ਮੇਖ : ਸਿਤਾਰਾ ਪੁਰਵ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਵਾਲਾ, ਮਾਣ ਸਨਮਾਨ ਦੀ ਪ੍ਰਾਪਤੀ ਪਰ ਬਾਅਦ ’ਚ ਆਪੋਜ਼ਿਟ ਹਾਲਾਤ ਨਾਲ ਨਿਪਟਣਾ ਪੈ ਸਕਦਾ ਹੈ।
ਬ੍ਰਿਖ : ਸਿਤਾਰਾ ਪੁਰਵ ਦੁਪਹਿਰ ਤੱਕ ਸਫਲਤਾ ਦੇਣ ਅਤੇ ਹਰ ਫ੍ਰੰਟ ’ਤੇ ਬਿਹਤਰ ਹਾਲਾਤ ਰੱਖਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਲਾਭ ਵਾਲੀ ਬਣੀ ਰਹੇਗੀ।
ਮਿਥੁਨ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਵਿਜਈ ਪ੍ਰਭਾਵੀ ਰੱਖੇਗਾ, ਵੱਡੇ ਲੋਕ ਆਪ ਦੀ ਗੱਲ ਧਿਆਨ ਅਤੇ ਹਮਦਰਦੀ ਨਾਲ ਸੁਣਨਗੇ।
ਕਰਕ : ਸਿਤਾਰਾ ਪੁਰਵ ਦੁਪਹਿਰ ਤੱਕ ਪੇਟ ’ਚ ਗੜਬੜੀ ਰੱਖਣ ਵਾਲਾ, ਲੈਣ-ਦੇਣ ਦੇ ਕੰਮ ਵੀ ਸੰਭਲ-ਸੰਭਾਲ ਕੇ ਕਰਨੇ ਚਾਹੀਦੇ ਹਨ ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਣਨਗੇ।
ਸਿੰਘ : ਸਿਤਾਰਾ ਪੁਰਵ ਦੁਪਹਿਰ ਤੱਕ ਕੰਮਕਾਜੀ ਦਸ਼ਾ ਬਿਹਤਰ ਰੱਖੇਗਾ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਕਿਸੇ ਕੰਮ ਦੇ ਵਿਗੜਣ ਦੀ ਆਸ ਹੋ ਸਕਦੀ ਹੈ।
ਕੰਨਿਆ : ਸਿਤਾਰਾ ਪੁਰਵ ਦੁਪਹਿਰ ਤੱਕ ਠੀਕ ਨਹੀਂ, ਮਨ ਟੈਂਸ, ਪ੍ਰੇਸ਼ਾਨ ਅਤੇ ਉਖੜਿਆ ਉਖੜਿਆ ਜਿਹਾ ਰਹੇਗਾ ਪਰ ਬਾਅਦ ’ਚ ਕੰਮਕਾਜੀ ਕੰਮਾਂ ’ਚ ਸਫਲਤਾ ਮਿਲੇਗੀ।
ਤੁਲਾ : ਸਿਤਾਰਾ ਪੁਰਵ ਦੁਪਹਿਰ ਤੱਕ ਬਿਹਤਰ, ਇਰਾਦਿਆਂ ’ਚ ਸਫਲਤਾ ਮਿਲੇਗੀ, ਨੇਕ ਕੰਮਾਂ ’ਚ ਧਿਆਨ ਪਰ ਬਾਅਦ ’ਚ ਮਾਨਸਿਕ ਟੈਨਸ਼ਨ ਪ੍ਰੇਸ਼ਾਨੀ ਵਧੇਗੀ।
ਬ੍ਰਿਸ਼ਚਕ : ਜਨਰਲ ਸਿਤਾਰਾ ਮਜ਼ਬੂਤ, ਯਤਨ ਕਰਨ ’ਤੇ ਕਿਸੇ ਸਕੀਮ-ਪ੍ਰੋਗਰਾਮ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਧਨ : ਸਿਤਾਰਾ ਪੁਰਵ ਦੁਪਹਿਰ ਤੱਕ ਕੰਮਕਾਜੀ ਭੱਜਦੌੜ ਬਣਾਈ ਰੱਖੇਗਾ ਪਰ ਬਾਅਦ ’ਚ ਹਰ ਫ੍ਰੰਟ ’ਤੇ ਸਫਲਤਾ ਅਤੇ ਪੈਠ ਬਣੀ ਰਹੇਗੀ।
ਮਕਰ : ਸਿਤਾਰਾ ਪੁਰਵ ਦੁਪਹਿਰ ਤੱਕ ਆਮਦਨ ਵਾਲਾ, ਹਰ ਪੱਖੋਂ ਬਿਹਤਰੀ ਹੋਵੇਗੀ ਅਤੇ ਸਫਲਤਾ ਮਿਲੇਗੀ, ਫਿਰ ਬਾਅਦ ’ਚ ਵੀ ਸਿਤਾਰਾ ਸਟ੍ਰਾਂਗ ਬਣੇਗਾ।
ਕੁੰਭ : ਸਿਤਾਰਾ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਅਤੇ ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਮੀਨ : ਸਿਤਾਰਾ ਪੁਰਵ ਦੁਪਹਿਰ ਤੱਕ ਅਹਿਤਿਆਤ ਪ੍ਰੇਸ਼ਾਨੀ ਵਾਲਾ , ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ, ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ।
8 ਅਕਤੂਬਰ 2022, ਸ਼ਨੀਵਾਰ
ਅੱਸੂ ਸੁਦੀ ਤਿੱਥੀ ਚੌਦਸ (8-9 ਮੱਧ ਰਾਤ 3.42 ਤੱਕ) ) ਅਤੇ ਮਗਰੋਂ ਤਿਥੀ ਪੁੰਨਿਆ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਕੁੰਭ ’ਚ
ਮੰਗਲ ਬ੍ਰਿਖ ’ਚ
ਬੁੱਧ ਕੰਨਿਆ ’ਚ
ਗੁਰੂ ਮੀਨ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਅੱਸੂ ਪ੍ਰਵਿਸ਼ਟੇ 22 ਰਾਸ਼ਟਰੀ ਸ਼ਕ ਸੰਮਤ :1944, ਮਿਤੀ : 16 (ਅੱਸੂ), ਹਿਜਰੀ ਸਾਲ 1444, ਮਹੀਨਾ : ਰਬਿ ਉਲ ਅੱਵਲ, ਤਰੀਕ : 11, ਸੂਰਜ ਉਦੇ ਸਵੇਰੇ 6.30 ਵਜੇ, ਸੂਰਜ ਅਸਤ ਸ਼ਾਮ 6.00 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਭਾਦਰਪਦ (ਸ਼ਾਮ 5.08 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਭਾਦਰਪਦ, ਯੋਗ : ਵ੍ਰਿਧੀ (ਰਾਤ 8.53 ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਕੁੰਭ ਰਾਸ਼ੀ ’ਤੇ (ਪੁਰਵ ਦੁਪਹਿਰ 11.23 ਤੱਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (8-9 ਮੱਧ ਰਾਤ 3.42 ’ਤੇ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤਕ ਪੁਰਬ, ਦਿਵਸ ਅਤੇ ਤਿਉਹਾਰ : ਮੇਲਾ ਸ਼ਕੰਭਰੀ ਦੇਵੀ (ਉੱਤਰ ਪ੍ਰਦੇਸ਼), ਵਾਯੂ ਸੈਨਾ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੇਖ ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਪੜ੍ਹੋ ਬਾਕੀ ਰਾਸ਼ੀਆਂ ਦਾ ਹਾਲ
NEXT STORY