ਮੇਖ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਬ੍ਰਿਖ : ਟੀਚਿੰਗ-ਕੋਚਿੰਗ, ਸਟੇਸ਼ਨਰੀ, ਪਬਲੀਕੇਸ਼ਨ, ਫੋਟੋਗ੍ਰਾਫੀ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਿਥੁਨ : ਕਿਸੇ ਅਫਸਰ ਜਾਂ ਵੱਡੇ ਆਦਮੀ ਦੇ ਨਰਮ ਰੁਖ ਕਰ ਕੇ ਸਰਕਾਰੀ ਕੰਮਾਂ’ਚ ਆਪ ਦੀ ਪੈਠ-ਦਬਦਬਾ-ਬੋਲਬਾਲਾ ਬਣਿਆ ਰਹੇਗਾ।
ਕਰਕ : ਜਨਰਲ ਤੌਰ’ਤੇ ਸਟ੍ਰਾਂਗ ਸਿਤਾਰਾ ਜਿੱਥੇ ਆਪ ਦੀ ਪਲਾਨਿੰਗ ਨੂੰ ਕੁਝ ਅੱਗੇ ਵਧਾਉਣ, ਮੁਸ਼ਕਿਲਾਂ ਨੂੰ ਹਟਾਉਣ ਵਾਲਾ ਹੈ, ਤੇਜ ਪ੍ਰਭਾਵ -ਦਬਦਬਾ ਬਣਿਆ ਰਹੇਗਾ।
ਸਿੰਘ : ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਆਪ ਦਾ ਪੇਟ ਵਿਗੜਿਆ ਜਿਹਾ ਰਹੇਗਾ,ਇਸ ਲਈ ਪੂਰੀ ਤਰ੍ਹਾਂ ਬਚਾਅ ਰੱਖਣਾ ਸਹੀ ਰਹੇਗਾ, ਨੁਕਸਾਨ ਦਾ ਵੀ ਡਰ।
ਕੰਨਿਆ : ਅਰਥ ਅਤੇ ਕਾਰੋਬਾਰੀ ਦਸਾ ਚੰਗੀ, ਮਜ਼ਬੂਤ ਸਿਤਾਰਾ ਆਪ ਨੂੰ ਜਨਰਲ ਤੌਰ ’ਤੇ ਦੂਜਿਆਂ ’ਤੇ ਹਾਵੀ-ਪ੍ਰਭਾਵੀ ਰੱਖੇਗਾ, ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਕੰਸਿਡ੍ਰੇਟ ਰਹਿਣਗੇ।
ਤੁਲਾ : ਵੈਰ-ਵਿਰੋਧ ਅਤੇ ਆਪੋਜ਼ਿਟ ਹਾਲਾਤ ਨਾਲ ਆਪ ਨੂੰ ਨਿਪਟਣਾ ਪੈ ਸਕਦਾ ਹੈ, ਨੁਕਸਾਨ ਦਾ ਵੀ ਡਰ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਬ੍ਰਿਸ਼ਚਕ : ਸੰਤਾਨ ਦੇ ਸਾਫਟ-ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ, ਨੇਕ ਕੰਮਾਂ ’ਚ ਧਿਆਨ, ਇਰਾਦਿਆਂ ’ਚ ਸਫਲਤਾ ਮਿਲੇਗੀ।
ਧਨ : ਪ੍ਰਾਪਰਟੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਤਰ ਨਤੀਜਾ ਮਿਲਣ ਦੀ ਆਸ ਪਰ ਸੰਤਾਨ ਪੱਖੋਂ ਕੁਝ ਟੈਨਸ਼ਨ ਪ੍ਰੇਸ਼ਾਨੀ ਰਹਿ ਸਕਦੀ ਹੈ।
ਮਕਰ : ਵੱਡੇ ਲੋਕਾਂ ਨਾਲ ਮੇਲ ਮਿਲਾਪ ਫਰੂਟਫੁਲ, ਜਦ ਵੀ ਆਪ ਚਾਹੋਗੇ ਉਨ੍ਹਾਂ ਦੀ ਆਪਣੀ ਜ਼ਰੂਰਤ ਮੁਤਾਬਕ ਵਰਤੋਂ ਕਰ ਸਕੋਗੇ।
6 ਨਵੰਬਰ 2022, ਐਤਵਾਰ
ਕੱਤਕ ਸੁਦੀ ਤਿੱਥੀ ਤਰੋਦਸ਼ੀ (ਸ਼ਾਮ 4.29 ਤੱਕ) ਅਤੇ ਮਗਰੋਂ ਤਿੱਥੀ ਚੌਦਸ਼।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਮੀਨ ’ਚ
ਮੰਗਲ ਮਿਥੁਨ ’ਚ
ਬੁੱਧ ਤੁਲਾ ’ਚ
ਗੁਰੂ ਮੀਨ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਕੱਤਕ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 15 (ਕੱਤਕ), ਹਿਜਰੀ ਸਾਲ 1444, ਮਹੀਨਾ : ਰਬਿ ਉਲਸਾਨੀ, ਤਰੀਕ : 10, ਸੂਰਜ ਉਦੇ ਸਵੇਰੇ 6.51 ਵਜੇ, ਸੂਰਜ ਅਸਤ ਸ਼ਾਮ 5.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੇਵਤੀ (6-7 ਮੱਧ ਰਾਤ 12.04 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ, ਯੋਗ : ਵਜਰ (ਰਾਤ 11.49 ਤੱਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਮੀਨ ਰਾਸ਼ੀ ’ਤੇ (6-7 ਮੱਧ ਰਾਤ 12.04 ਤੱਕ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (6-7 ਮੱਧ ਰਾਤ 12.04 ਤੱਕ), 6-7 ਮੱਧ ਰਾਤ 12.04 ਤੱਕ ਜੰਮੇ ਬੱਚੇ ਨੂੰ ਰੇਵਤੀ ਨਕਸ਼ਤੱਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਵੈਕੁੰਠ ਚੌਦਸ਼।
ਬ੍ਰਿਸ਼ਚਕ ਰਾਸ਼ੀ ਵਾਲਿਆਂ ਦਾ ਜਨਰਲ ਸਿਤਾਰਾ ਸਟ੍ਰਾਂਗ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY