ਮੇਖ : ਸਿਤਾਰਾ ਬਾਅਦ ਦੁਪਹਿਰ ਤੱਕ ਬਿਹਤਰ, ਕੰਮਕਾਜੀ ਕੰਮਾਂ ’ਚ ਸਫ਼ਲਤਾ ਮਿਲੇਗੀ ਪਰ ਬਾਅਦ ’ਚ ਸਮਾਂ ਕਮਜ਼ੋਰ, ਪੇਟ ’ਚ ਖਰਾਬੀ ਪੈਦਾ ਹੋਣ ਦਾ ਡਰ।
ਬ੍ਰਿਖ : ਸਿਤਾਰਾ ਬਾਅਦ ਦੁਪਹਿਰ ਤੱਕ ਅਹਿਤਿਆਤ, ਪ੍ਰੇਸ਼ਾਨੀ ਵਾਲਾ, ਸਫ਼ਰ ਵੀ ਹਾਨੀ, ਪ੍ਰੇਸ਼ਾਨੀ ਵਾਲਾ, ਫਿਰ ਬਾਅਦ ’ਚ ਵੀ ਸਮੇਂ ਦੀ ਚਾਲ ’ਚ ਕੋਈ ਖਾਸ ਸੁਧਾਰ ਨਾ ਹੋਵੇਗਾ।
ਮਿਥੁਨ : ਸਿਤਾਰਾ ਬਾਅਦ ਦੁਪਹਿਰ ਤੱਕ ਬਿਹਤਰ, ਯਤਨ ਕਰਨ ’ਤੇ ਕੋਈ ਸਕੀਮ ਸਿਰੇ ਚੜ੍ਹੇਗੀ ਪਰ ਬਾਅਦ ’ਚ ਪੂਰਾ ਸੰਭਾਲ ਰੱਖਣ ਦੇ ਬਾਵਜੂਦ ਮੁਸ਼ਕਲਾਂ ਜਾਗਣਗੀਆਂ।
ਕਰਕ : ਸਿਤਾਰਾ ਬਾਅਦ ਦੁਪਹਿਰ ਤੱਕ ਸਰਕਾਰੀ ਕੰਮਾਂ ’ਚ ਸਫ਼ਲਤਾ ਦੇਵੇਗਾ ਪਰ ਜ਼ੋਰ ਜ਼ਿਆਦਾ ਲਾਉਣਾ ਪਵੇਗਾ ਪਰ ਬਾਅਦ ’ਚ ਸੋਚ ਵਿਚਾਰ ’ਚ ਨੈਗੇਟੀਵਿਟੀ ਵਧੇਗੀ।
ਕਰਕ : ਸਿਤਾਰਾ ਬਾਅਦ ਦੁਪਹਿਰ ਤੱਕ ਸਰਕਾਰੀ ਕੰਮਾਂ ’ਚ ਸਫ਼ਲਤਾ ਦੇਵੇਗਾ ਪਰ ਜ਼ੋਰ ਜ਼ਿਆਦਾ ਲਾਉਣਾ ਪਵੇਗਾ ਪਰ ਬਾਅਦ ’ਚ ਸੋਚ ਵਿਚਾਰ ’ਚ ਨੈਗੇਟੀਵਿਟੀ ਵਧੇਗੀ।
ਸਿੰਘ : ਸਿਤਾਰਾ ਬਾਅਦ ਦੁਪਹਿਰ ਤੱਕ ਕੰਮਕਾਜੀ ਭੱਜ-ਦੌੜ ਅਤੇ ਕੰਮਕਾਜੀ ਵਿਅਸਤਤਾ ਬਣਾਈ ਰੱਖੇਗਾ ਪਰ ਬਾਅਦ ’ਚ ਅਫਸਰਾਂ ਦੇ ਰੁਖ਼ ’ਚ ਨਾਰਾਜ਼ਗੀ ਵਧ ਸਕਦੀ ਹੈ।
ਕੰਨਿਆ : ਸਿਤਾਰਾ ਬਾਅਦ ਦੁਪਹਿਰ ਤੱਕ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ ਪਰ ਬਾਅਦ ’ਚ ਘਟੀਆ ਦੋਸਤਾਂ-ਸਾਥੀਆਂ ਤੋਂ ਫਾਸਲਾ ਰੱਖਣਾ ਜ਼ਰੂਰੀ ਹੋਵੇਗਾ।
ਤੁਲਾ : ਸਿਤਾਰਾ ਬਾਅਦ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਬਿਹਤਰ, ਕੋਸ਼ਿਸ਼ਾਂ ’ਚ ਸਫ਼ਲਤਾ ਮਿਲੇਗੀ ਪਰ ਬਾਅਦ ’ਚ ਅਰਥ ਤੰਗੀ ਨਾਲ ਨਿਪਟਣਾ ਪੈ ਸਕਦਾ ਹੈ।
ਬ੍ਰਿਸ਼ਚਕ : ਸਿਤਾਰਾ ਬਾਅਦ ਦੁਪਹਿਰ ਤੱਕ ਨੁਕਸਾਨ ਪ੍ਰੇਸ਼ਾਨੀ ਵਾਲਾ, ਕਿਸੇ ਨਾ ਕਿਸੇ ਪੰਗੇ ਨਾਲ ਵਾਸਤਾ ਰਹੇਗਾ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੇਗੀ।
ਧਨ : ਸਿਤਾਰਾ ਦੁਪਹਿਰ ਤੱਕ ਵਪਾਰਕ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਵਾਲਾ, ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ ਪਰ ਬਾਅਦ ’ਚ ਹਰ ਕਦਮ ਸੋਚ-ਵਿਚਾਰ ਕੇ ਚੁੱਕੋ।
ਮਕਰ : ਬਾਅਦ ਦੁਪਹਿਰ ਤੱਕ ਭਰਪੂਰ ਜ਼ੋਰ ਲਗਾਉਣ ’ਤੇ ਸਫ਼ਲਤਾ ਮਿਲੇਗੀ ਕਿਸੇ ਵੀ ਕੰਮ ਨੂੰ ਆਸਾਨ ਨਾ ਸਮਝੋ ਪਰ ਬਾਅਦ ’ਚ ਅਰਥ ਦਸ਼ਾ ਬਿਹਤਰ ਬਣੇਗੀ।
ਮਕਰ : ਬਾਅਦ ਦੁਪਹਿਰ ਤੱਕ ਭਰਪੂਰ ਜ਼ੋਰ ਲਗਾਉਣ ’ਤੇ ਸਫ਼ਲਤਾ ਮਿਲੇਗੀ ਕਿਸੇ ਵੀ ਕੰਮ ਨੂੰ ਆਸਾਨ ਨਾ ਸਮਝੋ ਪਰ ਬਾਅਦ ’ਚ ਅਰਥ ਦਸ਼ਾ ਬਿਹਤਰ ਬਣੇਗੀ।
ਕੁੰਭ : ਸਿਤਾਰਾ ਬਾਅਦ ਦੁਪਹਿਰ ਤੱਕ ਬਿਹਤਰ ਪੂਰਾ ਜ਼ੋਰ ਲਗਾਉਣ ’ਤੇ ਪ੍ਰੋਗਰਾਮਿੰਗ ਕੁਝ ਅੱਗੇ ਵਧ ਸਕਦੀ ਹੈ ਪਰ ਬਾਅਦ ’ਚ ਸਮਾਂ ਸਰਕਾਰੀ ਮੁਸ਼ਕਿਲਾਂ ਵਾਲਾ ਬਣੇਗਾ।
ਮੀਨ : ਸਿਤਾਰਾ ਬਾਅਦ ਦੁਪਹਿਰ ਤੱਕ ਪੇਟ ਲਈ ਠੀਕ ਨਹੀਂ, ਖਾਣ–ਪੀਣ ’ਚ ਲਾਪ੍ਰਵਾਹੀ ਨਾ ਵਰਤੋ ਪਰ ਬਾਅਦ ’ਚ ਮਨ ’ਤੇ ਨੈਗੇਟੀਵਿਟੀ ਵਧੇਗੀ।
6 ਮਈ 2023, ਸ਼ਨੀਵਾਰ
ਜੇਠ ਵਦੀ ਤਿੱਥੀ ਏਕਮ (ਰਾਤ 9.53 ਤੱਕ) ਅਤੇ ਮਗਰੋਂ ਤਿਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਤੁਲਾ ’ਚ
ਮੰਗਲ ਮਿਥੁਨ ’ਚ
ਬੁੱਧ ਮੇਖ ’ਚ
ਗੁਰੂ ਮੇਖ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਵਿਸਾਖ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 16 (ਵਿਸਾਖ), ਹਿਜਰੀ ਸਾਲ 1944, ਮਹੀਨਾ : ਸ਼ਵਾਲ, ਤਰੀਕ : 15, ਸੂਰਜ ਉਦੇ ਸਵੇਰੇ 5.43 ਵਜੇ, ਸੂਰਜ ਅਸਤ ਸ਼ਾਮ 7.06 ਵਜੇ (ਜਲੰਧਰ ਟਾਈਮ), ਨਕਸ਼ੱਤਰ : ਵਿਸ਼ਾਖਾ (ਰਾਤ 9.13 ਤੱਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ, ਯੋਗ : ਵਿਅਤੀਪਾਤ (ਸਵੇਰ 7.30 ਤੱਕ) ਅਤੇ ਮਗਰੋਂ ਯੋਗ ਵਰਿਯਾਨ, ਚੰਦਰਮਾ : ਤੁਲਾ ਰਾਸ਼ੀ ’ਤੇ (ਬਾਅਦ ਦੁਪਹਿਰ 3.22 ਤੱਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਜੇਠ ਵਦੀ ਪੱਖ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੀਨ ਰਾਸ਼ੀ ਵਾਲੇ ਖਾਣ-ਪੀਣ ਦਾ ਰੱਖਣ ਵਿਸ਼ੇਸ਼ ਧਿਆਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY