Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 02, 2026

    12:43:29 PM

  • threat to blow up around 12 schools in jalandhar

    ਜਲੰਧਰ ਦੇ ਕਰੀਬ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ...

  • 31 killed in israeli strikes on lebanon after hezbollah attack

    ਹਿਜ਼ਬੁੱਲਾ ਦੇ ਹਮਲੇ ਤੋਂ ਬਾਅਦ ਲੇਬਨਾਨ 'ਤੇ...

  • majithia demands resignation of cm mann and dgp

    ਮਜੀਠੀਆ ਨੇ ਮੰਗਿਆ CM ਮਾਨ ਤੇ DGP ਦਾ ਅਸਤੀਫ਼ਾ,...

  • hola mohalla at sri kiratpur sahib

    ਹੋਲੇ-ਮਹੱਲੇ ਮੌਕੇ ਸ੍ਰੀ ਕੀਰਤਪੁਰ ਸਾਹਿਬ ਦੇ ਧਾਰਮਿਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਬ੍ਰਿਖ, ਕਰਕ, ਬ੍ਰਿਸ਼ਚਕ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਪੜ੍ਹੋ ਬਾਕੀ ਰਾਸ਼ੀਆਂ ਦਾ ਹਾਲ

HOROSCOPE News Punjabi(ਰਾਸ਼ੀਫਲ)

ਬ੍ਰਿਖ, ਕਰਕ, ਬ੍ਰਿਸ਼ਚਕ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਪੜ੍ਹੋ ਬਾਕੀ ਰਾਸ਼ੀਆਂ ਦਾ ਹਾਲ

  • Updated: 13 Oct, 2022 02:46 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪਬਲੀਕੇਸ਼ਨ, ਟੂਰਿਜ਼ਮ, ਕੰਸਲਟੈਂਸੀ ਦੇ ਕੰਮ ਧੰਦੇ ਨਾਲ ਜੁੜੇ ਲੋਕਾਂ ਨੂੰ ਆਪਣੇ ਕੰਮਕਾਜ ’ਚ ਚੰਗਾ ਲਾਭ ਮਿਲੇਗਾ।

ਬ੍ਰਿਖ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਆਪਣੇ ਖੁਸ਼ਦਿਲ ਮੂਡ ਕਰ ਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ।

ਮਿਥੁਨ : ਖਰਚਿਆਂ ਦਾ ਜ਼ੋਰ, ਆਪ ਚਾਹ ਕੇ ਵੀ ਖਰਚਿਆਂ ਨੂੰ ਰੋਕ ਨਾ ਸਕੋਗੇ, ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।

ਕਰਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਕਿਸੇ ਕੰਮਕਾਜੀ ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ਵਾਲਾ, ਵੈਸੇ ਵੀ ਹਰ ਫਰੰਟ ’ਤੇ ਬਿਹਤਰੀ ਹੋਵੇਗੀ।

ਸਿੰਘ : ਰਾਜਕੀ ਕੰਮਾਂ ’ਚ ਆਪਦਾ ਬੋਲਬਾਲਾ ਅਤੇ ਪੈਠ ਵਧੇਗੀ, ਅਫਸਰ ਵੀ ਆਪ ਦੀ ਗੱਲ ਧਿਆਨ ਅਤੇ ਹਮਦਰਦੀ ਨਾਲ ਸੁਣੇਗਾ।

ਕੰਨਿਆ : ਧਾਰਮਿਕ-ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਆਪ ਦੀ ਸਕੀਮ ਪ੍ਰੋਗਰਾਮ ਸਿਰੇ ਚੜ੍ਹੇਗਾ, ਸਫਰ ਲਈ ਮਨ ਰਾਜ਼ੀ ਰਹੇਗਾ।

ਤੁਲਾ : ਸਿਤਾਰਾ ਸਿਹਤ ਲਈ ਕਮਜ਼ੋਰ, ਰੇਸ਼ਾ-ਨਜ਼ਲਾ, ਜ਼ੁਕਾਮ ਦੀ ਸ਼ਿਕਾਇਤ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣਾ ਬਚਾਅ ਰੱਖੋ।

ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ ਸਦਭਾਅ ਬਣਿਆ ਰਹੇਗਾ।

ਧਨ : ਕਿਸੇ ਪ੍ਰਬਲ ਸ਼ਤਰੂ ਦੇ ਟਕਰਾਵੀ ਮੂਡ ਕਰ ਕੇ ਆਪ ਦੀਆਂ ਮੁਸ਼ਕਲਾਂ, ਪ੍ਰੇਸ਼ਾਨੀਆਂ ਵਧ ਸਕਦੀਆਂ ਹਨ, ਮਨ ਵੀ ਅਸ਼ਾਂਤ ਜਿਹਾ ਰਹੇਗਾ।

ਮਕਰ : ਸੰਤਾਨ ਦੇ ਸੁਪੋਰਟਿਵ ਰੁਖ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੇ ਫੈਮਿਲੀ ਪ੍ਰਾਬਲਮ ਨੂੰ ਸੁਲਝਾਉਣ ’ਚ ਆਸਾਨੀ ਮਹਿਸੂਸ ਹੋਵੇਗੀ।

ਕੁੰਭ : ਸਰਕਾਰੀ ਕੰਮਾਂ, ਜ਼ਮੀਨੀ ਕੰਮਾਂ ’ਚ ਆਪ ਦਾ ਕਦਮ ਬੜ੍ਹਤ ਵੱਲ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਮੀਨ : ਮਿੱਤਰਾਂ-ਸੱਜਣ ਮਿੱਤਰਾਂ ਦੀ ਮਦਦ, ਸਹਿਯੋਗ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਆਪ ਜਨਰਲ ਤੌਰ ’ਤੇ ਬਹੁਤ ਇਫੈਕਟਿਵ ਬਣੇ ਰਹੋਗੇ।

13 ਅਕਤੂਬਰ 2022, ਵੀਰਵਾਰ

ਕੱਤਕ ਵਦੀ ਤਿੱਥੀ ਚੌਥ (13-14 ਮੱਧ ਰਾਤ 3.09 ਵਜੇ ਤੱਕ) ਅਤੇ ਮਗਰੋਂ ਤਿੱਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਬ੍ਰਿਖ ’ਚ

ਮੰਗਲ ਬ੍ਰਿਖ ’ਚ

ਬੁੱਧ ਕੰਨਿਆ ’ਚ

ਗੁਰੂ ਮੀਨ ’ਚ

ਸ਼ੁੱਕਰ ਕੰਨਿਆ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਅੱਸੂ ਪ੍ਰਵਿਸ਼ਟੇ 27 , ਰਾਸ਼ਟਰੀ ਸ਼ਕ ਸੰਮਤ :1944, ਮਿਤੀ : 21 (ਅੱਸੂ), ਹਿਜਰੀ ਸਾਲ 1444, ਮਹੀਨਾ : ਰਬਿ ਉਲ ਅੱਵਲ, ਤਰੀਕ : 16, ਸੂਰਜ ਉਦੇ ਸਵੇਰੇ 6.33 ਵਜੇ, ਸੂਰਜ ਅਸਤ ਸ਼ਾਮ 5.55 ਵਜੇ (ਜਲੰਧਰ ਟਾਈਮ), ਨਕਸ਼ੱਤਰ : ਕ੍ਰਿਤਿਕਾ (ਸ਼ਾਮ 6.41ਤੱਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ ਯੋਗ : ਸਿੱਧੀ (ਦੁਪਹਿਰ 1.54 ਤੱਕ) ਅਤੇ ਮਗਰੋਂ ਯੋਗ ਵਿਅਤੀਘਾਤ ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਗਣੇਸ਼ ਚੌਥ ਵਰਤ, ਕਰਵਾਚੌਥ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਮੇਖ, ਬ੍ਰਿਖ, ਮਿਥੁਨ, ਸਿੰਘ ਸਮੇਤ ਜਾਣੋ ਸਾਰੀਆਂ 12 ਰਾਸ਼ੀਆਂ ਦਾ ਅੱਜ ਦਾ ਰਾਸ਼ੀਫਲ

NEXT STORY

Stories You May Like

  • capricorns should be careful about their health
    ਮਕਰ ਰਾਸ਼ੀ ਵਾਲੇ ਸਿਹਤ ਪ੍ਰਤੀ ਸੁਚੇਤ ਰਹਿਣ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • zodiac signs
    ਸਾਲ ਦੇ ਪਹਿਲੇ ਚੰਦਰ ਗ੍ਰਹਿਣ 'ਤੇ ਇਨ੍ਹਾਂ 3 ਰਾਸ਼ੀਆਂ 'ਤੇ ਟੁੱਟ ਸਕਦੈ ਮੁਸੀਬਤਾਂ ਦਾ ਪਹਾੜ
  • these zodiac signs are going to have a good time
    ਇਨ੍ਹਾਂ ਰਾਸ਼ੀਆਂ ਦੀ ਹੋਣ ਜਾ ਰਹੀ ਚਾਂਦੀ ! ਮਾਰਚ ਮਹੀਨੇ ਦੇ ਪਹਿਲੇ ਦਿਨ ਤੋਂ ਹੀ ਹੋਣ ਲੱਗੇਗੀ ਪੈਸਿਆਂ ਦੀ ਬਾਰਿਸ਼
  • financial and business conditions of cancer zodiac sign people will good
    ਕਰਕ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • zodiac signs
    16 ਮਾਰਚ ਤੋਂ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ 'ਬੱਲੇ-ਬੱਲੇ', ਸ਼ੁੱਕਰ-ਚੰਦਰਮਾ ਦੀ ਯੂਤੀ ਨਾਲ ਹੋਵੇਗੀ ਨੋਟਾਂ ਦੀ ਬਾਰਿਸ਼
  • zodiac signs
    15 ਮਾਰਚ ਤੋਂ ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਚਾਂਦੀ ਹੀ ਚਾਂਦੀ, ਬਣ ਰਿਹਾ 'ਤ੍ਰਿਗ੍ਰਹੀ ਯੋਗ'
  • which zodiac signs will get great success today
    ਸ਼ਨੀਦੇਵ ਦੇ ਦਾਨ ਨਾਲ ਦੂਰ ਹੋਣਗੇ ਕਸ਼ਟ, ਜਾਣੋ ਅੱਜ ਕਿਹੜੀਆਂ ਰਾਸ਼ੀਆਂ ਨੂੰ ਮਿਲੇਗੀ ਵੱਡੀ ਸਫਲਤਾ
  • on holi the court of planets will be decorated in aquarius
    ਹੋਲੀ 'ਤੇ ਕੁੰਭ ਰਾਸ਼ੀ 'ਚ ਸਜੇਗਾ 'ਗ੍ਰਹਿਆਂ ਦਾ ਦਰਬਾਰ', ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ!
  • major accident in jalandhar  boy dies after falling into 20 feet deep pit
    ਜਲੰਧਰ 'ਚ ਵੱਡਾ ਹਾਦਸਾ! 20 ਫੁੱਟ ਡੂੰਘੇ ਟੋਏ 'ਚ ਡਿੱਗਣ ਕਾਰਨ ਨੌਜਵਾਨ ਦੀ ਮੌਤ,...
  • threat to blow up around 12 schools in jalandhar
    ਜਲੰਧਰ ਦੇ ਕਰੀਬ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਪਈਆਂ ਭਾਜੜਾਂ, ਪੁਲਸ...
  • attempt to snatch mobile phone from student
    ਟਿਊਸ਼ਨ ਪੜ੍ਹ ਕੇ ਪਰਤ ਰਹੀ ਵਿਦਿਆਰਥਣ ਦਾ ਗਲਾ ਘੁੱਟ ਕੇ ਮੋਬਾਇਲ ਖੋਹਣ ਦੀ ਕੋਸ਼ਿਸ਼
  • electronic markets in jalandhar to remain closed on march 4
    ਜਲੰਧਰ ਵਾਸੀ ਦੇਣ ਧਿਆਨ! 4 ਮਾਰਚ ਲਈ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਮਸ਼ਹੂਰ...
  • jalandhar schools  threatened
    ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਅਤੇ ਬੰਬ ਸਕੁਐਡ ਦਸਤੇ...
  • world famous astrologer scary prediction
    ਵਿਸ਼ਵ ਪ੍ਰਸਿੱਧ ਜੋਤਸ਼ੀ ਦੀ ਡਰਾਉਣੀ ਭਵਿੱਖਬਾਣੀ: ਅਗਲੇ ਕਈ ਸਾਲਾਂ ’ਚ ਹੋਰ ਜੰਗਾਂ...
  • new in varinder singh ghuman death case
    ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ 'ਚ ਮੌਤ ਬਾਰੇ...
  • akali dal announces candidate from samrala constituency for assembly elections
    ਵਿਧਾਨ ਸਭਾ ਚੋਣਾਂ ਲਈ ਸਮਰਾਲਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
Trending
Ek Nazar
karan aujla pays auto driver s fine of rs 17 000

ਕਰਨ ਔਜਲਾ ਨੇ ਜਿੱਤਿਆ ਮੁੰਬਈ ਵਾਲਿਆਂ ਦਾ ਦਿਲ ! ਆਟੋ ਡਰਾਈਵਰ ਦਾ ਭਰਿਆ 17 ਹਜ਼ਾਰ...

filmmaker booked in harassment case in kochi

ਮਸ਼ਹੂਰ ਡਾਇਰੈਕਟਰ ਨੇ ਘਰ 'ਚ ਵੜ ਔਰਤ ਨਾਲ ਕੀਤੀ ਗੰਦੀ ਕਰਤੂਤ ! FIR ਦਰਜ, ਸਾਊਥ...

cream rolls dirt shocked video

ਜੇਕਰ ਤੁਹਾਡੇ ਬੱਚੇ ਵੀ ਖਾਂਦੇ ਨੇ ਕ੍ਰੀਮ ਰੋਲ ਤਾਂ ਸਾਵਧਾਨ! ਤਸਵੀਰਾਂ ਦੇਖ...

up  man wanted for stabbing youtuber in ghaziabad killed in encounter

YouTuber 'ਤੇ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ ! UP ਪੁਲਸ ਨੇ ਮੁਕਾਬਲੇ...

businessman body parts thrown river

ਕਾਤਲ ਹਸੀਨਾ ਦਾ ਖ਼ੌਫ਼ਨਾਕ ਜਾਲ : ਪਹਿਲਾਂ ਲੁੱਟਿਆ, ਫਿਰ ਟੁਕੜੇ ਕਰ ਨਦੀ 'ਚ...

vijay deverakonda  rashmika mandanna

ਕੀ ਵਿਆਹ ਦੇ ਤੀਜੇ ਦਿਨ ਹੀ ਰਸ਼ਮਿਕਾ-ਵਿਜੇ ਦੇ ਰਿਸ਼ਤੇ 'ਚ ਆ ਗਈ ਖਟਾਸ? ਕਿਹਾ-...

son shot himself father licensed pistol

ਪਿਓ ਦੀ ਲਾਇਸੈਂਸੀ ਪਿਸਤੌਲ ਨਾਲ ਪੁੱਤ ਨੇ ਖੁਦ ਨੂੰ ਮਾਰੀ ਗੋਲੀ, ਮਰਨ ਤੋਂ ਪਹਿਲਾਂ...

two free lpg cylinders on festivals

ਹੋਲੀ ਦੀਵਾਲੀ 'ਤੇ ਮੁਫਤ ਮਿਲਣਗੇ 2 Cylinders! ਦਿੱਲੀ ਦੇ ਰਾਸ਼ਨ ਕਾਰਡ ਧਾਰਕਾਂ...

how rich was iran s supreme leader khamenei

ਖਾਮੇਨੇਈ ਅੱਗੇ ਟਰੰਪ ਤੇ ਨੇਤਨਯਾਹੂ ਵੀ ਕੰਗਾਲ! ਮੌਤ ਤੋਂ ਬਾਅਦ ਅਰਬਾਂ ਦੇ ਖਜ਼ਾਨੇ...

two israelis killed in iranian retaliatory strike

ਈਰਾਨ ਦੇ ਜਵਾਬੀ ਹਮਲੇ 'ਚ ਮਾਰੇ ਗਏ ਦੋ ਇਜ਼ਰਾਈਲੀ

social media star payal param warned by nihangs

ਪੰਜਾਬੀ ਮਾਡਲ ਤੇ Influencer ਪਾਇਲ ਨੂੰ ਨਿਹੰਗ ਸਿੰਘਾਂ ਦੀ ਚਿਤਾਵਨੀ!...

iranian missiles ritish military bases in cyprus and bahrain

ਬ੍ਰਿਟੇਨ ਵੱਲੋਂ ਬ੍ਰਿਟਿਸ਼ ਫੌਜੀ ਠਿਕਾਣਿਆਂ 'ਤੇ ਈਰਾਨੀ ਮਿਜ਼ਾਈਲਾਂ ਦਾਗੇ ਜਾਣ ਦੀ...

delhi family  atm puducherry  narendra modi  congress

ਪੁਡੂਚੇਰੀ ਨੂੰ ਦਿੱਲੀ ਦੇ 'ਇਕ ਪਰਿਵਾਰ' ਲਈ ATM ਵਾਂਗ ਵਰਤਿਆ ਗਿਆ: PM ਮੋਦੀ ਦਾ...

protesters set fire to united nations office in pakistan

ਪਾਕਿਸਤਾਨ 'ਚ ਭਾਰੀ ਹਿੰਸਾ: ਪ੍ਰਦਰਸ਼ਨਕਾਰੀਆਂ ਨੇ UN ਦਫਤਰ ਨੂੰ ਲਾਈ ਅੱਗ

pakistan attacks bergamo airbase

ਇਜ਼ਰਾਈਲ ਦੀ ਰਾਹ 'ਤੇ ਪਾਕਿਸਤਾਨ; ਬਰਗਾਮ ਏਅਰਬੇਸ 'ਤੇ ਕਰ 'ਤਾ ਹਮਲਾ

pak cancels nearly 184 international flights after iran attack

ਈਰਾਨ ਹਮਲੇ ਦਾ ਅਸਰ, ਪਾਕਿਸਤਾਨ ਤੋਂ ਲਗਭਗ 184 ਅੰਤਰਰਾਸ਼ਟਰੀ ਉਡਾਣਾਂ ਰੱਦ

a truck full of beer overturned villagers looted it

ਸੜਕ ਵਿਚਾਲੇ ਪਲਟ ਗਿਆ ਬੀਅਰ ਦਾ ਟਰਾਲਾ! ਲੋਕਾਂ ਨੇ ਮਚਾਈ ਲੁੱਟ, ਸੱਦਣੀ ਪੈ ਗਈ ਫੋਰਸ

oil tanker attacked in maritime area near oman

ਓਮਾਨ ਨੇੜੇ ਸਮੁੰਦਰੀ ਖੇਤਰ 'ਚ ਤੇਲ ਟੈਂਕਰ 'ਤੇ ਹਮਲਾ, ਜ਼ਖਮੀਆਂ 'ਚ ਭਾਰਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • cancer zodiac sign people will have good work conditions
      ਕਰਕ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • a yoga of 5 planets will be formed in aquarius
      ਮਾਰਚ 'ਚ ਗ੍ਰਹਿਆਂ ਦੀ ਵੱਡੀ ਹਲਚਲ: ਕੁੰਭ 'ਚ ਬਣੇਗਾ 5 ਗ੍ਰਹਿਆਂ ਦਾ ਯੋਗ, ਸਾਰੀਆਂ...
    • today is going to be a great day for these zodiac signs
      ਅੱਜ ਇਨ੍ਹਾਂ ਰਾਸ਼ੀਆਂ ਦੀ ਹੋਣ ਜਾ ਰਹੀ ਬੱਲੇ-ਬੱਲੇ! ਬਣ ਰਿਹਾ ਧਨ ਲਾਭ ਦਾ ਯੋਗ
    • horoscope
      ਧਨੁ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਰਹੇਗੀ ਚੰਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ
    • march trigrahi yoga will bring miraculous changes
      ਇਹ 3 ਰਾਸ਼ੀਆਂ ਵਾਲੇ ਲੋਕ ਹੋ ਜਾਣ ਤਿਆਰ! ਮਾਰਚ ਦਾ 'ਤ੍ਰਿਗ੍ਰਹੀ ਯੋਗ' ਲਿਆਵੇਗਾ...
    • the course of the stars is changing today
      ਅੱਜ ਬਦਲ ਰਹੀ ਹੈ ਸਿਤਾਰਿਆਂ ਦੀ ਚਾਲ! ਜਾਣੋ ਕਿਹੜੀਆਂ ਰਾਸ਼ੀਆਂ ਲਈ ਖੁੱਲ੍ਹਣਗੇ...
    • aquarius people will gain respect and honor
      ਕੁੰਭ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਤੁਸੀਂ ਵੀ ਦੇਖੋ ਆਪਣੀ...
    • these zodiac signs will be wealthy in march
      ਮਾਰਚ ਮਹੀਨੇ ਇਹ ਰਾਸ਼ੀਆਂ ਹੋਣਗੀਆਂ ਮਾਲਾਮਾਲ! ਨੋਟਾਂ ਦਾ ਵਰ੍ਹੇਗਾ ਮੀਂਹ
    • first full lunar eclipse of year
      3 ਮਾਰਚ ਨੂੰ ਲੱਗੇਗਾ ਸਾਲ ਦਾ ਪਹਿਲਾ ਪੂਰਨ ਚੰਦਰ ਗ੍ਰਹਿਣ; ਇਹ ਰਾਸ਼ੀਆਂ ਵਾਲੇ ਰੱਖਣ...
    • the financial condition of aries people will be good
      ਮੇਖ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +