Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 30, 2026

    1:04:46 PM

  • bjp president nitin nabin resignation rajya sabha

    BJP ਪ੍ਰਧਾਨ ਨਿਤਿਨ ਨਬੀਨ ਨੇ MLA ਅਹੁਦੇ ਤੋਂ ਦਿੱਤਾ...

  • punjab city  warning of closure

    ਪੰਜਾਬ ਦਾ ਇਹ ਵੱਡਾ ਸ਼ਹਿਰ ਬੰਦ ਕਰਨ ਦੀ ਚਿਤਾਵਨੀ,...

  • diseases increasing due to change in weather

    ਪੰਜਾਬ: ਮੌਸਮ ਦੇ ਬਦਲਾਅ ਨੂੰ ਵੇਖਦਿਆਂ ਡਾਕਟਰਾਂ...

  • diesel prices jump

    81 ਫ਼ੀਸਦੀ ਤੱਕ ਮਹਿੰਗਾ ਹੋਇਆ ਡੀਜ਼ਲ ! ਕਈ ਦੇਸ਼ਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ

HOROSCOPE News Punjabi(ਰਾਸ਼ੀਫਲ)

ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ

  • Updated: 31 Oct, 2023 02:59 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਸਿਤਾਰਾ ਆਮਦਨ ਵਾਲਾ, ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ ਅਤੇ ਟੂਰਿੰਗ ਚੰਗਾ ਨਤੀਜਾ ਦੇਵੇਗੀ, ਯਤਨ ਕਰਨ ’ਤੇ ਕਿਸੇ ਕੰਮਕਾਜੀ ਕੰਮ ’ਚੋਂ ਕੋਈ ਪੇਚੀਦਗੀ ਹਟੇਗੀ।

ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਆਪ ’ਚ ਆਪਣੇ ਹਿੰਮਤੀ ਅਤੇ ਉਤਸ਼ਾਹੀ ਮਨ ਕਾਰਨ ਹਰ ਕੰਮ ਨੂੰ ਹੱਥ ’ਚ ਲੈਣ ਦੀ ਤਾਕਤ ਬਣੀ ਰਹੇਗੀ।

ਮਿਥੁਨ : ਕਮਜ਼ੋਰ ਰਾਹ ਕਰ ਕੇ ਸਰਕਾਰੀ ਕੰਮ ’ਚੋਂ ਮੁਸ਼ਕਲਾਂ, ਪੇਚੀਦਗੀਆਂ ਜਾਗਦੀਆਂ ਰਹਿ ਸਕਦੀਆਂ ਹਨ, ਇਸ ਲਈ ਹਰ ਕਦਮ ਫੂਕ-ਫੂਕ ਕੇ ਰੱਖਣਾ ਸਹੀ ਰਹੇਗਾ।

ਕਰਕ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਕੇਸ਼ਨ, ਕੰਸਲਟੈਂਸੀ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਕੰਮਕਾਜੀ ਟੂਰਿੰਗ ਲਾਭਕਾਰੀ ਰਹੇਗੀ।

ਸਿੰਘ : ਸਰਕਾਰੀ, ਗੈਰ-ਸਰਕਾਰੀ ਕੰਮਾਂ ’ਚ ਆਪ ਦਾ ਪਲੜਾ ਭਾਰੀ ਰਹੇਗਾ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਹਲਕੀ ਨੇਚਰ ਵਾਲੇ ਲੋਕ ਆਪ ਦੀ ਲੱਤ ਖਿੱਚਦੇ ਰਹਿਣਗੇ।

ਕੰਨਿਆ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਯਤਨ ਕਰਨ ’ਤੇ ਕੋਈ ਉਲਝਿਆ ਰੁਕਿਆ ਕੰਮ ਸਿਰੇ ਚੜ੍ਹ ਸਕਦਾ ਹੈ।

ਤੁਲਾ : ਮੌਸਮ ਦਾ ਐਕਸਪੋਜ਼ਰ ਤਬੀਅਤ ਨੂੰ ਅਪਸੈੱਟ ਰੱਖ ਸਕਦਾ ਹੈ, ਠੰਡੀਆਂ ਵਸਤਾਂ ਵੀ ਪਰਹੇਜ਼ ਨਾਲ ਯੂਜ਼ ਕਰੋ, ਸਫਰ ਵੀ ਟਾਲ ਦਿਓ।

ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਲਿਹਾਜ਼ਦਾਰ ਕੰਸੀਡ੍ਰੇਟ ਬਣੇ ਰਹਿਣਗੇ।

ਧਨ : ਮਨ ਟੈਂਸ, ਅਪਸੈੱਟ ਅਤੇ ਡਾਵਾਂਡੋਲ ਜਿਹਾ ਰਹੇਗਾ, ਇਸ ਲਈ ਮਨ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਰਾਜ਼ੀ ਨਾ ਹੋਵੇਗਾ, ਸਫਰ ਵੀ ਟਾਲ ਦਿਓ।

ਮਕਰ : ਸੰਤਾਨ ਹਰ ਮਾਮਲੇ ’ਤੇ ਸਾਥ ਦੇਵੇਗੀ, ਸੁਪੋਰਟ ਕਰੇਗੀ, ਮਦਦ ਕਰੇਗੀ ਪਰ ਤਿਆਰੀ ਦੇ ਬਗੈਰ ਕਿਸੇ ਅਫਸਰ ਅੱਗੇ ਨਾ ਜਾਓ।

ਕੁੰਭ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜ-ਦੌੜ ਪਾਜ਼ੇਟਿਵ ਨਤੀਜਾ ਦੇਵੇਗੀ ਪਰ ਗਲਤ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖੋ।

ਮੀਨ : ਮਿੱਤਰਾਂ, ਕੰਮ-ਕਾਜੀ ਸਾਥੀਆਂ ’ਤੇ ਆਪ ਦੀ ਪੈਠ-ਧਾਕ ਵਧੇਗੀ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ ਪਰ ਡਿੱਗਣ ਫਿਸਲਣ ਦਾ ਡਰ ਬਣਿਆ ਰਹੇਗਾ।

31 ਅਕਤੂਬਰ 2023, ਮੰਗਲਵਾਰ

ਕੱਤਕ ਵਦੀ ਤਿੱਥੀ ਤੀਜ (ਰਾਤ 9.31 ਤੱਕ) ਅਤੇ ਮਗਰੋਂ ਤਿੱਥੀ ਚੌਥ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਤੁਲਾ ’ਚ

ਚੰਦਰਮਾ ਬ੍ਰਿਖ ’ਚ

ਮੰਗਲ ਤੁਲਾ ’ਚ

ਬੁੱਧ ਤੁਲਾ ’ਚ

ਗੁਰੂ ਮੇਖ ’ਚ

ਸ਼ੁੱਕਰ ਸਿੰਘ ’ਚ

ਸ਼ਨੀ ਕੁੰਭ ’ਚ

ਰਾਹੂ ਮੀਨ ’ਚ

ਕੇਤੂ ਕੰਨਿਆ ’ਚ

ਬਿਕ੍ਰਮੀ ਸੰਮਤ : 2080, ਕੱਤਕ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 9 (ਕੱਤਕ), ਹਿਜਰੀ ਸਾਲ 1445, ਮਹੀਨਾ : ਰਬਿ ਉਲਸਾਨੀ, ਤਰੀਕ : 15, ਸੂਰਜ ਉਦੇ ਸਵੇਰੇ 6.46 ਵਜੇ, ਸੂਰਜ ਅਸਤ ਸ਼ਾਮ 5.30 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੋਹਿਣੀ (31 ਅਕਤੂਬਰ-1 ਨਵੰਬਰ ਮੱਧ ਰਾਤ 3.58 ਤੱਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਰ, ਯੋਗ : ਵਰਿਆਨ (ਬਾਅਦ ਦੁਪਹਿਰ 3.33 ਤੱਕ) ਅਤੇ ਮਗਰੋਂ ਯੋਗ ਪਰਿਧ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸਵੇਰੇ 9.58 ਤੋਂ ਰਾਤ 9.31 ਤੱਕ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸਰਦਾਰ ਪਟੇਲ ਜਯੰਤੀ, ਇੰਦਰਾ ਗਾਂਧੀ ਬਲਿਦਾਨ ਦਿਵਸ, ਸ਼੍ਰੀ ਕਮਲਾ ਜਯੰਤੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਬ੍ਰਿਖ ਅਤੇ ਕਰਕ ਦਾ ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

NEXT STORY

Stories You May Like

  • the financial and business situation of aquarius people will be good
    ਕੁੰਭ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • it will rain notes on these 3 zodiac signs
    ਗ੍ਰਹਿਆਂ ਦੀ ਚਾਲ 'ਚ ਵੱਡਾ ਫੇਰਬਦਲ! ਇਨ੍ਹਾਂ 3 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ
  • the star of cancer zodiac sign will be good for business work
    ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕਾਰੋਬਾਰੀ ਕੰਮਾਂ ਲਈ ਚੰਗਾ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • the bright fortune of these zodiac signs
    ਇਨ੍ਹਾਂ ਰਾਸ਼ੀਆਂ ਵਾਲਿਆਂ ਦੀ ਚਮਕਗੀ ਕਿਸਮਤ ! ਜਾਣੋਂ ਪੂਰੇ ਹਫਤੇ ਦਾ ਰਾਸ਼ੀਫਲ, ਇਹ ਰਾਸ਼ੀ ਵਾਲੇ ਰਹਿਣ ਸਾਵਧਾਨ
  • baba venga s big prediction
    ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ! ਅਗਲੇ ਹਫ਼ਤੇ ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ,ਨੋਟਾਂ ਦਾ ਵਰ੍ਹੇਗਾ ਮੀਂਹ
  • these 3 zodiac signs will have silver
    ਅਪ੍ਰੈਲ ਦੀ ਸ਼ੁਰੂਆਤ 'ਚ ਹੀ ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਚਾਂਦੀ! ਬਣ ਰਿਹੈ 'ਤ੍ਰਿਗ੍ਰਹੀ ਯੋਗ'
  • the financial and business conditions of cancer zodiac sign people will good
    ਕਰਕ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • zodiac signs
    ਅਪ੍ਰੈਲ 'ਚ ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ, ਤਰੱਕੀ ਤੇ ਤਨਖਾਹ ਵਧਣ ਦੇ ਮਜ਼ਬੂਤ ਯੋਗ
  • big warning regarding punjab s weather
    ਪੰਜਾਬ 'ਚ 31 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਮੌਸਮ ਵਿਭਾਗ ਦੀ...
  • prime minister modi kept the countrymen safe  shweta malik
    ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਰੱਖਿਆ ਸੁਰੱਖਿਅਤ : ਸ਼ਵੇਤ ਮਲਿਕ
  • good news for wine lovers
    ਸ਼ਰਾਬ ਦੇ ਸ਼ੌਕੀਨਾਂ ਦੀਆਂ ਲੱਗੀਆਂ ਮੌਜਾਂ! ਸਸਤੇ ਰੇਟਾਂ 'ਤੇ ਵਿੱਕ ਰਹੀ ਸ਼ਰਾਬ,...
  • jalandhar administration s big statement amid shortage of lpg petrol and diesel
    LPG ਪੈਟਰੋਲ-ਡੀਜ਼ਲ ਦੀ ਕਿੱਲਤ ਦਰਮਿਆਨ ਜਲੰਧਰ ਪ੍ਰਸ਼ਾਸਨ ਦਾ ਆ ਗਿਆ ਵੱਡਾ ਬਿਆਨ,...
  • a new discussion has arisen in akali dal politics
    ਸਿਆਸਤ 'ਚ ਵੱਡੀ ਹਲਚਲ! ਸ਼ਾਹਕੋਟ ਹਲਕੇ 'ਚ ਅਕਾਲੀ ਦਲ ਦੀ ਰੈਲੀ ਮਗਰੋਂ ਛਿੜੀ ਨਵੀਂ...
  • my red car pinkoo tv video traffic rules
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਨਵੀਂ ਵੀਡੀਓ 'ਮੇਰੀ ਲਾਲ ਕਾਰ',...
  • wife on thar snatches husband from police custody
    Punjab: ਬਣਿਆ ਪੂਰਾ ਫ਼ਿਲਮੀ ਸੀਨ! THAR 'ਤੇ ਆਈ ਪਤਨੀ ਪੁਲਸ ਹਿਰਾਸਤ 'ਚੋਂ ਭਜਾ...
  • punjab weather raining
    3 ਦਿਨ ਪਵੇਗਾ ਭਾਰੀ ਮੀਂਹ! ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਮੌਸਮ ਵਿਭਾਗ ਨੇ ਅਲਰਟ...
Trending
Ek Nazar
young man thanking god wife divorce

ਪਤਨੀ ਤੋਂ ਖਹਿੜਾ ਛੁੱਟਣ 'ਤੇ ਪਤੀ ਨੇ ਲਿਆ ਸੁੱਖ ਦਾ ਸਾਹ! 9 KM ਗੋਡਿਆਂ ਭਾਰ...

famous actor becomes father for the second time  wife gives birth to son

ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਅਦਾਕਾਰ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

toffee theft father beating daughter

'ਟੌਫ਼ੀ' ਪਿੱਛੇ ਕਲਯੁਗੀ ਪਿਓ ਨੇ ਕੁੱਟ-ਕੁੱਟ ਮਾਰ 'ਤੀ ਧੀ, ਹੋਸ਼ ਉਡਾ ਦੇਵੇਗਾ...

indian rapper spits at fan

Live Show 'ਚ ਗਰਮਾਇਆ ਮਾਹੌਲ ; ਰੈਪਰ ਨੇ ਬੋਤਲ ਸੁੱਟਣ ਵਾਲੇ ਨੌਜਵਾਨ 'ਤੇ ਸੁੱਟਿਆ...

3 1 magnitude earthquake hits gujarat  second in six days

6 ਦਿਨਾਂ 'ਚ ਦੋ ਵਾਰ ਕੰਬੀ ਧਰਤੀ! ਅਮਰੇਲੀ 'ਚ ਆਇਆ 3.1 ਤੀਬਰਤਾ ਦਾ ਭੂਚਾਲ

famous actor passes away

ਬੰਗਾਲੀ ਅਦਾਕਾਰ ਦੀ ਸ਼ੂਟਿੰਗ ਦੌਰਾਨ ਮੌਤ, ਸਮੁੰਦਰ 'ਚ ਡੁੱਬਣ ਕਾਰਨ ਵਾਪਰਿਆ...

mobile phone explodes in student  s pocket

ਅਚਾਨਕ ਜੇਬ 'ਚ ਫਟ ਗਿਆ ਮੋਬਾਈਲ, ਬੁਰੀ ਤਰ੍ਹਾਂ ਝੁਲਸਿਆ ਬਿਲਾਸਪੁਰ ਦਾ ਵਿਦਿਆਰਥੀ

is dark chocolate healthier than milk chocolate

ਕੀ ਡਾਰਕ ਚਾਕਲੇਟ ਸੱਚਮੁੱਚ ਮਿਲਕ ਚਾਕਲੇਟ ਨਾਲੋਂ ਸਿਹਤਮੰਦ ਹੈ? ਜਾਣੋ ਕੀ ਕਹਿੰਦੇ...

russian citizens detained in united states

48 ਰੂਸੀ ਨਾਗਰਿਕ ਵੱਖ-ਵੱਖ ਅਮਰੀਕੀ ਜੇਲ੍ਹਾਂ ਵਿੱਚ ਕੈਦ

pak fm ishaq dar falls down

ਮਿਸਰ ਦੇ ਵਿਦੇਸ਼ ਮੰਤਰੀ ਦਾ ਸਵਾਗਤ ਕਰਦੇ ਹੋਏ ਲੜਖੜਾ ਕੇ ਡਿੱਗੇ ਪਾਕਿ FM; ਵੀਡੀਓ...

over 3 lakh people on the streets in italy

ਇਟਲੀ ਦਾ ਕੋਈ ਰਾਜਾ ਨਹੀਂ; 3 ਲੱਖ ਤੋਂ ਉਪੱਰ ਲੋਕ ਸੜਕਾਂ 'ਤੇ, ਮੇਲੋਨੀ ਤੇ ਟਰੰਪ...

iran attacks us airbase in saudi arabia

ਸਾਊਦੀ 'ਚ US ਏਅਰਬੇਸ 'ਤੇ ਈਰਾਨ ਦਾ ਭਿਆਨਕ ਹਮਲਾ, ਤਬਾਹੀ ਦੀਆਂ ਤਸਵੀਰਾਂ ਆਈਆਂ...

uae response to missile and drone threat from iran

UAE ਨੇ ਈਰਾਨ ਤੋਂ ਆਉਣ ਵਾਲੇ ਮਿਜ਼ਾਈਲ ਅਤੇ ਡਰੋਨ ਹਮਲੇ ਦਾ ਦਿੱਤਾ ਮੂੰਹ ਤੋੜ ਜਵਾਬ

famous actress  s picture from the hospital surfaced

14 ਦਿਨਾਂ 'ਚ ਘਟਿਆ 4 ਕਿੱਲੋ ਭਾਰ, ਮਸ਼ਹੂਰ ਅਦਾਕਾਰਾ ਦੀ ਹਸਪਤਾਲ ਤੋਂ ਤਸਵੀਰ ਆਈ...

tributes paid to gagandeep singh randhawa in brisbane

ਬ੍ਰਿਸਬੇਨ ਵਿਖੇ ਡਾ. ਗਗਨਦੀਪ ਸਿੰਘ ਰੰਧਾਵਾ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ

gurdas maan program in canada

ਕੈਨੇਡਾ 'ਚ ਗੁਰਦਾਸ ਮਾਨ ਦੇ ਪ੍ਰੋਗਰਾਮਾਂ ‘ਤੇ ਵਿਰੋਧ ਦੀਆਂ ਆਵਾਜ਼ਾਂ ਤੇਜ਼

rallies hindu temples canada

ਕੈਨੇਡਾ 'ਚ ਹਿੰਦੂ ਮੰਦਰਾਂ ਅੱਗੇ “ਖਾਲਿਸਤਾਨ ਜ਼ਿੰਦਾਬਾਦ” ਰੈਲੀਆਂ ਦਾ ਐਲਾਨ, 5...

badshah shares first post amid marriage talks with punjabi actress

ਪੰਜਾਬੀ ਅਦਾਕਾਰਾ ਨਾਲ ਵਿਆਹ ਦੀਆਂ ਚਰਚਾਵਾਂ ਵਿਚਾਲੇ ਬਾਦਸ਼ਾਹ ਨੇ ਸਾਂਝੀ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • today will be a good day for these zodiac signs
      ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਰਾਮ ਨੌਮੀ 'ਤੇ ਬਣ ਰਿਹੈ ਸ਼ੁਭ...
    • horoscope
      ਕੁੰਭ ਰਾਸ਼ੀ ਵਾਲਿਆਂ ਨੂੰ ਆਪਣੇ ਕੰਮਾਂ 'ਚ ਮਿਲੇਗੀ ਸਫਲਤਾ, ਦੇਖੋ ਆਪਣੀ ਰਾਸ਼ੀ
    • the fortune of these 4 zodiac signs will shine till sunday
      ਐਤਵਾਰ ਤੱਕ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ; ਨੋਟਾਂ ਦਾ ਵਰ੍ਹੇਗਾ ਮੀਂਹ
    • aquarius people will be focused on religious activities
      ਕੁੰਭ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮਾਂ 'ਚ ਧਿਆਨ ਰਹੇਗਾ, ਤੁਸੀਂ ਵੀ ਦੇਖੋ ਆਪਣੀ...
    • chaitra navratri ashtami rashifal golden time
      ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...
    • the lottery will be held today for these zodiac signs
      ਚੰਦਰਮਾ ਦੀ ਚਾਲ 'ਚ ਵੱਡਾ ਫੇਰਬਦਲ! ਅੱਜ ਇਨ੍ਹਾਂ ਰਾਸ਼ੀਆਂ ਵਾਲਿਆਂ ਦੀ ਲੱਗੇਗੀ...
    • gemini zodiac sign people will have good business and work conditions
      ਮਿਥੁਨ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • problems will increase for these 3 zodiac signs
      ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਵਧਣਗੀਆਂ ਮੁਸ਼ਕਲਾਂ ! ਸ਼ੁੱਕਰ ਬਦਲ ਰਿਹਾ ਹੈ ਆਪਣੀ...
    • aquarius people will get success in pending property work
      ਕੁੰਭ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਪੈਂਡਿੰਗ ਪਏ ਕੰਮ 'ਚ ਸਫਲਤਾ ਮਿਲੇਗੀ,...
    • 26 march  horoscope  astrology  rashifal
      26 ਮਾਰਚ ਨੂੰ ਬਣ ਰਿਹਾ ਹੈ 'ਗਜਕੇਸਰੀ ਰਾਜਯੋਗ', ਇਨ੍ਹਾਂ 3 ਰਾਸ਼ੀਆਂ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +