Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    12:16:52 PM

  • pizza pasta momos kanwar yatra without garlic onion food

    ਪਿੱਜ਼ਾ-ਪਾਸਤਾ ਤੋਂ ਲੈ ਕੇ ਮੋਮੋਜ਼ ਤੱਕ ਚੜ੍ਹਿਆ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ...

  • schools and tourist places closed

    ਆ ਰਿਹੈ ਤੂਫਾਨ 'ਡੌਲਫਿਨ' ; ਬੰਦ ਰਹਿਣਗੇ ਸਕੂਲ ਅਤੇ...

  • air india flight from ludhiana to delhi immediately stopped

    ਲੁਧਿਆਣਾ ਤੋਂ ਦਿੱਲੀ ਜਾਣ ਵਾਲੀ Air India ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਮਿਥੁਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

HOROSCOPE News Punjabi(ਰਾਸ਼ੀਫਲ)

ਮਿਥੁਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

  • Edited By Anmol Tagra,
  • Updated: 06 Jun, 2023 05:23 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹੇਗਾ।

ਬ੍ਰਿਖ : ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਵਿਗੜਿਆ ਵਿਗੜਿਆ ਰਹੇਗਾ, ਇਸ ਲਈ ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਘੱਟ ਕਰੋ।

ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦਾ ਲਿਹਾਜ਼ ਕਰਨਗੇ।

ਕਰਕ : ਪੂਰਾ ਯਤਨ ਅਤੇ ਭੱਜ-ਦੌੜ ਕਰਨ ਦੇ ਬਾਵਜੂਦ ਵੀ ਆਪ ਵਿਰੋਧ ਨੂੰ ਕਾਬੂ ਨਾ ਕਰ ਸਕੋਗੇ, ਮਨ ਵੀ ਟੈਂਸ ਅਤੇ ਅਸ਼ਾਂਤ ਜਿਹਾ ਰਹੇਗਾ।

ਸਿੰਘ : ਜਨਰਲ ਸਿਤਾਰਾ ਸਟ੍ਰਾਂਗ, ਯਤਨ ਕਰਨ ’ਤੇ ਆਪ ਦੀ ਪਲਾਨਿੰਗ, ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਸ਼ੁੱਭ ਕੰਮਾਂ ’ਚ ਧਿਆਨ।

ਕੰਨਿਆ : ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ ਪਰ ਸਿਹਤ ਦੇ ਮਾਮਲੇ ’ਚ ਸੁਚੇਤ ਰਹੋ।

ਤੁਲਾ : ਸਿਤਾਰਾ ਸਿਹਤ ਨੂੰ ਵਿਗਾੜਣ ਅਤੇ ਪੈਰ ਨੂੰ ਫਿਸਲਾਉਣ ਵਾਲਾ ਹੈ, ਇਸ ਲਈ ਅਹਿਤਿਆਤ ਰੱਖਣੀ ਹੋਵੇਗੀ ਪਰ ਜਨਰਲ ਹਾਲਾਤ ਠੀਕ-ਠਾਕ ਰਹਿਣਗੇ।

ਬ੍ਰਿਸ਼ਚਕ : ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਕੰਮ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਆਪ ਨੂੰ ਆਪਣੇ ਕੰਮਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਰੇਸ਼ਾ ਨਜ਼ਲਾ ਜ਼ੁਕਾਮ ਤੋਂ ਬਚਾਅ ਰੱਖੋ।

ਮਕਰ : ਖਰਚਿਆਂ ਕਰ ਕੇ ਅਰਥ ਦਸ਼ਾ ਕੁਝ ਤੰਗ ਰਹੇਗੀ, ਧਿਆਨ ਰੱਖੋ ਕਿ ਲੈਣ-ਦੇਣ ਦੇ ਕੰਮ ਨਿਪਟਾਉਂਦੇ ਸਮੇਂ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ।

ਕੁੰਭ : ਟੀਚਿੰਗ, ਕੋਚਿੰਗ, ਪਬਲੀਸ਼ਿੰਗ, ਪ੍ਰਿੰਟਿੰਗ, ਕੰਸਲਟੈਂਸੀ, ਟੂਰਿਜ਼ਮ, ਮੈਡੀਸਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।

ਮੀਨ : ਕਿਸੇ ਵੱਡੇ ਆਦਮੀ ਦੇ ਨਰਮ ਰੁਖ ਕਰ ਕੇ, ਆਪ ਦੀ ਕੋਈ ਸਰਕਾਰੀ ਸਮੱਸਿਆ ਰਸਤੇ ’ਚੋਂ ਹਟ ਸਕਦੀ ਹੈ ਪਰ ਸਿਹਤ ਬਾਰੇ ਅਟੈਂਟਿਵ ਰਹੋ।

6 ਜੂਨ 2023, ਮੰਗਲਵਾਰ

ਹਾੜ੍ਹ ਵਦੀ ਤਿੱਥੀ ਤੀਜ (6-7 ਮੱਧ ਰਾਤ 12.51 ਤੱਕ) ਅਤੇ ਮਗਰੋਂ ਤਿੱਥੀ ਚੌਥ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਧਨ ’ਚ

ਮੰਗਲ ਕਰਕ ’ਚ

ਬੁੱਧ ਮੇਖ ’ਚ

ਗੁਰੂ ਮੇਖ ’ਚ

ਸ਼ੁੱਕਰ ਕਰਕ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080, ਜੇਠ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 16 (ਜੇਠ), ਹਿਜਰੀ ਸਾਲ 1944, ਮਹੀਨਾ : ਜ਼ਿਲਕਾਦ, ਤਰੀਕ : 16, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.26 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਖਾੜਾ (ਰਾਤ 11.13 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾਖਾੜਾ, ਯੋਗ : ਸ਼ੁਕਲ (6-7 ਮੱਧ ਰਾਤ 1.54 ਤੱਕ) ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ : ਧਨ ਰਾਸ਼ੀ ’ਤੇ (6-7 ਮੱਧ ਰਾਤ 4.40 ਤੱਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਬਾਅਦ ਦੁਪਹਿਰ 2.21 ਤੋਂ ਲੈ ਕੇ 6-7 ਮੱਧ ਰਾਤ 12.51 ਤੱਕ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ

NEXT STORY

Stories You May Like

  • the fate of these 2 zodiac signs will change with the transit of the sun
    ਸੂਰਜ ਗੋਚਰ ਨਾਲ ਇਨ੍ਹਾਂ 2 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਸਿੱਖਿਆ ਤੇ ਕਰੀਅਰ 'ਚ ਆਵੇਗਾ ਵੱਡਾ ਉਛਾਲ
  • aquarius people will have better luck for land work
    ਕੁੰਭ ਰਾਸ਼ੀ ਵਾਲਿਆਂ ਦਾ ਜ਼ਮੀਨੀ ਕੰਮਾਂ ਲਈ ਸਿਤਾਰਾ ਬਿਹਤਰ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • these 4 zodiac signs will have bright luck
    ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਭਲਕੇ ਬਣ ਰਿਹਾ ਹੈ ਦੁਰਲੱਭ ਮਹਾਸੰਯੋਗ, ਨੋਟਾਂ ਦੀ ਹੋਵੇਗੀ ਬਰਸਾਤ
  • today the fortune of these 4 zodiac signs will shine
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਕਾਰੋਬਾਰ 'ਚ ਹੋਵੇਗਾ ਵੱਡਾ ਲਾਭ ਤੇ ਪੈਸਿਆਂ ਦੀ ਹੋਵੇਗੀ ਬਰਖਾ
  • cancer zodiac sign people will get profit in business
    ਕਰਕ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • kedar yog
    9 ਅਗਸਤ ਨੂੰ ਬਣੇਗਾ ਕੇਦਾਰ ਯੋਗ, ਚਮਕ ਜਾਵੇਗੀ ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਕਿਸਮਤ
  • the guru of the supreme will reveal the parts of the 3 zodiac signs
    ਉੱਚ ਦਾ ਗੁਰੂ ਖੋਲ੍ਹੇਗਾ 3 ਰਾਸ਼ੀਆਂ ਦੇ ਭਾਗ ! ਗੁਰੂ ਦੀ 'ਮਹਾ ਕਿਰਪਾ' ਨਾਲ ਮਿਲੇਗਾ ਛੱਪੜਫਾੜ ਪੈਸਾ
  • dhanu rashi
    ਧਨੁ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮਾਂ 'ਚ ਧਿਆਨ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
  • commissionerate police takes action against drug smugglers
    ਕਮਿਸ਼ਨਰੇਟ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ, 24,48,032 ਰੁਪਏ ਮੁੱਲ...
  • digitization of enumeration forms of 14 64 lakh voters complete
    14.64 ਲੱਖ ਵੋਟਰਾਂ ਦੇ ਗਣਨਾ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਪੂਰੀ, 13 ਅਗਸਤ ਨੂੰ...
  • gymkhana club elections
    ਜਿਮਖਾਨਾ ਕਲੱਬ ਚੋਣਾਂ: 4683 ਮੈਂਬਰਾਂ ਦੀ ਵੋਟਰ ਲਿਸਟ ਜਾਰੀ, 2,000 ਤੋਂ ਵੱਧ...
  • jalandhar incident 3 youths car
    ਦਿਨ ਚੜ੍ਹਦਿਆਂ ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ: 3 ਨੌਜਵਾਨਾਂ ਦੀ ਮੌਤ, ਕਾਰ ਦੇ...
  • calgary work permit controversy
    ਕੈਲਗਰੀ ਵਰਕ ਪਰਮਿਟ ਵਿਵਾਦ: ਲੱਖਾਂ ਦੀ ਫੀਸ ਦੇ ਕੇ ਵੀ ਸੜਕਾਂ ’ਤੇ ਸਟੂਡੈਂਟ, 70...
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ...
Trending
Ek Nazar
avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਜੁਲਾਈ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • zodiac signs
      ਸੂਰਜ ਗ੍ਰਹਿਣ ਤੋਂ ਪਹਿਲਾਂ ਬਣ ਰਿਹਾ 'ਮਹਾਲਕਸ਼ਮੀ ਯੋਗ', ਇਨ੍ਹਾਂ ਰਾਸ਼ੀਆਂ ਦੀ...
    • today will be   silver   for these zodiac signs
      ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ 'ਚਾਂਦੀ' ! ਬਣ ਰਿਹੈ ਦੁਰਲੱਭ ਸੰਯੋਗ, ਨੋਟਾਂ...
    • horoscope
      ਤੁਲਾ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਮੀਨ ਰਾਸ਼ੀ ਵਾਲਿਆਂ ਨੂੰ ਕਾਰੋਬਾਰ...
    • horoscope astrology
      ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ
    • these zodiac signs will be in a good mood till september 18th
      18 ਸਤੰਬਰ ਤੱਕ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਮਿਲੇਗਾ ਬੰਪਰ ਲਾਭ ਤੇ...
    • pisces people will have good business and work conditions
      ਮੀਨ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ...
    • zodiac signs
      'ਨਵਪੰਚਮ ਰਾਜਯੋਗ' ਨਾਲ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ, ਹੋਵੇਗੀ ਪੈਸਿਆਂ...
    • surya dev  rashifal  rain of notes
      ਅੱਜ ਹੋਵੇਗਾ ਸੂਰਜ ਦਾ ਨਕਸ਼ਤਰ ਪਰਿਵਰਤਨ, 17 ਅਗਸਤ ਤੱਕ ਇਨ੍ਹਾਂ ਰਾਸ਼ੀਆਂ 'ਤੇ...
    • the star of cancer people will dominate in every aspect
      ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਹਾਵੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • the luck of these 3 zodiac signs will shine on the first monday
      ਸਾਉਣ ਦੇ ਪਹਿਲੇ ਸੋਮਵਾਰ ਚਮਕੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ ! ਹੋਵੇਗਾ ਬੰਪਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +