Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 07, 2026

    6:02:18 PM

  • punjabi teacher missing for 17 years

    ਮਾਂ ਬੋਲੀ ਦੇ ਦਾਅਵੇ ਕਾਗਜ਼ਾਂ ‘ਚ, ਪੰਜਾਬ ਦੇ ਇਸ...

  • aap leader lucky oberoi cremation jalandhar

    ਲੱਕੀ ਓਬਰਾਏ ਦੇ ਸਸਕਾਰ ਮੌਕੇ ਸਰਕਾਰ ਨੂੰ ਪਰਿਵਾਰ ਨੇ...

  • sukhbir demands resegnation of bhagwant mann

    ਪੰਜਾਬ 'ਚ 24 ਘੰਟਿਆਂ ਅੰਦਰ 2 ਵੱਡੇ ਕਤਲ ਕਾਂਡ,...

  • shiromani akali dal bikram majithia

    ਪੰਜਾਬ 'ਚ ਲਾਅ ਐਂਡ ਆਰਡਰ ਨਹੀਂ, CM ਜਾਪਾਨ ਜਾਵੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਮਿਥੁਨ ਰਾਸ਼ੀ ਵਾਲਿਆਂ ਦੀ ਵਪਾਰਕ ਤੇ ਕੰਮਕਾਜੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

HOROSCOPE News Punjabi(ਰਾਸ਼ੀਫਲ)

ਮਿਥੁਨ ਰਾਸ਼ੀ ਵਾਲਿਆਂ ਦੀ ਵਪਾਰਕ ਤੇ ਕੰਮਕਾਜੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

  • Edited By Anmol Tagra,
  • Updated: 25 Apr, 2023 02:45 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਕੰਮਕਾਜੀ ਸਾਥੀ ਆਪ ਦੀ ਪਲਾਨਿੰਗ ਅੱਗੇ ਵਧਾਉਣ ’ਚ ਸਹਿਯੋਗ ਕਰ ਸਕਦੇ ਹਨ ਪਰ ਦੋਵੇਂ ਪਤੀ-ਪਤਨੀ ਦਾ ਸਿਤਾਰਾ ਸਿਹਤ ਲਈ ਕਮਜ਼ੋਰ ਬਣੇਗਾ।

ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਅਤੇ ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਆਂ, ਮਨੋਰਥਾਂ ’ਚ ਸਫਲਤਾ ਮਿਲੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹਿ ਸਕਦਾ ਹੈ।

ਕਰਕ : ਜਨਰਲ ਸਿਤਾਰਾ ਕਮਜ਼ੋਰ, ਉਲਝਣਾਂ, ਝਮੇਲਿਆਂ, ਪੇਚੀਦਗੀਆਂ ਦੇ ਉਭਰਨ ਦਾ ਖਤਰਾ ਰਹੇਗਾ, ਇਸ ਲਈ ਕੋਈ ਵੀ ਨਵਾਂ ਪ੍ਰੋਗਰਾਮ ਸ਼ੁਰੂ ਨਹੀਂ ਕਰਨਾ ਸਹੀ ਰਹੇਗਾ।

ਸਿੰਘ : ਸਿਤਾਰਾ ਧਨ ਲਾਭ ਲਈ ਚੰਗਾ, ਕੰਮਕਾਜੀ ਪਲਾਨਿੰਗ ਨੂੰ ਅੱਗੇ ਵਧਾਉਣ ਲਈ ਸਮਾਂ ਚੰਗਾ, ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰਹੇਗਾ।

ਕੰਨਿਆ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ਲਈ ਆਪ ਦੇ ਯਤਨ ਅਤੇ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਵੀ ਆਪਣੇ ਆਪ ਨੂੰ ਕਮਜ਼ੋਰ ਬੇਵੱਸ ਮਹਿਸੂਸ ਕਰਨਗੇ।

ਤੁਲਾ : ਜਨਰਲ ਸਿਤਾਰਾ ਮਜ਼ਬੂਤ, ਮਨੋਬਲ ਦਬਦਬਾ-ਪੈਠ ਬਣੀ ਰਹੇਗੀ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।

ਬ੍ਰਿਸ਼ਚਕ : ਸਿਤਾਰਾ ਸਿਹਤ ਲਈ ਕਮਜ਼ੋਰ, ਲਿਖਣ-ਪੜ੍ਹਨ ਦੇ ਕੰਮ ’ਚ ਵੀ ਪੂਰੀ ਤਰ੍ਹਾਂ ਅਲਰਟ ਰਹਿਣਾ ਸਹੀ ਰਹੇਗਾ, ਸਫਰ ਵੀ ਟਾਲ ਦਿਓ।

ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਵੀ ਤਾਲਮੇਲ ਬਣਿਆ ਰਹੇਗਾ।

ਮਕਰ : ਦੁਸ਼ਮਣਾਂ ਦੀਆਂ ਸ਼ਰਾਰਤਾਂ, ਹਰਕਤਾਂ ’ਤੇ ਨਜ਼ਰ ਰੱਖਣੀ ਸਹੀ ਰਹੇਗੀ, ਉਂਝ ਵੀ ਨਾ ਤਾਂ ਉਨ੍ਹਾਂ ’ਤੇ ਭਰੋਸਾ ਕਰੋ ਅਤੇ ਨਾ ਹੀ ਉਨ੍ਹਾਂ ਨੂੰ ਲਿਫਟ ਦਿਓ।

ਕੁੰਭ : ਸੰਤਾਨ ਦੇ ਸਹਿਯੋਗ ਅਤੇ ਸੁਪੋਰਟਿਵ ਰੁਖ ਕਰਕੇ ਆਪ ਨੂੰ ਆਪਣੇ ਕਿਸੇ ਕੰਮ ਨੂੰ ਸੰਵਾਰਨ ’ਚ ਮਦਦ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਮੀਨ : ਜਨਰਲ ਸਿਤਾਰਾ ਸਟ੍ਰਾਂਗ, ਕੋਰਟ ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ’ਚ ਬਿਹਤਰੀ ਰਹੇਗੀ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।

25 ਅਪ੍ਰੈਲ 2023, ਮੰਗਲਵਾਰ

ਵਿਸਾਖ ਸੁਦੀ ਤਿੱਥੀ ਪੰਚਮੀ (ਸਵੇਰੇ 9.41 ਤੱਕ) ਅਤੇ ਮਗਰੋਂ ਤਿੱਥੀ ਛੱਠ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੇਖ ’ਚ

ਚੰਦਰਮਾ ਮਿਥੁਨ ’ਚ

ਮੰਗਲ ਮਿਥੁਨ ’ਚ

ਬੁੱੱਧ ਮੇਖ ’ਚ

ਗੁਰੂ ਮੇਖ ’ਚ

ਸ਼ੁੱਕਰ ਬ੍ਰਿਖ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080, ਵਿਸਾਖ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 5 (ਵਿਸਾਖ), ਹਿਜਰੀ ਸਾਲ 1944, ਮਹੀਨਾ : ਸ਼ਵਾਲ, ਤਰੀਕ : 4, ਸੂਰਜ ਉਦੇ ਸਵੇਰੇ 5.53 ਵਜੇ, ਸੂਰਜ ਅਸਤ ਸ਼ਾਮ 6.59 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (25-26 ਮੱਧ ਰਾਤ 4.21 ਤੱਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸੁ, ਯੋਗ : ਅਤਿਗੰਡ (ਸਵੇਰੇ 7.44 ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਆਦਿ ਜਗਤਗੁਰੂ ਸ਼੍ਰੀ ਸ਼ੰਕਰਾਚਾਰਿਆ ਜਯੰਤੀ, ਸ਼੍ਰੀ ਸੂਰ ਦਾਸ ਜਯੰਤੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ

NEXT STORY

Stories You May Like

  • cancer zodiac sign people will be active in terms of work
    ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਤੌਰ 'ਤੇ ਐਕਟਿਵ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • cancer zodiac sign people will be active in terms of work
    ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਤੌਰ 'ਤੇ ਐਕਟਿਵ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • sun mercury mars venus aquarius gochar 2026 rashifal
    4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ ਹੋਣਗੇ ਰੁਕੇ ਕੰਮ
  • the fate of these 3 zodiac signs will change from today
    ਅੱਜ ਤੋਂ ਇਨ੍ਹਾਂ 3 ਰਾਸ਼ੀਆਂ ਦੀ ਬਦਲੇਗੀ ਕਿਸਮਤ, ਵਰ੍ਹੇਗਾ ਪੈਸਿਆਂ ਦਾ ਮੀਂਹ
  • zodiac signs
    ਦੁਰਲੱਭ 'ਪੰਚਗ੍ਰਹੀ ਰਾਜਯੋਗ': ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ, ਹੋਵੇਗੀ ਅੰਧਾਧੁੰਦ ਕਮਾਈ
  • horoscope
    ਸਿੰਘ ਰਾਸ਼ੀ ਵਾਲਿਆਂ ਨੂੰ ਵਪਾਰ-ਕਾਰੋਬਾਰ 'ਚ ਹੋਵੇਗਾ ਲਾਭ, ਦੇਖੋ ਆਪਣੀ ਰਾਸ਼ੀ
  • the amazing sight of blood moon will be visible in india
    Blood Moon 2026: ਭਾਰਤ 'ਚ ਦਿਖਾਈ ਦੇਵੇਗਾ 'ਬਲੱਡ ਮੂਨ' ਦਾ ਅਦਭੁਤ ਨਜ਼ਾਰਾ, ਰਾਸ਼ੀਆਂ 'ਤੇ ਕੀ ਪਵੇਗਾ ਅਸਰ!
  • today the fortune of these 3 zodiac signs will shine
    ਅੱਜ ਦੇ ਦਿਨ ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ, ਵਪਾਰ 'ਚ ਮਿਲੇਗੀ ਵੱਡੀ ਸਫਲਤਾ
  • aap leader lucky oberoi cremation jalandhar
    ਲੱਕੀ ਓਬਰਾਏ ਦੇ ਸਸਕਾਰ ਮੌਕੇ ਸਰਕਾਰ ਨੂੰ ਪਰਿਵਾਰ ਨੇ ਪਾਈਆਂ ਲਾਹਨਤਾਂ, ਕਿਹਾ-ਓਏ...
  • aap leader lucky oberoi cremation jalandhar
    'ਆਪ' ਆਗੂ ਲੱਕੀ ਓਬਰਾਏ ਦਾ ਅੰਤਿਮ ਸੰਸਕਾਰ! ਪੁੱਤ ਨੇ ਦਿੱਤੀ ਚਿਖ਼ਾ ਨੂੰ ਅਗਨੀ,...
  • vande bharat express will stop at jalandhar cantt station from april 2
    ਕੇਂਦਰ ਸਰਕਾਰ ਦਾ ਪੰਜਾਬ ਵਾਸੀਆਂ ਨੂੰ ਵੱਡਾ ਤੋਹਫ਼ਾ! ਹੁਣ ਜਲੰਧਰ ਕੈਂਟ ਸਟੇਸ਼ਨ...
  • roshan healthcare ayurvedic treatment
    ਹੁਣ ਅੰਦਰੂਨੀ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਸਰਦੀਆਂ 'ਚ ਅਪਣਾ ਲਓ ਇਹ ਸ਼ਾਹੀ...
  • home delivery drugs in punjab in 5 minutes charanjit singh channi share video
    5 ਮਿੰਟ 'ਚ ਹੁੰਦੀ ਹੈ ਨਸ਼ੇ ਦੀ Home Delivery! MP ਚੰਨੀ ਨੇ ਸਾਂਝੀ ਕੀਤੀ ਵੀਡੀਓ...
  • lucky oberoi murder jalandhar
    ਮੂਸੇਵਾਲਾ ਵਾਂਗ ਲੱਕੀ ਓਬਰਾਏ ਨੂੰ ਥਾਰ 'ਚ ਬਣਾਇਆ ਨਿਸ਼ਾਨਾ! 44 ਦਿਨ ਪਹਿਲਾਂ ਰਚੀ...
  • mann government has brought vvip culture says pargat singh
    VIP ਦੀ ਜਗ੍ਹਾ VVIP ਕਲਚਰ ਲੈ ਆਈ ਮਾਨ ਸਰਕਾਰ, ਕਾਨੂੰਨ ਵਿਵਸਥਾ ਪੂਰੀ ਤਰ੍ਹਾਂ...
  • peoples protest on phillaur to nurmahal road
    ਪੰਜਾਬ ਸਰਕਾਰ ਦਾ ਵਿਰੋਧ! ਲੋਕਾਂ ਨੇ ਰੋਕ 'ਤੀ ਸੜਕੀ ਆਵਾਜਾਈ, ਲੱਗ ਗਿਆ ਲੰਬਾ ਜਾਮ
Trending
Ek Nazar
dhurandhar tops netflix global chart ranks no 1 in pakistan

ਥਿਏਟਰ ਮਗਰੋਂ ਹੁਣ ਨੈੱਟਫਲਿਕਸ 'ਤੇ ਵੀ ਫਿਲਮ 'ਧੁਰੰਦਰ' ਦਾ ਦਬਦਬਾ ! ਪਾਕਿਸਤਾਨ 'ਚ...

mary kom actor sunil thapa passes away

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ...

baraat dancing youth

ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ...

ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

narendra modi  america  india  trade agreement  make in india

ਅਮਰੀਕਾ ਨਾਲ ਵਪਾਰ ਸਮਝੌਤੇ 'ਤੇ PM ਮੋਦੀ ਦਾ ਪਹਿਲਾ ਬਿਆਨ, Make In India ਬਾਰੇ...

7 players out of the t20 world cup 2026

T20 ਵਰਲਡ ਕੱਪ 'ਚੋਂ ਬਾਹਰ ਹੋਏ 7 ਧਾਕੜ ਖਿਡਾਰੀ, ਸੱਟਾਂ ਨੇ ਤੋੜੇ ਕਈਆਂ ਦੇ ਸੁਪਨੇ

major changes in the indian team for the t20 world cup

T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ...

heavy rain alert

7, 8, 9 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

the laddus offered as prasad at tirupati

ਬਾਥਰੂਮ ਕਲੀਨਰ ਕੈਮੀਕਲ ਨਾਲ ਬਣੇ ਸਨ ਤਿਰੂਪਤੀ ਪ੍ਰਸਾਦ ਦੇ ਲੱਡੂ, CM ਨਾਇਡੂ ਦਾ...

sun mercury mars venus aquarius gochar 2026 rashifal

4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ...

cricket player

ਲਾਈਵ ਮੈਚ ਦੌਰਾਨ ਅਚਾਨਕ ਧੜੰਮ ਡਿੱਗਿਆ ਬੱਲੇਬਾਜ਼, ਮੌਕੇ 'ਤੇ ਹੀ ਹੋ ਗਈ ਮੌਤ

pakistan islamabad mosque suicide blast

'ਜਦੋਂ ਗੇਟ 'ਤੇ ਰੋਕਿਆ ਤਾਂ ਖੁਦ ਨੂੰ ਉਡਾ ਲਿਆ', ਆਤਮਘਾਤੀ ਹਮਲੇ ਨਾਲ ਦਹਿਲਿਆ...

pakistanis are stealing sewer covers government strict law

ਗਟਰ ਦਾ ਢੱਕਣ ਚੋਰੀ ਕਰਨ ਵਾਲੇ ਨੂੰ 50 ਲੱਖ ਜੁਰਮਾਨਾ! ਲਹਿੰਦੇ ਪੰਜਾਬ ਦੀ CM ਨੇ...

karachi explicit videos played on digital advertising boards

ਸੜਕ ਕਿਨਾਰੇ ਡਿਜੀਟਲ ਸਕ੍ਰੀਨ 'ਤੇ ਚਲਾ 'ਤੀ ਗੰਦੀ ਵੀਡੀਓ! ਹੱਕੇ-ਬੱਕੇ ਰਹਿ ਗਏ...

tropical storm in the philippines

6,000 ਤੋਂ ਵਧੇਰੇ ਬੇਘਰ, ਚਾਰ ਦੀ ਮੌਤ ਤੇ ਸਕੂਲ ਕਾਲਜ ਬੰਦ...! ਫਿਲਪੀਨਜ਼...

pak security forces kill 24 terrorists in khyber pakhtunkhwa

ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ! ਖੈਬਰ ਪਖਤੂਨਖਵਾ 'ਚ 24 ਅੱਤਵਾਦੀ...

bollywood unlucky film

ਇਹ ਹੈ ਬਾਲੀਵੁੱਡ ਦੀ ਸਭ ਤੋਂ 'ਮਨਹੂਸ' ਫਿਲਮ, ਬਣਦੇ-ਬਣਦੇ ਹੋ ਗਈ ਸੀ 2...

amritsar airport in chaos

ਅੰਮ੍ਰਿਤਸਰ ਏਅਰਪੋਰਟ ’ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੀ ਮਹਿਲਾ ਯਾਤਰੀ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • capricorn people will be dominant on every front
      ਮਕਰ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਮੋਰਚੇ 'ਤੇ ਹਾਵੀ-ਪ੍ਰਭਾਵੀ ਰਹਿਣ ਵਾਲਾ ਰਹੇਗਾ,...
    • zodiac signs
      ਗ੍ਰਹਿਆਂ ਦੀ ਚਾਲ 'ਚ ਵੱਡਾ ਫੇਰਬਦਲ: ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ...
    • mahashivratri 2026 rashifal lucky zodiac
      ਮਹਾਸ਼ਿਵਰਾਤਰੀ ਤੋਂ ਇਨ੍ਹਾਂ 4 ਰਾਸ਼ੀਆਂ ਦੀ ਖੁੱਲ੍ਹ ਜਾਵੇਗੀ ਕਿਸਮਤ, ਹੋ ਜਾਣਗੇ...
    • business conditions of aquarius people will be good
      ਕੁੰਭ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • zodiac signs
      ਚਾਂਦੀ ਪਾਉਂਦੇ ਹੀ ਪਲਟ ਜਾਂਦੀ ਹੈ ਇਨ੍ਹਾਂ 3 ਰਾਸ਼ੀਆਂ ਦੀ ਤਕਦੀਰ, ਦੂਰ ਰਹਿੰਦੀ ਹੈ...
    • shani sade sati 2026 to 2027
      3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...
    • the financial condition of aquarius people will be good
      ਕੁੰਭ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • zodiac signs
      6 ਫਰਵਰੀ ਨੂੰ ਖੁੱਲ੍ਹਣਗੇ ਕਿਸਮਤ ਦੇ ਤਾਲੇ, ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ...
    • surya grahan  rashifal  money  luck
      ਇਨ੍ਹਾਂ 5 ਰਾਸ਼ੀਆਂ ਦੀ ਕਿਸਮਤ ਚਮਕਾਏਗਾ ਸਾਲ ਦਾ ਪਹਿਲਾ ਸੂਰਜ ਗ੍ਰਹਿਣ ! ਪੈਸੇ ਦੀ...
    • with magh purnima the movement of planets change your destiny
      ਮਾਘ ਪੂਰਨਿਮਾ ਨਾਲ ਗ੍ਰਹਿਆਂ ਦੀ ਚਾਲ ਬਦਲੇਗੀ ਤੁਹਾਡੀ ਕਿਸਮਤ, ਇਨ੍ਹਾਂ ਰਾਸ਼ੀਆਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +