Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 03, 2026

    4:57:52 PM

  • 50 rupees lottery in punjab

    50 ਰੁਪਏ ਨੇ ਬਣਾ ਦਿੱਤਾ 21 ਲੱਖ ਰੁਪਏ ਦਾ ਮਾਲਕ,...

  • punjab feels the heat in march itself

    ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਦਾ ਅਹਿਸਾਸ, ਜਾਣੋ...

  • partap bajwa reaction on prtc buses new color

    PRTC ਬੱਸਾਂ ਦਾ ਰੰਗ ਬਦਲਣ 'ਤੇ ਪ੍ਰਤਾਪ ਸਿੰਘ...

  • punjabis put a stop to dubai s real estate investment

    ਪੰਜਾਬੀਆਂ ਨੇ ਦੁਬਈ ਦੇ ਰੀਅਲ ਅਸਟੇਟ ਨਿਵੇਸ਼ 'ਤੇ ਲਾਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਕਾਰੋਬਾਰ ਲਈ ਚੰਗਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

HOROSCOPE News Punjabi(ਰਾਸ਼ੀਫਲ)

ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਕਾਰੋਬਾਰ ਲਈ ਚੰਗਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

  • Edited By Anmol Tagra,
  • Updated: 15 Apr, 2023 02:42 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਸਿਤਾਰਾ ਸ਼ਾਮ ਤੱਕ ਸਫਲਤਾ ਅਤੇ ਇੱਜ਼ਤਮਾਣ ਦੇਣ ਅਤੇ ਦੁਸ਼ਮਣਾਂ ਨੂੰ ਉਤਸ਼ਾਹਹੀਣ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਕਿਸੇ ਕਾਰੋਬਾਰੀ ਸਕੀਮ ਨੂੰ ਸੰਵਾਰਨ ਵਾਲਾ ਹੋਵੇਗਾ।

ਬ੍ਰਿਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਦੂਜਿਆਂ ’ਤੇ ਹਾਵੀ-ਪ੍ਰਭਾਵੀ- ਵਿਜਈ ਰੱਖਣ ਵਾਲਾ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ, ਸ਼ਤਰੂ ਆਪ ਦੀ ਪਕੜ ’ਚ ਰਹਿਣਗੇ।

ਮਿਥੁਨ : ਸਿਤਾਰਾ ਸ਼ਾਮ ਤੱਕ ਪੇਟ ਨੂੰ ਅਪਸੈੱਟ ਰੱਖਣ ਅਤੇ ਕਿਸੇ ਨਾ ਕਿਸੇ ਯਤਨ ਪ੍ਰੋਗਰਾਮ ਨੂੰ ਵਿਗਾੜਣ ਵਾਲਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।

ਕਰਕ : ਸ਼ਾਮ ਤੱਕ ਕਾਰੋਬਾਰੀ ਕੋਸ਼ਿਸ਼ਾਂ ’ਚ ਜਿੱਥੇ ਕੋਈ ਬਾਧਾ ਮੁਸ਼ਕਲ ਹਟੇਗੀ, ਉੱਥੇ ਆਪ ਦੀ ਭੱਜਦੌੜ ਵੀ ਚੰਗਾ ਰਿਜ਼ਲਟ ਦੇਵੇਗੀ ਪਰ ਮਗਰੋਂ ਸਮਾਂ ਢਿੱਲਾ ਬਣੇਗਾ।

ਸਿੰਘ : ਸਿਤਾਰਾ ਸ਼ਾਮ ਤੱਕ ਕਮਜ਼ੋਰ, ਸ਼ਤਰੂ ਆਪ ਲਈ ਕਿਸੇ ਨਾ ਕਿਸੇ ਪ੍ਰਾਬਲਮ ਨੂੰ ਜਗਾਈ ਰੱਖੇਗਾ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।

ਕੰਨਿਆ : ਸਿਤਾਰਾ ਸ਼ਾਮ ਤੱਕ ਬਿਹਤਰ, ਇਰਾਦਿਆਂ ’ਚ ਮਜ਼ਬੂਤੀ, ਕਿਸੇ ਪ੍ਰੋਗਰਾਮ ਨੂੰ ਅੱਗੇ ਵਧਾਉਣ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ।

ਤੁਲਾ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪਦੀ ਭੱਜਦੌੜ ਅਤੇ ਕੋਸ਼ਿਸ਼ ਚੰਗਾ ਨਤੀਜਾ ਦੇਵੇਗੀ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਤੇਜਹੀਣ ਰਹਿਣਗੇ।

ਬ੍ਰਿਸ਼ਚਕ : ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਕੰਮਕਾਜ ’ਚ ਬਿਜ਼ੀ ਰੱਖੇਗਾ ਅਤੇ ਆਪ ਦੇ ਕਿਸੇ ਉਲਝੇ ਰੁਕੇ ਕੰਮ ਨੂੰ ਸੰਵਾਰਨ ਵਾਲਾ ਪਰ ਸਿਹਤ ਲਈ ਸਮਾਂ ਢਿੱਲਾ।

ਧਨ : ਵ੍ਹੀਕਲਸ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਇੱਜ਼ਤਮਾਣ ਦੀ ਪ੍ਰਾਪਤੀ।

ਮਕਰ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਬਿਹਤਰ ਰੱਖਣ ਅਤੇ ਕਾਰੋਬਾਰੀ ਟੂਰਿੰਗ ਦਾ ਚੰਗਾ ਨਤੀਜਾ ਦੇਣ ਵਾਲਾ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।

ਕੁੰਭ : ਸਿਤਾਰਾ ਸ਼ਾਮ ਤੱਕ ਨੁਕਸਾਨ-ਪ੍ਰੇਸ਼ਾਨੀ ਵਾਲਾ, ਇਸ ਲਈ ਲੈਣ ਦੇਣ ਦੇ ਕੰਮ ਸੁਚੇਤ ਰਹਿ ਕੇ ਕਰੋ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।

ਮੀਨ : ਸਿਤਾਰਾ ਸ਼ਾਮ ਤੱਕ ਵਪਾਰ ਕਾਰੋਬਾਰ ਦੇ ਕੰਮਾਂ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ ਅਤੇ ਕੰਮਕਾਜੀ ਬਿਹਤਰੀ ਦੇ ਰਸਤੇ ਖੋਲ੍ਹਣ ਵਾਲਾ ਪਰ ਬਾਅਦ ’ਚ ਹਰ ਫ੍ਰੰਟ ’ਤੇ ਚੌਕਸੀ ਰੱਖਣੀ ਜ਼ਰੂਰੀ।

15 ਅਪ੍ਰੈਲ 2023, ਸ਼ਨੀਵਾਰ

ਵਿਸਾਖ ਵਦੀ ਤਿੱਥੀ ਦਸਮੀ (ਰਾਤ 8.46 ਤੱਕ) ਅਤੇ ਮਗਰੋਂ ਿਤੱਥੀ ਇਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੇਖ ’ਚ

ਚੰਦਰਮਾ ਮਕਰ ’ਚ

ਮੰਗਲ ਮਿਥੁਨ ’ਚ

ਬੁੱਧ ਮੇਖ ’ਚ

ਗੁਰੂ ਮੀਨ ’ਚ

ਸ਼ੁੱਕਰ ਬ੍ਰਿਖ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080, ਵਿਸਾਖ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 25 (ਚੇਤ), ਹਿਜਰੀ ਸਾਲ 1944, ਮਹੀਨਾ : ਰਮਜ਼ਾਨ, ਤਰੀਕ : 23, ਸੂਰਜ ਉਦੇ ਸਵੇਰੇ 6.04 ਵਜੇ, ਸੂਰਜ ਅਸਤ ਸ਼ਾਮ 6.52 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼੍ਰਵਣ (ਸਵੇਰੇ 7.36 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਸਾਧਿਯ (ਸਵੇਰੇ 6.32 ਤੱਕ) ਅਤੇ ਮਗਰੋਂ ਯੋਗ ਸ਼ੁੱਭ, ਚੰਦਰਮਾ : ਮਕਰ ਰਾਸ਼ੀ ’ਤੇ (ਸ਼ਾਮ 6.44 ਤੱਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (ਸ਼ਾਮ 6.44 ਤੱਕ), ਭਦਰਾ ਸ਼ੁਰੂ ਰਹੇਗੀ (ਸਵੇਰੇ ਦਸ ਵਜੇ ਤੋਂ ਰਾਤ 8.46 ਤੱਕ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੂਰਬ, ਦਿਵਸ ਅਤੇ ਤਿਉਹਾਰ : ਹਿਮਾਚਲ ਦਿਵਸ, ਵਿਸ਼ੂ (ਕੇਰਲ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਕਰਕ ਰਾਸ਼ੀ ਵਾਲਿਆਂ ਦੀ ਵਪਾਰਕ ਅਤੇ ਕੰਮਕਾਜ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

NEXT STORY

Stories You May Like

  • the first lunar eclipse of the year will be bad for these zodiac signs
    ਇਨ੍ਹਾਂ ਰਾਸ਼ੀਆਂ ਲਈ ਮਾੜਾ ਰਹੇਗਾ ਸਾਲ ਦਾ ਪਹਿਲਾ ਚੰਦਰ ਗ੍ਰਹਿਣ ! ਜਾਣੋ ਬਚਾਅ ਦੇ ਤਰੀਕੇ ਤੇ ਉਪਾਅ
  • the fortune of these 3 zodiac signs will shine
    ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਮਿਲੇਗੀ ਤਰੱਕੀ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • capricorns should be careful about their health
    ਮਕਰ ਰਾਸ਼ੀ ਵਾਲੇ ਸਿਹਤ ਪ੍ਰਤੀ ਸੁਚੇਤ ਰਹਿਣ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • zodiac signs
    ਸਾਲ ਦੇ ਪਹਿਲੇ ਚੰਦਰ ਗ੍ਰਹਿਣ 'ਤੇ ਇਨ੍ਹਾਂ 3 ਰਾਸ਼ੀਆਂ 'ਤੇ ਟੁੱਟ ਸਕਦੈ ਮੁਸੀਬਤਾਂ ਦਾ ਪਹਾੜ
  • these zodiac signs are going to have a good time
    ਇਨ੍ਹਾਂ ਰਾਸ਼ੀਆਂ ਦੀ ਹੋਣ ਜਾ ਰਹੀ ਚਾਂਦੀ ! ਮਾਰਚ ਮਹੀਨੇ ਦੇ ਪਹਿਲੇ ਦਿਨ ਤੋਂ ਹੀ ਹੋਣ ਲੱਗੇਗੀ ਪੈਸਿਆਂ ਦੀ ਬਾਰਿਸ਼
  • financial and business conditions of cancer zodiac sign people will good
    ਕਰਕ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • zodiac signs
    16 ਮਾਰਚ ਤੋਂ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ 'ਬੱਲੇ-ਬੱਲੇ', ਸ਼ੁੱਕਰ-ਚੰਦਰਮਾ ਦੀ ਯੂਤੀ ਨਾਲ ਹੋਵੇਗੀ ਨੋਟਾਂ ਦੀ ਬਾਰਿਸ਼
  • zodiac signs
    15 ਮਾਰਚ ਤੋਂ ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਚਾਂਦੀ ਹੀ ਚਾਂਦੀ, ਬਣ ਰਿਹਾ 'ਤ੍ਰਿਗ੍ਰਹੀ ਯੋਗ'
  • punjab feels the heat in march itself
    ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਦਾ ਅਹਿਸਾਸ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ...
  • punjab government wasting crores of rupees on advertisements sukhpal khaira
    ਇਸ਼ਤਿਹਾਰਾਂ 'ਤੇ ਕੋਰੜਾਂ ਰੁਪਏ ਬਰਬਾਦ ਕਰ ਰਹੀ ਪੰਜਾਬ ਸਰਕਾਰ : ਸੁਖਪਾਲ ਖਹਿਰਾ...
  • sukhpal khaira s big allegations against the punjab government
    'ਸੁੱਖਵਿਲਾਸ ਤਾਂ ਢੱਠਾ ਨਹੀਂ, ਖਹਿਰਾ ਦੀ ਕੰਧ ਢਾਹ ਗਏ', ਸੁਖਪਾਲ ਖਹਿਰਾ ਦੇ...
  • firing at doctor s house in jalandhar
    ਜਲੰਧਰ 'ਚ ਡਾਕਟਰ ਦੇ ਘਰ 'ਤੇ ਮੀਂਹ ਵਾਂਗ ਗੋਲ੍ਹੀਆਂ ਵਰ੍ਹਾਉਣ ਦੇ ਮਾਮਲੇ 'ਚ ਵੱਡਾ...
  • a girl driving a high speed scorpio hit an alto hard
    ਜਲੰਧਰ: ਤੇਜ਼ ਰਫ਼ਤਾਰ ਸਕਾਰਪੀਓ ਚਲਾ ਰਹੀ ਕੁੜੀ ਨੇ ਆਲਟੋ ਨੂੰ ਮਾਰੀ ਜ਼ੋਰਦਾਰ...
  • revenue collected from ticket checking in february is rs 2 crore
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਫਰਵਰੀ ਮਹੀਨੇ 'ਚ ਵਸੂਲਿਆ 2.51 ਕਰੋੜ ਜੁਰਮਾਨਾ,...
  • prtc buses being painted in blue and yellow colour
    ਹੁਣ PRTC ਬੱਸਾਂ ਨੂੰ ਵੀ ਆਪਣੀ ਪਾਰਟੀ ਦੇ ਰੰਗ 'ਚ ਰੰਗਣ ਲੱਗੀ 'ਆਪ' ਸਰਕਾਰ:...
  • wearing of turban governor
    ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ :...
Trending
Ek Nazar
bb 16 contestant manya singh stranded in dubai amid middle east tensions

'ਹੋਟਲ ਦੇ ਨੇੜੇ ਹੋ ਰਹੇ ਨੇ ਧਮਾਕੇ, ਬਹੁਤ ਡਰ ਲੱਗ ਰਿਹੈ'; ਦੁਬਈ 'ਚ ਫਸੀ Bigg...

elnaaz naoroji

'ਉਹ ਮੈਨੂੰ ਮਾਰ ਦੇਣਗੇ..!', ਖਾਮੇਨੇਈ ਦੀ ਮੌਤ ਦਾ ਜਸ਼ਨ ਮਨਾਉਣ ਵਾਲੀ ਅਦਾਕਾਰਾ...

big news for indian students stranded in iran

ਈਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਹੁਣ ਜ਼ਮੀਨੀ ਰਸਤੇ ਦੇਸ਼...

esha gupta safely returns home after

'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ...

rain alert holi weather

ਹੋਲੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ...

birthday party incident student

ਜਨਮਦਿਨ ਦੀ ਪਾਰਟੀ 'ਚ ਵੱਡੀ ਵਾਰਦਾਤ: ਗੋਲੀ ਲੱਗਣ ਨਾਲ 7ਵੀਂ ਜਮਾਤ ਦੇ ਵਿਦਿਆਰਥੀ...

march pension  special bonus

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ...

sunny leone opens up about adopting daughter nisha multiple failed ivfs

IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...

famous bollywood actress saddened by khamenei  s death

ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...

t20 world cup

T20 WC ਵਿਚਾਲੇ TEAM INDIA ਲਈ ਆਈ ਵੱਡੀ ਖ਼ੁਸ਼ਖਬਰੀ! BCCI ਨੇ ਇਸ ਧਾਕੜ ਨੂੰ...

ind vs eng semifinal t20 world cup

IND vs ENG ਸੈਮੀਫਾਈਨਲ ਮੈਚ ਰੱਦ ਹੋ ਗਿਆ ਤਾਂ ਕਿਸ ਨੂੰ ਮਿਲੇਗੀ ਫਾਈਨਲ ਦੀ ਟਿਕਟ?...

bsnl holi offer

BSNL ਦਾ ਧਮਾਕੇਦਾਰ ਹੋਲੀ ਆਫ਼ਰ! ਇਸ ਰਿਚਾਰਜ ਪਲਾਨ 'ਤੇ ਮਿਲ ਰਿਹਾ ਹੈ ਵੱਡਾ ਫਾਇਦਾ

strait of hormuz should not be allowed to close

'ਹੋਰਮੁਜ਼ ਜਲਡਮਰੂ ਨੂੰ ਬੰਦ ਨਹੀਂ ਹੋਣ ਦੇਣਾ ਚਾਹੀਦਾ'

esha gupta assures fans she is safe in abu dhabi amid us israel iran conflict

'ਬੰਬਾਂ ਦੇ ਮੀਂਹ' ਵਿਚਾਲੇ ਆਬੂ-ਧਾਬੀ 'ਚ ਫਸੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ !...

nepal president extends greetings on holi

ਨੇਪਾਲ ਦੇ ਰਾਸ਼ਟਰਪਤੀ ਨੇ ਦਿੱਤੀਆਂ ਹੋਲੀ ਦੀਆਂ ਵਧਾਈਆਂ

india canada tension

ਭਾਰਤ ਅਜੇ ਵੀ ਕੈਨੇਡਾ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਅਤੇ ਜਾਸੂਸੀ ਦਾ ਮੁੱਖ ਦੋਸ਼ੀ...

weather heatwave alert barmer fatehpur holi

ਹੋਲੀ ਤੋਂ ਪਹਿਲਾਂ ਗਰਮੀ ਦਾ ਅਟੈਕ! ਬਾੜਮੇਰ-ਫਤੇਹਪੁਰ 'ਚ ਪਾਰਾ 36 ਡਿਗਰੀ ਤੋਂ...

india canada relations again in tension

ਕੈਨੇਡਾ ਦੇ ਮੁੱਖਧਾਰਾ ਅਖ਼ਬਾਰਾਂ ਦੇ ਖੁਲਾਸੇ ਨਾਲ ਭਾਰਤ-ਕੈਨੇਡਾ ਰਿਸ਼ਤੇ ਫਿਰ ਤਣਾਅ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • which zodiac signs will get great success today
      ਸ਼ਨੀਦੇਵ ਦੇ ਦਾਨ ਨਾਲ ਦੂਰ ਹੋਣਗੇ ਕਸ਼ਟ, ਜਾਣੋ ਅੱਜ ਕਿਹੜੀਆਂ ਰਾਸ਼ੀਆਂ ਨੂੰ...
    • on holi the court of planets will be decorated in aquarius
      ਹੋਲੀ 'ਤੇ ਕੁੰਭ ਰਾਸ਼ੀ 'ਚ ਸਜੇਗਾ 'ਗ੍ਰਹਿਆਂ ਦਾ ਦਰਬਾਰ', ਇਨ੍ਹਾਂ 4 ਰਾਸ਼ੀਆਂ ਦੀ...
    • cancer zodiac sign people will have good work conditions
      ਕਰਕ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • a yoga of 5 planets will be formed in aquarius
      ਮਾਰਚ 'ਚ ਗ੍ਰਹਿਆਂ ਦੀ ਵੱਡੀ ਹਲਚਲ: ਕੁੰਭ 'ਚ ਬਣੇਗਾ 5 ਗ੍ਰਹਿਆਂ ਦਾ ਯੋਗ, ਸਾਰੀਆਂ...
    • today is going to be a great day for these zodiac signs
      ਅੱਜ ਇਨ੍ਹਾਂ ਰਾਸ਼ੀਆਂ ਦੀ ਹੋਣ ਜਾ ਰਹੀ ਬੱਲੇ-ਬੱਲੇ! ਬਣ ਰਿਹਾ ਧਨ ਲਾਭ ਦਾ ਯੋਗ
    • horoscope
      ਧਨੁ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਰਹੇਗੀ ਚੰਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ
    • march trigrahi yoga will bring miraculous changes
      ਇਹ 3 ਰਾਸ਼ੀਆਂ ਵਾਲੇ ਲੋਕ ਹੋ ਜਾਣ ਤਿਆਰ! ਮਾਰਚ ਦਾ 'ਤ੍ਰਿਗ੍ਰਹੀ ਯੋਗ' ਲਿਆਵੇਗਾ...
    • the course of the stars is changing today
      ਅੱਜ ਬਦਲ ਰਹੀ ਹੈ ਸਿਤਾਰਿਆਂ ਦੀ ਚਾਲ! ਜਾਣੋ ਕਿਹੜੀਆਂ ਰਾਸ਼ੀਆਂ ਲਈ ਖੁੱਲ੍ਹਣਗੇ...
    • aquarius people will gain respect and honor
      ਕੁੰਭ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਤੁਸੀਂ ਵੀ ਦੇਖੋ ਆਪਣੀ...
    • these zodiac signs will be wealthy in march
      ਮਾਰਚ ਮਹੀਨੇ ਇਹ ਰਾਸ਼ੀਆਂ ਹੋਣਗੀਆਂ ਮਾਲਾਮਾਲ! ਨੋਟਾਂ ਦਾ ਵਰ੍ਹੇਗਾ ਮੀਂਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +