Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    7:49:31 PM

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

  • punjab long power cut in punjab on friday electricity will remain shut

    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power...

  • hearing on rajoana s mercy petition on october 28

    28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ...

  • big robbery in khanna

    BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਮੀਨ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਖ਼ਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

HOROSCOPE News Punjabi(ਰਾਸ਼ੀਫਲ)

ਮੀਨ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਖ਼ਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

  • Edited By Anmol Tagra,
  • Updated: 01 Jun, 2023 06:01 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ, ਫੈੈਮਿਲੀ ਫ੍ਰੰਟ ’ਤੇ ਤਾਲਮੇਲ-ਮਿਠਾਸ ਬਣੀ ਰਹੇਗੀ।

ਬ੍ਰਿਖ : ਦੁਸ਼ਮਣਾਂ ਦੀਆਂ ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰੱਖਣੀ ਸਹੀ ਰਹੇਗੀ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖਣਾ ਜ਼ਰੂਰੀ ਹੈ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।

ਮਿਥੁਨ : ਸੰਤਾਨ ਦੇ ਸੁਪੋਰਟਿਵ-ਸਹਿਯੋਗੀ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਹੱਲ ਹੋ ਸਕਦੀ ਹੈ, ਇਰਾਦਿਆਂ ’ਚ ਮਜ਼ਬੂਤੀ, ਵੈਸੇ ਹਰ ਪੱਖੋਂ ਬਿਹਤਰੀ ਹੋਵੇਗੀ।

ਕਰਕ : ਕੋਰਟ ਕਚਹਿਰੀ ਨਾਲ ਜੂੜੇ ਕਿਸੇ ਕੰਮ ਲਈ ਕੀਤਾ ਗਿਆ ਸ਼ੁਰੂਆਤੀ ਯਤਨ ਚੰਗਾ ਨਤੀਜਾ ਦੇ ਸਕਦਾ ਹੈ, ਤੇਜ ਪ੍ਰਭਾਅ ਬਣਿਆ ਰਹੇਗਾ।

ਸਿੰਘ : ਕਿਸੇ ਵੱਡੇ ਆਦਮੀ ਦੀ ਮਦਦ ਲੈਣ ਲਈ ਜੇ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ-ਧੀਰਜ ਨਾਲ ਸੁਣੇਗਾ।

ਕੰਨਿਆ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਫੋਟੋਗ੍ਰਾਫੀ, ਪਬਲੀਕੇਸ਼ਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਨੇਕ ਕੰਮਾਂ ’ਚ ਧਿਆਨ, ਜਨਰਲ ਹਾਲਾਤ ਵੀ ਅਨੁਕੂਲ ਰਹਿਣਗੇ।

ਬ੍ਰਿਸ਼ਚਕ : ਕਿਉਂਕਿ ਸਿਤਾਰਾ ਉਲਝਣਾਂ-ਝਮੇਲਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਕਿਸੇ ਵੀ ਇੰਪੋਰਟੈਂਟ ਕੰਮ ਨੂੰ ਹੱਥ ’ਚ ਨਾ ਲੈਣਾ ਸਹੀ ਰਹੇਗਾ।

ਧਨ :ਸਿਤਾਰਾ ਧਨ ਲਾਭ ਲਈ ਚੰਗਾ, ਕਿਸੇ ਕੰਮਕਾਜੀ, ਪ੍ਰੋਗਰਾਮ ਨੂੰ ਅੱਗੇ ਵਧਾਉਣ ਲਈ ਸਮਾਂ ਚੰਗਾ, ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।

ਮਕਰ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਕਿਸੇ ਵੱਡੇ ਆਦਮੀ ਦੇ ਸਾਫਟ ਰੁਖ ਕਰਕੇ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ।

ਕੁੰਭ : ਧਾਰਮਿਕ, ਸਮਾਜਿਕ ਕੰਮਾਂ ’ਚ ਧਿਆਨ, ਇਰਾਦਿਆਂ ’ਚ ਮਜ਼ਬੂਤੀ, ਹਾਈ ਮੋਰਲੇ ਕਰ ਕੇ ਆਪ ਹਰ ਕੰਮ ਨੂੰ ਹੱਥ ’ਚ ਲੈਣ ਦਾ ਹੌਸਲਾ ਰੱਖੋਗੇ।

ਮੀਨ :ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਲਿਮਟ ’ਚ ਕਰਨਾ ਚਾਹੀਦਾ ਹੈ, ਲੈਣ-ਦੇਣ ਦਾ ਕੰਮ ਵੀ ਸੁਚੇਤ ਰਹਿ ਕੇ ਕਰਨਾ ਸਹੀ ਰਹੇਗਾ।

1 ਜੂਨ 2023, ਵੀਰਵਾਰ

ਜੇਠ ਸੁਦੀ ਤਿੱਥੀ ਦੁਆਦਸ਼ੀ (ਦੁਪਹਿਰ 1.40 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਤੁਲਾ ’ਚ

ਮੰਗਲ ਕਰਕ ’ਚ

ਬੁੱਧ ਮੇਖ ’ਚ

ਗੁਰੂ ਮੇਖ ’ਚ

ਸ਼ੁੱਕਰ ਕਰਕ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080, ਜੇਠ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 11 (ਜੇਠ), ਹਿਜਰੀ ਸਾਲ 1944, ਮਹੀਨਾ : ਜ਼ਿਲਕਾਦ, ਤਰੀਕ : 11, ਸੂਰਜ ਉਦੇ ਸਵੇਰੇ 5.28 ਵਜੇ, ਸੂਰਜ ਅਸਤ ਸ਼ਾਮ 7.23 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ (ਸਵੇਰੇ 6.48 ਤੱਕ) ਅਤੇ ਮਗਰੋਂ ਨਕਸ਼ੱਤਰ ਸੁਵਾਤੀ, ਯੋਗ : ਵਰਿਯਾਨ (ਸ਼ਾਮ 6.59 ਤਕ) ਅਤੇ ਮਗਰੋਂ ਯੋਗ ਪਰਿਧ, ਚੰਦਰਮਾ :ਤੁਲਾ ਰਾਸ਼ੀ ’ਤੇ (ਪੂਰਾ ਿਦਨ ਰਾਤ) ,ਦਿਸ਼ਾ ਸ਼ੂਲ :ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਪ੍ਰਦੋਸ਼ ਵਰਤ, ਚੰਪਕ ਦੁਆਦਸ਼ੀ, ਵਟ ਸਵਿਤਰੀ ਵਰਤ ਸ਼ੁਰੂ

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ

NEXT STORY

Stories You May Like

  • the fortunes of these 4 zodiac signs will shine before diwali
    Diwali ਤੋਂ ਪਹਿਲਾਂ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਸ਼ੁਰੂ ਹੋ ਰਿਹਾ 'Golden Time', ਨੋਟਾਂ 'ਚ ਖੇਡਣਗੇ...
  • the fortune of these 4 zodiac signs will shine today
    ਅੱਜ ਚਮਕੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ ! ਵਧੇਗਾ ਬੈਂਕ ਬੈਲੈਂਸ ਤੇ ਧਨ 'ਚ ਹੋਵੇਗਾ ਲਾਭ
  • people of the pisces zodiac sign will face difficulties on every front
    ਮੀਨ ਰਾਸ਼ੀ ਵਾਲਿਆਂ ਨੂੰ ਵਧਦੇ ਵੈਰ ਵਿਰੋਧ ਕਰਕੇ ਹਰ ਮੋਰਚੇ ’ਤੇ ਪ੍ਰੇਸ਼ਾਨੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope astrology
    ਅਗਲੇ 17 ਦਿਨ ਮੌਜਾਂ ਹੀ ਮੌਜਾਂ! ਇਨ੍ਹਾਂ 9 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ
  • today these 4 zodiac signs will strike it rich
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਚਾਂਦੀ ! ਕਰੀਅਰ ਤੇ ਕਾਰੋਬਾਰ 'ਚ ਹੋਵੇਗਾ ਵੱਡਾ ਲਾਭ ਤੇ ਪੈਸਿਆਂ ਦੀ ਹੋਵੇਗੀ ਬਰਖਾ
  • horoscope
    ਕੁੰਭ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਰਹੇਗੀ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope astrology
    ਇਨ੍ਹਾਂ 3 ਰਾਸ਼ੀਆਂ ਵਾਲਿਆਂ ਹੋ ਜਾਣਗੇ ਮਾਲੋਮਾਲ! ਵਰ੍ਹੇਗਾ ਨੋਟਾਂ ਦਾ ਮੀਂਹ
  • troubles will increase for these 5 zodiac signs on october 9
    9 ਅਕਤੂਬਰ ਨੂੰ ਵਧਣਗੀਆਂ ਇਨ੍ਹਾਂ 5 ਰਾਸ਼ੀਆਂ ਦੀਆਂ ਮੁਸੀਬਤਾਂ ! 'ਸ਼ਡਾਸ਼ਟਕ ਯੋਗ' 'ਚ ਰੱਖੋ ਇਨ੍ਹਾਂ ਗੱਲਾਂ ਦਾ ਖਾਸ...
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • the business and professional prospects for capricorn natives
      ਮਕਰ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ...
    • horoscope astrology
      ਨੋਟਾਂ 'ਚ ਖੇਡਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! 17 ਅਕਤੂਬਰ ਤੋਂ ਬਦਲ ਜਾਵੇਗੀ...
    • a golden time is beginning for these 5 zodiac signs
      ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...
    • the business and professional prospects for cancer natives will improve
      ਕਰਕ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ...
    • people of these 4 zodiac signs are in for a great time
      ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ ! ਖੁੱਲ੍ਹਣਗੇ ਧਨ ਦੇ ਭੰਡਾਰ,...
    • today goddess lakshmi s blessings will be upon these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਮਾਂ ਲਕਸ਼ਮੀ ਦੀ ਕਿਰਪਾ ! ਨੋਟਾਂ ਦਾ ਵਰ੍ਹੇਗਾ...
    • horoscope
      ਬ੍ਰਿਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਰਹੇਗੀ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • zodiac sign
      ਸ਼ੁੱਕਰ ਹੋਏ ਵਕ੍ਰੀ: 42 ਦਿਨਾਂ ਤੱਕ ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ
    • fortune will shine for people of these 3 zodiac signs
      3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ
    • the stars will be favorable to these zodiac signs today
      ਅੱਜ ਇਨ੍ਹਾਂ ਰਾਸ਼ੀਆਂ 'ਤੇ ਮਿਹਰਬਾਨ ਰਹਿਣਗੇ ਸਿਤਾਰੇ ! ਕਾਰੋਬਾਰ 'ਚ ਹੋਵੇਗਾ ਲਾਭ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +