ਮੇਖ : ਸਿਤਾਰਾ ਪੁਰਵ ਦੁਪਹਿਰ ਤੱਕ ਜਨਰਲ ਹਾਲਾਤ ਬਿਹਤਰ ਰੱਖੇਗਾ, ਮਾਣ-ਸਨਮਾਨ ਬਣਿਆ ਰਹੇਗਾ ਪਰ ਬਾਅਦ ’ਚ ਆਪੋਜ਼ਿਟ ਹਾਲਾਤ ਬਣਨਗੇ, ਸਫਰ ਨਾ ਕਰਨਾ ਸਹੀ ਰਹੇਗਾ।
ਬ੍ਰਿਖ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਹਰ ਫ੍ਰੰਟ ’ਤੇ ਆਪ ਨੂੰ ਸਫਲਤਾ ਦੇਵੇਗਾ ਅਤੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਯਤਨ ਕਰਨ ’ਤੇ ਕੋਈ ਸਕੀਮ ਅੱਗੇ ਵਧ ਸਕਦੀ ਹੈ।
ਮਿਥੁਨ : ਸਿਤਾਰਾ ਪੁਰਵ ਦੁਪਹਿਰ ਤੱਕ ਆਪ ਨੂੰ ਕੰਮਕਾਜੀ ਤੌਰ ’ਤੇ ਬਹੁਤ ਐਕਟਿਵ ਰੱਖੇਗਾ ਪਰ ਬਾਅਦ ’ਚ ਸਫਲਤਾ ਸਾਥ ਦੇਵੇਗੀ, ਇੱਜ਼ਤਮਾਣ ਬਣਿਆ ਰਹੇਗਾ।
ਕਰਕ :ਸਿਤਾਰਾ ਪੁਰਵ ਦੁਪਹਿਰ ਤੱਕ ਅਰਥ ਦਸ਼ਾ ਠੀਕ ਰੱਖੇਗਾ ਪਰ ਬਾਅਦ ’ਚ ਸਮਾਂ ਆਪ ਨੂੰ ਹਿੰਮਤੀ-ਉਤਸ਼ਾਹੀ ਰੱਖੇਗਾ, ਭੱਜਦੌੜ ਅਤੇ ਵਿਅਸਤਤਾ ਬਣੀ ਰਹੇਗੀ।
ਸਿੰਘ : ਸਿਤਾਰਾ ਆਮਦਨ ਵਾਲਾ, ਕਾਰੋਬਾਰੀ ਕੰਮਾਂ ’ਚ ਵੀ ਸਫਲਤਾ ਦੇਵੇਗਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁੱਲ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਕੰਨਿਆ : ਸਿਤਾਰਾ ਪੁਰਵ ਦੁਪਹਿਰ ਤੱਕ ਨੁਕਸਾਨ ਦੇਣ ਅਤੇ ਜਨਰਲ ਹਾਲਾਤ ’ਚ ਉਲਝਾਉਣ ਵਾਲਾ ਪਰ ਬਾਅਦ ’ਚ ਕੰਮਕਾਜੀ ਕੰਮਾਂ ’ਚ ਸੁਧਾਰ ਹੋਵੇਗਾ।
ਤੁਲਾ : ਸਿਤਾਰਾ ਪੁਰਵ ਦੁਪਹਿਰ ਤੱਕ ਬਿਹਤਰ, ਅਰਥ ਦਸ਼ਾ ਸੰਤੋਖਜਨਕ ਰਹੇਗੀ ਪਰ ਬਾਅਦ ’ਚ ਸਮਾਂ ਪੰਗਿਆਂ-ਝਮੇਲਿਆਂ ਵਾਲਾ ਬਣ ਸਕਦਾ ਹੈ।
ਬ੍ਰਿਸ਼ਚਕ : ਸਿਤਾਰਾ ਪੁਰਵ ਦੁਪਹਿਰ ਤੱਕ ਸਫਲਤਾ ਅਤੇ ਇੱਜ਼ਤਮਾਣ ਵਾਲਾ ਪਰ ਬਾਅਦ ’ਚ ਆਪ ਦੇ ਕਾਰੋਬਾਰੀ ਯਤਨ ਚੰਗਾ ਨਤੀਜੇ ਦੇਣਗੇ।
ਧਨ : ਜਨਰਲ ਸਿਤਾਰਾ ਸਟ੍ਰਾਂਗ, ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕਾਂ ਅੱਗੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ।
ਮਕਰ : ਸਿਤਾਰਾ ਪੁਰਵ ਦੁਪਹਿਰ ਤੱਕ ਪੇਟ ਲਈ ਕਮਜ਼ੋਰ ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਣਨਗੇ, ਇਰਾਦਿਆਂ ਉਦੇਸ਼ਾਂ ’ਚ ਸਫਲਤਾ ਮਿਲੇਗੀ।
ਕੁੰਭ : ਸਿਤਾਰਾ ਪੁਰਵ ਦੁਪਹਿਰ ਤੱਕ ਕੰਮਕਾਜੀ ਕੰਮਾਂ ਲਈ ਚੰਗਾ ਪਰ ਬਾਅਦ ’ਚ ਸਮਾਂ ਸਿਹਤ ਲਈ ਕਮਜ਼ੋਰ ਬਣੇਗਾ, ਸਫਰ ਵੀ ਨਾ ਕਰੋ।
ਮੀਨ : ਸਿਤਾਰਾ ਪੁਰਵ ਦੁਪਹਿਰ ਤੱਕ ਅਹਿਤਿਆਤ ਪ੍ਰੇਸ਼ਾਨੀ ਵਾਲਾ, ਕਿਸੇ ਬਖੇੜੇ ਦੇ ਜਾਗਣ ਦਾ ਡਰ ਪਰ ਬਾਅਦ ’ਚ ਹਰ ਫ੍ਰੰਟ ’ਤੇ ਆਪ ਦੀ ਪੈਠ-ਧਾਕ ਵਧੇਗੀ।
15 ਸਤੰਬਰ 2023, ਸ਼ੁੱਕਰਵਾਰ
ਭਾਦੋਂ ਵਦੀ ਤਿੱਥੀ ਮੱਸਿਆ (ਸਵੇਰੇ 7.10 ਤੱਕ) ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਸਿੰਘ ’ਚ
ਮੰਗਲ ਕੰਨਿਆ ’ਚ
ਬੁੱਧ ਸਿੰਘ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਭਾਦੋਂ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 24 (ਭਾਦੋਂ), ਹਿਜਰੀ ਸਾਲ 1445, ਮਹੀਨਾ : ਸਫਰ, ਤਰੀਕ : 28, ਸੂਰਜ ਉਦੇ ਸਵੇਰੇ 6.15 ਵਜੇ, ਸੂਰਜ ਅਸਤ ਸ਼ਾਮ 6.30 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਫਾਲਗੁਣੀ (ਪੂਰਾ ਦਿਨ ਰਾਤ), ਯੋਗ : ਸ਼ੁਭ (15-16 ਮੱਧ ਰਾਤ 3.42 ਤੱਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਵ ਦੁਪਹਿਰ 11.36 ਤੱਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ:ਭਾਦੋਂ ਮੱਸਿਆ (ਸਨਾਨ ਦਾਨ ਆਦਿ ਕੰਮਾਂ ਲਈ ਸਵੇਰੇ 7.10 ਤੱਕ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਸਿੰਘ, ਤੁਲਾ ਤੇ ਕੁੰਭ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY