Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    3:54:07 AM

  • trump rejects iran s peace proposal as unacceptable

    ਟਰੰਪ ਨੇ ਈਰਾਨ ਦੇ ਸ਼ਾਂਤੀ ਪ੍ਰਸਤਾਵ ਨੂੰ ਨਕਾਰਿਆ,...

  • youth shot dead outside showroom

    ਨੂਰਪੁਰ ਬੇਦੀ 'ਚ ਦਹਿਸ਼ਤ: ਸ਼ੋਰੂਮ ਦੇ ਬਾਹਰ ਨੌਜਵਾਨ...

  • 15 pcs officers transferred

    15 PCS ਅਧਿਕਾਰੀਆਂ ਦੇ ਤਬਾਦਲੇ

  • will work from home be implemented

    PM ਮੋਦੀ ਨੇ ਫਿਰ ਕੀਤੀ ਕੋਰੋਨਾ ਵਾਲੀਆਂ ਪਾਬੰਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਮਿਥੁਨ ਰਾਸ਼ੀ ਵਾਲਿਆਂ ਦੀ ਵਪਾਰਕ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

HOROSCOPE News Punjabi(ਰਾਸ਼ੀਫਲ)

ਮਿਥੁਨ ਰਾਸ਼ੀ ਵਾਲਿਆਂ ਦੀ ਵਪਾਰਕ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

  • Edited By Anmol Tagra,
  • Updated: 23 Sep, 2023 06:10 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਧਾਰਮਿਕ ਕੰਮਾਂ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਜਨਰਲ ਹਾਲਾਤ ਵੀ ਪਹਿਲੇ ਦੀ ਤਰ੍ਹਾਂ ਰਹਿਣਗੇ।

ਬ੍ਰਿਖ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ਦੇ ਮਾਮਲੇ ’ਚ ਲਾਪ੍ਰਵਾਹ ਨਾ ਰਹਿਣਾ ਸਹੀ ਰਹੇਗਾ, ਲੈਣ-ਦੇਣ ਅਤੇ ਲਿਖਣ-ਪੜ੍ਹਨ ਦੇ ਕੰਮ ਵੀ ਸੁਚੇਤ ਰਹਿ ਕੇ ਕਰੋ। 

ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ- ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਮਿਠਾਸ, ਤਾਲਮੇਲ, ਸਦਭਾਅ ਬਣਿਆ ਰਹੇਗਾ। 

ਕਰਕ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਦੀ ਨਾ ਕਰੋ ਕਿਉਂਕਿ ਨੁਕਸਾਨ ਪਹੁੰਚਾਉਣ ਦੇ ਮਾਮਲੇ ’ਚ ਉਹ ਕਦੀ ਵੀ ਆਪ ਦਾ ਲਿਹਾਜ਼ ਨਾ ਕਰਨਗੇ।

ਸਿੰਘ : ਜਨਰਲ ਸਿਤਾਰਾ ਸਟ੍ਰਾਂਗ, ਮਨੋਬਲ ਦਬਦਬਾ ਬਣਿਆ ਰਹੇਗਾ, ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਚੰਗਾ ਨਤੀਜਾ ਦੇਵੇਗੀ। 

ਕੰਨਿਆ : ਕਿਸੇ ਅਦਾਲਤੀ ਕੰਮ ਲਈ ਕੀਤੀ ਗਈ ਸ਼ੁਰੂਆਤੀ ਕੋਸ਼ਿਸ਼ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਤੇਜ ਪ੍ਰਭਾਵ ਬਣਿਆ ਰਹੇਗਾ। 

ਤੁਲਾ : ਵੱਡੇ ਲੋਕਾਂ ਨਾਲ ਮੇਲਮਿਲਾਪ ਫਰੂਟਫੁਲ ਰਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ, ਸਫਲਤਾ ਸਾਥ ਦੇਵੇਗੀ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ। 

ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਮੈਡੀਸਨ, ਟੂਰਿਜ਼ਮ, ਕੰਸਲਟੈਂਸੀ, ਇੰਟੀਰੀਅਰ, ਡੈਕੋਰੇਸ਼ਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ। 

ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚੋਗੇ ਜਾਂ ਵਿਚਾਰ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਮਨ ਸਫਰ ਲਈ ਰਾਜ਼ੀ ਰਹੇਗਾ। 

ਮਕਰ : ਜਨਰਲ ਸਿਤਾਰਾ ਉਲਝਣਾਂ-ਝਮੇਲਿਆਂ, ਪੇਚੀਦਗੀਆਂ ਵਾਲਾ, ਇਸ ਲਈ ਨਾ ਤਾਂ ਕੋਈ ਨਵਾਂ ਯਤਨ ਸ਼ੁਰੂ ਕਰੋ ਅਤੇ ਨਾ ਹੀ ਕਿਸੇ ਕੋਸ਼ਿਸ਼ ਨੂੰ ਅੱਗੇ ਵਧਾਓ।

ਕੁੰਭ : ਸਿਤਾਰਾ ਧਨ ਲਾਭ ਵਾਲਾ ਅਤੇ ਕੰਮਕਾਜੀ ਪਲਾਨਿੰਗ ਨੂੰ ਅੱਗੇ ਵਧਾਉਣ ਵਾਲਾ, ਕੰਮਕਾਜੀ ਟੂਰਿੰਗ ਵੀ ਚੰਗਾ ਨਤੀਜਾ ਦੇ ਸਕਦੀ ਹੈ।

ਮੀਨ : ਕਿਸੇ ਰਾਜਕੀ ਕੰਮ ਨੂੰ ਅਟੈਂਡ ਕਰਨ ਲਈ ਸਮਾਂ ਚੰਗਾ, ਵੱਡੇ  ਲੋਕਾਂ ’ਚ ਆਪ ਦੀ ਪੈਠ- ਛਾਪ ਵਧੇਗੀ।

23 ਸਤੰਬਰ 2023, ਸ਼ਨੀਵਾਰ

ਭਾਦੋਂ ਸੁਦੀ ਤਿੱਥੀ ਅਸ਼ਟਮੀ (ਦੁਪਹਿਰ 12.18 ਤੱਕ) ਅਤੇ ਮਗਰੋਂ ਤਿੱਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ      ਕੰਨਿਆ ’ਚ 

ਚੰਦਰਮਾ    ਧਨ  ’ਚ 

ਮੰਗਲ     ਕੰਨਿਆ ’ਚ

ਬੁੱਧ      ਸਿੰਘ ’ਚ

ਗੁਰੂ     ਮੇਖ ’ਚ

ਸ਼ੁੱਕਰ   ਕਰਕ ’ਚ

ਸ਼ਨੀ    ਕੁੰਭ ’ਚ

ਰਾਹੂ     ਮੇਖ ’ਚ                                                     

ਕੇਤੂ     ਤੁਲਾ ’ਚ  

ਬਿਕ੍ਰਮੀ ਸੰਮਤ : 2080, ਅੱਸੂ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 1 (ਭਾਦੋਂ), ਹਿਜਰੀ ਸਾਲ 1445, ਮਹੀਨਾ : ਰਬਿ ਉਲ ਅੱਵਲ, ਤਰੀਕ : 7, ਸੂਰਜ ਉਦੇ ਸਵੇਰੇ 6.20 ਵਜੇ, ਸੂਰਜ ਅਸਤ ਸ਼ਾਮ 6.20 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੂਲਾ (ਬਾਅਦ ਦੁਪਹਿਰ 2.56 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ, ਯੋਗ : ਸੌਭਾਗਿਯ (ਰਾਤ 9.30 ਤੱਕ) ਅਤੇ ਮਗਰੋਂ ਯੋਗ ਸ਼ੌਭਨ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ) ਬਾਅਦ ਦੁਪਹਿਰ 2.56 ਤੱਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਸ਼੍ਰੀ ਰਾਧਾ ਅਸ਼ਟਮੀ, ਸੂਰਜ ਦੱਖਣ ਗੋੋਲ ਸ਼ੁਰੂ, ਰਾਸ਼ਟਰੀ ਸ਼ੱਕ ਅੱਸੂ ਮਹੀਨਾ ਸ਼ੁਰੂ, ਸ਼੍ਰੂੀ ਦਪੀਚੀ ਜਯੰਤੀ, ਯਾਤਰਾ ਮਣੀ ਮਹੇਸ਼ (ਚੰਬਾ) ਸ਼ੁਰੂ। 

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਕਮਜ਼ੋਰ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

NEXT STORY

Stories You May Like

  • the fate of these zodiac signs is about to change
    ਇਨ੍ਹਾਂ ਰਾਸ਼ੀਆਂ ਵਾਲਿਆਂ ਦੀ ਬਦਲਣ ਜਾ ਰਹੀ ਕਿਸਮਤ ! ਹੋਵੇਗੀ ਪੈਸਿਆਂ ਦੀ ਬਾਰਿਸ਼, ਵਿਦੇਸ਼ ਜਾਣ ਦਾ ਬਣੇਗਾ ਮੌਕਾ
  • pisces people will have good business conditions
    ਮੀਨ ਰਾਸ਼ੀ ਵਾਲਿਆਂ ਦੀ ਵਪਾਰਕ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • zodiac signs
    ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ
  • the fate of these zodiac signs will change today
    ਅੱਜ ਇਨ੍ਹਾਂ ਰਾਸ਼ੀਆਂ ਦੀ ਬਦਲੇਗੀ ਕਿਸਮਤ! ਮਿਲੇਗਾ ਬੰਪਰ ਲਾਭ ਅਤੇ ਨੋਟਾਂ ਦਾ ਵਰ੍ਹੇਗਾ ਮੀਂਹ
  • beware venus s path is changing
    ਸਾਵਧਾਨ! 20 ਮਈ ਤੋਂ ਬਦਲ ਰਹੀ ਹੈ ਸ਼ੁੱਕਰ ਦੀ ਚਾਲ, ਇਨ੍ਹਾਂ 3 ਰਾਸ਼ੀਆਂ 'ਤੇ ਟੁੱਟ ਸਕਦਾ ਹੈ ਮੁਸੀਬਤਾਂ ਦਾ ਪਹਾੜ
  • pisces people get profit in their business
    ਮੀਨ ਰਾਸ਼ੀ ਵਾਲਿਆਂ ਨੂੰ ਆਪਣੇ ਕਾਰੋਬਾਰ 'ਚ ਭਰਪੂਰ ਲਾਭ ਮਿਲੇਗਾ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • wearing gold is not auspicious for everyone
    Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ ਵੱਡਾ ਨੁਕਸਾਨ
  • these 3 zodiac signs will have only silver
    ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਚਾਂਦੀ ਹੀ ਚਾਂਦੀ ! ਅਰੁਣ ਗ੍ਰਹਿ ਦਾ ਵੱਡਾ ਬਦਲਾਅ; ਪੈਸਿਆਂ ਦੀ ਹੋਵੇਗੀ ਬਾਰਿਸ਼
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • zodiac signs
      11 ਮਈ ਤੋਂ ਬਣੇਗਾ 'ਰੁਚਕ ਯੋਗ', ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ
    • horoscope
      ਮੀਨ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਮਿਲੇਗਾ ਲਾਭ, ਜਾਣੋ ਕੀ ਕਹਿੰਦੀ ਹੈ ਤੁਹਾਡੀ...
    • the lucky jackpot is going to be held from may 18th
      18 ਮਈ ਤੋਂ ਲੱਗਣ ਜਾ ਰਿਹਾ ਹੈ ਕਿਸਮਤ ਦਾ ਜੈਕਪਾਟ ; ਨੋਟਾਂ ਦਾ ਵਰ੍ਹੇਗਾ ਮੀਂਹ
    • these 5 zodiac signs are going to have a lot of luck from may 15th
      15 ਮਈ ਤੋਂ ਇਨ੍ਹਾਂ 5 ਰਾਸ਼ੀਆਂ ਦੀ ਹੋਣ ਜਾ ਰਹੀ ਬੱਲੇ-ਬੱਲੇ! ਵਧੇਗਾ ਤੇ ਰੁਤਬਾ ਤੇ...
    • pisces people will get success in government work
      ਮੀਨ ਰਾਸ਼ੀ ਵਾਲਿਆਂ ਨੂੰ ਸਰਕਾਰੀ-ਗ਼ੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਜਾਣੋ...
    • zodiac signs
      ਮਈ ਦੇ ਦੂਜੇ ਹਫ਼ਤੇ ਬਦਲੇਗੀ 7 ਗ੍ਰਹਿਆਂ ਦੀ ਚਾਲ; ਇਹ 7 ਰਾਸ਼ੀਆਂ ਹੋਣਗੀਆਂ ਮਾਲਾਮਾਲ
    • 4 zodiac signs will be blessed with saturn
      4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...
    • pisces zodiac sign will continue to strong influence and dominance
      ਮੀਨ ਰਾਸ਼ੀ ਵਾਲਿਆਂ ਦਾ ਤੇਜ਼ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • the lottery will be held for those with 4 zodiac signs
      4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ' ! ਇਸ ਦਿਨ ਹੋਣ ਜਾ ਰਿਹਾ 3 ਗ੍ਰਹਿਆਂ...
    • star of cancer zodiac sign people will be weak and harmful
      ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕਮਜ਼ੋਰ ਤੇ ਨੁਕਸਾਨ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +