Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 12, 2026

    7:14:40 PM

  • punjab momos price friends

    ਪੰਜਾਬ 'ਚ 10 ਰੁਪਏ ਦੇ MOMOS ਪਿੱਛੇ ਮੁੰਡੇ ਦਾ...

  • suspended dig harcharan singh bhullar on remand for 8 days  ed will interrogate

    ਮੁਅੱਤਲ DIG ਹਰਚਰਨ ਸਿੰਘ ਭੁੱਲਰ 8 ਦਿਨਾਂ ਦੇ...

  • gold prices rise   silver prices also fell

    ਰੁਪਏ ਦੀ ਮਜ਼ਬੂਤੀ ਕਾਰਨ ਸੋਨੇ ਦੀਆਂ ਕੀਮਤਾਂ 'ਚ...

  • punjab weather imd yellow alert

    ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਪੜ੍ਹੋ ਬਾਕੀ ਰਾਸ਼ੀਆਂ ਦਾ ਹਾਲ

HOROSCOPE News Punjabi(ਰਾਸ਼ੀਫਲ)

ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਪੜ੍ਹੋ ਬਾਕੀ ਰਾਸ਼ੀਆਂ ਦਾ ਹਾਲ

  • Updated: 26 Sep, 2022 01:54 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਅਤੇ ਉਨ੍ਹਾਂ ਦੀ ਨੈਗੇਟਿਵ ਫੋਰਸ ਦੀ ਘੱਟ ਕੀਮਤ ਲਗਾਉਣ ਦੀ ਗਲਤੀ ਕਿਸੇ ਸਮੇਂ ਮਹਿੰਗੀ ਪੈ ਸਕਦੀ ਹੈ, ਇਸ ਲਈ ਸੁਚੇਤ ਰਹੋ।

ਬ੍ਰਿਖ : ਸੰਤਾਨ ਜ਼ਰੂਰਤ ਦੇ ਹਰ ਮੌਕੇ ’ਤੇ ਆਪ ਦਾ ਸਾਥ ਦੇਵੇਗੀ, ਸੁਪੋਰਟ ਕਰੇਗੀ, ਜਨਰਲ ਤੌਰ ’ਤੇ ਆਪ ਹਰ ਮੋਰਚੇ ’ਤੇ ਹਾਵੀ ਰਹੋਗੇ ਅਤੇ ਬਿਹਤਰੀ ਹੋਵੇਗੀ।

ਮਿਥੁਨ : ਕੋਰਟ ਕਚਿਹਰੀ ਦੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ ਪਰ ਸਿਹਤ ਦੇ ਮਾਮਲੇ ’ਚ ਸੁਚੇਤ ਰਹਿਣ ਦੀ ਜ਼ਰੂਰਤ ਹੋਵੇਗੀ।

ਕਰਕ : ਮਿੱਤਰਾਂ, ਵੱਡੇ ਲੋਕਾਂ ਦੀ ਮਦਦ, ਸਹਿਯੋਗ ਕਰਕੇ ਆਪ ਦੀ ਕੋਈ ਸਮੱਸਿਆ ਹੱਲ ਹੋ ਸਕਦੀ ਹੈ, ਆਪ ਹਰ ਕੰਮ ਨੂੰ ਬੜੇ ਜੋਸ਼ ਨਾਲ ਨਿਪਟਾ ਸਕੋਗੇ।

ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਣਾ ਵਸਤਾਂ ਅਤੇ ਗਾਰਮੇਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਖੁਸ਼ਦਿਲ ਮੂਡ ਕਰਕੇ ਆਪ ਨੂੰ ਹਰ ਕੰਮ ਸਫਲ ਦਿਖੇਗਾ।

ਤੁਲਾ :  ਸਿਤਾਰਾ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ, ਇਸ ਲਈ ਨਾ ਤਾਂ ਕੋਈ ਨਵੀਂ ਕੋਸ਼ਿਸ਼ ਸ਼ੁਰੂ ਕਰੋ ਅਤੇ ਨਾ ਹੀ ਕਿਸੇ ਦੇ ਝਾਂਸੇ ’ਚ ਫਸੋ।

ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਵਾਲਾ, ਕਿਸੇ ਉਲਝੇ ਅਟਕੇ ਕਾਰੋਬਾਰੀ ਪ੍ਰੋਗਰਾਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ।

ਧਨ : ਰਾਜਕੀ ਕੰਮਾਂ ’ਚ ਪੱਖ ਮਜ਼ਬੂਤ, ਕਿਸੇ ਅਫਸਰ ਦੇ ਸਾਫਟ ਰੁਖ ਕਰਕੇ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ਦੀ ਆਸ ਵਧੇਗੀ।

ਮਕਰ : ਧਾਰਮਿਕ, ਸਮਾਜਿਕ ਕੰਮਾਂ ’ਚ ਧਿਆਨ, ਮੋਰੇਲ ਬੂਸਟਿੰਗ ਬਣੀ ਰਹੇਗੀ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ ਪਰ ਤਬੀਅਤ ’ਚ ਤੇਜ਼ੀ ਦਾ ਅਸਰ ਵਧੇਗਾ।

ਕੁੰਭ : ਸਿਹਤ ’ਚ ਲਾਪ੍ਰਵਾਹੀ ਨਾ ਵਰਤੋਂ, ਬੇਤੁਕੇ ਖਾਣ-ਪੀਣ ਤੋਂ ਬਚੋ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ ਪਰ ਜਨਰਲ ਹਾਲਾਤ ਬਿਹਤਰ ਰਹਿਣਗੇ।

ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਦੇ ਫਰੰਟ ’ਤੇ ਮਿਠਾਸ-ਤਾਲਮੇਲ ਸਦਭਾਅ ਰਹੇਗਾ, ਸਫਰ ਵੀ ਲੱਗ ਸਕਦਾ ਹੈ।

26 ਸਤੰਬਰ 2022, ਸੋਮਵਾਰ

ਅੱਸੂ ਸੁਦੀ ਤਿੱਥੀ ਏਕਮ (26-27 ਮੱਧ ਰਾਤ 3.09 ਤੱਕ) ਅਤੇ ਮਗਰੋਂ ਤਿੱਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ      ਕੰਨਿਆ ’ਚ 
ਚੰਦਰਮਾ      ਕੰਨਿਆ ’ਚ 
ਮੰਗਲ     ਬ੍ਰਿਖ ’ਚ
 ਬੁੱੱਧ      ਕੰਨਿਆ ’ਚ
 ਗੁਰੂ     ਮੀਨ ’ਚ 
 ਸ਼ੁੱਕਰ     ਕੰਨਿਆ ’ਚ 
ਸ਼ਨੀ   ਮਕਰ ’ਚ
ਰਾਹੂ    ਮੇਖ ’ਚ                                                     
ਕੇਤੂ    ਤੁਲਾ ’ਚ  
ਬਿਕ੍ਰਮੀ ਸੰਮਤ : 2079, ਅੱਸੂ ਪ੍ਰਵਿਸ਼ਟੇ 10, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 4 (ਅੱਸੂ), ਹਿਜਰੀ ਸਾਲ 1444, ਮਹੀਨਾ : ਸਫਰ, ਤਰੀਕ : 29, ਸੂਰਜ ਉਦੇ ਸਵੇਰੇ 6.22 ਵਜੇ, ਸੂਰਜ ਅਸਤ ਸ਼ਾਮ 6.16 ਵਜੇ (ਜਲੰਧਰ ਟਾਈਮ), ਨਕਸ਼ੱਤਰ : ਹਸਤ (26 ਸਤੰਬਰ ਦਿਨ ਰਾਤ ਅਤੇ ਅਗਲੇ ਦਿਨ (27 ਸਤੰਬਰ) ਸਵੇਰੇ 6.16 ਤੱਕ) ਯੋਗ : ਸ਼ੁਕਲ (ਸਵੇਰੇ 8.04 ਤੱਕ) ਅਤੇ ਮਗਰੋਂ ਯੋਗ ਬ੍ਰਹਮ ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਅੱਸੂ ਸੁਦੀ ਪੱਖ ਅਤੇ ਸਰਦ ਨਰਾਤੇ ਸ਼ੁਰੂ ਮੇਲਾ ਚਾਮੁੰਡਾ, ਮੇਲਾ ਬਗਲਾ ਮੁਖੀ ਜਵਾਲਾ ਜੀ ਸ਼ੁਰੂ, ਮਹਾਰਾਜਾ ਅਗਰਸੇਨ ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 

  • Horoscope
  • ਰਾਸ਼ੀਫ਼ਲ

ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ, ਪੜ੍ਹੋ ਬਾਕੀ ਰਾਸ਼ੀਆਂ ਦਾ ਹਾਲ

NEXT STORY

Stories You May Like

  • navratri 2026  gajkesari yog  rashifal  rain of money
    Navratri 2026 : ਨਰਾਤਿਆਂ 'ਚ ਬਣੇਗਾ 2 ਵਾਰ ਗਜਕੇਸਰੀ ਯੋਗ, ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ
  • business and work prospects will improve for aries natives
    ਮੇਖ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • golden time is beginning for these zodiac signs
    ਨੋਟ ਗਿਣਨ ਨੂੰ ਹੋ ਜਾਓ ਤਿਆਰ, ਅਚਾਨਕ ਵਧੇਗਾ ਬੈਂਕ ਬੈਲੇਂਸ ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਣ ਲੱਗਾ 'Golden Time'
  • today  goddess durga  s special grace will be upon these zodiac signs
    ਅੱਜ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਮਾਂ ਦੁਰਗਾ ਦੀ ਖਾਸ ਕਿਰਪਾ ! ਤਰੱਕੀ ਦੇ ਬਣਨਗੇ ਯੋਗ ਤੇ ਘਰ 'ਚ ਆਵੇਗਾ ਪੈਸਾ
  • zodiac sign
    ਸ਼ਾਰਦੀਯ ਨਵਰਾਤਰੀ ਦੇ ਪਹਿਲੇ ਦਿਨ ਚਮਕੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ, ਹੋਣਗੇ ਮਾਲਾਮਾਲ
  • for cancer natives  the stars indicate a period of hectic activity
    ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਭੱਜਦੌੜ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • navratri horoscope
    ਨਰਾਤਿਆਂ 'ਚ ਇਨ੍ਹਾਂ ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ! ਜਾਣੋ ਕੀ ਕਹਿੰਦਾ ਹੈ ਤੁਹਾਡਾ ਰਾਸ਼ੀਫ਼ਲ
  • the doors of fortune will open for these zodiac signs today
    ਅੱਜ ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ ! ਕਰੀਅਰ ਤੇ ਧਨ 'ਚ ਹੋਵੇਗਾ ਵੱਡਾ ਲਾਭ
  • punjab weather imd yellow alert
    ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
  • big scandal happened with jalandhar s famous instagram influencer baba
    ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
  • jalandhar police in spotlight  private boys stopping vehicles at checkpoints
    ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...
  • clash among students during birthday celebration
    ਜਲੰਧਰ 'ਚ Birthday Party ਦੌਰਾਨ ਪਿਆ ਭੜਥੂ! ਨੌਜਵਾਨ 'ਤੇ ਚਾਕੂ ਨਾਲ ਹਮਲਾ
  • only 2 out of 37 food samples failed testing in jalandhar district
    ਜਲੰਧਰ ਜ਼ਿਲ੍ਹੇ 'ਚ ਕੀ ਸੱਚਮੁੱਚ ਨਹੀਂ ਵਿਕਦੇ ਘਟੀਆ ਤੇ ਮਿਲਾਵਟੀ ਖੁਰਾਕੀ ਪਦਾਰਥ?...
  • smuggler arrested with 20 cases of illicit liquor in jalandhar
    ਜਲੰਧਰ 'ਚ 20 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਸਮੱਗਲਰ ਕਾਬੂ
Trending
Ek Nazar
sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

emergency in kpk

ਲੱਗ ਗਈ ਐਮਰਜੈਂਸੀ, ਸੂਬਾਈ ਸਰਕਾਰ ਬਰਖਾਸਤ ! KPK'ਚ ਵੱਡਾ ਸਿਆਸੀ ਧਮਾਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • zodiac sign
      ਰਾਹੂ-ਕੇਤੂ ਦੀ ਬਦਲੇਗੀ ਚਾਲ, ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ
    • today goddess lakshmi s blessings will be upon these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਮਾਂ ਲਕਸ਼ਮੀ ਦੀ ਕਿਰਪਾ ! ਕਾਰੋਬਾਰ 'ਚ ਹੋਵੇਗਾ...
    • business and work prospects favorable for virgo zodiac sign
      ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ...
    • the fortunes of these 4 zodiac signs will shine before diwali
      Diwali ਤੋਂ ਪਹਿਲਾਂ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਸ਼ੁਰੂ ਹੋ ਰਿਹਾ...
    • the fortune of these 4 zodiac signs will shine today
      ਅੱਜ ਚਮਕੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ ! ਵਧੇਗਾ ਬੈਂਕ ਬੈਲੈਂਸ ਤੇ ਧਨ 'ਚ...
    • people of the pisces zodiac sign will face difficulties on every front
      ਮੀਨ ਰਾਸ਼ੀ ਵਾਲਿਆਂ ਨੂੰ ਵਧਦੇ ਵੈਰ ਵਿਰੋਧ ਕਰਕੇ ਹਰ ਮੋਰਚੇ ’ਤੇ ਪ੍ਰੇਸ਼ਾਨੀ ਰਹੇਗੀ,...
    • horoscope astrology
      ਅਗਲੇ 17 ਦਿਨ ਮੌਜਾਂ ਹੀ ਮੌਜਾਂ! ਇਨ੍ਹਾਂ 9 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ
    • today these 4 zodiac signs will strike it rich
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਚਾਂਦੀ ! ਕਰੀਅਰ ਤੇ ਕਾਰੋਬਾਰ 'ਚ ਹੋਵੇਗਾ ਵੱਡਾ...
    • horoscope
      ਕੁੰਭ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਰਹੇਗੀ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • horoscope astrology
      ਇਨ੍ਹਾਂ 3 ਰਾਸ਼ੀਆਂ ਵਾਲਿਆਂ ਹੋ ਜਾਣਗੇ ਮਾਲੋਮਾਲ! ਵਰ੍ਹੇਗਾ ਨੋਟਾਂ ਦਾ ਮੀਂਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +