Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    1:47:22 PM

  • 2nd largest ruby

    ਹੱਥ ਲੱਗਾ ਹਜ਼ਾਰਾਂ-ਕਰੋੜਾਂ ਦਾ ਖ਼ਜ਼ਾਨਾ ! ਮੋਗੋਕ...

  • major revelation in the case of suicide by an employee at a lottery shop

    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ...

  • nelson island to be renamed

    ਭਾਰਤੀਆਂ ਦੇ ਸਨਮਾਨ 'ਚ ਬਦਲਿਆ ਜਾਵੇਗਾ Nelson...

  • major incident in bathinda

    ਬਠਿੰਡਾ 'ਚ ਵੱਡੀ ਵਾਰਦਾਤ! ਆਜੜੀ ਦਾ ਬੇਰਹਿਮੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਤੁਲਾ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

HOROSCOPE News Punjabi(ਰਾਸ਼ੀਫਲ)

ਤੁਲਾ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

  • Edited By Anmol Tagra,
  • Updated: 25 Nov, 2023 03:50 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਧਿਆਨ ਨਾਲ ਕਰੋ। 

ਬ੍ਰਿਖ : ਸਮਾਂ, ਨੁਕਸਾਨ, ਪ੍ਰੇਸ਼ਾਨੀ ਅਤੇ ਧਨ ਹਾਨੀ ਵਾਲਾ, ਕੋਈ ਵੀ ਕੰਮ ਜਲਦਬਾਜ਼ੀ ’ਚ ਅਤੇ ਬੇ-ਧਿਆਨੀ ਨਾਲ ਨਾ ਕਰਨਾ ਸਹੀ ਰਹੇਗਾ। 

ਮਿਥੁਨ : ਮਿੱਟੀ-ਰੇਤਾ, ਬਜਰੀ, ਕਰੈਸ਼ਰ, ਕੰਸਟ੍ਰੱਕਸ਼ਨ ਮਟੀਰੀਅਲ, ਟਿੰਬਰ, ਪਲਾਈ ਆਦਿ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ। 

ਕਰਕ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਪੱਖ ਮਜ਼ਬੂਤ, ਵੱਡੇ ਲੋਕ ਆਪ ਦੀ ਗੱਲ, ਆਪ ਦੇ ਪੱਖ ਨੂੰ ਧਿਆਨ ਨਾਲ ਸੁਣਨਗੇ, ਹਮਦਰਦੀ ਵੀ ਰੱਖਣਗੇ। 

ਸਿੰਘ : ਧਾਰਮਿਕ ਕੰਮਾਂ ’ਚ ਰੁਚੀ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ। 

ਕੰਨਿਆ : ਸਿਤਾਰਾ ਸਿਹਤ ਨੂੰ ਵਿਗਾੜਨ ਅਤੇ ਆਪ ਨੂੰ ਕਿਸੇ ਝਮੇਲੇ ’ਚ ਉਲਝਾਉਣ ਵਾਲਾ, ਇਸ ਲਈ ਆਪ ਨੂੰ ਪੂਰੀ ਤਰ੍ਹਾਂ ਸੁਚੇਤ ਰਹਿਣਾ ਹੋਵੇਗਾ।

ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਮਾਂ ਸਫਲਤਾ ਅਤੇ ਸੰਤੋਖ ਨਾਲ ਕੱਟੇਗਾ ਪਰ ਫੈਮਿਲੀ ਫ੍ਰੰਟ ’ਤੇ ਆਪ ਦੀ ਪੈਠ ਬਣੀ ਰਹੇਗੀ। 

ਬ੍ਰਿਸ਼ਚਕ : ਸ਼ਤਰੂ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ, ਇਸ ਲਈ ਉਨ੍ਹਾਂ ਤੋਂ ਫਾਸਲਾ ਬਣਾ ਕੇ ਰੱਖਣਾ ਸਹੀ ਰਹੇਗਾ। 

ਧਨ : ਸੰਤਾਨ ਦਾ ਰੁਖ ਪਾਜ਼ੇਟਿਵ, ਸੁਪੋਰਟਿਵ ਅਤੇ ਸਹਿਯੋਗੀ ਬਣਿਆ ਰਹੇਗਾ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ, ਸ਼ੁੱਭ ਕੰਮਾਂ ’ਚ ਧਿਆਨ। 

ਮਕਰ : ਸਿਤਾਰਾ ਕੋਰਟ ਕਚਹਿਰੀ ਦੇ ਕੰਮਾਂ ਨੂੰ ਸੰਵਾਰਨ ਅਤੇ ਹਰ ਫ੍ਰੰਟ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਘਟੀਆ ਸਾਥੀਆਂ ਤੋਂ ਫਾਸਲਾ ਰੱਖੋ। 

ਕੁੰਭ : ਕਿਸੇ ਵੱਡੇ ਆਦਮੀ ਦੀ ਮਦਦ-ਸਹਿਯੋਗ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਸ਼ਤਰੂ ਕਮਜ਼ੋਰ-ਤੇਜਹੀਣ ਰਹਿਣਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ। 

ਮੀਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਕੰਮਕਾਜੀ ਟੂਰਿੰਗ ਵੀ ਚੰਗਾ ਨਤੀਜਾ ਦੇਵੇਗੀ ਪਰ ਘਰੇਲੂ ਮੋਰਚੇ ’ਤੇ ਟੈਨਸ਼ਨ ਪ੍ਰੇਸ਼ਾਨੀ ਰਹੇਗੀ।

25 ਨਵੰਬਰ 2023, ਸ਼ਨੀਵਾਰ

ਕੱਤਕ ਸੁਦੀ ਤਿੱਥੀ ਤਰੋਦਸ਼ੀ (ਸ਼ਾਮ 5.23 ਤੱਕ) ਅਤੇ ਮਗਰੋਂ ਤਿੱਥੀ ਚੌਦਸ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ      ਬ੍ਰਿਸ਼ਚਕ ’ਚ 

ਚੰਦਰਮਾ   ਮੇਖ ’ਚ 

ਮੰਗਲ     ਬ੍ਰਿਸ਼ਚਕ ’ਚ

ਬੁੱਧ      ਬ੍ਰਿਸ਼ਚਕ ’ਚ

ਗੁਰੂ      ਮੇਖ ’ਚ 

ਸ਼ੁੱਕਰ     ਕੰਨਿਆ ’ਚ

ਸ਼ਨੀ    ਕੁੰਭ ’ਚ

ਰਾਹੂ     ਮੀਨ ’ਚ

ਕੇਤੂ     ਕੰਨਿਆ ’ਚ  

ਬਿਕ੍ਰਮੀ ਸੰਮਤ : 2080, ਮੱਘਰ ਪ੍ਰਵਿਸ਼ਟੇ 10, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 4 (ਮੱਘਰ), ਹਿਜਰੀ ਸਾਲ 1445, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 10 ਸੂਰਜ ਉਦੇ ਸਵੇਰੇ 7.07 ਵਜੇ, ਸੂਰਜ ਅਸਤ ਸ਼ਾਮ 5.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਵਿਨੀ (ਬਾਅਦ ਦੁਪਹਿਰ 2.56 ਤੱਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਵਰਿਯਾਨ (25-26 ਮੱਧ ਰਾਤ 3.53 ਤੱਕ) ਅਤੇ ਮਗਰੋਂ ਯੋਗ ਪਰਿਧ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਬਾਅਦ ਦੁਪਹਿਰ 2.56 ਤੱਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ  ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ।  ਪੁਰਬ, ਦਿਵਸ ਅਤੇ ਤਿਉਹਾਰ: ਸ਼ਨੀ ਪ੍ਰਦੋਸ਼ ਵਰਤ, ਵੈਕੁੰਠ ਚੌਦਸ, ਮੇਲਾ ਵੀਰ ਵੈਰਾਗੀ (ਨਕੋਦਰ)। 

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਸਿੰਘ ਰਾਸ਼ੀ ਵਾਲੇ ਖਾਣ-ਪੀਣ ਦਾ ਰੱਖੋ ਖ਼ਾਸ ਖ਼ਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

NEXT STORY

Stories You May Like

  • pisces people will have good business conditions
    ਮੀਨ ਰਾਸ਼ੀ ਵਾਲਿਆਂ ਦੀ ਵਪਾਰਕ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • zodiac signs
    ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ
  • the fate of these zodiac signs will change today
    ਅੱਜ ਇਨ੍ਹਾਂ ਰਾਸ਼ੀਆਂ ਦੀ ਬਦਲੇਗੀ ਕਿਸਮਤ! ਮਿਲੇਗਾ ਬੰਪਰ ਲਾਭ ਅਤੇ ਨੋਟਾਂ ਦਾ ਵਰ੍ਹੇਗਾ ਮੀਂਹ
  • beware venus s path is changing
    ਸਾਵਧਾਨ! 20 ਮਈ ਤੋਂ ਬਦਲ ਰਹੀ ਹੈ ਸ਼ੁੱਕਰ ਦੀ ਚਾਲ, ਇਨ੍ਹਾਂ 3 ਰਾਸ਼ੀਆਂ 'ਤੇ ਟੁੱਟ ਸਕਦਾ ਹੈ ਮੁਸੀਬਤਾਂ ਦਾ ਪਹਾੜ
  • pisces people get profit in their business
    ਮੀਨ ਰਾਸ਼ੀ ਵਾਲਿਆਂ ਨੂੰ ਆਪਣੇ ਕਾਰੋਬਾਰ 'ਚ ਭਰਪੂਰ ਲਾਭ ਮਿਲੇਗਾ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • wearing gold is not auspicious for everyone
    Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ ਵੱਡਾ ਨੁਕਸਾਨ
  • these 3 zodiac signs will have only silver
    ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਚਾਂਦੀ ਹੀ ਚਾਂਦੀ ! ਅਰੁਣ ਗ੍ਰਹਿ ਦਾ ਵੱਡਾ ਬਦਲਾਅ; ਪੈਸਿਆਂ ਦੀ ਹੋਵੇਗੀ ਬਾਰਿਸ਼
  • zodiac signs
    11 ਮਈ ਤੋਂ ਬਣੇਗਾ 'ਰੁਚਕ ਯੋਗ', ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
Trending
Ek Nazar
motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • horoscope
      ਮੀਨ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਮਿਲੇਗਾ ਲਾਭ, ਜਾਣੋ ਕੀ ਕਹਿੰਦੀ ਹੈ ਤੁਹਾਡੀ...
    • the lucky jackpot is going to be held from may 18th
      18 ਮਈ ਤੋਂ ਲੱਗਣ ਜਾ ਰਿਹਾ ਹੈ ਕਿਸਮਤ ਦਾ ਜੈਕਪਾਟ ; ਨੋਟਾਂ ਦਾ ਵਰ੍ਹੇਗਾ ਮੀਂਹ
    • these 5 zodiac signs are going to have a lot of luck from may 15th
      15 ਮਈ ਤੋਂ ਇਨ੍ਹਾਂ 5 ਰਾਸ਼ੀਆਂ ਦੀ ਹੋਣ ਜਾ ਰਹੀ ਬੱਲੇ-ਬੱਲੇ! ਵਧੇਗਾ ਤੇ ਰੁਤਬਾ ਤੇ...
    • pisces people will get success in government work
      ਮੀਨ ਰਾਸ਼ੀ ਵਾਲਿਆਂ ਨੂੰ ਸਰਕਾਰੀ-ਗ਼ੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਜਾਣੋ...
    • zodiac signs
      ਮਈ ਦੇ ਦੂਜੇ ਹਫ਼ਤੇ ਬਦਲੇਗੀ 7 ਗ੍ਰਹਿਆਂ ਦੀ ਚਾਲ; ਇਹ 7 ਰਾਸ਼ੀਆਂ ਹੋਣਗੀਆਂ ਮਾਲਾਮਾਲ
    • 4 zodiac signs will be blessed with saturn
      4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...
    • pisces zodiac sign will continue to strong influence and dominance
      ਮੀਨ ਰਾਸ਼ੀ ਵਾਲਿਆਂ ਦਾ ਤੇਜ਼ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • the lottery will be held for those with 4 zodiac signs
      4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ' ! ਇਸ ਦਿਨ ਹੋਣ ਜਾ ਰਿਹਾ 3 ਗ੍ਰਹਿਆਂ...
    • star of cancer zodiac sign people will be weak and harmful
      ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕਮਜ਼ੋਰ ਤੇ ਨੁਕਸਾਨ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ...
    • may to december rashifal
      ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +