Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 01, 2026

    5:55:30 PM

  • heavy rain and thunderstorm in punjab on 3rdapril and 4thapril

    ਪੰਜਾਬ 'ਚ 3, 4 ਨੂੰ ਭਾਰੀ ਮੀਂਹ ਤੇ...

  • block samiti election  shiromani akali dal

    ਬਲਾਕ ਸੰਮਤੀ ਚੋਣ 'ਚ ਅਕਾਲੀ ਦਲ ਦੀ ਜਿੱਤ, ਕਿਹਾ ਇਹ...

  • jalandhar student ragini wins gold medal in national match

    ਜਲੰਧਰ ਦੀ ਧੀ ਨੇ ਨੈਸ਼ਨਲ ਮੈਚ 'ਚ ਜਿੱਤਿਆ ਗੋਲਡ...

  • family s tough decision in davinder natt suicide case

    ਦਵਿੰਦਰ ਨੱਤ ਖ਼ੁਦਕੁਸ਼ੀ ਮਾਮਲੇ 'ਚ ਪਰਿਵਾਰ ਦਾ ਸਖ਼ਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਸਿੰਘ ਰਾਸ਼ੀ ਵਾਲੇ ਅਦਾਲਤੀ ਕੰਮਾਂ ਤੋਂ ਕਰਨ ਗੁਰੇਜ਼, ਜਾਣੋ ਬਾਕੀ ਰਾਸ਼ੀਆਂ ਦਾ ਹਾਲ

HOROSCOPE News Punjabi(ਰਾਸ਼ੀਫਲ)

ਸਿੰਘ ਰਾਸ਼ੀ ਵਾਲੇ ਅਦਾਲਤੀ ਕੰਮਾਂ ਤੋਂ ਕਰਨ ਗੁਰੇਜ਼, ਜਾਣੋ ਬਾਕੀ ਰਾਸ਼ੀਆਂ ਦਾ ਹਾਲ

  • Edited By Anmol Tagra,
  • Updated: 18 Oct, 2023 06:25 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਸਿਤਾਰਾ ਸਿਹਤ ਲਈ ਕਮਜ਼ੋਰ, ਨਾਪ ਤੋਲ ਕੇ ਅਤੇ ਲਿਮਿਟ ’ਚ ਖਾਣਾ-ਪੀਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਠੀਕ-ਠਾਕ ਰਹਿਣਗੇ।

ਬ੍ਰਿਖ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਜਿਹੜਾ ਵੀ ਯਤਨ ਕਰੋ ਪੂਰਾ ਜ਼ੋਰ ਲਗਾ ਕੇ ਹੀ ਕਰੋ ਪਰ ਫੈਮਿਲੀ ਫਰੰਟ ’ਤੇ ਕੁਝ ਨਾਰਾਜ਼ਗੀ ਅਤੇ ਤਣਾਤਣੀ ਰਹਿਣ ਦਾ ਡਰ।

ਮਿਥੁਨ : ਕਮਜ਼ੋਰ ਦਿਸਣ ਵਾਲੇ ਸ਼ਤਰੂ ਨੂੰ ਵੀ ਨਾ ਤਾਂ ਕਮਜ਼ੋਰ ਸਮਝੋ ਅਤੇ ਨਾ ਹੀ ਨੁਕਸਾਨ ਪਹੁੰਚਾਉਣ ਦੀ ਉਨ੍ਹਾਂ ਦੀ ਤਾਕਤ ਦਾ ਘੱਟ ਅੰਦਾਜ਼ਾ ਲਗਾਓ।

ਕਰਕ : ਸੰਤਾਨ ਦਾ ਰੁਖ ਕੋ-ਆਪ੍ਰੇਟਿਵ ਘੱਟ ਅਤੇ ਲੱਤ ਖਿੱਚਣ ਵਾਲਾ ਜ਼ਿਆਦਾ ਹੋਵੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਸਿੰਘ : ਜੇ ਕੋਰਟ-ਕਚਹਿਰੀ ’ਚ ਜਾਣ ਦਾ ਕੋਈ ਪ੍ਰੋਗਰਾਮ ਹੋਵੇ ਤਾਂ ਉਸ ਨੂੰ ਟਾਲ ਦਿਓ, ਕਿਉਂਕਿ ਉਥੇ ਨਾ ਤਾਂ ਆਪ ਦੀ ਸੁਣਵਾਈ ਹੋਵੇਗੀ ਅਤੇ ਨਾ ਹੀ ਆਪ ਦੀ ਗੱਲ ਸਮਝੀ ਜਾਵੇਗੀ।

ਕੰਨਿਆ : ਹਲਕੀ ਸੋਚ ਅਤੇ ਨੇਚਰ ਵਾਲਾ ਕੋਈ ਸਾਥੀ ਆਪ ਦੇ ਖਿਲਾਫ ਸ਼ਰਾਰਤਾਂ ’ਚ ਮਸਤ ਰਹੇਗਾ ਅਤੇ ਆਪ ਲਈ ਮੁਸ਼ਕਲਾਂ ਪੈਦਾ ਕਰ ਸਕਦਾ ਹੈ।

ਤੁਲਾ : ਸਿਤਾਰਾ ਅਰਥ ਮੋਰਚੇ ਲਈ ਕਮਜ਼ੋਰ, ਇਸ ਲਈ ਨਾ ਤਾਂ ਕੋਈ ਕਾਰੋਬਾਰੀ ਟੂਰ ਕਰੋ ਅਤੇ ਨਾ ਹੀ ਆਪਣੀ ਕੋਈ ਪੇਮੈਂਟ ਕਿਸੇ ਹੇਠ ਫਸਣ ਦਿਓ।

ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਪਰ ਆਪ ਕੋਈ ਵੀ ਕੋਸ਼ਿਸ਼ ਪੂਰੇ ਮਨ ਨਾਲ ਨਾ ਕਰ ਪਾਓਗੇ, ਮਨ ਵੀ ਟੈਨਸ਼ਨ ’ਚ ਗ੍ਰਸਤ ਰਹੇਗਾ।

ਧਨ : ਸਮਾਂ ਉਲਝਣਾਂ- ਝਗੜਿਆਂ, ਪੇਚੀਦਗੀਆਂ ਵਾਲਾ ਨਜ਼ਰ ਆਉਂਦਾ ਹੈ, ਇਸ ਲਈ ਆਪਣੇ ਆਪ ਨੂੰ ਦੂਜਿਆਂ ਦੇ ਝਮੇਲਿਆਂ ਤੋਂ ਬਚਾ ਕੇ ਰੱਖੋ।

ਮਕਰ : ਮਿੱਟੀ, ਰੇਤਾ, ਬਜਰੀ ਅਤੇ ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲ ਸਕਦਾ ਹੈ।

ਕੁੰਭ : ਕਿਸੇ ਅਫਸਰ ਦੇ ਸਖਤ ਅਤੇ ਨਾਰਾਜ਼ਗੀ ਵਾਲੇ ਰੁਖ ਕਰ ਕੇ ਆਪ ਦਾ ਕੋਈ ਬਣਿਆ ਬਣਾਇਆ ਕੰਮ ਉਲਝ-ਵਿਗੜ ਸਕਦਾ ਹੈ।

ਮੀਨ : ਕਿਉਂਕਿ ਸਮਾਂ ਰੁਕਾਵਟਾਂ ਮੁਸ਼ਕਲਾਂ ਵਾਲਾ ਹੈ, ਇਸ ਲਈ ਕੋਈ ਵੀ ਯਤਨ ਜਾਂ ਕੰਮ ਅਨਮੰਨੇ ਮਨ ਨਾਲ ਨਾ ਕਰੋ, ਮਨ ਵੀ ਡਿਸਟਰਬ ਜਿਹਾ ਰਹੇਗਾ।

18 ਅਕਤੂਬਰ 2023, ਬੁੱਧਵਾਰ

ਅੱਸੂ ਸੁਦੀ ਤਿੱਥੀ ਚੌਥ (18-19 ਮੱਧ ਰਾਤ 1.13 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਤੁਲਾ ’ਚ

ਮੰਗਲ ਤੁਲਾ ’ਚ

ਬੁੱਧ ਕੰਨਿਆ ’ਚ

ਗੁਰੂ ਮੇਖ ’ਚ

ਸ਼ੁੱਕਰ ਸਿੰਘ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080, ਕੱਤਕ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 26 (ਅੱਸੂ), ਹਿਜਰੀ ਸਾਲ 1445, ਮਹੀਨਾ : ਰਬਿ ਉਲ ਸਾਨੀ, ਤਰੀਕ : 2, ਸੂਰਜ ਉਦੇ ਸਵੇਰੇ 6.36 ਵਜੇ, ਸੂਰਜ ਅਸਤ ਸ਼ਾਮ 5.49 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਨੁਰਾਧਾ (ਸਵੇਰੇ 9.01 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਆਯੁਸ਼ਮਾਨ (ਸਵੇਰੇ 8.18 ਤੱਕ) ਅਤੇ ਮਗਰੋਂ ਯੋਗ ਸੌਭਾਗਿਯ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਰਾਤ 9.01 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕੱਸ਼ਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਦੁਪਹਿਰ 1.20 ਤੋਂ ਲੈ ਕੇ 18-19 ਮੱਧ ਰਾਤ 1.13 ਤਕ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਸਿੱਧੀ ਵਿਨਾਇਕ ਚੌਥ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਧਨ ਰਾਸ਼ੀ ਵਾਲੇ ਸਫ਼ਰ ਤੋਂ ਕਰੋ ਗੁਰੇਜ਼, ਜਾਣੋ ਬਾਕੀ ਰਾਸ਼ੀਆਂ ਦਾ ਹਾਲ

NEXT STORY

Stories You May Like

  • 4 zodiac signs may face increasing difficulties
    4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ
  • the financial and business situation of pisces people will be good
    ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • zodiac signs
    2 ਅਪ੍ਰੈਲ ਨੂੰ ਹਨੂਮਾਨ ਜਯੰਤੀ ਮੌਕੇ ਹੋਵੇਗਾ ਵੱਡਾ ਬਦਲਾਅ, ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ
  • the locks of destiny will open on mahavir jayanti
    ਮਹਾਵੀਰ ਜਯੰਤੀ 'ਤੇ ਖੁੱਲ੍ਹਣਗੇ ਕਿਸਮਤ ਦੇ ਤਾਲੇ! ਬਜਰੰਗਬਲੀ ਦੀ ਮਿਹਰ ਨਾਲ ਇਨ੍ਹਾਂ ਰਾਸ਼ੀਆਂ ਦੇ ਘਰ ਆਵੇਗੀ ਖੁਸ਼ੀਆਂ
  • aquarius people will have good business and work conditions
    ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • trigrahi yoga
    ਮੀਨ 'ਚ ਬਣੇਗਾ ਸੂਰਜ, ਮੰਗਲ ਤੇ ਸ਼ਨੀ ਦਾ ਤ੍ਰਿਗ੍ਰਹੀ ਯੋਗ, ਸਾਰੇ ਲਗਨਾਂ ਦੇ ਜਾਤਕਾਂ 'ਤੇ ਪਵੇਗਾ ਪ੍ਰਭਾਵ
  • the financial and business situation of aquarius people will be good
    ਕੁੰਭ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • it will rain notes on these 3 zodiac signs
    ਗ੍ਰਹਿਆਂ ਦੀ ਚਾਲ 'ਚ ਵੱਡਾ ਫੇਰਬਦਲ! ਇਨ੍ਹਾਂ 3 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ
  • heavy rain and thunderstorm in punjab on 3rdapril and 4thapril
    ਪੰਜਾਬ 'ਚ 3, 4 ਨੂੰ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
  • jalandhar student ragini wins gold medal in national match
    ਜਲੰਧਰ ਦੀ ਧੀ ਨੇ ਨੈਸ਼ਨਲ ਮੈਚ 'ਚ ਜਿੱਤਿਆ ਗੋਲਡ ਮੈਡਲ, ਪੰਜਾਬ ਦਾ ਨਾਂ ਕੀਤਾ ਰੌਸ਼ਨ
  • government holiday declared punjab on friday schools and colleges closed
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ...
  • new twist in house arson case  victim reveals details live from abroad
    ਘਰ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਨਵਾਂ ਮੋੜ, ਵਿਦੇਸ਼ ਤੋਂ ਲਾਈਵ ਹੋ ਕੇ ਪੀੜਤ ਨੇ...
  • boy dies under suspicious circumstances allegations against girlfriend family
    ਜਲੰਧਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਗਰਲਫਰੈਂਡ ਦੇ ਪਰਿਵਾਰ 'ਤੇ ਲੱਗੇ ਗੰਭੀਰ...
  • public outcry and major uproar over opening of liquor shop in jalandhar
    ਜਲੰਧਰ 'ਚ ਸ਼ਰਾਬ ਦਾ ਠੇਕਾ ਖੁੱਲ੍ਹਣ ਨੂੰ ਲੈ ਕੇ ਲੋਕਾਂ ਨੇ ਕੀਤਾ ਭਾਰੀ ਹੰਗਾਮਾ
  • boyfriend beats up mother and daughter after girlfriend refuses marriage
    ਜਲੰਧਰ 'ਚ ਪ੍ਰੇਮਿਕਾ ਨੇ ਵਿਆਹ ਤੋਂ ਕੀਤਾ ਇਨਕਾਰ ਤਾਂ ਸ਼ਰਾਬ ਦੇ ਨਸ਼ੇ 'ਚ ਮੁੰਡੇ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਜੀਜੇ ਨੇ ਟਰਾਲੀ 'ਚ ਸੌਂ ਰਹੇ ਸਾਲੇ ਦਾ ਬੇਰਹਿਮੀ ਨਾਲ...
Trending
Ek Nazar
4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

jirga meeting in tpakistan

ਪਾਕਿਸਤਾਨ 'ਚ ਜਿਰਗਾ ਮੀਟਿੰਗ ਦੌਰਾਨ ਗੋਲੀਬਾਰੀ, 6 ਲੋਕਾਂ ਦੀ ਮੌਤ

argentina  irgc

ਅਰਜਨਟੀਨਾ ਦਾ ਵੱਡਾ ਐਕਸ਼ਨ, ਈਰਾਨ ਦੇ IRGC ਨੂੰ ਅੱਤਵਾਦੀ ਸੰਗਠਨ ਕੀਤਾ ਐਲਾਨ

court quashes anita s plea seeking legal status to her marriage rajesh khanna

ਕੀ ਅਨੀਤਾ ਅਡਵਾਨੀ ਸੀ ਰਾਜੇਸ਼ ਖੰਨਾ ਦੀ ਪਤਨੀ ? ਬੰਬੇ ਹਾਈਕੋਰਟ ਨੇ ਸੁਣਾਇਆ ਵੱਡਾ...

airstrike on shia mosque in zanjan city

ਈਰਾਨ-ਇਜ਼ਰਾਈਲ ਜੰਗ ਨੇ ਧਾਰਿਆ ਭਿਆਨਕ ਰੂਪ: ਜੰਜਨ ਸ਼ਹਿਰ 'ਚ ਸ਼ੀਆ ਮਸਜਿਦ 'ਤੇ...

poonam pandey  pregnancy

ਸੱਚਮੁੱਚ ਪ੍ਰੈਗਨੈਂਟ ਹੈ ਪੂਨਮ ਪਾਂਡੇ ? ਅਦਾਕਾਰਾ ਨੇ ਨਵੀਂ ਵੀਡੀਓ ਸਾਂਝੀ ਕਰ ਦੱਸੀ...

film director ranjith sent to judicial custody in harassment case

ਜੇਲ੍ਹ ਦੀਆਂ ਸਾਲਾਖਾਂ ਪਿੱਛੇ ਪਹੁੰਚਿਆ ਮਸ਼ਹੂਰ ਨਿਰਦੇਸ਼ਕ ਰੰਜੀਤ ! ਅਦਾਕਾਰਾ ਨਾਲ...

i know i can never become a mother    famous actress  s hidden pain

'ਜਾਣਦੀ ਹਾਂ ਕਦੇ ਮਾਂ ਨਹੀਂ ਬਣ ਸਕਦੀ' ; ਮਸ਼ਹੂਰ ਅਦਾਕਾਰਾ ਦਾ ਛਲਕਿਆ ਦਰਦ

65 ias officers transferred

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 65 IAS ਅਧਿਕਾਰੀਆਂ ਦਾ ਤਬਾਦਲਾ

youtuber armaan malik

ਕੀ ਅਰਮਾਨ ਮਲਿਕ ਦੇ ਘਰ ਗੂੰਜਣ ਵਾਲੀ ਹੈ 6ਵੇਂ ਬੱਚੇ ਦੀ ਕਿਲਕਾਰੀ? ਦੂਜੀ ਪਤਨੀ...

ipl 2026 first time in ipl father vs son team

IPL 'ਚ ਪਹਿਲੀ ਵਾਰ ਪਿਓ-ਪੁੱਤਰ ਦੀਆਂ ਟੀਮਾਂ ਹੋਣਗੀਆਂ ਆਮੋ-ਸਾਹਮਣੇ! ਇਸ ਦਿਨ...

monkeypo in pakistan

ਪਾਕਿਸਤਾਨ 'ਚ ਇਸ ਸਾਲ mpox ਦਾ ਪਹਿਲਾ ਮਾਮਲਾ ਆਇਆ ਸਾਹਮਣੇ

boat accident in indonesia

ਇੰਡੋਨੇਸ਼ੀਆ 'ਚ ਕਿਸ਼ਤੀ ਹਾਦਸਾ ; ਬਚਾਏ ਗਏ 21 ਲੋਕ

florida airport to be named trump

ਨਾਮ ਬਦਲਣ ਦੀ ਤਿਆਰੀ; ਹੁਣ 'ਟਰੰਪ' ਦੇ ਨਾਂ ਨਾਲ ਜਾਣਿਆ ਜਾਵੇਗਾ ਫਲੋਰੀਡਾ ਦਾ...

trump  mental stress

Trump ਦੇ ਸ਼ਾਸਨਕਾਲ 'ਚ ਅਮਰੀਕੀਆਂ 'ਚ ਵਧ ਰਿਹੈ ਮਾਨਸਿਕ ਤਣਾਅ

car driver dies in road accident

ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ...

drone attack on kuwaiti tanker in uae

UAE 'ਚ ਕੁਵੈਤੀ ਟੈਂਕਰ 'ਤੇ ਡਰੋਨ ਹਮਲਾ, ਲੱਗੀ ਅੱਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • the star of cancer zodiac sign will be good for business work
      ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕਾਰੋਬਾਰੀ ਕੰਮਾਂ ਲਈ ਚੰਗਾ ਰਹੇਗਾ, ਤੁਸੀਂ ਵੀ ਦੇਖੋ...
    • the bright fortune of these zodiac signs
      ਇਨ੍ਹਾਂ ਰਾਸ਼ੀਆਂ ਵਾਲਿਆਂ ਦੀ ਚਮਕਗੀ ਕਿਸਮਤ ! ਜਾਣੋਂ ਪੂਰੇ ਹਫਤੇ ਦਾ ਰਾਸ਼ੀਫਲ, ਇਹ...
    • baba venga s big prediction
      ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ! ਅਗਲੇ ਹਫ਼ਤੇ ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ...
    • these 3 zodiac signs will have silver
      ਅਪ੍ਰੈਲ ਦੀ ਸ਼ੁਰੂਆਤ 'ਚ ਹੀ ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਚਾਂਦੀ! ਬਣ ਰਿਹੈ...
    • the financial and business conditions of cancer zodiac sign people will good
      ਕਰਕ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • zodiac signs
      ਅਪ੍ਰੈਲ 'ਚ ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ, ਤਰੱਕੀ ਤੇ ਤਨਖਾਹ ਵਧਣ ਦੇ...
    • today will be a good day for these zodiac signs
      ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਰਾਮ ਨੌਮੀ 'ਤੇ ਬਣ ਰਿਹੈ ਸ਼ੁਭ...
    • horoscope
      ਕੁੰਭ ਰਾਸ਼ੀ ਵਾਲਿਆਂ ਨੂੰ ਆਪਣੇ ਕੰਮਾਂ 'ਚ ਮਿਲੇਗੀ ਸਫਲਤਾ, ਦੇਖੋ ਆਪਣੀ ਰਾਸ਼ੀ
    • the fortune of these 4 zodiac signs will shine till sunday
      ਐਤਵਾਰ ਤੱਕ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ; ਨੋਟਾਂ ਦਾ ਵਰ੍ਹੇਗਾ ਮੀਂਹ
    • aquarius people will be focused on religious activities
      ਕੁੰਭ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮਾਂ 'ਚ ਧਿਆਨ ਰਹੇਗਾ, ਤੁਸੀਂ ਵੀ ਦੇਖੋ ਆਪਣੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +