ ਸਕਦਾ ਹੈ ਪਰ ਬਾਅਦ ’ਚ ਕੋਰਟ ਕਚਹਿਰੀ ਦੇ ਕਿਸੇ ਕੰਮ ਲਈ ਆਪਦੀ ਸ਼ੁਰੂਆਤੀ ਕੋਸ਼ਿਸ਼ ਬਿਹਤਰ ਰਹੇਗੀ।

ਬ੍ਰਿਖ : ਸਿਤਾਰਾ ਦੁਪਹਿਰ ਤੱਕ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ ਅਤੇ ਬਿਹਤਰ ਹਾਲਾਤ ਬਣਾਉਣ ਵਾਲਾ ਪਰ ਬਾਅਦ ’ਚ ਕੰਮਕਾਜੀ ਭੱਜ-ਦੌੜ ਸਫਲ ਰਹੇਗੀ।

ਮਿਥੁਨ : ਕਾਰੋਬਾਰੀ ਲੋਕਾਂ ਦੀ ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ ਪਰ ਦੁਪਹਿਰ ਤੱਕ ਠੰਡੀਆਂ ਵਸਤਾਂ ਦੀ ਵਰਤੋਂ ਲਿਮਿਟ ’ਚ ਕਰਨਾ ਸਹੀ ਰਹੇਗਾ।

ਕਰਕ : ਸਿਤਾਰਾ ਦੁਪਹਿਰ ਤੱਕ ਕਮਜ਼ੋਰ, ਇਸ ਲਈ ਕਿਸੇ ਵੀ ਕੰਮ ਨੂੰ ਜਲਦਬਾਜ਼ੀ ’ਚ ਸੋਚੇ-ਵਿਚਾਰੇ ਬਗੈਰ ਫਾਇਨਲ ਨਾ ਕਰੋ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।

ਸਿੰਘ : ਸਿਤਾਰਾ ਦੁਪਹਿਰ ਤੱਕ ਆਮਦਨ ਲਈ ਚੰਗਾ, ਕੰਮਕਾਜੀ ਪ੍ਰੋਗਰਾਮ ਫਰੂਟਫੁਲ ਰਹਿਣਗੇ ਪਰ ਬਾਅਦ ’ਚ ਸਮਾਂ ਉਲਝਣਾਂ ਵਾਲਾ ਬਣ ਸਕਦਾ ਹੈ।

ਕੰਨਿਆ : ਸਿਤਾਰਾ ਦੁਪਹਿਰ ਤੱਕ ਸਫਲਤਾ, ਇੱਜ਼ਤ-ਮਾਣ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ ਪਰ ਬਾਅਦ ’ਚ ਅਰਥ ਦਸ਼ਾ ਕੰਫਰਟੇਬਲ ਬਣ ਸਕਦੀ ਹੈ।

ਤੁਲਾ :  ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਵਿਰੋਧੀ ਆਪ ਅੱਗੇ ਠਹਿਰ ਨਾ ਸਕਣਗੇ।

ਬ੍ਰਿਸ਼ਚਕ : ਸਿਤਾਰਾ ਦੁਪਹਿਰ ਤੱਕ ਕਮਜ਼ੋਰ, ਖਾਣ-ਪੀਣ, ਲਿਖਣ-ਪੜ੍ਹਨ ਆਦਿ ਹਰ ਮਾਮਲੇ ’ਚ ਸੁਚੇਤ ਰਹਿਣਾ ਚਾਹੀਦਾ ਹੈ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ।

ਧਨ : ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ, ਸਫਲਤਾ ਸਾਥ ਦੇਵੇਗੀ ਪਰ ਬਾਅਦ ’ਚ ਸਮਾਂ ਪੇਟ ਲਈ ਕਮਜ਼ੋਰ ਬਣੇਗਾ।

ਮਕਰ : ਸਿਤਾਰਾ ਦੁਪਹਿਰ ਤੱਕ ਨੁਕਸਾਨ, ਪ੍ਰੇਸ਼ਾਨੀ ਅਤੇ ਅਹਿਤਿਆਤ ਵਾਲਾ ਰਹੇਗਾ ਪਰ ਬਾਅਦ ’ਚ ਕੰਮ-ਕਾਜੀ ਦਸ਼ਾ ਸੁਧਰੇਗੀ, ਮਾਣ-ਸਨਮਾਨ ਬਣਿਆ ਰਹੇਗਾ।

ਕੁੰਭ : ਸਿਤਾਰਾ ਦੁਪਹਿਰ ਤੱਕ ਬਿਹਤਰ, ਪਲਾਨਿੰਗ, ਪ੍ਰੋਗਰਾਮਿੰਗ ਯਤਨ ਕਰਨ ’ਤੇ ਕੁਝ ਅੱਗੇ ਵਧੇਗੀ ਪਰ ਬਾਅਦ ’ਚ ਹਰ ਕਦਮ ਸੋਚ ਵਿਚਾਰ ਕੇ ਚੁਕਣਾ ਚਾਹੀਦਾ।

ਮੀਨ : ਸਿਤਾਰਾ ਬਿਹਤਰ, ਆਪ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰਹੋਗੇ, ਸ਼ੁੱਭ ਕੰਮਾਂ ’ਚ ਧਿਆਨ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ।
 

20 ਸਤੰਬਰ 2022, ਮੰਗਲਵਾਰ
ਅੱਸੂ ਵਦੀ ਤਿੱਥੀ ਦਸਮੀ (ਰਾਤ 9.27 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ      ਕੰਨਿਆ ’ਚ 
ਚੰਦਰਮਾ      ਮਿਥੁਨ ’ਚ
ਮੰਗਲ     ਬ੍ਰਿਖ ’ਚ
 ਬੁੱੱਧ      ਕੰਨਿਆ ’ਚ
 ਗੁਰੂ     ਮੀਨ ’ਚ 
 ਸ਼ੁੱਕਰ     ਸਿੰਘ ’ਚ 
ਸ਼ਨੀ   ਮਕਰ ’ਚ
ਰਾਹੂ    ਮੇਖ ’ਚ                                                     
ਕੇਤੂ    ਤੁਲਾ ’ਚ  
ਬਿਕ੍ਰਮੀ ਸੰਮਤ : 2079, ਅੱਸੂ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 29 (ਭਾਦੋਂ), ਹਿਜਰੀ ਸਾਲ 1444, ਮਹੀਨਾ : ਸਫਰ, ਤਰੀਕ : 23,  ਸੂਰਜ ਉਦੇ ਸਵੇਰੇ 6.19 ਵਜੇ, ਸੂਰਜ ਅਸਤ ਸ਼ਾਮ 6.23 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਨਰਵਸੁ (ਰਾਤ 9.07 ਤੱਕ) ਅਤੇ ਮਗਰੋਂ ਨਕਸ਼ੱਤਰ ਪੁੱਖ, ਯੋਗ : ਵਰਿਆਨ (ਸਵੇਰੇ 8.24 ਤੱਕ) ਅਤੇ ਮਗਰੋਂ ਯੋਗ ਪਰਿਧ, ਚੰਦਰਮਾ : ਮਿਥੁਨ ਰਾਸ਼ੀ ’ਤੇ (ਬਾਅਦ ਦੁਪਹਿਰ 2.24 ਤੱਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਸਵੇਰੇ 8.15 ਤੋਂ ਲੈ ਕੇ ਰਾਤ 9.27 ਤੱਕ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਤਿੱਥੀ ਦਸਮੀ ਦਾ ਸਰਾਧ। 

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 

  • Horoscope
  • ਰਾਸ਼ੀਫਲ

ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ

NEXT STORY

Stories You May Like

  • september will prove to be a   game changer   for 4 zodiac signs
    ਸਤੰਬਰ ਦਾ ਮਹੀਨਾ ਇਨ੍ਹਾਂ 4 ਰਾਸ਼ੀਆਂ ਲਈ ਸਾਬਤ ਹੋਵੇਗਾ 'ਗੇਮ ਚੇਂਜਰ' !  ਮਿਲੇਗੀ ਵੱਡੀ ਪ੍ਰਮੋਸ਼ਨ ਤੇ ਨੋਟਾਂ ਦਾ...
  • aquarius people will get success in solving problems
    ਕੁੰਭ ਰਾਸ਼ੀ ਵਾਲਿਆਂ ਨੂੰ ਸਮੱਸਿਆ ਸੁਲਝਾਉਣ 'ਚ ਸਫ਼ਲਤਾ ਮਿਲੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope astrology
    ਇਨ੍ਹਾਂ 4 ਰਾਸ਼ੀਆਂ ਵਾਲਿਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ
  • financial conditions of virgo people will be good
    ਕੰਨਿਆ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • these 5 zodiac signs should be careful
    ਇਹ 5 ਰਾਸ਼ੀਆਂ ਹੋ ਜਾਣ ਸਾਵਧਾਨ ! ਮੰਡਰਾਉਣਗੇ ਖਤਰੇ ਦੇ ਬੱਦਲ ਤੇ ਆਵੇਗਾ ਵੱਡਾ ਭੂਚਾਲ
  • pisces people will have good financial and business conditions
    ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • zodaic sign
    ਸੂਰਜ ਦਾ ਕੰਨਿਆ ਰਾਸ਼ੀ 'ਚ ਗੋਚਰ: ਨੋਟਾਂ 'ਚ ਖੇਡਣਗੀਆਂ ਇਹ 5 ਰਾਸ਼ੀਆਂ, ਆ ਰਿਹਾ 'ਗੋਲਡਨ ਟਾਈਮ'
  • september will bring big good news for these 4 zodiac signs
    ਸਤੰਬਰ ਦਾ ਪਹਿਲਾ ਹਫਤਾ ਇਨ੍ਹਾਂ 4 ਰਾਸ਼ੀਆਂ ਲਈ ਲਿਆਵੇਗਾ ਵੱਡੀ ਖੁਸ਼ਖਬਰੀ ! ਬਿਜ਼ਨਸ 'ਚ ਹੋਵੇਗਾ ਛੱਪੜਫਾੜ ਮੁਨਾਫ਼ਾ
  • scam worth crores in naugajja cooperative society
    ਨੌਗੱਜਾ ਸਹਿਕਾਰੀ ਸਭਾ 'ਚ ਕਰੋੜਾਂ ਦਾ ਘਪਲਾ: ਸਕੱਤਰ ਤੇ ਪ੍ਰਧਾਨ ਸਣੇ 4 ਖ਼ਿਲਾਫ਼...
  • controversial building in sant nagar sealed again
    ਸੰਤ ਨਗਰ ਦੀ ਵਿਵਾਦਿਤ ਇਮਾਰਤ ਫਿਰ ਸੀਲ: ਨੋਟਿਸ ਵੀ ਚਿਪਕਾਇਆ, ਨਿਗਮ ਦੀ ਬਿਲਡਿੰਗ...
  • nepali boy  who was travelling in a bus from jalandhar to delhi
    ਜਲੰਧਰ ਤੋਂ ਦਿੱਲੀ ਜਾਣ ਲਈ ਬੱਸ ’ਚ ਬੈਠਾ ਨੇਪਾਲੀ ਮੁੰਡਾ ਸ਼ੱਕੀ ਹਾਲਾਤ ’ਚ ਗ਼ਾਇਬ,...
  • attack on excise department team in jalandhar cantt
    ਜਲੰਧਰ ਕੈਂਟ 'ਚ ਐਕਸਾਈਜ਼ ਟੀਮ 'ਤੇ ਹਮਲਾ: ਨਜਾਇਜ਼ ਸ਼ਰਾਬ ਸਣੇ ਫੜੇ ਤਸਕਰ ਨੂੰ...
  • akali dal bjp alliance in punjab finalised announcement may be made soon
    ਪੰਜਾਬ 'ਚ ਅਕਾਲੀ ਦਲ-ਭਾਜਪਾ ਦਾ ਗਠਜੋੜ ਫਾਈਨਲ! ਜਲਦ ਹੋ ਸਕਦੈ ਐਲਾਨ, ਇਹ ਹੋਵੇਗਾ...
  • heavy rains to occur in punjab on september 2 to 4
    ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ...
  • trains continue to be delayed
    ਟਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ ਦਾ ਸਬੱਬ, ਵੈਸ਼ਨੋ ਦੇਵੀ ਵੰਦੇ ਭਾਰਤ 1 ਤੇ ਮਾਲਵਾ...
  • sho jai indra singh was suspended
    ਪੰਜਾਬ ਪੁਲਸ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ, ਮੋਬਾਇਲ ਨੇ ਖੋਲ੍ਹੇ...
Trending
Ek Nazar
how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

russia ukraine conflict

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

trump expressing desire to run for third term

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

faceless secret trials

ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

china provided aid to nepal

'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

ai generated fake images and videos

ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

visa free entry to indians

ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

famous actress to become mother at 40

40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

sonam wangchuk calls aamir khan ghajini

ਸੋਨਮ ਵਾਂਗਚੁਕ ਨੇ ਆਮਿਰ ਖਾਨ ਨੂੰ ਦੱਸਿਆ 'ਗਜਨੀ'; 3 Idiots ਵਾਲੇ ਬਿਆਨ ਨੂੰ ਲੈ...

railing broken  car  out of control  truck  4 people

ਯਮੁਨਾ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ: ਰੇਲਿੰਗ ਤੋੜ ਕਾਰ ਨਾਲ ਜਾ ਵੱਜਾ ਬੇਕਾਬੂ...

incident in us

ਅਮਰੀਕਾ 'ਚ ਗੋਲੀਬਾਰੀ ; ਇੱਕ ਪੁਲਿਸ ਅਧਿਕਾਰੀ ਦੀ ਮੌਤ, ਇੱਕ ਹੋਰ ਜ਼ਖਮੀ

gas crisis

ਬੰਗਲਾਦੇਸ਼ 'ਚ ਗੰਭੀਰ ਗੈਸ ਸੰਕਟ ; ਫੈਕਟਰੀਆਂ, ਰਸੋਈ ਅਤੇ ਬਿਜਲੀ ਘਰ ਪ੍ਰਭਾਵਿਤ

super dam

ਭਾਰਤ ਦੀ ਸਰਹੱਦ 'ਤੇ Water Bomb ! ਵੱਡਾ ਖ਼ਤਰਾ ਬਣਿਆ ਗੁਆਂਢੀ ਮੁਲਕ ਦਾ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • horoscope
      ਕੁੰਭ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਰਹੇਗੀ ਚੰਗੀ, ਦੇਖੋ ਆਪਣੀ ਰਾਸ਼ੀ
    • horoscope astrology
      ਸਤੰਬਰ ਵਿਚ ਸੂਰਜ, ਮੰਗਲ, ਬੁੱਧ ਅਤੇ ਸ਼ੁੱਕਰ ਬਦਲਣਗੇ ਆਪਣੀ ਚਾਲ, ਸਾਰੀਆਂ ਰਾਸ਼ੀਆਂ...
    • the golden time of these 3 zodiac signs will begin
      ਸਤੰਬਰ ਦੇ ਪਹਿਲੇ ਹਫਤੇ ਹੀ ਸ਼ੁਰੂ ਹੋ ਜਾਵੇਗਾ ਇਨ੍ਹਾਂ 3 ਰਾਸ਼ੀਆਂ ਦਾ 'ਗੋਲਡਨ ਟਾਈਮ'...
    • aries people will get good returns from their work rush
      ਮੇਖ ਰਾਸ਼ੀ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ, ਜਾਣੋ...
    • horoscope astrology raksha bandhan
      ਰੱਖੜੀ 'ਤੇ ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਦੇ ਲੋਕ, ਚੰਦਰ ਗ੍ਰਹਿਣ ਨਾਲ...
    • today  the fortune of these 4 zodiac signs will shine
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਧਨ 'ਚ ਹੋਵੇਗਾ ਵਾਧਾ ਤੇ ਨੋਟਾਂ ਦਾ...
    • the financial condition of aquarius people will be better
      ਕੁੰਭ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • the locks of fate will open for these 3 zodiac signs in september
      ਸਤੰਬਰ ਮਹੀਨੇ ਇਨ੍ਹਾਂ 3 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਤਾਲੇ ! ਨੋਟਾਂ ਦਾ...
    • horoscope
      ਮੀਨ ਰਾਸ਼ੀ ਵਾਲਿਆਂ ਨੂੰ ਆਪਣੇ ਕੰਮ-ਧੰਦੇ 'ਚ ਮਿਲੇਗਾ ਚੰਗਾ ਲਾਭ, ਦੇਖੋ ਆਪਣੀ ਰਾਸ਼ੀ...
    • these 4 zodiac signs should be on alert after august 28
      28 ਅਗਸਤ ਤੋਂ ਬਾਅਦ ਇਹ 4 ਰਾਸ਼ੀਆਂ ਰਹਿਣ ਅਲਰਟ ! ਬਦਲੇਗੀ ਗ੍ਰਹਿਆਂ ਦੀ ਚਾਲ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +