Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 09, 2026

    9:09:44 PM

  • petrol and diesel prices may increase

    Petrol-Diesel ਦੇ ਵਧਣਗੇ ਰੇਟ! ਭਾਰਤ-ਅਮਰੀਕਾ ਵਪਾਰ...

  • 6 sons lost due to drugs

    ਨਸ਼ਿਆਂ ਕਾਰਨ ਚਲੇ ਗਏ 6 ਪੁੱਤਰ! ਪਰਿਵਾਰ ਨੇ ਸਰਕਾਰ...

  • punjabi singer and her brother arrested with heroin

    ਪੰਜਾਬੀ ਗਾਇਕਾ ਤੇ ਉਸਦਾ ਭਰਾ ਹੈਰੋਇਨ ਸਣੇ ਕਾਬੂ

  • majithia sahab keep one knee and the other below the ankle

    ਐ ਚੁੱਕੋ ਸਿਰਹਾਣੇ! 'ਮਜੀਠੀਆ ਸਾਬ੍ਹ ਰੱਖੋ ਇਕ ਗੋਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • Jalandhar
    • ਮੇਖ ਰਾਸ਼ੀ ਵਾਲਿਆਂ ਦੇ ਮਿੱਤਰ, ਕੰਮਕਾਜੀ ਸਾਥੀ ਸਹਿਯੋਗ ਕਰਨਗੇ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

HOROSCOPE News Punjabi(ਰਾਸ਼ੀਫਲ)

ਮੇਖ ਰਾਸ਼ੀ ਵਾਲਿਆਂ ਦੇ ਮਿੱਤਰ, ਕੰਮਕਾਜੀ ਸਾਥੀ ਸਹਿਯੋਗ ਕਰਨਗੇ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

  • Updated: 12 Aug, 2023 04:19 AM
Jalandhar
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਮਿੱਤਰ, ਕੰਮਕਾਜੀ ਸਾਥੀ ਸਹਿਯੋਗ ਕਰਨਗੇ ਅਤੇ ਤਾਲਮੇਲ ਰੱਖਣਗੇ, ਵੱਡੇ ਲੋਕ ਵੀ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।

ਬ੍ਰਿਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁਲ ਰਹੇਗੀ, ਜਨਰਲ ਹਾਲਾਤ ਬਿਹਤਰ ਰਹਿਣਗੇ।

ਮਿਥੁਨ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।

ਕਰਕ : ਕਿਉਂਕਿ ਸਿਤਾਰਾ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਨਾ ਤਾਂ ਕੋਈ ਨਵਾਂ ਯਤਨ ਹੱਥ ’ਚ ਲਓ ਅਤੇ ਨਾ ਹੀ ਕਿਸੇ ਚੱਲ ਰਹੇ ਪ੍ਰੋਗਰਾਮ ਨੂੰ ਅੱਗੇ ਵਧਾਓ।

ਸਿੰਘ : ਖੇਤੀ ਉਤਪਾਦਾਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਕਾਰੋਬਾਰੀ ਟੂਰਿੰਗ ਵੀ ਲਾਭਕਾਰੀ ਰਹੇਗੀ।

ਕੰਨਿਆ : ਸਰਕਾਰੀ, ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਆਪ ਦੀ ਗੱਲ ਧਿਆਨ ਨਾਲ ਸੁਣਨਗੇ ਅਤੇ ਮਦਦ ਕਰਨਗੇ।

ਤੁਲਾ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕੋਈ ਉਦੇਸ਼ ਮਨੋਰਥ ਹੱਲ ਹੋਵੇਗਾ, ਵੈਸੇ ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ। 

ਬ੍ਰਿਸ਼ਚਕ : ਸਿਤਾਰਾ ਸਿਹਤ ਲਈ ਕਮਜ਼ੋਰ, ਖਾਣਾ-ਪੀਣਾ ਸੰਭਲ ਸੰਭਾਲ ਕੇ ਕਰਨਾ ਚਾਹੀਦਾ ਹੈ, ਲੈਣ ਦੇਣ ਦੇ ਅਤੇ ਲਿਖਣ-ਪੜ੍ਹਨ ਦੇ ਕੰਮ ਵੀ ਚੌਕਸੀ ਨਾਲ ਕਰੋ।

ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਡਿੱਗਣ-ਫਿਸਲਣ ਦਾ ਡਰ ਰਹੇਗਾ।

ਮਕਰ : ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਕਰੋ, ਕੋਈ ਵੀ ਕੰਮ ਜਲਦਬਾਜ਼ੀ ’ਚ ਫਾਈਨਲ ਨਾ ਕਰੋ। 

ਕੁੰਭ : ਸੰਤਾਨ ਦੇ ਸੁਪੋਰਟਿਵ-ਸਹਿਯੋਗੀ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਸ਼ੁੱਭ ਕੰਮਾਂ ’ਚ ਧਿਆਨ, ਵੈਸੇ ਹਰ ਪੱਖੋਂ ਬਿਹਤਰੀ ਹੋਵੇਗੀ।

ਮੀਨ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਸਫਲਤਾ ਮਿਲੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।

12 ਅਗਸਤ 2023, ਸ਼ਨੀਵਾਰ

ਦਵਿੱਤੀਯ (ਅਧਿਕ) ਸਾਉਣ ਵਦੀ ਤਿਥੀ ਇਕਾਦਸ਼ੀ (ਸਵੇਰੇ 6.32 ਤੱਕ) ਅਤੇ ਮਗਰੋਂ ਤਿਥੀ ਦੁਆਦਸ਼ੀ।  
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ      ਕਰਕ ’ਚ 
ਚੰਦਰਮਾ          ਮਿਥੁਨ ’ਚ 
ਮੰਗਲ     ਸਿੰਘ ’ਚ
 ਬੁੱੱਧ      ਸਿੰਘ ’ਚ
 ਗੁਰੂ     ਮੇਖ ’ਚ 
 ਸ਼ੁੱਕਰ     ਕਰਕ ’ਚ
ਸ਼ਨੀ    ਕੁੰਭ ’ਚ
ਰਾਹੂ     ਮੇਖ ’ਚ                                                     
ਕੇਤੂ     ਤੁਲਾ ’ਚ  
ਬਿਕ੍ਰਮੀ ਸੰਮਤ : 2080, ਸਾਉਣ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 21 (ਸਾਉਣ), ਹਿਜਰੀ ਸਾਲ 1445, ਮਹੀਨਾ : ਮੁਹੱਰਮ, ਤਰੀਕ : 24, ਸੂਰਜ ਉਦੇ ਸਵੇਰੇ 5.55 ਵਜੇ, ਸੂਰਜ ਅਸਤ ਸ਼ਾਮ 7.10 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (ਸਵੇਰੇ 6.03 ਤੱਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਹਰਸ਼ਣ (ਬਾਅਦ ਦੁਪਹਿਰ 3.22 ਤੱਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਪੁਰਸ਼ੋਤਮਾ (ਕਮਲਾ) ਇਕਾਦਸ਼ੀ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • ਰਾਸ਼ੀਫਲ
  • Horoscope

ਮਕਰ ਰਾਸ਼ੀ ਵਾਲਿਆਂ ਦਾ ਜਨਰਲ ਸਿਤਾਰਾ ਬਾਅਦ ਦੁਪਹਿਰ ਤੱਕ ਸਟ੍ਰਾਂਗ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

NEXT STORY

Stories You May Like

  • business conditions of aries people will be good
    ਮੇਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • a rare conjunction of planets is forming on mahashivratri
    ਮਹਾਸ਼ਿਵਰਾਤਰੀ 'ਤੇ ਬਣ ਰਿਹਾ ਗ੍ਰਹਿਆਂ ਦਾ ਦੁਰਲੱਭ ਸੰਯੋਗ ! ਭੋਲੇਨਾਥ ਦੀ ਕਿਰਪਾ ਨਾਲ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...
  • pisces people should be careful about their health
    ਮੀਨ ਰਾਸ਼ੀ ਵਾਲੇ ਸਿਹਤ ਪ੍ਰਤੀ ਸੁਚੇਤ ਰਹਿਣ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • zodiac signs
    300 ਸਾਲਾਂ ਬਾਅਦ ਬਣ ਰਿਹੈ ਦੁਰਲੱਭ 'ਮਹਾਂ-ਸੰਯੋਗ', ਇਨ੍ਹਾਂ 3 ਰਾਸ਼ੀਆਂ 'ਤੇ ਹੋਵੇਗੀ ਧਨ ਦੀ ਵਰਖਾ
  • cancer zodiac sign people will be active in terms of work
    ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਤੌਰ 'ਤੇ ਐਕਟਿਵ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • cancer zodiac sign people will be active in terms of work
    ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਤੌਰ 'ਤੇ ਐਕਟਿਵ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • sun mercury mars venus aquarius gochar 2026 rashifal
    4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ ਹੋਣਗੇ ਰੁਕੇ ਕੰਮ
  • the fate of these 3 zodiac signs will change from today
    ਅੱਜ ਤੋਂ ਇਨ੍ਹਾਂ 3 ਰਾਸ਼ੀਆਂ ਦੀ ਬਦਲੇਗੀ ਕਿਸਮਤ, ਵਰ੍ਹੇਗਾ ਪੈਸਿਆਂ ਦਾ ਮੀਂਹ
  • family coming from america refuses to come to punjab due to terror
    NRI ਦੇ ਘਰ ਹਮਲਾ, ਦਹਿਸ਼ਤ ਕਾਰਨ ਅਮਰੀਕਾ ਤੋਂ ਆਉਣ ਵਾਲੇ ਪਰਿਵਾਰ ਨੇ ਪੰਜਾਬ ਆਉਣ...
  • press freedom and law and order in danger  majithia
    ਪ੍ਰੈੱਸ ਦੀ ਆਜ਼ਾਦੀ ਤੇ ਲਾਅ ਐਂਡ ਆਰਡਰ ਖਤਰੇ 'ਚ : ਮਜੀਠੀਆ
  • punjab long pwercut
    ਕਰ ਲਿਓ ਤਿਆਰੀ! ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ...
  • roshan ayurvedic
    ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
  • bikram majithia big statement on punjab kesari group raid
    'ਪੰਜਾਬ ਕੇਸਰੀ' ਦੇ ਹੱਕ 'ਚ ਬੋਲੇ ਮਜੀਠੀਆ, ਸੱਚ ਦੀ ਆਵਾਜ਼ ਦਬਾਉਣ ਵਾਲਿਆਂ ਨੂੰ...
  • fire breaks out in gurdwara sahib in goraya
    Punjab: ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ...
  • bikram majithia visit in jalandhar
    ਅਕਾਲੀ ਦਲ ਨੇ 2027 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਜਲੰਧਰ ਪਹੁੰਚੇ ਮਜੀਠੀਆ ਦਾ...
  • illegal occupation of latifpura
    ਲਤੀਫ਼ਪੁਰਾ ’ਚ ਅੱਜ ਦਾ ਦਿਨ ਫ਼ੈਸਲਾਕੁੰਨ! ਕਾਰਵਾਈ ਹੋਵੇਗੀ ਜਾਂ ਫਿਰ ਹਾਈਕੋਰਟ...
Trending
Ek Nazar
heavy rainfall is expected for the next 3 days

ਅਗਲੇ 3 ਦਿਨ ਪਏਗਾ ਜ਼ਬਰਦਸਤ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

digital fraud  supreme court  robbery  scam

ਡਿਜੀਟਲ ਧੋਖਾਦੇਹੀ 'ਚ ਸੁਪਰੀਮ ਕੋਰਟ ਸਖ਼ਤ, ਕਿਹਾ- 54,000 ਕਰੋੜ ਰੁਪਏ ਦਾ ਘਪਲਾ...

former hong kong media tycoon jimmy lai sentenced

ਚੀਨ ਦੇ ਸਖ਼ਤ ਆਲੋਚਕ ਤੇ ਮੀਡੀਆ ਦਿੱਗਜ ਜਿਮੀ ਲਾਈ ਨੂੰ 20 ਸਾਲ ਦੀ ਕੈਦ

four people died in morocco storm marta

ਮੀਂਹ-ਹੜ੍ਹ ਕਾਰਨ 4 ਲੋਕਾਂ ਦੀ ਮੌਤ ਤੇ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ!...

famous actress looking for love again after 7 years of divorce

ਤਲਾਕ ਦੇ 7 ਸਾਲਾਂ ਬਾਅਦ ਮੁੜ ਪਿਆਰ ਦੀ ਭਾਲ 'ਚ ਮਸ਼ਹੂਰ ਅਦਾਕਾਰਾ, ਕਿਹਾ- "ਮੈਂ...

iron rods smash into car on road in viral video

ਅਚਾਨਕ ਸ਼ੀਸ਼ੇ ਤੋੜ ਗੱਡੀ 'ਚ ਜਾ ਵੜੇ ਲੋਹੇ ਦੇ ਸਰੀਏ! ਸੜਕ ਵਿਚਾਲੇ ਲੈ ਗਿਆ...

tiger shroff s sister krishna falls in love

ਟਾਈਗਰ ਸ਼ਰਾਫ਼ ਦੀ ਲਾਡਲੀ ਭੈਣ ਨੂੰ ਹੋ ਗਿਆ ਪਿਆਰ! ਅਫਗਾਨੀ MMA ਫਾਈਟਰ ਨੂੰ ਦੇ...

famous actress passes away

ਨਹੀਂ ਰਹੀ ਹਾਰਰ ਫਿਲਮਾਂ ਦੀ ਦਿੱਗਜ ਅਦਾਕਾਰਾ ! ਭਿਆਨਕ ਬਿਮਾਰੀ ਕਾਰਨ ਦੁਨੀਆ ਨੂੰ...

lamborghini incident

ਅਮੀਰ ਪਿਓ ਦੀ ਵਿਗੜੀ ਔਲਾਦ ਦਾ ਕਾਰਾ ! Lamborghini 'ਚ ਬਹਿ ਸੜਕ 'ਤੇ ਢਾਹਿਆ ਕਹਿਰ

a great phone is available at half the price

ਅੱਧੀ ਕੀਮਤ 'ਤੇ ਮਿਲ ਰਿਹੈ ਧਾਕੜ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

private jet crashed

ਵੱਡੀ ਖ਼ਬਰ ; ਉੱਡਦੇ-ਉੱਡਦੇ ਵਿਗੜ ਗਿਆ Balance ! ਖੇਤਾਂ 'ਚ ਆ ਡਿੱਗਾ ਜਹਾਜ਼

team india s world record

ਪਹਿਲੇ ਮੈਚ 'ਚ ਹੀ ਟੀਮ ਇੰਡੀਆ ਨੇ ਰਚ'ਤਾ ਇਤਿਹਾਸ ! ਕ੍ਰਿਕਟ ਜਗਤ 'ਚ ਅਜਿਹਾ ਕਰਨ...

baba vanga prediction

ਸੱਚ ਹੋ ਗਈ ਬਾਬਾ ਵੇਂਗਾ ਦੀ ਭਵਿੱਖਬਾਣੀ ! ਸੋਨਾ-ਚਾਂਦੀ ਬਾਰੇ ਕਹੀ ਸੀ ਵੱਡੀ ਗੱਲ

pigeon gold chain theft jewelry shop video

ਅਜੀਬੋ-ਗਰੀਬ : ਸੋਨੇ ਦੀ ਚੇਨ ਲੈ ਉੱਡਿਆ ਕਬੂਤਰ! ਬਾਜ਼ਾਰ 'ਚ ਪੈ ਗਈਆਂ ਭਾਜੜਾਂ,...

heavy rain alert 4 days snowfall

ਅਗਲੇ 4 ਦਿਨ ਬੇਹੱਦ ਅਹਿਮ! ਪਵੇਗਾ ਭਾਰੀ ਮੀਂਹ, IMD ਵਲੋਂ ਬਰਫ਼ਬਾਰੀ ਦਾ ਅਲਰਟ ਜਾਰੀ

car dashboard god idols special attention

ਕਾਰ ਦੇ ਡੈਸ਼ਬੋਰਡ 'ਤੇ ਭੁੱਲ ਕੇ ਵੀ ਨਾ ਰੱਖੋ ਅਜਿਹੀ 'ਮੂਰਤੀ', ਨਹੀਂ ਤਾਂ ਹੋ...

upi new rules 2026

UPI ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ! GPay-PhonePe ਯੂਜ਼ਰਜ਼ 'ਤੇ ਹੋਵੇਗਾ...

icc warning pakistan

ICC ਦੀ ਸਖ਼ਤੀ ਅੱਗੇ ਝੁਕਿਆ ਪਾਕਿਸਤਾਨ! ਭਾਰਤ ਵਿਰੁੱਧ ਮੈਚ ਨੂੰ ਲੈ ਕੇ ਬਦਲੇ ਤੇਵਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • zodiac signs
      ਦੁਰਲੱਭ 'ਪੰਚਗ੍ਰਹੀ ਰਾਜਯੋਗ': ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ, ਹੋਵੇਗੀ...
    • horoscope
      ਸਿੰਘ ਰਾਸ਼ੀ ਵਾਲਿਆਂ ਨੂੰ ਵਪਾਰ-ਕਾਰੋਬਾਰ 'ਚ ਹੋਵੇਗਾ ਲਾਭ, ਦੇਖੋ ਆਪਣੀ ਰਾਸ਼ੀ
    • the amazing sight of blood moon will be visible in india
      Blood Moon 2026: ਭਾਰਤ 'ਚ ਦਿਖਾਈ ਦੇਵੇਗਾ 'ਬਲੱਡ ਮੂਨ' ਦਾ ਅਦਭੁਤ ਨਜ਼ਾਰਾ,...
    • today the fortune of these 3 zodiac signs will shine
      ਅੱਜ ਦੇ ਦਿਨ ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ, ਵਪਾਰ 'ਚ ਮਿਲੇਗੀ ਵੱਡੀ ਸਫਲਤਾ
    • capricorn people will be dominant on every front
      ਮਕਰ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਮੋਰਚੇ 'ਤੇ ਹਾਵੀ-ਪ੍ਰਭਾਵੀ ਰਹਿਣ ਵਾਲਾ ਰਹੇਗਾ,...
    • zodiac signs
      ਗ੍ਰਹਿਆਂ ਦੀ ਚਾਲ 'ਚ ਵੱਡਾ ਫੇਰਬਦਲ: ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ...
    • mahashivratri 2026 rashifal lucky zodiac
      ਮਹਾਸ਼ਿਵਰਾਤਰੀ ਤੋਂ ਇਨ੍ਹਾਂ 4 ਰਾਸ਼ੀਆਂ ਦੀ ਖੁੱਲ੍ਹ ਜਾਵੇਗੀ ਕਿਸਮਤ, ਹੋ ਜਾਣਗੇ...
    • business conditions of aquarius people will be good
      ਕੁੰਭ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • zodiac signs
      ਚਾਂਦੀ ਪਾਉਂਦੇ ਹੀ ਪਲਟ ਜਾਂਦੀ ਹੈ ਇਨ੍ਹਾਂ 3 ਰਾਸ਼ੀਆਂ ਦੀ ਤਕਦੀਰ, ਦੂਰ ਰਹਿੰਦੀ ਹੈ...
    • shani sade sati 2026 to 2027
      3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +