ਮੇਖ : ਸਿਤਾਰਾ ਸ਼ਾਮ ਤਕ ਅਹਿਤਿਆਤ ਵਾਲਾ, ਇਸ ਲਈ ਆਪ ਦਾ ਕੋਈ ਵੀ ਯਤਨ ਸਿਰੇ ਨਹੀਂ ਚੜ੍ਹ ਸਕੇਗਾ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ।
ਬ੍ਰਿਖ : ਸਿਤਾਰਾ ਸ਼ਾਮ ਤਕ ਬਿਹਤਰ ਅਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਸਫਲਤਾ ਮਿਲੇਗੀ ਪਰ ਬਾਅਦ ’ਚ ਹਰ ਫਰੰਟ ’ਤੇ ਮੁਸ਼ਕਲਾਂ-ਪ੍ਰੇਸ਼ਾਨੀਆਂ ਵਧਣਗੀਆਂ।
ਮਿਥੁਨ : ਸਿਤਾਰਾ ਸ਼ਾਮ ਤਕ ਹਰ ਮੋਰਚੇ ’ਤੇ ਸਫਲਤਾ ਦੇਣ ਅਤੇ ਮੁਸ਼ਕਲਾਂ ਨੂੰ ਰਸਤੇ ’ਚੋਂ ਹਟਾਉਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਕਰਕ : ਯਤਨ ਕਰਨ ’ਤੇ ਸ਼ਾਮ ਤਕ ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਦਾ ਚੰਗਾ ਨਤੀਜਾ ਮਿਲੇਗਾ ਪਰ ਬਾਅਦ ’ਚ ਸਮਾਂ ਪਹਿਲੇ ਤੋਂ ਬਿਹਤਰ ਬਣ ਸਕਦਾ ਹੈ।
ਸਿੰਘ : ਸ਼ਾਮ ਤਕ ਸਮਾਂ ਕਾਰੋਬਾਰੀ ਟੂਰਿੰਗ ਲਈ ਚੰਗਾ, ਕੰਮਕਾਜ ਨਾਲ ਜੁੜੇ ਆਪ ਦੇ ਯਤਨ ਫਰੂਟਫੁੱਲ ਰਹਿਣਗੇ ਪਰ ਬਾਅਦ ’ਚ ਮਨ ਹਿੰਮਤੀ ਉਤਸ਼ਾਹੀ ਬਣੇਗਾ।
ਕੰਨਿਆ : ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਮਿਲੇਗਾ, ਕੰਮਕਾਜੀ ਟੂਰ ਪਲਾਨ ਕਰਨਾ ਵੀ ਸਹੀ ਰਹੇਗਾ ਪਰ ਠੰਡੀਆਂ ਵਸਤਾਂ ਪਰਹੇਜ਼ ਨਾਲ ਹੀ ਵਰਤੋਂ।
ਤੁਲਾ : ਸਿਤਾਰਾ ਸ਼ਾਮ ਤਕ ਨੁਕਸਾਨ ਪ੍ਰੇਸ਼ਾਨੀ ਦੇਣ ਅਤੇ ਕਿਸੇ ਨਾ ਕਿਸੇ ਝਮੇਲੇ ਨੂੰ ਜਗਾਈ ਰੱਖਣਾ ਵਾਲਾ ਪਰ ਬਾਅਦ ’ਚ ਵੀ ਹਰ ਫਰੰਟ ’ਤੇ ਪ੍ਰੇਸ਼ਾਨੀ ਹੋਵੇਗੀ।
ਬ੍ਰਿਸ਼ਚਕ : ਸਿਤਾਰਾ ਸ਼ਾਮ ਤਕ ਵਪਾਰਕ ਕੰਮਾਂ ’ਚ ਲਾਭ ਦੇਣ ਅਤੇ ਸਫਲਤਾ ਦੇਣ ਵਾਲਾ ਪਰ ਬਾਅਦ ’ਚ ਪੇਚੀਦਗੀਆਂ ਦੇ ਜਾਗਣ ਦਾ ਡਰ ਰਹੇਗਾ।
ਧਨ : ਸਿਤਾਰਾ ਸ਼ਾਮ ਤਕ ਜਨਰਲ ਤੌਰ ’ਤੇ ਸਫਲਤਾ ਦੇਣ ਅਤੇ ਇੱਜ਼ਤਮਾਣ ਦੇਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਪਲਾਨਿੰਗ ਲਈ ਸਮਾਂ ਚੰਗਾ।
ਮਕਰ : ਜਨਰਲ ਸਿਤਾਰਾ ਮਜ਼ਬੂਤ, ਤੇਜ ਪ੍ਰਭਾਵ ਬਣਿਆ ਰਹੇਗਾ, ਇਰਾਦਿਆਂ ’ਚ ਮਜ਼ਬੂਤੀ ਅਫਸਰਾਂ ਦੇ ਰੁਖ ’ਚ ਨਰਮੀ ਬਣੀ ਰਹੇਗੀ।
ਕੁੰਭ : ਸਿਤਾਰਾ ਸ਼ਾਮ ਤਕ ਸਿਹਤ ਨੂੰ ਅਪਸੈੱਟ ਰੱਖਣ ਅਤੇ ਕਿਸੇ ਨਾ ਕਿਸੇ ਮੁਸ਼ਕਲ ’ਚ ਫਸਾਉਣ ਵਾਲਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਮੀਨ : ਸਿਤਾਰਾ ਸ਼ਾਮ ਤਕ ਕਾਰੋਬਾਰੀ ਕੰਮਾਂ ਦੀ ਦਸ਼ਾ ਬਿਹਤਰ ਰੱਖੇਗਾ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਬਾਅਦ ’ਚ ਸਮਾਂ ਸਿਹਤ ਲਈ ਕਮਜ਼ੋਰ ਬਣੇਗਾ।
31 ਮਈ 2023, ਬੁੱਧਵਾਰ
ਜੇਠ ਸੁਦੀ ਤਿੱਥੀ ਇਕਾਦਸ਼ੀ (ਦੁਪਹਿਰ 1.46 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਕੰਨਿਆ ’ਚ
ਮੰਗਲ ਕਰਕ ’ਚ
ਬੁੱਧ ਮੇਖ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਜੇਠ ਪ੍ਰਵਿਸ਼ਟੇ 17, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 10 (ਜੇਠ), ਹਿਜਰੀ ਸਾਲ 1944, ਮਹੀਨਾ : ਜ਼ਿਲਕਾਦ, ਤਰੀਕ : 10, ਸੂਰਜ ਉਦੇ ਸਵੇਰੇ 5.28 ਵਜੇ, ਸੂਰਜ ਅਸਤ ਸ਼ਾਮ 7.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਹਸਤ (ਸਵੇਰੇ 6 ਵਜੇ ਤਕ ) ਅਤੇ ਮਗਰੋਂ ਨਕੱਸ਼ਤਰ ਚਿਤਰਾ, ਯੋਗ : ਵਿਅਤੀਪਾਤ (ਰਾਤ 8.14 ਤੱਕ) ਅਤੇ ਮਗਰੋਂ ਯੋਗ ਵਰਿਆਨ, ਚੰਦਰਮਾ : ਕੰਨਿਆ ਰਾਸ਼ੀ ’ਤੇ (ਸ਼ਾਮ 6.30 ਤਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰ ਰਹੇਗੀ (ਦੁਪਹਿਰ 1.46 ਤਕ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਨਿਰਜਲ ਇਕਾਦਸ਼ੀ ਵਰਤ, ਮੇਲਾ ਪਿਪਲੂ (ਹਮੀਰਪੁਰ), ਵਿਸ਼ਵ ਤੰਬਾਕੂ ਦਿਵਸ (ਉਨਮੂਲਨ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਕਰ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY